ਨਵੀਂ ਦਿੱਲੀ—ਰਾਜਸਥਾਨ ਹਾਈ ਕੋਰਟ ਨੇ ਟ੍ਰਾਂਸਲੇਟਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 15
ਆਖਰੀ ਤਾਰੀਕ- 5 ਮਾਰਚ, 2020
ਸਿੱਖਿਆ ਯੋਗਤਾ-ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਪੋਸਟ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।
ਉਮਰ ਸੀਮਾ- 18 ਤੋਂ 40 ਸਾਲ ਤੱਕ
ਅਪਲਾਈ ਫੀਸ-
ਜਨਰਲ ਅਤੇ ਓ.ਬੀ.ਸੀ ਲਈ 500 ਰੁਪਏ
ਐੱਸ.ਸੀ/ਐੱਸ.ਟੀ. ਲਈ 350 ਰੁਪਏ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਰਾਹੀ ਹੋਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://hcraj.nic.in/hcraj/ ਪੜ੍ਹੋ।
ਕੋਰੋਨਾ ਵਾਇਰਸ : ਕੇਰਲ 'ਚ ਸਾਹਮਣੇ ਆਇਆ ਇਕ ਹੋਰ ਕੇਸ, ਵਾਇਰਸ ਦੀ ਲਪੇਟ 'ਚ ਵਿਅਕਤੀ
NEXT STORY