ਨਵੀਂ ਦਿੱਲੀ-ਰਾਜਸਥਾਨ ਹਾਈ ਕੋਰਟ (Rajasthan High Court) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 1760
ਆਖਰੀ ਤਾਰੀਕ- 27 ਅਪ੍ਰੈਲ, 2020
ਅਹੁਦਿਆਂ ਦਾ ਵੇਰਵਾ- ਜੂਨੀਅਰ ਜੁਡੀਸ਼ੀਅਲ ਅਸਿਸਟੈਂਟ, ਜੂਨੀਅਰ ਅਸਿਸਟੈਂਟ, ਕਲਰਕ ਆਦਿ
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।
ਉਮਰ ਸੀਮਾ- 18 ਤੋਂ 40 ਸਾਲ ਤੱਕ
ਤਨਖਾਹ-65,900 ਰੁਪਏ ਪ੍ਰਤੀ ਮਹੀਨਾ
ਅਪਲਾਈ ਫੀਸ-
ਸਾਧਾਰਨ ਵਰਗ ਲਈ 500 ਰੁਪਏ
ਹੋਰ ਵਰਗਾਂ ਲਈ 350 ਰੁਪਏ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://hcraj.nic.in/hcraj/ ਪੜ੍ਹੋ।
ਦਿੱਲੀ 'ਚ ਪਹਿਲਾ ਮਾਮਲਾ : ਕੋਰੋਨਾ ਪੀੜਤ ਔਰਤ ਨੇ ਸਿਹਤਮੰਦ ਬੱਚੇ ਨੂੰ ਦਿੱਤਾ ਜਨਮ
NEXT STORY