Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 02, 2026

    1:46:39 PM

  • giani harpreet singh s big statement regarding punjab paper leak case

    ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ...

  • good news for passengers going to canada

    ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਏਅਰ...

  • special trains will pass jalandhar till 6 for railway recruitment board exam

    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ...

  • cockroach party in pakistan

    ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਰਾਜਸਥਾਨ 'ਚ ਫਰਜ਼ੀ ਫੌਜ ਵਰਦੀ ਰੈਕੇਟ ਦਾ ਪਰਦਾਫਾਸ਼, 1000 ਮੀਟਰ ਨਕਲੀ ਲੜਾਕੂ ਕੱਪੜਾ ਜ਼ਬਤ

NATIONAL News Punjabi(ਦੇਸ਼)

ਰਾਜਸਥਾਨ 'ਚ ਫਰਜ਼ੀ ਫੌਜ ਵਰਦੀ ਰੈਕੇਟ ਦਾ ਪਰਦਾਫਾਸ਼, 1000 ਮੀਟਰ ਨਕਲੀ ਲੜਾਕੂ ਕੱਪੜਾ ਜ਼ਬਤ

  • Edited By Rajwinder Kaur,
  • Updated: 02 Aug, 2026 11:12 AM
National
rajasthan  fake army uniform clothing  seized
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਭਾਰਤੀ ਫੌਜ ਦੀ ਖੁਫੀਆ ਏਜੰਸੀ ਅਤੇ ਰਾਜਸਥਾਨ ਪੁਲਸ ਨੇ ਸ਼੍ਰੀਗੰਗਾਨਗਰ ਵਿੱਚ ਫੌਜ ਦੀਆਂ ਨਕਲੀ ਵਰਦੀਆਂ ਬਣਾਉਣ ਵਾਲੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਸੰਯੁਕਤ ਕਾਰਵਾਈ ਦੌਰਾਨ ਪੁਲਸ ਨੇ ਕਈ ਦੁਕਾਨਾਂ ਤੋਂ ਲਗਭਗ 1,000 ਮੀਟਰ ਅਣਅਧਿਕਾਰਤ ਫੌਜ ਦੇ ਪੈਟਰਨ ਵਾਲੇ ਲੜਾਕੂ ਕੱਪੜੇ ਜ਼ਬਤ ਕੀਤੇ ਹਨ ਹਨ। ਇਸ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਅਜੇ ਵੀ ਕੀਤੀ ਜਾ ਰਹੀ ਹੈ। 

ਪੜ੍ਹੋ ਇਹ ਵੀ - 'ਮਰਨ ਤੋਂ ਬਾਅਦ ਭਟਕਦੀ ਰਹੇ ਮੇਰੀ ਆਤਮਾ...', ਕਾਲਜ ਅਕਾਊਂਟੈਂਟ ਨੇ ਚੁੱਕਿਆ ਖੌਫਨਾਕ ਕਦਮ

ਸੂਤਰਾਂ ਮੁਤਾਬਕ ਇਹ ਕਾਰਵਾਈ ਜੂਨ ਵਿੱਚ ਬਰੇਲੀ ਵਿੱਚ ਨਕਲੀ ਲੜਾਕੂ ਵਰਦੀਆਂ ਜ਼ਬਤ ਕਰਨ ਨਾਲ ਸ਼ੁਰੂ ਹੋਈ ਸੀ, ਜਿਸਦਾ ਪਤਾ ਜਾਂਚਕਰਤਾਵਾਂ ਨੇ ਸ਼੍ਰੀ ਗੰਗਾਨਗਰ ਵਿੱਚ ਇੱਕ ਨਿਰਮਾਣ ਯੂਨਿਟ ਤੋਂ ਲਗਾਇਆ ਸੀ। ਭਾਰਤੀ ਫੌਜ ਦੇ ਖੁਫੀਆ ਕਰਮਚਾਰੀਆਂ ਵਲੋਂ ਗੁਪਤ ਜਾਂਚ ਕੀਤੀ ਗਈ। ਇਸ ਜਾਂਚ ਵਿੱਚ ਇੱਕ ਸਥਾਨਕ ਫਰਮ ਦੀ ਭੂਮਿਕਾ ਦਾ ਖੁਲਾਸਾ ਹੋਇਆ, ਜਿਸ 'ਤੇ ਲਾਲਗੜ੍ਹ ਜੱਟਾਂ, ਸੂਰਤਗੜ੍ਹ ਅਤੇ ਨੇੜਲੇ ਬਾਜ਼ਾਰਾਂ ਤੋਂ ਇਲਾਵਾ ਸ਼੍ਰੀਗੰਗਾਨਗਰ ਸ਼ਹਿਰ ਦੀਆਂ ਦੁਕਾਨਾਂ ਨੂੰ ਨਕਲੀ ਫੌਜੀ ਪੈਟਰਨ ਦੇ ਲੜਾਕੂ ਕੱਪੜੇ ਸਪਲਾਈ ਕਰਨ ਦਾ ਦੋਸ਼ ਹੈ।

ਪੜ੍ਹੋ ਇਹ ਵੀ - ਬਰਗਰ ਰੈਸਟੋਰੈਂਟ 'ਤੇ ਤਾਬੜਤੋੜ ਫਾਇਰਿੰਗ, ਕਈ ਲੋਕਾਂ ਦੀ ਮੌਤ, ਅਮਰੀਕਾ ਪੁਲਸ ਨੂੰ ਪਈਆਂ ਭਾਜੜਾਂ

ਫੌਜ ਨੇ ਜੁਲਾਈ ਵਿੱਚ ਰਾਜਸਥਾਨ ਪੁਲਸ ਨੂੰ ਆਪਣੀ ਅੰਤਰਿਮ ਜਾਂਚ ਰਿਪੋਰਟ ਸੌਂਪੀ, ਜਿਸ ਦੇ ਆਧਾਰ 'ਤੇ 30 ਜੁਲਾਈ ਨੂੰ ਫੌਜ ਦੀਆਂ ਸੁਰੱਖਿਆ ਟੀਮਾਂ ਅਤੇ ਰਾਜਸਥਾਨ ਪੁਲਸ ਨੇ ਇੱਕ ਸਾਂਝਾ ਆਪ੍ਰੇਸ਼ਨ ਚਲਾਇਆ ਅਤੇ ਜ਼ਿਲ੍ਹੇ ਵਿੱਚ ਕਈ ਦੁਕਾਨਾਂ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਲਗਭਗ 1,000 ਮੀਟਰ ਨਵੇਂ ਪੈਟਰਨ ਦਾ ਅਣਅਧਿਕਾਰਤ ਨਕਲੀ ਫੌਜੀ ਲੜਾਕੂ ਕੱਪੜਾ ਬਰਾਮਦ ਕੀਤਾ ਗਿਆ। ਫੌਜ ਦੇ ਅਨੁਸਾਰ, ਬਿਨਾਂ ਇਜਾਜ਼ਤ ਦੇ ਫੌਜੀ ਪੈਟਰਨ ਦੇ ਲੜਾਕੂ ਕੱਪੜੇ ਰੱਖਣਾ, ਵੇਚਣਾ ਜਾਂ ਵਰਤਣਾ ਇੱਕ ਸਜ਼ਾਯੋਗ ਅਪਰਾਧ ਹੈ। ਏਜੰਸੀਆਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਇਸ ਨੈੱਟਵਰਕ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ ਅਤੇ ਨਕਲੀ ਫੌਜੀ ਵਰਦੀਆਂ ਦਾ ਇਹ ਕਾਰੋਬਾਰ ਕਿਸ ਪੱਧਰ 'ਤੇ ਚਲਾਇਆ ਜਾ ਰਿਹਾ ਸੀ।

ਪੜ੍ਹੋ ਇਹ ਵੀ - ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ 'ਚ ਵਾਪਰੀ ਵੱਡੀ ਵਾਰਦਾਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Rajasthan
  • fake army uniform
  • 1000 meters
  • fake combat clothing
  • seized
  • ਰਾਜਸਥਾਨ
  • ਫਰਜ਼ੀ ਫੌਜ ਵਰਦੀ
  • ਕੱਪੜਾ
  • ਜ਼ਬਤ

'ਮਰਨ ਤੋਂ ਬਾਅਦ ਭਟਕਦੀ ਰਹੇ ਮੇਰੀ ਆਤਮਾ...', ਕਾਲਜ ਅਕਾਊਂਟੈਂਟ ਨੇ ਚੁੱਕਿਆ ਖੌਫਨਾਕ ਕਦਮ

NEXT STORY

Stories You May Like

  • mahendra goenka  arrested  kolkata police  fraud  1000 crores
    1000 ਕਰੋੜ ਰੁਪਏ ਦੀ ਕਥਿਤ ਧੋਖਾਦੇਹੀ ਦੇ ਮਾਮਲੇ ’ਚ ਮਹਿੰਦਰ ਗੋਇਨਕਾ ਗ੍ਰਿਫ਼ਤਾਰ
  • big action in punjab    hi tech knock off racket   running from bhiwani busted
    ਪੰਜਾਬ 'ਚ ਵੱਡੀ ਕਾਰਵਾਈ! ਭਿਵਾਨੀ ਤੋਂ ਚੱਲ ਰਹੇ 'ਹਾਈਟੈੱਕ ਨਕਲ ਰੈਕੇਟ' ਦਾ ਪਰਦਾਫ਼ਾਸ਼, 35 ਗ੍ਰਿਫ਼ਤਾਰ
  • indiscriminate firing at the shop of a renowned cloth merchant
    ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ
  • blood pressure  fake medicine  supply  arrested
    ਬਲੱਡ ਪ੍ਰੈਸ਼ਰ ਦੀਆਂ ਫਰਜ਼ੀ ਦਵਾਈਆਂ ਦੀ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 2 ਗ੍ਰਿਫ਼ਤਾਰ
  • us deployed fighter jets
    ਵੱਡੇ ਹਮਲੇ ਦੀ ਤਿਆਰੀ 'ਚ ਅਮਰੀਕਾ ! F-16 ਅਤੇ F-35 ਲੜਾਕੂ ਜਹਾਜ਼ ਪੱਛਮੀ ਏਸ਼ੀਆ 'ਚ ਕੀਤੇ ਤਾਇਨਾਤ
  • issf wc  sanyam wins silver in 10m air pistol
    ISSF WC: ਸੰਯਮ ਨੇ 10 ਮੀਟਰ ਏਅਰ ਪਿਸਟਲ ’ਚ ਜਿੱਤਿਆ ਚਾਂਦੀ ਦਾ ਤਮਗਾ
  • be alert not only for fake 100 200 but also for fake 50 rupee notes
    ਕਿਤੇ ਤੁਹਾਡੇ ਕੋਲ ਤਾਂ ਨਹੀਂ ਨਕਲੀ ਨੋਟ, ਇਨ੍ਹਾਂ ਨੋਟਾਂ ਦੀ ਜਾਅਲੀ ਕਰੰਸੀ ਲਈ RBI ਨੇ ਕੀਤਾ Alert
  • savreet kaur arrested
    ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
  • 50 people from sikh community return safely to india from iran
    ਈਰਾਨ ਤੋਂ ਸਿੱਖ ਭਾਈਚਾਰੇ ਦੇ 50 ਲੋਕ ਸੁਰੱਖਿਅਤ ਪਰਤੇ ਭਾਰਤ, ਮੋਦੀ ਤੇ ਜੈਵੀਰ...
  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ...
Trending
Ek Nazar
heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • municipal council officer incident
      ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...
    • today  the luck of these zodiac signs will shine
      ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ ! ਚੰਦਰਮਾ ਗੋਚਰ ਨਾਲ ਹੋਵੇਗਾ ਵਿੱਤੀ ਲਾਭ...
    • citizenship foreign national supreme court
      ਨਾਗਰਿਕਤਾ ਦੀ ਪੁਸ਼ਟੀ ਨਾ ਹੋਣ ’ਤੇ ਵਿਦੇਸ਼ੀ ਨਾਗਰਿਕ ਨੂੰ ਦੇਸ਼ ਨਿਕਾਲਾ ਨਹੀਂ...
    • ram temple investigation  purchase of flowers
      ਰਾਮ ਮੰਦਰ ਚੜ੍ਹਾਵਾ ਜਾਂਚ : ਫੁੱਲਾਂ ਦੀ ਖਰੀਦ ਤੇ ਆਯੋਜਨਾਂ ਦੇ ਖਰਚੇ ’ਚ ਗੜਬੜੀ ਦੇ...
    • earthquake in delhi
      ਸਵੇਰੇ-ਸਵੇਰੇ ਕੰਬੀ ਦਿੱਲੀ: ਭੂਚਾਲ ਦੇ ਝਟਕਿਆਂ ਨਾਲ ਸਹਿਮੇ ਲੋਕ, ਜਾਨੀ-ਮਾਲੀ...
    • 2 117 crore released for help to 7 flood hit states
      ਕੇਂਦਰ ਦਾ ਵੱਡਾ ਫੈਸਲਾ: ਹੜ੍ਹ ਪੀੜਤ 7 ਸੂਬਿਆਂ ਦੀ ਮਦਦ ਲਈ ਜਾਰੀ ਕੀਤੇ 2,117...
    • ram temple donation theft case
      ਰਾਮ ਮੰਦਰ ਦਾਨ ਚੋਰੀ ਮਾਮਲਾ: ਨਵੀਂ SIT ਦਾ ਵੱਡਾ ਐਕਸ਼ਨ, ਚੰਪਤ ਰਾਏ ਸਣੇ ਕਈ...
    • je  s menial job and son  s study abroad
      JE ਦੀ ਮਾਮੂਲੀ ਨੌਕਰੀ ਤੇ ਪੁੱਤਰ ਦੀ ਵਿਦੇਸ਼ 'ਚ ਪੜ੍ਹਾਈ, ਹੁਣ CJP ਸੰਸਥਾਪਕ...
    • twin brides  twin grooms and twin priest
      ਅਨੋਖਾ ਵਿਆਹ: ਜੁੜਵਾਂ ਲਾੜੇ, ਜੁੜਵਾਂ ਲਾੜੀਆਂ ਤੇ ਵਿਆਹ ਕਰਵਾਉਣ ਵਾਲੇ ਪਾਦਰੀ ਵੀ...
    • major action in bihar paper leak case
      ਬਿਹਾਰ ਪੇਪਰ ਲੀਕ ਮਾਮਲੇ 'ਚ ਵੱਡੀ ਕਾਰਵਾਈ, ਬਾਇਓਮੈਟ੍ਰਿਕ ਸੁਪਰਵਾਈਜ਼ਰ ਸਮੇਤ 3...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +