ਨਵੀਂ ਦਿੱਲੀ—ਰਾਜਸਥਾਨ ਪੁਲਸ ਵਿਭਾਗ ਨੇ ਕਾਂਸਟੇਬਲ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 5,000
ਆਖਰੀ ਤਾਰੀਕ- 4 ਜਨਵਰੀ, 2020
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਕੀਤੀ ਹੋਵੇ।
ਅਪਲਾਈ ਫੀਸ-
ਜਨਰਲ ਅਤੇ ਓ.ਬੀ.ਸੀ ਲਈ 400 ਰੁਪਏ
ਐੱਸ.ਸੀ/ਐੱਸ. ਟੀ ਲਈ 350 ਰੁਪਏ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਸਰੀਰਕ ਕੁਸ਼ਲਤਾ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://police.rajasthan.gov.in/ ਪੜ੍ਹੋ।
ਜਬਰ-ਜ਼ਨਾਹ ਦੇ ਮੁਲਜ਼ਮ ਨਿਤਿਆਨੰਦ ਨੇ ਖਰੀਦਿਆ ਟਾਪੂ, ਵਸਾਇਆ ਵੱਖਰਾ 'ਦੇਸ਼'
NEXT STORY