Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    12:58:58 AM

  • nia enters petrol bomb attack case on bjp leader tarsem garg  s clinic

    ਭਾਜਪਾ ਆਗੂ ਦੇ ਕਲੀਨਿਕ ’ਤੇ ਪੈਟਰੋਲ ਬੰਬ ਹਮਲੇ...

  • three workers poisonous gas while cleaning elevator  one dies

    ਐਲੀਵੇਟਰ ਦੀ ਸਫ਼ਾਈ ਦੌਰਾਨ ਜ਼ਹਿਰੀਲੀ ਗੈਸ ਦੀ ਲਪੇਟ...

  • security alert in katra before shri vaishno devi and amarnath yatra

    ਵੈਸ਼ਨੋ ਦੇਵੀ ਯਾਤਰਾ ਦੌਰਾਨ ਵਧ ਰਹੀ ਸ਼ਰਧਾਲੂਆਂ ਦੀ...

  • ravneet bittu arrives to inquire about the condition of manoranjan kalia

    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 1 ਜੂਨ ਤੋਂ ਬੰਦ ਹੋ ਸਕਦੀ ਹੈ ਪੈਟਰੋਲ-ਡੀਜ਼ਲ ਦੀ ਸਪਲਾਈ! ਰਾਜਸਥਾਨ ਦੇ ਪੰਪ ਆਪਰੇਟਰਾਂ ਦੀ ਚਿਤਾਵਨੀ

NATIONAL News Punjabi(ਦੇਸ਼)

1 ਜੂਨ ਤੋਂ ਬੰਦ ਹੋ ਸਕਦੀ ਹੈ ਪੈਟਰੋਲ-ਡੀਜ਼ਲ ਦੀ ਸਪਲਾਈ! ਰਾਜਸਥਾਨ ਦੇ ਪੰਪ ਆਪਰੇਟਰਾਂ ਦੀ ਚਿਤਾਵਨੀ

  • Edited By Baljit Singh,
  • Updated: 27 May, 2026 08:23 PM
National
rajasthan  s petrol pumps could shut down from june 1
  • Share
    • Facebook
    • Tumblr
    • Linkedin
    • Twitter
  • Comment

ਜੈਪੁਰ : ਰਾਜਸਥਾਨ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਨੇ 26 ਮਈ ਨੂੰ ਸੂਬਾ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਐਲਾਨ ਕੀਤਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ 1 ਜੂਨ ਤੋਂ ਪੂਰੇ ਸੂਬੇ ਵਿੱਚ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ। ਐਸੋਸੀਏਸ਼ਨ ਨੇ ਮੁੱਖ ਮੰਤਰੀ ਭਜਨਲਾਲ ਸ਼ਰਮਾ ਨੂੰ ਪੱਤਰ ਲਿਖ ਕੇ ਦਖਲ ਦੇਣ ਦੀ ਮੰਗ ਕੀਤੀ ਹੈ। ਐਸੋਸੀਏਸ਼ਨ ਦੇ ਪ੍ਰਧਾਨ ਰਾਜੇਂਦਰ ਸਿੰਘ ਭਾਟੀ ਅਨੁਸਾਰ, ਵਾਰ-ਵਾਰ ਪੱਤਰ ਲਿਖਣ ਦੇ ਬਾਵਜੂਦ ਪ੍ਰਮੁੱਖ ਸਕੱਤਰ ਵੱਲੋਂ ਮੀਟਿੰਗ ਲਈ ਕੋਈ ਸਮਾਂ ਨਹੀਂ ਦਿੱਤਾ ਗਿਆ।

ਵੈਟ (VAT) 'ਚ ਕਟੌਤੀ ਦੀ ਮੰਗ
ਡੀਲਰਾਂ ਦੀ ਸਭ ਤੋਂ ਮੁੱਖ ਮੰਗ ਪੈਟਰੋਲ ਅਤੇ ਡੀਜ਼ਲ 'ਤੇ ਵੈਟ (VAT) ਦੀਆਂ ਦਰਾਂ ਨੂੰ ਘਟਾਉਣਾ ਹੈ। ਭਾਟੀ ਨੇ ਦੱਸਿਆ ਕਿ ਉੱਚੀਆਂ ਵੈਟ ਦਰਾਂ ਕਾਰਨ ਰਾਜਸਥਾਨ 'ਚ ਤੇਲ ਦੀਆਂ ਕੀਮਤਾਂ ਦੇਸ਼ 'ਚ ਸਭ ਤੋਂ ਵੱਧ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਟੈਕਸ ਦਰਾਂ ਨੂੰ ਪੰਜਾਬ ਦੇ ਬਰਾਬਰ ਲਿਆਂਦਾ ਜਾਵੇ ਅਤੇ ਘੱਟੋ-ਘੱਟ 5 ਫੀਸਦੀ ਦੀ ਕਟੌਤੀ ਕੀਤੀ ਜਾਵੇ। ਇਸ ਤੋਂ ਇਲਾਵਾ, ਸੂਬੇ ਵਿੱਚ ਸੀ.ਐੱਨ.ਜੀ. (CNG) ਦੀਆਂ ਕੀਮਤਾਂ ਵੀ ਹਰਿਆਣਾ ਤੇ ਪੰਜਾਬ ਦੇ ਮੁਕਾਬਲੇ ਜ਼ਿਆਦਾ ਹਨ।

ਤੇਲ ਦੀ ਸਪਲਾਈ 'ਚ ਵਿਘਨ ਤੇ ਖਪਤਕਾਰਾਂ ਦੀ ਪਰੇਸ਼ਾਨੀ
ਸੂਬੇ ਦੇ ਕਈ ਪੈਟਰੋਲ ਪੰਪ ਇਸ ਵੇਲੇ ਤੇਲ ਦੀ ਕਿੱਲਤ ਦਾ ਸਾਹਮਣਾ ਕਰ ਰਹੇ ਹਨ। ਐਸੋਸੀਏਸ਼ਨ ਦਾ ਦੋਸ਼ ਹੈ ਕਿ ਤੇਲ ਕੰਪਨੀਆਂ ਵੱਲੋਂ ਵਟਸਐਪ (WhatsApp) ਤੇ ਮੌਖਿਕ ਹਦਾਇਤਾਂ ਰਾਹੀਂ ਸਪਲਾਈ 'ਤੇ ਪਾਬੰਦੀਆਂ ਲਗਾਈਆਂ ਗਈਆਂ ਹਨ। ਨਿਰਧਾਰਤ ਸੀਮਾ ਤੋਂ ਵੱਧ ਤੇਲ ਵੇਚਣ ਵਾਲੇ ਪੰਪ ਸੰਚਾਲਕਾਂ ਵਿਰੁੱਧ ਇਕਪਾਸੜ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਕਾਰਨ ਪੰਪਾਂ 'ਤੇ ਭਾਰੀ ਭੀੜ ਲੱਗ ਰਹੀ ਹੈ ਤੇ ਖਪਤਕਾਰਾਂ 'ਚ ਭੰਬਲਭੂਸਾ ਪੈਦਾ ਹੋ ਰਿਹਾ ਹੈ।

ਕਿਸਾਨਾਂ ਤੇ ਡੀਲਰਾਂ ਦੀਆਂ ਹੋਰ ਮੁਸ਼ਕਲਾਂ
ਕਿਸਾਨਾਂ ਲਈ ਡੀਜ਼ਲ:
ਬਿਜਾਈ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਨੂੰ ਡਰੰਮਾਂ 'ਚ ਡੀਜ਼ਲ ਦੇਣ 'ਤੇ ਲਗਾਈਆਂ ਪਾਬੰਦੀਆਂ ਪੇਂਡੂ ਖੇਤਰਾਂ ਵਿੱਚ ਖੇਤੀਬਾੜੀ ਦੇ ਕੰਮਾਂ ਲਈ ਵੱਡੀ ਮੁਸ਼ਕਲ ਪੈਦਾ ਕਰ ਸਕਦੀਆਂ ਹਨ।

ਬਕਾਇਆ ਪੇਮੈਂਟ: ਪ੍ਰਧਾਨ ਮੰਤਰੀ ਦੇ ਦੌਰਿਆਂ ਅਤੇ ਸਰਕਾਰੀ ਰੈਲੀਆਂ ਦੌਰਾਨ ਉਧਾਰ ਦਿੱਤੇ ਗਏ ਤੇਲ ਦੇ ਲੱਖਾਂ ਰੁਪਏ ਅਜੇ ਤੱਕ ਬਕਾਇਆ ਹਨ, ਜਿਸ ਕਾਰਨ ਡੀਲਰਾਂ 'ਤੇ ਵਿੱਤੀ ਦਬਾਅ ਵੱਧ ਰਿਹਾ ਹੈ।

ਗੈਰ-ਕਾਨੂੰਨੀ ਵਪਾਰ: ਸੂਬੇ ਵਿੱਚ ਬਾਇਓਡੀਜ਼ਲ ਅਤੇ ਬੇਸ ਆਇਲ ਦੇ ਗੈਰ-ਕਾਨੂੰਨੀ ਵਪਾਰ ਵਿਰੁੱਧ ਸਰਕਾਰ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ ਨਾਲ ਸਥਾਨਕ ਡੀਲਰਾਂ ਦਾ ਨੁਕਸਾਨ ਹੋ ਰਿਹਾ ਹੈ।

ਬ੍ਰਾਂਡਿਡ ਫਿਊਲ ਦਾ ਦਬਾਅ: ਤੇਲ ਕੰਪਨੀਆਂ ਵੱਲੋਂ ਮਹਿੰਗਾ ਬ੍ਰਾਂਡਿਡ ਫਿਊਲ ਵੇਚਣ ਲਈ ਪਾਇਆ ਜਾ ਰਿਹਾ ਦਬਾਅ ਵੀ ਡੀਲਰਾਂ ਲਈ ਨਾਰਾਜ਼ਗੀ ਦਾ ਕਾਰਨ ਬਣਿਆ ਹੋਇਆ ਹੈ।

ਜੇਕਰ ਸਮੇਂ ਸਿਰ ਕੋਈ ਹੱਲ ਨਾ ਨਿਕਲਿਆ ਤਾਂ 1 ਜੂਨ ਤੋਂ ਸ਼ੁਰੂ ਹੋਣ ਵਾਲੀ ਇਹ ਹੜਤਾਲ ਪੂਰੇ ਰਾਜਸਥਾਨ ਵਿੱਚ ਆਵਾਜਾਈ ਅਤੇ ਆਮ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਸਕਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Rajasthan
  • Petrol
  • Diesel
  • Pump Operator
  • ਰਾਜਸਥਾਨ
  • ਪੈਟਰੋਲ
  • ਡੀਜ਼ਲ
  • ਪੰਪ ਆਪਰੇਟਰ

ਭਾਰਤ-ਅਮਰੀਕਾ ਵਿਚਾਲੇ ਦੁਵੱਲੇ ਵਪਾਰ ਸਮਝੌਤੇ ਲਈ 1 ਜੂਨ ਤੋਂ ਭਾਰਤ ਦਾ ਦੌਰਾ ਕਰੇਗਾ ਅਮਰੀਕੀ ਵਫ਼ਦ

NEXT STORY

Stories You May Like

  • these mistakes can stop your gratuity amount  huge losses
    ਇਨ੍ਹਾਂ ਗਲਤੀਆਂ ਕਾਰਨ ਰੁਕ ਸਕਦੀ ਹੈ ਤੁਹਾਡੀ Gratuity ਦੀ ਰਕਮ, ਹੋ ਸਕਦੈ ਭਾਰੀ ਨੁਕਸਾਨ
  • news of paper currency being banned from june 30
    30 ਜੂਨ ਤੋਂ ਕਾਗਜ਼ੀ ਕਰੰਸੀ ਬੰਦ ਹੋਣ ਦੀ ਖ਼ਬਰ! ਸਰਕਾਰ ਨੇ ਦਿੱਤੀ ਸਹੀ ਜਾਣਕਾਰੀ
  • ayushman card holders july 1 services closed warning
    ਆਯੁਸ਼ਮਾਨ ਕਾਰਡ ਧਾਰਕਾਂ ਨੂੰ 1 ਜੁਲਾਈ ਤੋਂ ਲੱਗੇਗਾ ਵੱਡਾ ਝਟਕਾ! ਜੰਮੂ 'ਚ ਸੇਵਾਵਾਂ ਬੰਦ ਕਰਨ ਦੀ ਚਿਤਾਵਨੀ
  • deadline ends tomorrow  lpg gas supply of these people will be stopped
    ਖ਼ਤਮ ਹੋ ਰਹੀ ਡੈੱਡਲਾਈਨ! ਕੱਲ੍ਹ ਤੋਂ ਬੰਦ ਹੋ ਜਾਵੇਗੀ ਇਨ੍ਹਾਂ ਲੋਕਾਂ ਦੀ LPG ਸਿਲੰਡਰ ਸਪਲਾਈ
  • tata s iphone plant accused of violating rules factory may be closed
    Tata ਦੇ iPhone ਪਲਾਂਟ 'ਤੇ ਨਿਯਮਾਂ ਦੀ ਉਲੰਘਣਾ ਦਾ ਦੋਸ਼, ਬੰਦ ਹੋ ਸਕਦੀ ਹੈ ਫੈਕਟਰੀ
  • states work petrol and diesel under the purview of gst
    ਪੈਟਰੋਲ-ਡੀਜ਼ਲ ਨੂੰ GST ਦੇ ਦਾਇਰੇ 'ਚ ਲਿਆਉਣਾ ਸੂਬਿਆਂ ਨੂੰ ਕਰਨਾ ਪਵੇਗਾ ਇਹ ਕੰਮ
  • himachal entry tax protest nihang singhs warn
    Himachal Entry Tax Protest: ਨਿਹੰਗ ਸਿੰਘਾਂ ਵੱਲੋਂ 21 ਜੂਨ ਤੋਂ ‘ਖਾਲਸਾ ਟੈਕਸ’ ਮੋਰਚੇ ਦੀ ਚਿਤਾਵਨੀ
  • warning of closure of jalandhar jammu national highway in punjab
    ਪੰਜਾਬ 'ਚ ਜਲੰਧਰ-ਜੰਮੂ ਨੈਸ਼ਨਲ ਹਾਈਵੇਅ ਬੰਦ ਕਰਨ ਦੀ ਚਿਤਾਵਨੀ, ਇਸ ਤਾਰੀਖ਼ ਲਈ ਹੋਇਆ ਵੱਡਾ ਐਲਾਨ
  • ravneet bittu arrives to inquire about the condition of manoranjan kalia
    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ
  • bjp raises strong demand for construction of overbridges sheetal angural
    ਭਾਜਪਾ ਨੇ ਚੁੱਕੀ ਰੇਲਵੇ ਫਾਟਕਾਂ ’ਤੇ ਓਵਰਬ੍ਰਿਜ ਨਿਰਮਾਣ ਦੀ ਮਜ਼ਬੂਤ ਮੰਗ : ਸ਼ੀਤਲ...
  • big gift to jalandhar residents
    ਜਲੰਧਰ ਵਾਸੀਆਂ ਨੂੰ ਵੱਡੀ ਸੌਗਾਤ! ਰਵਨੀਤ ਬਿੱਟੂ ਨੇ ਰੱਖਿਆ ਦੋ ਰੇਲਵੇ ਓਵਰਬ੍ਰਿਜਾਂ...
  • snatching incident a woman in jalandhar
    ਜਲੰਧਰ 'ਚ ਦਿਨ-ਦਿਹਾੜੇ ਬਜ਼ੁਰਗ ਮਹਿਲਾ ਨਾਲ ਲੁਟੇਰਿਆਂ ਨੇ ਕੀਤੀ ਲੁੱਟਖੋਹ
  • former minister manoranjan kalia s health suddenly deteriorates
    ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਦਾਖ਼ਲ
  • ishar bhardwaj  owner of foreign travel consultants immigration
    ਵਿਦੇਸ਼ ਯਾਤਰਾ ਕੰਸਲਟੈਂਟਸ ਇਮੀਗ੍ਰੇਸ਼ਨ ਦੇ ਮਾਲਕ ਈਸ਼ਰ ਭਾਰਦਵਾਜ ਬਾਰੇ ਖੁੱਲ੍ਹਿਆ...
  • jalandhar municipal corporation and traffic police take action goods seized
    ਜਲੰਧਰ ਨਗਰ ਨਿਗਮ ਤੇ ਟ੍ਰੈਫਿਕ ਪੁਲਸ ਦਾ ਐਕਸ਼ਨ, ਸਾਮਾਨ ਜ਼ਬਤ ਕਰਕੇ ਵਾਹਨ ਕੀਤੇ ਟੋਅ
  • special revision of voter list under sir started from in jalandhar
    ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ,...
Trending
Ek Nazar
builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • attempt to undermine akal takht  s authority with fake forensic report  sirsa
      ਜਾਅਲੀ ਫੋਰੈਂਸਿਕ ਰਿਪੋਰਟ ਨਾਲ ਅਕਾਲ ਤਖ਼ਤ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ...
    • good news for farmers
      ਕਿਸਾਨਾਂ ਲਈ Good News ! MH ਸਰਕਾਰ ਨੇ 36,585 ਕਰੋੜ ਦਾ ਕਰਜ਼ਾ ਕੀਤਾ ਮੁਆਫ਼
    • father  son  daughter in law  firing  police
      ਜ਼ਮੀਨ ਨੂੰ ਲੈ ਕੇ ਹੋਇਆ ਵਿਵਾਦ, ਗੁੱਸੇ 'ਚ ਪਿਤਾ ਨੇ ਪੁੱਤ ਤੇ ਨੂੰਹ ਨੂੰ ਮਾਰੀਆਂ...
    • police seize illicit liquor ganja in chandauli
      ਚੰਦੌਲੀ ਪੁਲਸ ਦੀ ਵੱਡੀ ਕਾਰਵਾਈ, 2.3 ਕਰੋੜ ਦੀ ਨਾਜਾਇਜ਼ ਸ਼ਰਾਬ ਤੇ 1.25 ਕਰੋੜ ਦਾ...
    • maharashtra power supply
      'ਮਹਾਰਾਸ਼ਟਰ 'ਚ ਬਿਜਲੀ ਦੀ ਕੋਈ ਕਮੀ ਨਹੀਂ..!' CM ਫੜਨਵੀਸ ਨੇ ਵਿਧਾਨਸਭਾ 'ਚ...
    • khan sir coaching center sealed
      Khan Sir ਦਾ ਕੋਚਿੰਗ ਸੈਂਟਰ ਸੀਲ ! UP 'ਚ ਹੋ ਗਈ ਵੱਡੀ ਕਾਰਵਾਈ
    • authorities directed to act against offensive posts
      ਨਾਗਰਾਸੂ ਗੁਰਦੁਆਰਾ ਸਾਹਿਬ ਮਾਮਲਾ: ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲਿਆਂ ਵਿਰੁੱਧ...
    • nhai  national highway  illegal parking
      NHAI ਨੇ ਨੈਸ਼ਨਲ ਹਾਈਵੇਅ 'ਤੇ ਗੈਰ-ਕਾਨੂੰਨੀ ਪਾਰਕਿੰਗ ਖ਼ਿਲਾਫ਼ ਤੇਜ਼ ਕੀਤੀ ਕਾਰਵਾਈ
    • assam  heroin seized  soap boxes
      ਸਾਬਣ ਦੇ ਡੱਬਿਆਂ 'ਚ ਲੁਕਾ ਕੇ ਰੱਖੀ ਡੇਢ ਕਰੋੜ ਦੀ ਹੈਰੋਇਨ ਜ਼ਬਤ, 2 ਗ੍ਰਿਫ਼ਤਾਰ
    • pune another major revelation in fiancee murder case
      ਤਾਂ ਬਚ ਜਾਂਦਾ ਕੇਤਨ...! ਪੁਣੇ 'ਚ ਮੰਗੇਤਰ ਕਤਲਕਾਂਡ ਮਾਮਲੇ 'ਚ ਵੱਡਾ ਖੁਲਾਸਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +