Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 19, 2025

    9:57:44 AM

  • now you can make calls without a mobile network

    ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ...

  • ludhiana west bypoll know the latest updates

    Ludhiana West Bypoll Live : ਸਵੇਰੇ 7 ਵਜੇ ਤੋਂ...

  • cm mann tweet

    'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ...

  • latest weather update  warning of heavy rain on 19  20  21 and 22

    ਮੌਸਮ ਦੀ ਤਾਜ਼ਾ ਅਪਡੇਟ, 19, 20,21 ਤੇ 22 ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮਾਇਆਵਤੀ ਨੇ ਰਾਜਸਥਾਨ 'ਚ ਕੀਤੀ ਰਾਸ਼ਟਰਪਤੀ ਸ਼ਾਸਨ ਦੀ ਸਿਫ਼ਾਰਿਸ਼

NATIONAL News Punjabi(ਦੇਸ਼)

ਮਾਇਆਵਤੀ ਨੇ ਰਾਜਸਥਾਨ 'ਚ ਕੀਤੀ ਰਾਸ਼ਟਰਪਤੀ ਸ਼ਾਸਨ ਦੀ ਸਿਫ਼ਾਰਿਸ਼

  • Edited By Disha,
  • Updated: 18 Jul, 2020 12:38 PM
National
rajasthan congress presidential rule mayawati
  • Share
    • Facebook
    • Tumblr
    • Linkedin
    • Twitter
  • Comment

ਲਖਨਊ- ਰਾਜਸਥਾਨ 'ਚ ਕਾਂਗਰਸ ਸਰਕਾਰ ਤੋਂ ਨਾਰਾਜ਼ ਬਹੁਜਨ ਸਮਾਜ ਪਾਰਟੀ (ਬਸਪਾ) ਸੁਪਰੀਮੋ ਮਾਇਆਵਤੀ ਨੇ ਉੱਥੇ ਮੌਜੂਦ ਸਿਆਸੀ ਅਸਥਿਰਤਾ ਦੇ ਮਾਹੌਲ ਦਾ ਹਵਾਲਾ ਦਿੰਦੇ ਹੋਏ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਸਿਫ਼ਾਰਿਸ਼ ਕੀਤੀ ਹੈ। ਮਾਇਆਵਤੀ ਨੇ ਸ਼ਨੀਵਾਰ ਨੂੰ ਟਵੀਟ ਕੀਤਾ,''ਜਿਵੇਂ ਕਿ ਜਾਣਦੇ ਹਾਂ ਕਿ ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀ ਗਹਿਲੋਤ ਨੇ ਪਹਿਲੇ ਦਲ-ਬਦਲ ਕਾਨੂੰਨ ਦਾ ਖੁੱਲ੍ਹਾ ਉਲੰਘਣ ਅਤੇ ਬਸਪਾ ਨਾਲ ਲਗਾਤਾਰ ਦੂਜੀ ਵਾਰ ਦਗ਼ਾਬਾਜ਼ੀ ਕਰ ਕੇ ਪਾਰਟੀ ਦੇ ਵਿਧਾਇਕਾਂ ਨੂੰ ਕਾਂਗਰਸ 'ਚ ਸ਼ਾਮਲ ਕਰਵਾਇਆ ਅਤੇ ਹੁਣ ਜਗ-ਜ਼ਾਹਰ ਤੌਰ 'ਤੇ ਫੋਨ ਟੇਪ ਕਰਵਾ ਕੇ ਇਨ੍ਹਾਂ ਨੇ ਇਕ ਹੋਰ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਕੰਮ ਕੀਤਾ ਹੈ।'' ਉਨ੍ਹਾਂ ਨੇ ਕਿਹਾ,''ਇਸ ਤਰ੍ਹਾਂ, ਰਾਜਸਥਾਨ 'ਚ ਲਗਾਤਾਰ ਜਾਰੀ ਸਿਆਸੀ ਗਤੀਰੋਧ, ਆਪਸੀ ਉੱਠਕ-ਬੈਠਕ ਅਤੇ ਸਰਕਾਰੀ ਅਸਥਿਰਤਾ ਦੇ ਹਾਲਾਤ ਦਾ ਉੱਥੋਂ ਦੇ ਰਾਜਪਾਲ ਨੂੰ ਪ੍ਰਭਾਵੀ ਨੋਟਿਸ ਲੈ ਕੇ ਉੱਥੇ ਸੂਬੇ 'ਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਸਿਫ਼ਾਰਿਸ਼ ਕਰਨੀ ਚਾਹੀਦੀ ਹੈ ਤਾਂ ਕਿ ਸੂਬੇ 'ਚ ਲੋਕਤੰਤਰ ਦੀ ਹੋਰ ਜ਼ਿਆਦਾ ਦੁਰਦਸ਼ਾ ਨਾ ਹੋਵੇ।''

ਰਾਜਸਥਾਨ ਦੇ ਤਾਜ਼ਾ ਸਿਆਸੀ ਘਟਨਾਕ੍ਰਮ 'ਚ ਬਸਪਾ ਦੀ ਭੂਮਿਕਾ ਅਹਿਮ ਮੰਨੀ ਜਾ ਰਹੀ ਹੈ। ਦਰਅਸਲ ਰਾਜਸਥਾਨ 'ਚ ਬਸਪਾ ਦੇ 6 ਵਿਧਾਇਕ ਅਸ਼ੋਕ ਗਹਿਲੋਤ ਸਰਕਾਰ ਨੂੰ ਬਾਹਰੋਂ ਸਮਰਥਨ ਦੇ ਰਹੇ ਸਨ ਪਰ ਕਾਂਗਰਸ ਨੇ ਪਿਛਲੇ ਸਾਲ ਸਤੰਬਰ 'ਚ ਇਨ੍ਹਾਂ ਵਿਧਾਇਕਾਂ ਨੂੰ ਕਾਂਗਰਸ 'ਚ ਸ਼ਾਮਲ ਕਰ ਲਿਆ ਸੀ। ਜਨਵਰੀ 'ਚ ਇਨ੍ਹਾਂ ਵਿਧਾਇਕਾਂ ਨੇ ਕਾਂਗਰਸ ਦੀ ਰਸਮੀ ਮੈਂਬਰਤਾ ਲੈ ਲਈ ਸੀ। ਬਸਪਾ ਦਾ ਦੋਸ਼ ਹੈ ਕਿ ਕਾਂਗਰਸ ਨੇ ਲਾਲਚ ਦੇ ਕੇ ਉਸ ਦੇ ਵਿਧਾਇਕਾਂ ਨੂੰ ਤੋੜਿਆ ਹੈ। ਇਸ ਬਾਰੇ ਬਸਪਾ ਸੁਪਰੀਮੋ ਨੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦਾ ਅਸਤੀਫ਼ਾ ਮੰਗਿਆ ਸੀ। ਬਸਪਾ ਇਸ ਮਾਮਲੇ ਨੂੰ ਲੈ ਕੇ ਚੋਣ ਕਮਿਸ਼ਨ ਕੋਲ ਲੈ ਕੇ ਵੀ ਪਹੁੰਚੀ ਸੀ ਪਰ ਕਮਿਸ਼ਨ ਨੇ ਇਸ ਮਾਮਲੇ 'ਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

  • Rajasthan
  • Congress
  • Presidential rule
  • Mayawati
  • ਰਾਜਸਥਾਨ
  • ਕਾਂਗਰਸ
  • ਰਾਸ਼ਟਰਪਤੀ ਸ਼ਾਸਨ
  • ਮਾਇਆਵਤੀ

ਜਾਣੋ ਕੌਣ ਹਨ ਦੇਸ਼ ਦੀਆਂ ਸਭ ਤੋਂ ਅਮੀਰ 7 ਬੀਬੀਆਂ, ਕਰੋੜਾਂ 'ਚ ਹੈ ਜਾਇਦਾਦ

NEXT STORY

Stories You May Like

  • police recruitment process  mayawati
    ਉੱਤਰ ਪ੍ਰਦੇਸ਼ ਸਰਕਾਰ ਨੇ ਪੁਲਸ ਭਰਤੀ ਪ੍ਰਕਿਰਿਆ ਨੂੰ ਵਧਾ-ਚੜ੍ਹਾ ਕੇ ਕੀਤਾ ਪੇਸ਼: ਮਾਇਆਵਤੀ
  • 10 people killed  more than 200 injured in iranian attack
    ਈਰਾਨੀ ਹਮਲੇ 'ਚ 10 ਲੋਕਾਂ ਦੀ ਮੌਤ, 200 ਤੋਂ ਵਧੇਰੇ ਜ਼ਖਮੀ; ਇਜ਼ਰਾਇਲੀ ਰਾਸ਼ਟਰਪਤੀ ਨੇ ਪ੍ਰਗਟਾਇਆ ਦੁੱਖ
  • acme solar commissions 75 mw solar capacity in rajasthan
    ਐਕਮੀ ਸੋਲਰ ਨੇ ਰਾਜਸਥਾਨ 'ਚ 75 ਮੈਗਾਵਾਟ ਸੌਰ ਸਮਰੱਥਾ ਕੀਤੀ ਚਾਲੂ
  • heat  temperature  rise  warning
    ਰਾਜਸਥਾਨ ਦੇ ਕਈ ਇਲਾਕਿਆਂ 'ਚ ਭਿਆਨਕ ਗਰਮੀ ਤੇ ਲੂ ਦੀ ਚੇਤਾਵਨੀ
  • monsoon rain
    ਰਾਜਸਥਾਨ ਦੇ ਕਈ ਇਲਾਕਿਆਂ 'ਚ ਅੱਜ ਤੋਂ ਪ੍ਰੀ-ਮਾਨਸੂਨ ਬਰਸਾਤ ਹੋਣ ਦੀ ਸੰਭਾਵਨਾ
  • illegally constructed showrooms at the behest of raman arora
    ਮੰਡੀ ਦੇ ਲਾਲੇ ਖ਼ਿਲਾਫ਼ FIR ਦੀ ਸਿਫ਼ਾਰਿਸ਼, ਰਮਨ ਅਰੋੜਾ ਦੇ ਕਹਿਣ ’ਤੇ ਗੈਰ-ਕਾਨੂੰਨੀ ਢੰਗ ਨਾਲ ਬਣੇ ਸ਼ੋਅਰੂਮ
  • 6 people including 5 children drown in rajasthan
    ਰਾਜਸਥਾਨ ’ਚ ਨਹਿਰ 'ਚ 6 ਡੁੱਬੇ
  • israeli pm netanyahu warns iran     there will be more attacks
    ਇਜ਼ਰਾਈਲੀ PM ਨੇਤਨਯਾਹੂ ਦੀ ਈਰਾਨ ਨੂੰ ਚਿਤਾਵਨੀ- 'ਹਾਲੇ ਹੋਰ ਹਮਲੇ ਹੋਣਗੇ, ਈਰਾਨੀ ਸ਼ਾਸਨ ਸਭ ਤੋਂ ਕਮਜ਼ੋਰ ਦੌਰ 'ਚ'
  • punjab weather update
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੋਹਲੇਧਾਰ ਮੀਂਹ! ਮੌਸਮ ਵਿਭਾਗ ਵੱਲੋਂ...
  • indiscriminate firing outside gym
    ਪੰਜਾਬ 'ਚ ਗੈਂਗਵਾਰ, ਜਿਮ ਦੇ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ (ਦੇਖੋ ਵੀਡੀਓ)
  • congress   questioning of census is condemnable  chugh
    ਕਾਂਗਰਸ ਵਲੋਂ ਮਰਦਮਸ਼ੁਮਾਰੀ ’ਤੇ ਸਵਾਲ ਉਠਾਉਣਾ ਨਿੰਦਣਯੋਗ : ਚੁੱਘ
  • big weather forecast for punjab from 18th to 22nd
    ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...
  • today s top 10 news
    ਲੁਧਿਆਣਾ ਵੈਸਟ ਜ਼ਿਮਣੀ ਚੋਣਾਂ ਭਲਕੇ ਤੇ ਕੇਦਾਰਨਾਥ 'ਚ ਭਿਆਨਕ ਹਾਦਸਾ, ਅੱਜ ਦੀਆਂ...
  • girl raped by property dealer
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ
  • after mla raman arora now audio of councilor s husband goes viral
    MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...
  • show cause to se charge sheet to axe and termination notice to sdo
    ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...
Trending
Ek Nazar
big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

show cause to se charge sheet to axe and termination notice to sdo

ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...

furniture shops will remain closed in jalandhar from 19 to 22 june

Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ...

indian woman arrested at kathmandu airport

ਕਾਠਮੰਡੂ ਹਵਾਈ ਅੱਡੇ 'ਤੇ  ਸੋਨਾ ਤਸਕਰੀ ਮਾਮਲੇ 'ਚ ਭਾਰਤੀ ਔਰਤ ਗ੍ਰਿਫ਼ਤਾਰ

british mps vote to decriminalise abortion

ਬ੍ਰਿਟਿਸ਼ ਸੰਸਦ ਮੈਂਬਰਾਂ ਨੇ ਗਰਭਪਾਤ ਨੂੰ ਅਪਰਾਧ ਮੁਕਤ ਕਰਨ ਲਈ ਪਾਈ ਵੋਟ

seven suspects identified in jewelry theft in us

ਅਮਰੀਕੀ ਇਤਿਹਾਸ 'ਚ ਸਭ ਤੋਂ ਵੱਡੀ ਗਹਿਣਿਆਂ ਦੀ ਚੋਰੀ ਮਾਮਲੇ 'ਚ ਸੱਤ ਸ਼ੱਕੀਆਂ...

air india plane crash  ramesh kumar vishwas   survivor

ਭਰਾ ਦੀ ਅਰਥੀ ਨੂੰ ਦਿੱਤਾ ਮੋਢਾ, ਅੰਤਿਮ ਸੰਸਕਾਰ 'ਚ ਫੁਟ-ਫੁਟ ਕੇ ਰੋਇਆ ਪਲੇਨ...

wife lover married

'ਟੁੱਟੇ ਸਾਰੇ ਅਰਮਾਨ...'; ਪਤੀ ਦੀਆਂ ਅੱਖਾਂ ਸਾਹਮਣੇ ਪ੍ਰੇਮੀ ਨੇ ਪਤਨੀ ਦੀ ਮਾਂਗ...

australian telecom company agrees to pay fine

ਆਸਟ੍ਰੇਲੀਆਈ ਟੈਲੀਕਾਮ ਕੰਪਨੀ ਭਰੇਗੀ 100 ਮਿਲੀਅਨ ਡਾਲਰ ਜੁਰਮਾਨਾ

river overflows  thousands rescued

ਭਾਰੀ ਮੀਂਹ ਮਗਰੋਂ ਨਦੀ ਹੋਈ ਓਵਰਫਲੋ, ਬਚਾਏ ਗਏ ਹਜ਼ਾਰਾਂ ਲੋਕ

blackberry classic coming back

ਵਾਪਸ ਆ ਰਿਹੈ BlackBerry Classic, ਮਿਲੇਗਾ 50MP ਕੈਮਰਾ ਤੇ Android ਸਪੋਰਟ

wife ran away with her lover now she is threatening to kill me

ਪ੍ਰੇਮੀ ਨਾਲ ਭੱਜੀ ਪਤਨੀ ਤੇ ਫਿਰ ਦੇਣ ਲੱਗੀ ਧਮਕੀਆਂ, ਸੁਰੱਖਿਆ ਲਈ ਦਰ-ਦਰ ਫਿਰ...

trump dismisses intelligence

'ਈਰਾਨ ਪ੍ਰਮਾਣੂ ਹਥਿਆਰ ਨਹੀਂ ਬਣਾ ਰਿਹਾ' ਸਬੰਧੀ ਖੁਫੀਆ ਜਾਣਕਾਰੀ ਟਰੰਪ ਨੇ ਕੀਤੀ...

trump lunch with pakistani army chief munir

Trump ਪਾਕਿਸਤਾਨੀ ਫੌਜ ਮੁਖੀ ਮੁਨੀਰ ਨਾਲ ਕਰਨਗੇ Lunch

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਦੇਸ਼ ਦੀਆਂ ਖਬਰਾਂ
    • atm credit card and many bank related works
      ATM ਤੋਂ ਡੈਬਿਟ ਕਾਰਡ ਤਕ... 1 ਜੁਲਾਈ ਤੋਂ ਬਦਲ ਰਹੇ ਕਈ ਬੈਂਕਿੰਗ ਨਿਯਮ
    • senior pawar joins hands with congress after being rejected by bjp
      ਭਾਜਪਾ ਵੱਲੋਂ ਠੁਕਰਾਏ ਜਾਣ ਤੋਂ ਬਾਅਦ ਸੀਨੀਅਰ ਪਵਾਰ ਕਾਂਗਰਸ ਨਾਲ ਮਿਲਾ ਰਹੇ ਹਨ ਸੁਰ
    • delhi police busted a fake educational degree racket
      ਦਿੱਲੀ ’ਚ ਜਾਅਲੀ ਡਿਗਰੀ ਰੈਕੇਟ ਦਾ ਪਰਦਾਫਾਸ਼, 2 ਗ੍ਰਿਫ਼ਤਾਰ
    • strict action on fake cancer drugs
      ਨਕਲੀ ਕੈਂਸਰ ਦਵਾਈਆਂ 'ਤੇ ਸਖ਼ਤ ਕਾਰਵਾਈ, ਜਾਂਚ ਲਈ ਭੇਜੇ ਗਏ 5 ਸੈਂਪਲ
    • fraud of rs 4 62 crore on the pretext of providing a job
      ਨੌਕਰੀ ਦੁਆਉਣ ਦੇ ਬਹਾਨੇ 4.62 ਕਰੋੜ ਰੁਪਏ ਦੀ ਠੱਗੀ
    • baba venga predicted
      ਬਾਬਾ ਵੇਂਗਾ ਨੇ ਕਰ 'ਤੀ ਭਵਿੱਖਬਾਣੀ! 2025 'ਚ ਇਹ ਰਾਸ਼ੀਆਂ ਹੋਣ ਜਾ ਰਹੀਆਂ...
    • today s top 10 news
      ਲੁਧਿਆਣਾ ਵੈਸਟ ਜ਼ਿਮਣੀ ਚੋਣਾਂ ਭਲਕੇ ਤੇ ਕੇਦਾਰਨਾਥ 'ਚ ਭਿਆਨਕ ਹਾਦਸਾ, ਅੱਜ ਦੀਆਂ...
    • heavy rain alert imd
      IMD Rain Alert: ਅਗਲੇ 3 ਦਿਨ ਪਵੇਗਾ ਭਾਰੀ ਮੀਂਹ, ਰੈੱਡ ਅਲਰਟ ਜਾਰੀ
    • sorry mummy papa meta girl safe life
      'Sorry, Mummy Papa...', ਕੁੜੀ ਚੁੱਕਣ ਲੱਗੀ ਸੀ ਵੱਡਾ ਕਦਮ, Meta ਨੇ ਬਚਾਈ ਜਾਨ
    • wife meet lover in hotel jumped floor after husband
      ਹੋਟਲ 'ਚ ਪ੍ਰੇਮੀ ਨੂੰ ਮਿਲਣ ਗਈ ਨੂੰਹ, ਪਤੀ ਨੂੰ ਦੇਖ ਦੂਜੀ ਮੰਜ਼ਿਲ ਤੋਂ ਮਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +