Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 03, 2026

    9:43:22 AM

  • schools mobile phone ban

    ਸਕੂਲਾਂ 'ਚ Mobile Phone Ban: ਦੁਨੀਆ ਭਰ ਦੇ 58%...

  • car blast police station pakistan

    ਪਾਕਿਸਤਾਨ 'ਚ ਆਤਮਘਾਤੀ ਹਮਲਾ: ਥਾਣੇ 'ਚ ਜਾ ਵੜੀ...

  • special session of parliament april 16 to 18

    ਸੰਸਦ 'ਚ ਗੂੰਜੇਗੀ ਮਹਿਲਾਵਾਂ ਦੀ ਆਵਾਜ਼: 16 ਤੋਂ...

  • phagwara becomes a gangland

    ਗੈਂਗਲੈਂਡ ਬਣਿਆ ਫਗਵਾੜਾ, ਹੁਣ ਨੈਸ਼ਨਲ ਹਾਈਵੇਅ ਉੱਪਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਰਾਜਸਥਾਨ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 47 ਹਜ਼ਾਰ ਦੇ ਪਾਰ, ਹੁਣ ਤੱਕ 742 ਲੋਕਾਂ ਨੇ ਤੋੜਿਆ ਦਮ

NATIONAL News Punjabi(ਦੇਸ਼)

ਰਾਜਸਥਾਨ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 47 ਹਜ਼ਾਰ ਦੇ ਪਾਰ, ਹੁਣ ਤੱਕ 742 ਲੋਕਾਂ ਨੇ ਤੋੜਿਆ ਦਮ

  • Edited By Disha,
  • Updated: 05 Aug, 2020 03:10 PM
National
rajasthan corona virus 47 thousand patients 742 people deaths
  • Share
    • Facebook
    • Tumblr
    • Linkedin
    • Twitter
  • Comment

ਜੈਪੁਰ- ਰਾਜਸਥਾਨ 'ਚ ਮਹਾਮਾਰੀ ਕੋਰੋਨਾ ਦੇ ਅੱਜ ਯਾਨੀ ਬੁੱਧਵਾਰ ਨੂੰ ਕਰੀਬ 600 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 47 ਹਜ਼ਾਰ ਦੇ ਪਾਰ ਹੋ ਗਈ ਹੈ। ਉੱਥੇ ਹੀ 10 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵੀ ਵੱਧ ਕੇ 742 ਹੋ ਗਈ ਹੈ। ਮੈਡੀਕਲ ਵਿਭਾਗ ਦੀ ਸਵੇਰੇ 10.30 ਵਜੇ ਜਾਰੀ ਰਿਪੋਰਟ ਅਨੁਸਾਰ 593 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪ੍ਰਦੇਸ਼ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 47 ਹਜ਼ਾਰ 272 ਪਹੁੰਚ ਗਈ। ਜੈਪੁਰ 'ਚ ਚਾਰ, ਅਜਮੇਰ 'ਚ 2, ਅਲਵਰ, ਕੋਟਾ, ਰਾਜਸਮੰਦ ਅਤੇ ਸੀਕਰ 'ਚ ਇਕ-ਇਕ ਮਰੀਜ਼ ਦੀ ਮੌਤ ਹੋਣ ਨਾਲ ਪ੍ਰਦੇਸ਼ 'ਚ ਮ੍ਰਿਤਕਾਂ ਦੀ ਗਿਣਤੀ 742 ਹੋ ਗਈ। ਨਵੇਂ ਮਾਮਲਿਆਂ 'ਚ ਸਭ ਤੋਂ ਵੱਧ 112 ਮਾਮਲੇ ਅਲਵਰ 'ਚ ਸਾਹਮਣੇ ਆਏ ਹਨ। ਇਸੇ ਤਰ੍ਹਾਂ ਕੋਟਾ 'ਚ 90, ਝਾਲਾਵਾੜ 64, ਜਾਲੌਰ 49, ਪਾਲੀ 44, ਉਦੇਪੁਰ 39, ਜੈਪੁਰ 38, ਬਾੜਮੇਰ 33, ਸਵਾਈਮਾਧੋਪੁਰ 26, ਨਾਗੌਰ ਅਤੇ ਰਾਜਸਮੰਦ 'ਚ 23-23, ਧੌਲਪੁਰ 19, ਅਜਮੇਰ 13, ਝੁੰਝੁਨੂੰ 10, ਜੈਸਲਮੇਰ 9 ਅਤੇ ਦੌਸਾ 'ਚ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ।

ਇਸ ਨਾਲ ਰਾਜਧਾਨੀ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 5934 ਪਹੁੰਚ ਗਈ। ਇਸੇ ਤਰ੍ਹਾਂ ਅਲਵਰ 'ਚ 4639, ਬਾੜਮੇਰ 1615, ਕੋਟਾ 2321, ਉਦੇਪੁਰ 1436, ਪਾਲੀ 2868, ਜੈਸਲਮੇਰ 214, ਅਜਮੇਰ 2187, ਦੌਸਾ 339, ਧੌਲਪੁਰ 1370, ਜਾਲੌਰ 1227, ਝਾਲਾਵਾੜ 703, ਝੁੰਝੁਨੂੰ 642 , ਨਾਗੌਰ 1582, ਰਾਜਸਮੰਦ 673 ਅਤੇ ਸਵਾਈਮਾਧੋਪੁਰ ਕੋਰੋਨਾ ਪੀੜਤਾਂ ਦੀ ਗਿਣਤੀ 280 ਹੋ ਗਈ। ਪ੍ਰਦੇਸ਼ 'ਚ ਕੋਰੋਨਾ ਦੀ ਜਾਂਚ ਲਈ ਹੁਣ ਤੱਕ 15 ਲੱਖ 93 ਹਜ਼ਾਰ 433 ਸੈਂਪਲ ਲਏ ਗਏ, ਜਿਨ੍ਹਾਂ 'ਚੋਂ 15 ਲੱਖ 46 ਹਜ਼ਾਰ 6 ਦੀ ਰਿਪੋਰਟ ਨੈਗੇਟਿਵ ਪਾਈ ਗਈ, ਜਦੋਂ ਕਿ 155 ਦੀ ਰਿਪੋਰਟ ਆਉਣੀ ਬਾਕੀ ਹੈ। ਸੂਬੇ 'ਚ ਹੁਣ ਤੱਕ 32 ਹਜ਼ਾਰ 900 ਮਰੀਜ਼ ਸਿਹਤਮੰਦ ਹੋ ਚੁਕੇ ਹਨ, ਜਦੋਂ ਕਿ 31 ਹਜ਼ਾਰ 299 ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

  • Rajasthan
  • corona virus
  • 47 thousand patients
  • 742 people
  • deaths
  • ਰਾਜਸਥਾਨ
  • ਕੋਰੋਨਾ ਵਾਇਰਸ 47 ਹਜ਼ਾਰ ਮਰੀਜ਼
  • 742 ਲੋਕ
  • ਮੌਤ

ਪੱਤਰਕਾਰ ਕਤਲ ਮਾਮਲਾ : ਫਰਾਰ ਅੰਤਿਮ ਦੋਸ਼ੀ ਗ੍ਰਿਫਤਾਰ, 25 ਹਜ਼ਾਰ ਦਾ ਸੀ ਇਨਾਮ

NEXT STORY

Stories You May Like

  • death toll in iran crosses 1 500
    ਈਰਾਨ 'ਚ ਮਰਨ ਵਾਲਿਆਂ ਦੀ ਗਿਣਤੀ 1,500 ਤੋਂ ਪਾਰ
  • a young man injured in a road accident has died
    ਸੜਕ ਹਾਦਸੇ ’ਚ ਜ਼ਖਮੀ ਨੌਜਵਾਨ ਨੇ ਤੋੜਿਆ ਦਮ
  • rbi  s latest report on 2000 pink notes  how much money has been returned
    2000 ਦੇ ਗੁਲਾਬੀ ਨੋਟਾਂ ਨੂੰ ਲੈ ਕੇ RBI ਦੀ ਤਾਜ਼ਾ ਰਿਪੋਰਟ, ਜਾਣੋ ਹੁਣ ਤੱਕ ਕਿੰਨੇ ਪੈਸੇ ਹੋਏ ਵਾਪਸ ਤੇ ਕੀ ਹੈ ਨਵਾਂ...
  • bus fire accident  14 people
    ਆਂਧਰਾ ਪ੍ਰਦੇਸ਼ ਬੱਸ ਅੱਗ ਹਾਦਸੇ 'ਚ ਹੁਣ ਤੱਕ 14 ਲੋਕਾਂ ਦੀ ਮੌਤ, CM ਨਾਇਡੂ ਨੇ ਪ੍ਰਗਟਾਇਆ ਦੁੱਖ
  • cred launches biometric authentication for upi payments
    ਕ੍ਰੈਡ ਨੇ 5,000 ਰੁਪਏ ਤੱਕ ਦੇ UPI ਭੁਗਤਾਨ ਲਈ ਬਾਇਓਮੈਟ੍ਰਿਕ ਪ੍ਰਮਾਣੀਕਰਨ ਕੀਤਾ ਸ਼ੁਰੂ
  • rajasthan cyber   fraudsters gas shortage advisory
    ਰਾਜਸਥਾਨ 'ਚ ਗੈਸ ਦੀ ਕਿੱਲਤ ਦਰਮਿਆਨ ਸਾਈਬਰ ਠੱਗ ਹੋਏ ਸਰਗਰਮ, ਪੁਲਸ ਨੇ ਜਾਰੀ ਕੀਤੀ ਐਡਵਾਈਜ਼ਰੀ
  • dasun shanaka will play for rajasthan royals
    PSL ਨੂੰ ਇੱਕ ਹੋਰ ਵੱਡਾ ਝਟਕਾ: ਲਾਹੌਰ ਕਲੰਦਰਜ਼ ਛੱਡ ਹੁਣ ਰਾਜਸਥਾਨ ਰਾਇਲਜ਼ ਲਈ ਖੇਡਣਗੇ ਦਾਸੁਨ ਸ਼ਨਾਕਾ
  • great news for diabetic patients
    ਸ਼ੂਗਰ ਦੇ ਮਰੀਜ਼ਾਂ ਲਈ ਵੱਡੀ ਖ਼ਬਰ! ਹੁਣ ਦਵਾਈਆਂ ਦੀ ਲੋੜ ਪਵੇਗੀ ਘੱਟ, ਵਿਗਿਆਨੀਆਂ ਨੇ ਕੀਤਾ ਵੱਡਾ ਖੁਲਾਸਾ
  • former cm channi new house
    ਸਾਬਕਾ ਮੁੱਖ ਮੰਤਰੀ ਚੰਨੀ ਦਾ ਨਵਾਂ ਘਰ ਹੁਣ ਬਣੇਗਾ ਕਾਂਗਰਸੀ ਗਤੀਵਿਧੀਆਂ ਦਾ ਕੇਂਦਰ...
  • phagwara becomes a gangland
    ਗੈਂਗਲੈਂਡ ਬਣਿਆ ਫਗਵਾੜਾ, ਹੁਣ ਨੈਸ਼ਨਲ ਹਾਈਵੇਅ ਉੱਪਰ ਕਾਰ ’ਤੇ ਫਾਇਰਿੰਗ
  • roshan healthcare ayurvedic treatment
    ਸਾਹ ਦੀਆਂ ਬਿਮਾਰੀਆਂ ਅਤੇ ਦਮਾ-ਅਸਥਮਾ ਦੇ ਮਰੀਜ਼ਾਂ ਲਈ ਆਯੁਰਵੈਦਿਕ ਇਲਾਜ ਬਣਿਆ...
  • terrible accident on jalandhar ludhiana highway
    ਜਲੰਧਰ-ਲੁਧਿਆਣਾ ਹਾਈਵੇਅ 'ਤੇ ਭਿਆਨਕ ਹਾਦਸਾ, 3 ਵਾਹਨਾਂ ਦੀ ਟੱਕਰ ਤੋਂ ਬਾਅਦ...
  • jalandhar rural police solves murder case  body buried in house recovered
    ਜਲੰਧਰ ਦਿਹਾਤੀ ਪੁਲਸ ਵੱਲੋਂ ਕਤਲ ਕੇਸ ਦੀ ਗੁੱਥੀ ਸੁਲਝਾਈ, ਘਰ 'ਚੋਂ ਦੱਬੀ ਲਾਸ਼...
  • punjab weather raining emergency alert
    ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • long power cut to be imposed in punjab tomorrow
    Punjab 'ਚ ਭਲਕੇ ਲੱਗੇਗਾ ਲੰਬਾ Power Cut! ਸ਼ਨੀਵਾਰ ਵੀ ਬਿਜਲੀ ਰਹੇਗੀ ਬੰਦ
  • jalandhar pathankot road protest on highway
    ਜਲੰਧਰ-ਪਠਾਨਕੋਟ ਮਾਰਗ 'ਤੇ ਧਰਨਾ, ਪੰਜ ਕਿਲੋਮੀਟਰ ਤੱਕ ਲੱਗਾ ਜਾਮ
Trending
Ek Nazar
school principal attack

ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...

half day holiday declared in schools on april 7  pathankot dc issues order

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

kali yugi wife  s deed  scorpio attacks husband with lover

ਕਲਯੁੱਗੀ ਪਤਨੀ ਦੀ ਕਰਤੂਤ! ਆਸ਼ਕ ਨਾਲ ਮਿਲ ਕੇ ਪਤੀ 'ਤੇ ਚੜਾ'ਤੀ ਸਕਾਰਪੀਓ

statues of lord krishna and gopis vandalized in karachi

ਪਾਕਿਸਤਾਨ 'ਚ ਹਿੰਦੂਆਂ ਦੀ ਆਸਥਾ 'ਤੇ ਸੱਟ ; ਕਰਾਚੀ 'ਚ ਭਗਵਾਨ ਕ੍ਰਿਸ਼ਨ ਅਤੇ...

canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • india imposes 25  cap on monthly jet fuel price
      ਹਵਾਈ ਸਫਰ ਕਰਨ ਵਾਲਿਆਂ ਲਈ ਵੱਡੀ ਰਾਹਤ! ਕੇਂਦਰ ਨੇ ਜੈੱਟ ਈਂਧਨ ਦੀਆਂ ਕੀਮਤਾਂ ਨੂੰ...
    • number of indian students studying in us drops by 6 9 percent
      ਅਮਰੀਕਾ 'ਚ ਪੜ੍ਹਾਈ ਕਰਨ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ 6.9 ਫੀਸਦੀ ਦੀ...
    • kharat had opened 130 accounts under various names
      ਬਲਾਤਕਾਰੀ ਬਾਬਾ ਖਰਾਤ ਦਾ ਵੱਡਾ ਕਾਰਨਾਮਾ, 130 ਫਰਜ਼ੀ ਖਾਤਿਆਂ ਰਾਹੀਂ ਕੀਤੇ 62...
    • big news senior congress leader dies in road accident near sonipat
      ਵੱਡੀ ਖਬਰ! ਸੜਕ ਹਾਦਸੇ 'ਚ ਪੰਜਾਬ ਕਾਂਗਰਸ ਦੇ ਵੱਡੇ ਆਗੂ ਦੀ ਮੌਤ
    • is toll being collected from ships passing through hormuz
      ਹੋਰਮੁਜ਼ ਸੰਕਟ: ਭਾਰਤ ਨੇ ਜਹਾਜ਼ਾਂ ਤੋਂ 'ਟੋਲ' ਵਸੂਲਣ ਦੀਆਂ ਖਬਰਾਂ ਨੂੰ...
    • show the wedding card and take the cylinder
      ਵਿਆਹ ਦਾ ਕਾਰਡ ਦਿਖਾਓ ਤੇ ਲੈ ਜਾਓ ਸਿਲੰਡਰ ! ਬਰੇਲੀ ਪ੍ਰਸ਼ਾਸਨ ਦੀ ਨਵੀਂ ਪਹਿਲ ਨੇ...
    • crude oil prices rise after trump s speech india s expenditure increase
      ਟਰੰਪ ਦੇ ਭਾਸ਼ਣ ਨੇ ਕੱਚੇ ਤੇਲ ਦੀਆਂ ਕੀਮਤਾਂ ਨੂੰ ਲਾਈ 'ਅੱਗ'; ਭਾਰਤ ਦਾ ਵਧੇਗਾ...
    • impact of trump s warning to iran gold prices fall sharply
      ਟਰੰਪ ਦੀ ਈਰਾਨ ਨੂੰ ਚੇਤਾਵਨੀ ਦਾ ਅਸਰ, ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ,...
    • rajnath warns pakistan
      ਇਰਾਨ ਜੰਗ ਵਿਚਾਲੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਨੂੰ ਦੇ'ਤੀ Warning
    • indian investors not selling property in dubai
      ਭਾਰਤੀ ਨਿਵੇਸ਼ਕਾਂ ਦੇ ਹੌਸਲੇ ਬੁਲੰਦ, ਦੁਬਈ 'ਚ ਲਗਜ਼ਰੀ ਘਰ ਵੇਚਣ ਨੂੰ ਤਿਆਰ ਨਹੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +