Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 21, 2026

    5:45:42 PM

  • sukhbir badal s big attack on cm bhagwant mann

    'ਭੱਜਣ ਨਹੀਂ ਦਿੰਦੇ, ਤੈਨੂੰ ਚੱਕ ਲਿਆਵਾਂਗੇ...', CM...

  • delhi assembly  atishi video  dgp punjab  summons

    ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ...

  • naib singh saini on sidhu couple

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਜਾਵੇਗਾ...

  • curfew in neighbouring country

    ਵੱਡੀ ਖ਼ਬਰ ; ਲੱਗ ਗਿਆ ਕਰਫ਼ਿਊ ! ਗੁਆਂਢੀ ਮੁਲਕ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਰਾਜਸਥਾਨ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 29835 ਹੋਈ, ਹੁਣ ਤੱਕ 563 ਲੋਕਾਂ ਦੀ ਗਈ ਜਾਨ

NATIONAL News Punjabi(ਦੇਸ਼)

ਰਾਜਸਥਾਨ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 29835 ਹੋਈ, ਹੁਣ ਤੱਕ 563 ਲੋਕਾਂ ਦੀ ਗਈ ਜਾਨ

  • Edited By Disha,
  • Updated: 20 Jul, 2020 01:08 PM
National
rajasthan coronavirus 29835 patients 563 people deaths
  • Share
    • Facebook
    • Tumblr
    • Linkedin
    • Twitter
  • Comment

ਜੈਪੁਰ- ਰਾਜਸਥਾਨ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਸੋਮਵਾਰ ਨੂੰ ਚਾਰ ਹੋਰ ਲੋਕਾਂ ਦੀ ਮੌਤ ਹੋ ਗਈ, ਜਿਸ ਨਾਲ ਸੂਬੇ 'ਚ ਇਨਫੈਕਸ਼ਨ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 563 ਹੋ ਗਈ ਹੈ। ਇਸ ਦੇ ਨਾਲ ਹੀ ਪ੍ਰਦੇਸ਼ 'ਚ ਇਨਫੈਕਸ਼ਨ ਦੇ 401 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਇਸ ਖਤਰਨਾਕ ਵਾਇਰਸ ਨਾਲ ਪੀੜਤਾਂ ਦੀ ਕੁੱਲ ਗਿਣਤੀ 29835 ਹੋ ਗਈ ਹੈ, ਜਿਨ੍ਹਾਂ 'ਚੋਂ 7406 ਰੋਗੀ ਇਲਾਜ ਅਧੀਨ ਹਨ। ਇਕ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਇਆ ਕਿ ਨਵੇਂ ਮਰੀਜ਼ਾਂ 'ਚ ਸਰਹੱਦੀ ਸੁਰੱਖਿਆ ਫੋਰਸ ਦੇ 5 ਜਵਾਨ ਵੀ ਸ਼ਾਮਲ ਹਨ।

ਇਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਜੋਧਪੁਰ 'ਚ 4 ਹੋਰ ਮਰੀਜ਼ਾਂ ਦੀ ਮੌਤ ਦਰਜ ਕੀਤੀ ਗਈ। ਇਸ ਨਾਲ ਸੂਬੇ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 563 ਹੋ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਸਿਰਫ਼ ਜੈਪੁਰ 'ਚ ਕੋਰੋਨਾ ਵਾਇਰਸ ਇਨਫੈਕਸ਼ ਨਾਲ ਮਰਨ ਵਾਲਿਆਂ ਦੀ ਗਿਣਤੀ 179 ਹੋ ਗਈ ਹੈ, ਜਦੋਂ ਕਿ ਜੋਧਪੁਰ 'ਚ 72, ਭਰਤਪੁਰ 'ਚ 46, ਕੋਟਾ 'ਚ 29, ਅਜਮੇਰ 'ਚ 28, ਬੀਕਾਨੇਰ 'ਚ 21, ਨਾਗੌਰ 'ਚ 20, ਪਾਲੀ 'ਚ 16 ਅਤੇ ਧੌਲਪੁਰ 'ਚ 14 ਮਰੀਜ਼ਾਂ ਦੀ ਮੌਤ ਹੋ ਚੁਕੀ ਹੈ। ਹੋਰ ਸੂਬਿਆਂ ਦੇ 34 ਰੋਗੀਆਂ ਦੀ ਵੀ ਇੱਥੇ ਮੌਤ ਹੋਈ। ਉਨ੍ਹਾਂ ਨੇ ਦੱਸਿਆ ਕਿ ਸੋਮਵਾਰ ਸਵੇਰੇ 10.30 ਵਜੇ ਤੱਕ ਅਲਵਰ 'ਚ 103, ਅਜਮੇਰ 'ਚ 81, ਜੈਪੁਰ 'ਚ 65, ਜਾਲੋਰ 'ਚ 53, ਬਾੜਮੇਰ 'ਚ 29, ਨਾਗੌਰ 'ਚ 27 ਅਤੇ ਕੋਟਾ 'ਚ 15 ਨਵੇਂ ਮਾਮਲੇ ਸਾਹਮਣੇ ਆਏ। ਸੂਬੇ ਭਰ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਕਾਰਨ ਕਈ ਥਾਣਾ ਖੇਤਰਾਂ 'ਚ ਕਰਫਿਊ ਲੱਗਾ ਹੋਇਆ ਹੈ।

  • Rajasthan
  • coronavirus
  • 29835 patients
  • 563 people
  • deaths
  • ਰਾਜਸਥਾਨ
  • ਕੋਰੋਨਾ ਵਾਇਰਸ
  • 29835 ਮਰੀਜ਼
  • 563 ਲੋਕ
  • ਮੌਤ

ਸ਼੍ਰੀਨਗਰ 'ਚ ਡਿਊਟੀ 'ਤੇ ਤਾਇਨਾਤ ਕਾਂਸਟੇਬਲ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

NEXT STORY

Stories You May Like

  • big incident due to drivers negligence
    ਭਾਰੀ ਪਈ ਟਰੱਕ ਡਰਾਈਵਰ ਦੀ ਲਾਪਰਵਾਹੀ ! ਭਿਆਨਕ ਹਾਦਸੇ 'ਚ ਗਈ 30 ਲੋਕਾਂ ਦੀ ਜਾਨ
  • gas explosion kills 13 in southern pakistan
    ਗੈਸ ਧਮਾਕੇ ਮਗਰੋਂ ਢਹਿ ਗਈ ਸਾਰੀ ਇਮਾਰਤ! ਕਰਾਚੀ 'ਚ ਦਰਦਨਾਕ ਹਾਦਸੇ ਦੌਰਾਨ 13 ਲੋਕਾਂ ਦੀ ਮੌਤ
  • drone incident
    ਹੋ ਗਿਆ ਡਰੋਨ ਹਮਲਾ ! 8 ਬੱਚਿਆਂ ਸਣੇ 24 ਲੋਕਾਂ ਬੇਕਸੂਰ ਲੋਕਾਂ ਦੀ ਗਈ ਜਾਨ, ਸੂਡਾਨ 'ਚ ਬਦਤਰ ਹੋ ਰਹੇ ਹਾਲਾਤ
  • boat sank
    ਵੱਡੀ ਖ਼ਬਰ ; ਸਮੁੰਦਰ ਵਿਚਾਲੇ ਪਲਟ ਗਈ ਪ੍ਰਵਾਸੀਆਂ ਨਾਲ ਭਰੀ ਕਿਸ਼ਤੀ, ਘੱਟੋ-ਘੱਟ 53 ਲੋਕਾਂ ਦੀ ਗਈ ਜਾਨ
  • people caught a thief stealing expensive chocolates in jalandhar
    ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ ਜਲੂਸ, ਹੈਰਾਨ ਕਰੇਗਾ ਮਾਮਲਾ
  • outrage in punjab  s nangal over illegal felling of century old banyan tree
    ਨੰਗਲ 'ਚ ਸਦੀ ਪੁਰਾਣੇ ਬੋਹੜ ਦੇ ਦਰੱਖ਼ਤ ਦੀ ਕੀਤੀ ਗਈ ਗੈਰ-ਕਾਨੂੰਨੀ ਕਟਾਈ, ਲੋਕਾਂ 'ਚ ਭਾਰੀ ਰੋਸ
  • fire in nicu
    NICU 'ਚ ਲੱਗ ਗਈ ਅੱਗ ! ਕੁੜੀ ਦੀ ਤੜਫ਼-ਤੜਫ਼ ਨਿਕਲੀ ਜਾਨ, ਹਸਪਤਾਲ ਦਾ ਲਾਇਸੰਸ ਰੱਦ
  • shocking incident in ludhiana
    ਪੰਜਾਬ: ਅਸ਼ਲੀਲ ਵੀਡੀਓ ਦੇ ਚੱਕਰ 'ਚ ਗਈ ਕੁੜੀ ਦੀ ਜਾਨ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • delhi assembly  atishi video  dgp punjab  summons
    ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਲਾਂ !...
  • e rickshaw drivers scuffle over a 20 rupee ride in jalandhar
    ਜਲੰਧਰ 'ਚ ਬੱਸ ਸਟੈਂਡ ਦੇ ਬਾਹਰ 20 ਰੁਪਏ ਦੀ ਸਵਾਰੀ ਨੂੰ ਲੈ ਕੇ ਈ-ਰਿਕਸ਼ਾ ਚਾਲਕਾਂ...
  • people caught a thief stealing expensive chocolates in jalandhar
    ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...
  • sukhpal khaira alleges misuse of 15th finance commission grants in punjab
    ਖਹਿਰਾ ਨੇ ਪੰਜਾਬ 'ਚ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ 'ਚ ਦੁਰਵਰਤੋਂ ਦੇ ਲਾਏ...
  • california buys rs 1 25 crore rupees 105 year old tractor from jalandhar
    ਜਲੰਧਰ 'ਚ ਕਬਾੜ ਬਣੇ 105 ਸਾਲ ਪੁਰਾਣੇ ਟਰੈਕਟਰ ਦਾ ਮੁੱਲ ਪਿਆ 1.25 ਕਰੋੜ ਰੁਪਏ!...
  • police finally find 15 year old missing   laddu   boy
    ਆਖ਼ਿਰਕਾਰ ਪੁਲਸ ਨੇ ਲੱਭ ਲਿਆ 15 ਸਾਲਾ ਲਾਪਤਾ 'ਲੱਡੂ', ਪਰਿਵਾਰ ਨੇ ਕੀਤਾ...
  • motorcycle thief arrested
    ਜਲੰਧਰ: 5 ਹਜ਼ਾਰ 'ਚ ਚੋਰੀ ਦਾ ਮੋਟਰਸਾਈਕਲ ਖ਼ਰੀਦਿਆ, ਲੋਕਾਂ ਨੇ ਚੋਰ ਨੂੰ ਕੀਤਾ...
  • jalandhar civil hospital bad condition
    ਜਲੰਧਰ ’ਚ ਹੋਣ ਦੇ ਬਾਵਜੂਦ ਸਿਹਤ ਮੰਤਰੀ ਕੋਲ ਨਹੀਂ ਸਿਵਲ ਹਸਪਤਾਲ ਲਈ ਸਮਾਂ!
Trending
Ek Nazar
ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

highway toll cash payment ban

ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਟੋਲ ਪਲਾਜ਼ਿਆਂ 'ਤੇ ਹੁਣ ਨਹੀਂ...

shashi tharoor  lok sabha  ai summit  rafale deal  government

ਸ਼ਸ਼ੀ ਥਰੂਰ ਨੇ ਦਿੱਲੀ 'ਚ ਚੱਲ ਰਹੇ AI ਸਮਿਟ ਦੀ ਕੀਤੀ ਤਾਰੀਫ਼, ਰਾਫੇਲ 'ਤੇ...

shakira set to perform in india after 19 years calls it special

'ਵਾਕਾ-ਵਾਕਾ' ਗਰਲ ਸ਼ਕੀਰਾ ਫਿਰ ਜਿੱਤੇਗੀ ਭਾਰਤੀਆਂ ਦਾ ਦਿਲ, 19 ਸਾਲਾਂ ਬਾਅਦ ਆ...

google blocks 17 5 lakh apps from play store

Play Store ਤੋਂ 17.5 ਲੱਖ ਫਰਜ਼ੀ ਐਪਜ਼ Ban! 80 ਹਜ਼ਾਰ ਡਿਵੈਲਪਰਾਂ ਦੇ ਖਾਤੇ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • accident wedding 5 members
      ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...
    • chips and cold drinks
      Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...
    • 8 police officers suspended
      ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...
    • free ration cut name new rules
      ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...
    • divorce dispute husband wife killed
      ਤਲਾਕ ਦੇ ਵਿਵਾਦ ਨੇ ਲਿਆ ਖ਼ੂਨੀ ਰੂਪ: ਪਤੀ ਨੇ ਪਤਨੀ ਨੂੰ ਸ਼ਰੇਆਮ ਗੋਲੀਆਂ ਨਾਲ...
    • road accident  tractor  migrant laborer  death
      ਭਿਆਨਕ ਸੜਕ ਹਾਦਸਾ: ਟਰੈਕਟਰ ਟੋਏ 'ਚ ਡਿੱਗਣ 4 ਲੋਕਾਂ ਦੀ ਮੌਤ
    • delhi heat pollution relief
      ਦਿੱਲੀ 'ਚ ਗਰਮੀ ਨੇ ਫੜੀ ਰਫ਼ਤਾਰ: 33 ਡਿਗਰੀ ਤੱਕ ਪਹੁੰਚ ਸਕਦੈ ਪਾਰਾ, ਪ੍ਰਦੂਸ਼ਣ...
    • maths exam  student suicide
      ਪ੍ਰੀਖਿਆ ਦੇ ਤਣਾਅ ਲਈ ਇਕ ਹੋਰ ਜਾਨ, 10ਵੀਂ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ
    • ghosts serve food in restaurants
      ਰੈਸਤਰਾਂ 'ਚ ਖਾਣਾ ਪਰੋਸਦੇ ਨੇ 'ਭੂਤ'! ਵੀਡੀਓ ਵਾਇਰਲ ਦੇਖ ਰਹਿ ਜਾਓਗੇ ਹੈਰਾਨ
    • school teacher children playing firing
      ਅਧਿਆਪਕ ਨੇ ਘਰ ਬਾਹਰ ਖੇਡਦੇ ਬੱਚਿਆਂ 'ਤੇ ਚਲਾ'ਤੀਆਂ ਗੋਲ਼ੀਆਂ ! ਵਜ੍ਹਾ ਜਾਣ ਰਹਿ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +