Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    12:43:48 AM

  • indiscriminate shooting in pennsylvania

    ਅਮਰੀਕਾ ਦੇ ਪੈਨਸਿਲਵੇਨੀਆ 'ਚ ਅੰਨ੍ਹੇਵਾਹ ਗੋਲੀਬਾਰੀ,...

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਰਾਜਸਥਾਨ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਹੋਈ ਇਕ ਲੱਖ ਦੇ ਪਾਰ

NATIONAL News Punjabi(ਦੇਸ਼)

ਰਾਜਸਥਾਨ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਹੋਈ ਇਕ ਲੱਖ ਦੇ ਪਾਰ

  • Edited By Disha,
  • Updated: 14 Sep, 2020 02:55 PM
National
rajasthan corona virus one lakh patients 1243 people deaths
  • Share
    • Facebook
    • Tumblr
    • Linkedin
    • Twitter
  • Comment

ਜੈਪੁਰ- ਰਾਜਸਥਾਨ 'ਚ ਮਹਾਮਾਰੀ ਕੋਰੋਨਾ ਦੇ ਅੱਜ ਯਾਨੀ ਸੋਮਵਾਰ ਸਵੇਰੇ ਕਰੀਬ 800 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ ਇਕ ਲੱਖ 3 ਹਜ਼ਾਰ ਤੋਂ ਵੱਧ ਪਹੁੰਚ ਗਈ ਹੈ ਅਤੇ ਉੱਥੇ ਹੀ 7 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵੀ 1243 ਹੋ ਗਿਆ। ਮੈਡੀਕਲ ਵਿਭਾਗ ਅਨੁਸਾਰ ਸਵੇਰੇ 793 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਪ੍ਰਦੇਸ਼ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ ਇਕ ਲੱਖ 3 ਹਜ਼ਾਰ 201 ਪਹੁੰਚ ਗਈ। ਨਵੇਂ ਮਾਮਲਿਆਂ 'ਚ ਸਭ ਤੋਂ ਵੱਧ 147 ਮਾਮਲੇ ਜੋਧਪੁਰ 'ਚ ਸਾਹਮਣੇ ਆਏ। ਇਸ ਤੋਂ ਇਲਾਵਾ ਜੈਪੁਰ 'ਚ 145, ਕੋਟਾ 64, ਅਲਵਰ 54, ਅਜਮੇਰ 52, ਚਿਤੌੜਗੜ੍ਹ 14, ਚੁਰੂ 11, ਗੰਗਾਨਗਰ 10, ਸਿਰੋਹੀ ਅਤੇ ਝੁੰਝੁਨੂੰ 'ਚ 7-7, ਟੋਂਕ, ਰਾਜਸਮੰਦ, ਜਾਲੌਰ ਅਤੇ ਬਾਰਾਂ 'ਚ 6-6, ਭਰਤਪੁਰ 'ਚ 5, ਧੌਲਪੁਰ ਅਤੇ ਡੂੰਗਰਪੁਰ 'ਚ 4-4 ਅਤੇ ਜੈਸਲਮੇਰ 'ਚ 2 ਨਵੇਂ ਮਾਮਲੇ ਸਾਹਮਣੇ ਆਏ। ਇਸ ਨਾਲ ਜੋਧਪੁਰ 'ਚ ਪੀੜਤਾਂ ਦੀ ਗਿਣਤੀ ਵੱਧ ਕੇ 15 ਹਜ਼ਾਰ 202 ਪਹੁੰਚ ਗਈ ਹੈ, ਜੋ ਪ੍ਰਦੇਸ਼ 'ਚ ਸਭ ਤੋਂ ਵੱਧ ਹੈ। 

ਸੂਬੇ 'ਚ ਜੈਪੁਰ, ਅਜਮੇਰ, ਬੀਕਾਨੇਰ 'ਚ 2-2, ਕਰੌਲੀ 'ਚ ਇਕ ਮਰੀਜ਼ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵੱਧ ਕੇ 1243 ਪਹੁੰਚ ਗਿਆ। ਪ੍ਰਦੇਸ਼ 'ਚ ਕੋਰੋਨਾ ਦੀ ਜਾਂਚ ਲਈ ਹੁਣ ਤੱਕ 26 ਲੱਖ 58 ਹਜ਼ਾਰ 373 ਸੈਂਪਲ ਲਏ ਗਏ, ਜਿਨ੍ਹਾਂ 'ਚ 25 ਲੱਖ 53 ਹਜ਼ਾਰ 839 ਦੀ ਰਿਪੋਰਟ ਨੈਗੇਟਿਵ ਆਈ, ਜਦੋਂ ਕਿ 1333 ਲੋਕਾਂ ਦੀ ਰਿਪੋਰਟ ਆਉਣੀ ਬਾਕੀ ਹੈ। ਹਾਲਾਂਕਿ ਸੂਬੇ 'ਚ ਹੁਣ ਤੱਕ 84 ਹਜ਼ਾਰ 548 ਮਰੀਜ਼ ਸਿਹਤਯਾਬ ਹੋ ਚੁਕੇ ਹਨ। ਸੂਬੇ 'ਚ ਕੋਰੋਨਾ ਦੇ ਹੁਣ ਤੱਕ 17 ਹਜ਼ਾਰ 410 ਮਾਮਲੇ ਸਰਗਰਮ ਹਨ।

  • Rajasthan
  • corona virus
  • one lakh
  • patients
  • 1243 people
  • deaths
  • ਰਾਜਸਥਾਨ
  • ਕੋਰੋਨਾ ਵਾਇਰਸ
  • ਇਕ ਲੱਖ
  • ਮਰੀਜ਼
  • 1243 ਲੋਕ
  • ਮੌਤ

ਦਿੱਲੀ ਦੰਗੇ: ਪੁਲਸ ਨੇ ਫਿਲਮ ਨਿਰਮਾਤਾ ਰਾਹੁਲ ਰਾਏ ਅਤੇ ਸਬਾ ਦੀਵਾਨ ਨੂੰ ਭੇਜੇ ਸੰਮਨ

NEXT STORY

Stories You May Like

  • stock market closes in green  sensex rises 685 points  nifty crosses 22 770
    ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ ਕਲੋਜ਼ਿੰਗ: ਸੈਂਸੈਕਸ 685 ਅੰਕ ਚੜ੍ਹਿਆ ਤੇ ਨਿਫਟੀ 22,770 ਦੇ ਪਾਰ
  • ebola virus
    ਕਾਂਗੋ 'ਚ ਇਬੋਲਾ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ 4,000 ਤੋਂ ਪਾਰ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • lpg gas is over government will release 50 lakh new connections
    LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ ਜਾਰੀ ਕਰੇਗੀ 50 ਲੱਖ ਨਵੇਂ ਕੁਨੈਕਸ਼ਨ
  • union bank of india transferred rs 1 09 lakh to someone else  s account
    Union Bank of India ਦੀ ਘੋਰ ਲਾਪਰਵਾਹੀ , ਕਿਸੇ ਹੋਰ ਦੇ ਖਾਤੇ 'ਚ ਟ੍ਰਾਂਸਫਰ ਕੀਤੇ 1.09 ਲੱਖ ਰੁਪਏ
  • sensex rises 190 points  nifty crosses 22 700
    ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700 ਦੇ ਪਾਰ
  • boat capsizes
    ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ
  • stock market sensex jumps 879 points nifty closes above 22 560
    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ ਨੇ ਮਾਰੀ 879 ਅੰਕਾਂ ਦੀ ਛਾਲ, ਨਿਫਟੀ 22,500 ਦੇ ਪਾਰ ਬੰਦ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • nitin nabin  bjp  protesters  country  development
      'ਦੇਸ਼ ਦਾ ਵਿਕਾਸ ਝੱਲਿਆ ਨਹੀਂ ਜਾ ਰਿਹਾ...!', BJP ਪ੍ਰਧਾਨ ਨਿਤਿਨ ਨਬੀਨ ਨੇ...
    • donald trump nobel
      'ਮੈਨੂੰ ਘੱਟੋ-ਘੱਟ 8 ਨੋਬਲ ਮਿਲਣੇ ਚਾਹੀਦੇ..!', ਭਾਰਤੀ ਮੂਲ ਦੀ ਨਵੀ ਨੂੰ ਨੋਬਲ...
    • cjp abhijit dipke  grandmother passes away
      ਦਿੱਲੀ ਪੁਲਸ ਵਲੋਂ ਹਿਰਾਸਤ 'ਚ ਲਏ ਅਭਿਜੀਤ ਦੀਪਕੇ ਦੀ ਦਾਦੀ ਦਾ ਦੇਹਾਂਤ
    • ed seizes house worth rs 54 crore in delhi
      ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
    • nia  captain smit machchhar  flight  investigation
      FlyDubai ਦੀ ਫਲਾਈਟ 'ਚ ਕੈਪਟਨ ਸਮਿਤ ਮਛਾਰ 'ਤੇ ਹੋਏ ਹਮਲੇ ਦੀ ਜਾਂਚ ਕਰੇਗੀ NIA...
    • delhi police  lawyer  supreme court  cji surya kant  released
      ਸੁਪਰੀਮ ਕੋਰਟ ਨੇੜਿਓਂ ਹਿਰਾਸਤ ’ਚ ਲਏ ਵਕੀਲ CJI ਸੂਰਿਆਕਾਂਤ ਦੇ ਦਖ਼ਲ ਮਗਰੋਂ ਰਿਹਾਅ
    • delhi protets
      ਦਿੱਲੀ ਪ੍ਰਦਰਸ਼ਨਾਂ 'ਚ 1000 ਤੋਂ ਵੱਧ ਪ੍ਰਦਰਸ਼ਨਕਾਰੀ ਹਿਰਾਸਤ 'ਚ, 2 ਪੁਲਸ...
    • arvind kejriwal  delhi police  detention  protest
      CJP ਪ੍ਰਦਰਸ਼ਨ ਦੌਰਾਨ ਦਿੱਲੀ ਪੁਲਸ ਦੀ ਵੱਡੀ ਕਾਰਵਾਈ ! ਅਰਵਿੰਦ ਕੇਜਰੀਵਾਲ ਨੂੰ ਲਿਆ...
    • village sarpanch arrested in thane district for accepting  7 5 lakh bribe
      ਠਾਣੇ ਜ਼ਿਲ੍ਹੇ 'ਚ 7.5 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਪਿੰਡ ਦਾ ਸਰਪੰਚ...
    • rajnath singh  defence sector  tarang shakti
      ਰੱਖਿਆ ਖੇਤਰ 'ਚ ਆਤਮਨਿਰਭਰਤਾ ਅਤੇ ਮਿੱਤਰ ਦੇਸ਼ਾਂ ਵਿਚਾਲੇ ਤਕਨੀਕੀ ਸਹਿਯੋਗ ਜ਼ਰੂਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +