Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    7:02:13 AM

  • private jet crashes in florida

    ਫਲੋਰੀਡਾ 'ਚ ਪ੍ਰਾਈਵੇਟ ਜੈੱਟ ਕ੍ਰੈਸ਼: 9 ਲੋਕਾਂ ਦੀ...

  • punjab girls milk

    ਪੰਜਾਬ 'ਚ ਲੂੰ-ਕੰਡੇ ਖੜ੍ਹੇ ਕਰ ਦੇਣ ਵਾਲੀ ਘਟਨਾ!...

  • halloween weekend in the us

    ਅਮਰੀਕਾ 'ਚ ਖ਼ੂਨੀ ਹੈਲੋਵੀਨ ਵੀਕੈਂਡ: ਡਲਾਸ ਤੋਂ...

  • holiday in punjab

    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Rajasthan Budget: 500 ਰੁਪਏ 'ਚ ਸਿਲੰਡਰ ਤੇ 100 ਯੂਨਿਟ ਬਿਜਲੀ ਫ੍ਰੀ, CM ਗਹਿਲੋਤ ਨੇ ਕੀਤੇ ਇਹ ਐਲਾਨ

NATIONAL News Punjabi(ਦੇਸ਼)

Rajasthan Budget: 500 ਰੁਪਏ 'ਚ ਸਿਲੰਡਰ ਤੇ 100 ਯੂਨਿਟ ਬਿਜਲੀ ਫ੍ਰੀ, CM ਗਹਿਲੋਤ ਨੇ ਕੀਤੇ ਇਹ ਐਲਾਨ

  • Edited By Rakesh,
  • Updated: 10 Feb, 2023 05:27 PM
National
rajasthan budget cm gehlot made these announcements
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦਿਵਾਉਣ ਲਈ ਅਗਲੇ ਸਾਲ 19,000 ਕਰੋੜ ਰੁਪਏ ਦਾ ਮਹਿੰਗਾਈ ਰਾਹਤ ਪੈਕੇਜ ਦੇਣ ਦਾ ਐਲਾਨ ਕੀਤਾ ਹੈ। ਇਸ ਪੈਕੇਜ 'ਚ ਗਰੀਬ ਪਰਿਵਾਰਾਂ ਨੂੰ ਹਰ ਮਹੀਨੇ ਮੁਫਤ ਪੂਡ ਪੈਕੇਟ, 500 ਰੁਪਏ 'ਚ ਰਸੋਈ ਗੈਸ ਸਿਲੰਡਰ ਅਤੇ ਘਰੇਲੂ ਬਿਜਲੀ ਉਪਭੋਗਤਾਵਾਂ ਨੂੰ 100 ਯੂਨਿਟ ਤਕ ਮੁਫਤ ਬਿਜਲੀ ਸ਼ਾਮਲ ਹੈ। ਇਸਦੇ ਨਾਲ ਹੀ ਗਹਿਲੋਤ ਨੇ ਜਨਤਾ ਲਈ ਸਿਹਤ ਬੀਮਾ ਯੋਜਨਾ ਦੀ ਆਪਣੀ 'ਚਿਰੰਜੀਵੀ ਸਿਹਤ ਬੀਮਾ ਯੋਜਨਾ' 'ਚ ਕਵਰ ਰਾਸ਼ੀ ਨੂੰ 10 ਲੱਖ ਰੁਪਏ ਤੋਂ ਵਧਾ ਕੇ 25 ਲੱਖ ਰੁਪਏ ਸਾਲਾਨਾ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਵਿੱਤੀ ਸਾਲ 2023-24 ਦਾ ਬਜਟ ਪੇਸ਼ ਕਰਦੇ ਹੋਏ ਇਹ ਐਲਾਨ ਕੀਤਾ। 

ਮੁੱਖ ਮੰਤਰੀ ਨੇ ਕਿਹਾ ਕਿ ਮੈਂ ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰ ਦੇ ਦਾਇਰੇ 'ਚ ਆਉਣ ਵਾਲੇ ਲਗਭਗ ਇਕ ਕਰੋੜ ਪਰਿਵਾਰਾਂ ਨੂੰ ਅਗਲੇ ਸਾਲ ਮੁਫਤ ਰਾਸ਼ਨ ਦੇ ਨਾਲ ਹਰ ਮਹੀਨੇ ਮੁੱਖ ਮੰਤਰੀ ਅੰਨਪੂਰਨਾ ਫੂਡ ਪੈਕੇਟ ਮੁਫਤ ਦਿੱਤੇ ਜਾਣ ਦਾ ਐਲਾਨ ਕਰਦਾ ਹਾਂ। ਇਸ ਪੈਕੇਟ 'ਚ ਇਕ-ਇਕ ਕਿਲੋਗ੍ਰਾਮ ਦਾਲ, ਖੰਡ, ਲੂਣ ਅਤੇ ਇਕ ਲੀਟਰ ਖਾਣ ਵਾਲਾ ਤੇਲ ਦਿੱਤਾ ਜਾਵੇਗਾ। ਇਸ 'ਤੇ ਲਗਭਗ 3,000 ਕਰੋੜ ਰੁਪਏ ਦਾ ਖਰਚਾ ਆਏਗਾ। ਉਨ੍ਹਾਂ ਬੀ.ਪੀ.ਐੱਲ. (ਗਰੀਬੀ ਰੇਖਾ ਤੋਂ ਹੇਠਾਂ) ਅਤੇ ਪ੍ਰਧਾਨ ਮੰਤਰੀ ਉਜਵੱਲਾ ਯੋਜਨਾ 'ਚ ਸ਼ਾਮਲ ਘੱਟ ਆਮਦਨ ਵਰਗ ਦੇ ਕਰੀਬ 76 ਲੱਖ ਪਰਿਵਾਰਾਂ ਨੂੰ ਅਗਲੇ ਸਾਲ ਤੋਂ 500 ਰੁਪਏ 'ਚ ਐੱਲ.ਪੀ.ਜੀ. ਗੈਸ ਉਪਲੱਬਧ ਕਰਵਾਉਣ ਦਾ ਐਲਾਨ ਕੀਤਾ। ਇਸ 'ਤੇ 1500 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਗਹਿਲੋਤ ਨੇ ਕਿਹਾ ਕਿ ਮੁੱਖ ਮੰਤਰੀ ਮੁਫਤ ਯੋਜਨਾ ਤਹਿਤ ਘਰੇਲੂ ਖਪਤਕਾਰਾਂ ਨੂੰ ਪ੍ਰਤੀ ਮਹੀਨਾ 100 ਯੂਨਿਟ ਬਿਜਲੀ ਮੁਫਤ ਦਿੱਤੀ ਜਾਵੇਗੀ। ਪਹਿਲਾਂ ਇਹ ਸੀਮਾ 50 ਯੂਨਿਟ ਸੀ। ਇਸ ਨਾਲ ਸੂਬੇ ਦੇ 1.19 ਕਰੋੜ ਵਿੱਚੋਂ 1.04 ਕਰੋੜ ਤੋਂ ਵੱਧ ਪਰਿਵਾਰ ਘਰੇਲੂ ਬਿਜਲੀ ਮੁਫ਼ਤ ਪ੍ਰਾਪਤ ਕਰ ਸਕਣਗੇ। ਇਸ ਦੇ ਲਈ ਸਰਕਾਰ ਨੂੰ 7,000 ਕਰੋੜ ਰੁਪਏ ਦਾ ਬੋਝ ਝੱਲਣਾ ਪਵੇਗਾ। ਗਹਿਲੋਤ ਨੇ ਕਿਹਾ ਕਿ ਸਾਡਾ ਉਦੇਸ਼ ਪੜਾਅਵਾਰ 300 ਯੂਨਿਟ ਪ੍ਰਤੀ ਮਹੀਨਾ ਖਪਤ ਕਰਨ ਵਾਲੇ ਘਰੇਲੂ ਉਪਭੋਗਤਾਵਾਂ ਨੂੰ ਮੁਫਤ ਬਿਜਲੀ ਪ੍ਰਦਾਨ ਕਰਨਾ ਹੈ। ਅਸੀਂ ਡੀਜ਼ਲ ਅਤੇ ਪੈਟਰੋਲ 'ਤੇ ਲਾਗੂ ਵੈਟ (ਵੈਲਿਊ ਐਡਿਡ ਟੈਕਸ) ਨੂੰ ਘਟਾ ਕੇ ਲਗਭਗ 7,500 ਕਰੋੜ ਰੁਪਏ ਦੀ ਛੋਟ ਜਾਰੀ ਰੱਖਾਂਗੇ। ਉਨ੍ਹਾਂ ਕਿਹਾ ਕਿ ਅਗਲੇ ਸਾਲ ਸਸਤੇ ਐੱਲ.ਪੀ.ਜੀ. ਸਿਲੰਡਰ ਅਤੇ ਮੁਫਤ ਘਰੇਲੂ ਬਿਜਲੀ ਲਈ 19,000 ਕਰੋੜ ਰੁਪਏ ਤੋਂ ਵੱਧ ਦਾ ਮਹਿੰਗਾਈ ਰਾਹਤ ਪੈਕੇਜ ਦੇਣ ਦੀ ਤਜਵੀਜ਼ ਹੈ।

  • Rajasthan Budget 2023
  • Budget 2023
  • CM Ashok Gehlot
  • electricity free
  • ration
  • cooking gas cylinder
  • petrol-diesel

ਸੀਨੀਅਰ IAS ਅਧਿਕਾਰੀ ਪਾਂਡੁਰੰਗ ਕੋਂਡਬਾਰਾਓ ਪੋਲ ਜੰਮੂ-ਕਸ਼ਮੀਰ ਦੇ ਮੁੱਖ ਚੋਣ ਅਧਿਕਾਰੀ ਨਿਯੁਕਤ

NEXT STORY

Stories You May Like

  • food department  raids  seizure  100 kg ghee
    300 ਰੁਪਏ ਕਿਲੋ ਵਿਕ ਰਿਹਾ ਸੀ ਨਕਲੀ ਘਿਓ, ਖੁਰਾਕ ਵਿਭਾਗ ਵਲੋਂ ਛਾਪੇਮਾਰੀ ਦੌਰਾਨ ਜ਼ਬਤ 100 ਕਿਲੋ ਘਿਓ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • sukhbir badal statement
    ਅਕਾਲੀ ਦਲ ਸਰਕਾਰ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਪ੍ਰਦਾਨ ਕਰੇਗੀ: ਸੁਖਬੀਰ ਸਿੰਘ ਬਾਦਲ
  • former minister arrested in rs 100 crore school scam case
    100 ਕਰੋੜ ਰੁਪਏ ਦੇ ਸਕੂਲ 'ਘਪਲੇ' ਮਾਮਲੇ 'ਚ ਸਾਬਕਾ ਮੰਤਰੀ ਗ੍ਰਿਫਤਾਰ ! DMK ਆਗੂ 'ਤੇ ਪੁਲਸ ਦੀ ਕਾਰਵਾਈ
  • private school  100 crore  former education minister  arrested
    ਪ੍ਰਾਈਵੇਟ ਸਕੂਲਾਂ ਨੂੰ ਮਾਨਤਾ ਦੇਣ ਬਦਲੇ 100 ਕਰੋੜ ! ਸਾਬਕਾ ਸਿੱਖਿਆ ਮੰਤਰੀ ਗ੍ਰਿਫ਼ਤਾਰ, TN 'ਚ ਵੱਡੀ ਕਾਰਵਾਈ
  • case of bribery worth 500 crore
    500 ਕਰੋੜ ਦੀ ਰਿਸ਼ਵਤਖੋਰੀ ਦਾ ਮਾਮਲਾ : ਰਾਮਪੁਰਾ ਫੂਲ ਦਾ ਪਰਿਵਾਰ CBI ਦੇ ਸ਼ਿਕੰਜੇ 'ਚ
  • gurgaon ravana effigies  traffic jams
    ਗੁੜਗਾਓਂ 'ਚ 100 ਤੋਂ ਵੱਧ ਥਾਵਾਂ 'ਤੇ ਹੋਇਆ ਰਾਵਣ ਦਹਿਨ, ਟ੍ਰੈਫਿਕ ਜਾਮ ਕਾਰਨ ਡਾਇਵਰਟ ਕੀਤੇ ਰੂਟ
  • former cm vijayan  kerala high court  relief
    ਸਾਬਕਾ CM ਵਿਜਯਨ ਨੂੰ ਕੇਰਲ ਹਾਈ ਕੋਰਟ ਤੋਂ ਰਾਹਤ, FIR ਦਰਜ ਕਰਨ ਦੇ ਹੁਕਮ ’ਤੇ ਰੋਕ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
Trending
Ek Nazar
a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • pilibhit voter list controversy
      ਪੀਲੀਭੀਤ ਵੋਟਰ ਸੂਚੀ ਵਿਵਾਦ : ਚੋਣ ਕਮਿਸ਼ਨ ਨੇ 2 ਵੋਟਰ ਰਜਿਸਟ੍ਰੇਸ਼ਨ ਅਧਿਕਾਰੀਆਂ...
    • delhi airport  drug  seized
      ਦਿੱਲੀ ਹਵਾਈ ਅੱਡੇ ’ਤੇ 5 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ
    • narendra modi india poverty historic decline world bank report
      ਭਾਰਤ 'ਚ ਗਰੀਬੀ 'ਚ ਇਤਿਹਾਸਕ ਗਿਰਾਵਟ : PM ਮੋਦੀ ਨੇ ਵਿਸ਼ਵ ਬੈਂਕ ਦੀ ਰਿਪੋਰਟ...
    • hotel  room  cleanliness  people  hospital  police
      ਹੋਟਲ ਦੇ ਚੈਂਬਰ 'ਚ ਸਫ਼ਾਈ ਕਰਨ ਗਏ 4 ਲੋਕਾਂ ਦੀ ਗਈ ਜਾਨ ! ਬਚਾਉਣ ਗਏ 2 ਹੋਰਾਂ...
    • market  drains  garbage  gold  soil
      ਨਾਲੀਆਂ 'ਚੋਂ ਨਿਕਲ ਰਿਹਾ 'ਸੋਨਾ' ! ਦੂਰੋਂ-ਦੂਰੋਂ ਕੂੜੇ ਦੇ ਢੇਰ ਫਰੋਲਣ ਆਉਂਦੇ...
    • november  rashifal  rain of money  job
      3 ਨਵੰਬਰ ਤੋਂ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਲਈ ਖੁੱਲ੍ਹਣਗੇ ਤਰੱਕੀ ਦੇ ਨਵੇਂ ਰਾਹ !...
    • railway minister  ashwini vaishnaw  vande bharat sleeper express
      ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬੈਂਗਲੁਰੂ-ਮੁੰਬਈ ਵੰਦੇ ਭਾਰਤ ਸਲੀਪਰ ਐਕਸਪ੍ਰੈੱਸ ਨੂੰ...
    • murders elderly mother
      ਪੁੱਤ ਹੋਇਆ ਕੁਪੁੱਤ ! ਸ਼ਰਾਬ ਲਈ ਪੈਸੇ ਨਾ ਦੇਣ ’ਤੇ ਬਜ਼ੁਰਗ ਮਾਂ ਦਾ ਕਰ 'ਤਾ ਕਤਲ
    • home  child  stray dog  hospital  treatment
      ਘਰ ਦੇ ਬਾਹਰ ਖੇਡ ਰਹੇ 4 ਸਾਲਾ ਬੱਚੇ 'ਤੇ ਆਵਾਰਾ ਕੁੱਤੇ ਨੇ ਕੀਤਾ ਹਮਲਾ, ਇਲਾਜ...
    • accident occurs at kolkata airport
      ਅਕਾਸਾ ਏਅਰ ਦੇ ਜਹਾਜ਼ ਦਾ ਪਿਛਲਾ ਹਿੱਸਾ ਜ਼ਮੀਨ ਨਾਲ ਟਕਰਾਇਆ; ਕੋਲਕਾਤਾ ਹਵਾਈ ਅੱਡੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +