Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 02, 2026

    11:30:43 AM

  • big weather forecast for punjab till august 6

    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ...

  • 50 people from sikh community return safely to india from iran

    ਈਰਾਨ ਤੋਂ ਸਿੱਖ ਭਾਈਚਾਰੇ ਦੇ 50 ਲੋਕ ਸੁਰੱਖਿਅਤ...

  • indiscriminate firing between police and drug smugglers in punjab

    ਪੰਜਾਬ ਪੁਲਸ 'ਤੇ ਨਸ਼ਾ ਤਸਕਰਾਂ ਨੇ ਚਲਾਈਆਂ...

  • accountant  gym owner incident soul

    'ਮਰਨ ਤੋਂ ਬਾਅਦ ਭਟਕਦੀ ਰਹੇ ਮੇਰੀ ਆਤਮਾ...',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਰਾਜਸਥਾਨ ਤੋਂ ਹੋ ਸਕਦੀ ਹੈ ਸਾਬਕਾ PM ਮਨਮੋਹਨ ਸਿੰਘ ਦੀ ਰਾਜਸਭਾ 'ਚ ਵਾਪਸੀ

NATIONAL News Punjabi(ਦੇਸ਼)

ਰਾਜਸਥਾਨ ਤੋਂ ਹੋ ਸਕਦੀ ਹੈ ਸਾਬਕਾ PM ਮਨਮੋਹਨ ਸਿੰਘ ਦੀ ਰਾਜਸਭਾ 'ਚ ਵਾਪਸੀ

  • Updated: 02 Jul, 2019 10:04 PM
New Delhi
rajasthan  pm manmohan singh  rajya sabha
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਜਲਦ ਹੀ ਸੰਸਦ ਦੇ ਉੱਪਰੀ ਸਦਨ ਯਾਨੀ ਰਾਜਸਭਾ 'ਚ ਵਾਪਸੀ ਹੋ ਸਕਦੀ ਹੈ। ਕਾਂਗਰਸ ਦੇ ਉੱਚ ਸੂਤਰਾਂ ਮੁਤਾਬਕ ਰਾਜਸਥਾਨ 'ਚ ਖਾਲੀ ਹੋਈ ਰਾਜਸਭਾ ਦੀ ਇਕ ਸੀਟ ਤੋਂ ਮਨਮੋਹਨ ਸਿੰਘ ਨੂੰ ਪਾਰਟੀ ਉਮੀਦਵਾਰ ਬਣਾਇਆ ਜਾਣਾ ਲਗਭਗ ਤੈਅ ਹੈ। ਹਾਲ ਹੀ 'ਚ ਰਾਜਸਥਾਨ ਤੋਂ ਬੀ.ਜੇ.ਪੀ. ਦੇ ਰਾਜਸਭਾ ਸੰਸਦ ਅਤੇ ਪਾਰਟੀ ਦੇ ਪ੍ਰਵੇਸ਼ ਪ੍ਰਧਾਨ ਮਦਨਲਾਲ ਸੈਨੀ ਦੀ ਮੌਤ ਦੇ ਕਾਰਨ ਇਹ ਸੀਟ ਖਾਲੀ ਹੈ। ਸੈਨੀ ਪਿਛਲੇ ਸਾਲ ਅਪ੍ਰੈਲ 'ਚ ਰਾਜਸਥਾਨ ਤੋਂ ਰਾਜਸਭਾ ਮੈਂਬਰ ਚੁਣੇ ਗਏ ਸਨ। ਯਾਨੀ ਇਸ ਸੀਟ ਦਾ ਕਾਰਜਕਾਲ ਅਪ੍ਰੈਲ 2024 ਤੱਕ ਹੈ।
ਰਾਜਸਥਾਨ ਵਿਭਾਨਸਭਾ 'ਚ ਫਿਲਹਾਲ ਕਾਂਗਰਸ ਦਾ ਬਹੁਮਤ ਹੈ ਅਤੇ ਜਾਹਿਰ ਹੈ ਕਿ ਕਾਂਗਰਸ ਨੂੰ ਆਪਣਾ ਉਮੀਦਵਾਰ ਜਿਤਾਉਣ 'ਚ ਕੋਈ ਮੁਸ਼ਕਲ ਨਹੀਂ ਹੈ। ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਨੇ ਇਕ ਨਿਊਜ਼ ਚੈਨਲ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਰਾਜਸਥਾਨ ਤੋਂ ਰਾਜਸਭਾ ਦੀ ਖਾਲੀ ਹੋਈ ਸੀਟ ਦੇ ਲਈ ਮਨਮੋਹਣ ਸਿੰਘ ਦੇ ਨਾਂ 'ਤੇ ਸਹਿਮਤੀ ਬਣ ਚੁੱਕੀ ਹੈ। ਮਨਮੋਹਨ ਸਿੰਘ ਰਾਜਸਭਾ 'ਚ ਰਾਜਸਥਾਨ ਦਾ ਨੁਮਾਇੰਦਗੀ ਕਰਦੇ ਹਨ ਤਾਂ ਪੂਰੇ ਰਾਜਸਥਾਨ ਦੇ ਲਈ ਮਾਣ ਦੀ ਗੱਲ ਹੋਵੇਗੀ। ਹਾਲਾਂਕਿ ਸੀਨੀਅਰ ਨੇਤਾ ਨੇ ਇਹ ਵੀ ਕਿਹਾ ਕਿ ਆਖਰੀ ਫੈਸਲਾ ਪਾਰਟੀ ਪ੍ਰਧਾਨ ਲੈਣਗੇ ਜਦੋਂ ਖਾਲੀ ਹੋਈ ਸੀਟ 'ਤੇ ਚੋਣ ਦਾ ਐਲਾਨ ਹੋ ਜਾਵੇਗਾ।
ਗਹਿਲੋਤ ਨੇ ਮਨਮੋਹਨ ਸਿੰਘ ਨਾਲ ਕੀਤੀ ਮੁਲਾਕਾਤ
ਮਨਮੋਹਨ ਸਿੰਘ ਨੇ ਨਾਂ ਦੀ ਪੁਸ਼ਟੀ ਕਰਦੇ ਹੋਏ ਰਾਜਸਥਾਨ ਸਰਕਾਰ ਦੇ ਇਸ ਮੰਤਰੀ ਨੇ ਕਿਹਾ ਕਿ ਡਾਕਟਰ ਸਿੰਘ ਇਕ ਸੰਸਥਾਨ ਹੈ। ਕਾਂਗਰਸ ਪਾਰਟੀ ਹਮੇਸ਼ਾ ਤੋਂ ਸੰਸਥਾਨਾਂ ਦੀ ਕਦਰ ਕਰਦੀ ਰਹਿੰਦੀ ਹੈ। ਜ਼ਿਕਰਯੋਗ ਹੈ ਕਿ ਰਾਜਸਥਾਨ ਦੇ ਮੁੱਖਮੰਤਰੀ ਅਸ਼ੋਕ ਗਹਿਲੋਤ ਨੇ ਸੋਮਵਾਰ ਸ਼ਾਮ ਨੂੰ ਮਨਮੋਹਣ ਸਿੰਘ ਨਾਲ ਮੁਲਾਕਾਤ ਕੀਤੀ ਸੀ।
ਰਾਜਸਥਾਨ ਤੋਂ ਰਾਜਸਭਾ ਭੇਜੇ ਜਾਣ ਨੂੰ ਲੈ ਕੇ ਜਦੋਂ ਮਨਮੋਹਨ ਸਿੰਘ ਦੇ ਦਫਤਰ ਨੂੰ ਸੰਪਰਕ ਕੀਤਾ ਗਿਆ ਤਾਂ ਜਵਾਬ ਮਿਲਿਆ ਕਿ ਹੁਣ ਪਾਰਟੀ ਵਲੋਂ ਨਾ ਤਾ ਕੋਈ ਸੂਚਨਾ ਦਿੱਤੀ ਗਈ ਹੈ ਨਾ ਹੀ ਚੋਣ ਦੀ ਕੋਈ ਸੂਚਨਾ ਹੀ ਜਾਰੀ ਹੋਈ ਹੈ। ਗਹਿਲੋਤ ਦੀ ਮਨਮੋਹਨ ਸਿੰਘ ਨਾਲ ਮੁਲਾਕਾਤ ਨੂੰ ਸਾਮਾਨ ਸ਼ਿਸ਼ਟਾਚਾਰ ਦੱਸਿਆ ਗਿਆ।
ਮਨਮੋਹਨ ਸਿੰਘ ਨੂੰ ਰਾਜਸਭਾ ਕਿਉਂ ਭੇਜਣਾ ਚਾਹੁੰਦੀ ਹੈ ਕਾਂਗਰਸ?
ਕਾਂਗਰਸ ਨੂੰ ਸੰਸਦ 'ਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਜ਼ਰੂਰਤ ਇਸ ਲਈ ਹੈ ਕਿਉਂਕਿ ਉਹ ਜਾਣ-ਮੰਨ੍ਹੇ ਅਰਥ ਸ਼ਾਸਤਰੀ ਹਨ। ਸਾਬਕਾ ਪ੍ਰਧਾਨ ਮੰਤਰੀ ਦੇ ਤੌਰ 'ਤੇ ਉਨ੍ਹਾਂ ਦਾ ਕਦ ਅਤੇ ਅਨੁਭਵ ਬੇਹੱਦ ਮਹੱਤਵਪੂਰਨ ਹੈ। ਅਰਥਵਿਵਸਥਾ ਨੂੰ ਲੈ ਕੇ ਮਨਮੋਹਣ ਸਿੰਘ ਦੀ ਗੱਲ ਨੂੰ ਦੇਸ਼ ਬੇਹੱਦ ਗੰਭੀਰਤਾ ਨਾਲ ਲੈਂਦਾ ਹੈ। ਰਾਹੁਲ ਗਾਂਧੀ ਵੀ ਮੋਦੀ ਸਰਕਾਰ ਦੀ ਆਰਥਿਕ ਨੀਤੀਆਂ 'ਤੇ ਹਮਲਾ ਕਰਨ ਲਈ ਮਨਮੋਹਣ ਸਿੰਘ ਦੀਆਂ ਗੱਲਾਂ ਦਾ ਸਹਾਰਾ ਲੈਂਦੇ ਰਹੇ ਹਨ। ਨੋਟਬੰਦੀ ਤੋਂ ਬਾਅਦ ਮਨਮੋਹਨ ਸਿੰਘ ਨੇ ਜੀ.ਡੀ.ਪੀ. ਵਿਕਾਸ ਦਰ ਹੋਲੀ ਹੋਣ ਦੀ ਭਵਿੱਖਬਾਣੀ ਕੀਤੀ ਸੀ ਜੋ ਸਟੀਕ ਸਾਬਤ ਹੋਈ। ਜਾਹਿਰ ਹੈ ਮੋਦੀ ਸਰਕਾਰ 2 ਆਰਥਿਕ ਮੋਰਚੇ 'ਤੇ ਕਿਸ ਤਰ੍ਹਾਂ ਦਾ ਪ੍ਰਦਰਸ਼ਨ ਰਿਹਾ ਇਸ ਦੀ ਸਮੀਖਿਆ ਲਈ ਵਿਰੋਧੀ ਧੀਰ 'ਚ ਮਨਮੋਹਣ ਸਿੰਘ ਨਾਲ ਬਿਹਤਰੀਨ ਹੋਰ ਕੌਣ ਹੋ ਸਕਦਾ ਹੈ?

  • Rajasthan
  • PM Manmohan Singh
  • Rajya Sabha

ਮਾਤਾ-ਪਿਤਾ ਨੂੰ ਛੱਡਣ ਵਾਲਿਆਂ ਨੂੰ 6 ਮਹੀਨੇ ਜੇਲ 'ਚ ਰੱਖਣ ਦਾ ਪ੍ਰਸਤਾਵ

NEXT STORY

Stories You May Like

  • former pm manmohan singh gets posthumous justice
    ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'
  • pm modi mann ki baat youth power
    ''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼
  • extending pm kisan scheme for next 5 years a historic decision
    PM-KISAN ਯੋਜਨਾ ਨੂੰ ਅਗਲੇ 5 ਸਾਲਾਂ ਲਈ ਵਧਾਉਣਾ ਇੱਕ ਇਤਿਹਾਸਕ ਫ਼ੈਸਲਾ: ਕੇਵਲ ਸਿੰਘ ਢਿੱਲੋਂ
  • kewal singh dhillon met pm modi
    ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ PM ਮੋਦੀ ਨਾਲ ਕੀਤੀ ਮੁਲਾਕਾਤ
  • powercom  computer operators  outsourcing
    ਪਾਵਰਕਾਮ ਵਿਚ ਵੱਡੀ ਹਲਚਲ, ਇਸ ਐਲਾਨ ਤੋਂ ਬਾਅਦ ਖੜ੍ਹੀ ਹੋ ਸਕਦੀ ਹੈ ਵੱਡੀ ਮੁਸੀਬਤ
  • read this news before sending money abroad as a gift
    ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ ਲਗਦਾ ਹੈ ਟੈਕਸ
  • pm modi in mannn ki baat
    'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼
  • former pm hd deve gowda s wife passes away
    ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦਿਹਾਂਤ, 85 ਸਾਲ ਦੀ ਉਮਰ 'ਚ ਲਏ ਆਖਰੀ ਸਾਹ
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
  • 50 people from sikh community return safely to india from iran
    ਈਰਾਨ ਤੋਂ ਸਿੱਖ ਭਾਈਚਾਰੇ ਦੇ 50 ਲੋਕ ਸੁਰੱਖਿਅਤ ਪਰਤੇ ਭਾਰਤ, ਮੋਦੀ ਤੇ ਜੈਵੀਰ...
  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ...
  • councilor burnt in flames during protest in jalandhar
    ਜਲੰਧਰ 'ਚ ਪ੍ਰਦਰਸ਼ਨ ਦੌਰਾਨ ਹੋ ਜਾਣਾ ਸੀ ਵੱਡਾ ਹਾਦਸਾ! ਅੱਗ ਦੀਆਂ ਲਪਟਾਂ 'ਚ...
  • latest on punjab weather department gives new indications
    ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ ਦਿੱਤੇ ਨਵੇਂ ਸੰਕੇਤ
  • deadbody of man found near babrik chowk in jalandhar
    ਜਲੰਧਰ ਦੇ ਬਬਰੀਕ ਚੌਕ ਕੋਲੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਫ਼ੈਲੀ ਸਨਸਨੀ
Trending
Ek Nazar
municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 2 117 crore released for help to 7 flood hit states
      ਕੇਂਦਰ ਦਾ ਵੱਡਾ ਫੈਸਲਾ: ਹੜ੍ਹ ਪੀੜਤ 7 ਸੂਬਿਆਂ ਦੀ ਮਦਦ ਲਈ ਜਾਰੀ ਕੀਤੇ 2,117...
    • ram temple donation theft case
      ਰਾਮ ਮੰਦਰ ਦਾਨ ਚੋਰੀ ਮਾਮਲਾ: ਨਵੀਂ SIT ਦਾ ਵੱਡਾ ਐਕਸ਼ਨ, ਚੰਪਤ ਰਾਏ ਸਣੇ ਕਈ...
    • je  s menial job and son  s study abroad
      JE ਦੀ ਮਾਮੂਲੀ ਨੌਕਰੀ ਤੇ ਪੁੱਤਰ ਦੀ ਵਿਦੇਸ਼ 'ਚ ਪੜ੍ਹਾਈ, ਹੁਣ CJP ਸੰਸਥਾਪਕ...
    • twin brides  twin grooms and twin priest
      ਅਨੋਖਾ ਵਿਆਹ: ਜੁੜਵਾਂ ਲਾੜੇ, ਜੁੜਵਾਂ ਲਾੜੀਆਂ ਤੇ ਵਿਆਹ ਕਰਵਾਉਣ ਵਾਲੇ ਪਾਦਰੀ ਵੀ...
    • major action in bihar paper leak case
      ਬਿਹਾਰ ਪੇਪਰ ਲੀਕ ਮਾਮਲੇ 'ਚ ਵੱਡੀ ਕਾਰਵਾਈ, ਬਾਇਓਮੈਟ੍ਰਿਕ ਸੁਪਰਵਾਈਜ਼ਰ ਸਮੇਤ 3...
    • cloudburst causes flash floods in chatroo
      ਜੰਮੂ-ਕਸ਼ਮੀਰ: ਛਾਤਰੂ 'ਚ ਬੱਦਲ ਫਟਣ ਕਾਰਨ ਆਇਆ ਹੜ੍ਹ; ਤਿੰਨ ਜ਼ਿਲ੍ਹਿਆਂ ਦੇ ਸਕੂਲ...
    • mukesh khanna calls students dirty drain worms
      ਜਿਨ੍ਹਾਂ ਬੱਚਿਆਂ ਨੇ ਬਣਾਇਆ ਸ਼ਕਤੀਮਾਨ, ਉਨ੍ਹਾਂ 'ਤੇ ਭੜਕੇ ਮੁਕੇਸ਼ ਖੰਨਾ;...
    • schools and colleges to remain closed from august 3 to 10
      3 ਤੋਂ 10 ਅਗਸਤ ਤੱਕ ਸਕੂਲ-ਕਾਲਜ ਬੰਦ, ਕਾਂਵੜ ਯਾਤਰਾ ਦੇ ਚਲਦੇ ਮੁਜ਼ੱਫਰਨਗਰ...
    • government should apologize to the country jairam ramesh
      ਪੇਪਰ ਲੀਕ ਤੇ ਨੋਟਬੰਦੀ ਲਈ ਦੇਸ਼ ਤੋਂ ਮਾਫ਼ੀ ਮੰਗੇ ਸਰਕਾਰ : ਜੈਰਾਮ ਰਮੇਸ਼
    • heavy rains expected on sunday
      ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +