Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 23, 2026

    7:45:28 PM

  • pure petrol will not be available answer in parliament

    ਹੁਣ ਨਹੀਂ ਮਿਲੇਗਾ ਸ਼ੁੱਧ Petrol,  ਸਰਕਾਰ ਨੇ ਸੰਸਦ...

  • 2 accused arrested with drugs and weapons worth crores

    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ...

  • jewelry shop punjab police blockade

    ਪੰਜਾਬ ਵਿਚ ਦਿਨ ਦਿਹਾੜੇ ਵੱਜ ਗਿਆ ਵੱਡਾ ਡਾਕਾ, ਪੂਰੇ...

  • cbi raids 5 places including chandigarh ludhiana

    ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹੈਵਾਨੀਅਤ, ਬਲਾਤਕਾਰ ਤੋਂ ਬਾਅਦ ਬੱਚੀ ਦਾ ਇੰਝ ਘੁੱਟਿਆ ਗਲ ਕਿ ਬਾਹਰ ਆਈਆਂ ਅੱਖਾਂ

NATIONAL News Punjabi(ਦੇਸ਼)

ਹੈਵਾਨੀਅਤ, ਬਲਾਤਕਾਰ ਤੋਂ ਬਾਅਦ ਬੱਚੀ ਦਾ ਇੰਝ ਘੁੱਟਿਆ ਗਲ ਕਿ ਬਾਹਰ ਆਈਆਂ ਅੱਖਾਂ

  • Edited By Disha,
  • Updated: 02 Dec, 2019 03:12 PM
National
rajasthan rape child school murder
  • Share
    • Facebook
    • Tumblr
    • Linkedin
    • Twitter
  • Comment

ਟੋਂਕ— ਹੈਦਰਾਬਾਦ 'ਚ ਵੇਟਰਨਰੀ ਮਹਿਲਾ ਡਾਕਟਰ ਦੀ ਗੈਂਗਰੇਪ ਤੋਂ ਬਾਅਦ ਸਾੜ ਕੇ ਹੱਤਿਆ ਕਰਨ ਦਾ ਮਾਮਲਾ ਹਾਲੇ ਠੰਡਾ ਵੀ ਨਹੀਂ ਪਿਆ ਕਿ ਰਾਜਸਥਾਨ 'ਚ ਵੀ 6 ਸਾਲ ਦੀ ਮਾਸੂਮ ਨਾਲ ਵੀ ਹੈਵਾਨੀਅਤ ਦਾ ਮਾਮਲਾ ਸਾਹਮਣੇ ਆਇਆ ਹੈ। ਟੋਂਕ ਜ਼ਿਲੇ ਦੇ ਖੇੜਲੀ ਪਿੰਡ 'ਚ ਜਮਾਤ ਇਕ 'ਚ ਪੜ੍ਹਨ ਵਾਲੀ ਮਾਸੂਮ ਨੂੰ ਕੋਈ ਦਰਿੰਦਾ ਸ਼ਨੀਵਾਰ ਦੁਪਹਿਰ ਸਕੂਲ ਤੋਂ ਘਰ ਆਉਂਦੇ ਸਮੇਂ ਚੁੱਕ ਕੇ ਜੰਗਲ 'ਚ ਲੈ ਗਿਆ ਅਤੇ ਰੇਪ ਕੀਤਾ। ਇਸ ਤੋਂ ਬਾਅਦ ਬੱਚੀ ਦੀ ਬੈਲਟ ਨਾਲ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਗਲਾ ਵੀ ਇੰਨੀ ਜ਼ੋਰ ਨਾਲ ਦਬਾਇਆ ਕਿ ਬੱਚੀ ਦੀਆਂ ਅੱਖਾਂ ਬਾਹਰ ਨਿਕਲ ਆਈਆਂ। ਐਤਵਾਰ ਸਵੇਰੇ ਬੱਚੀ ਦੀ ਲਾਸ਼ ਮਿਲਣ 'ਤੇ ਖੇਤਰ 'ਚ ਸਨਸਨੀ ਫੈਲ ਗਈ। ਐੱਸ.ਪੀ. ਆਦਰਸ਼ ਸਿੰਧੂ ਨੇ ਵੀ ਹਾਦਸੇ ਵਾਲੀ ਜਗ੍ਹਾ 'ਤੇ ਪਹੁੰਚ ਕੇ ਜਾਇਜ਼ਾ ਲਿਆ। ਦੇਰ ਰਾਤ ਤੱਕ ਦੋਸ਼ੀ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ ਸੀ। ਹਾਲਾਂਕਿ ਐੱਸ.ਪੀ. ਨੇ ਦਾਅਵਾ ਕੀਤਾ ਕਿ ਦੋਸ਼ੀ ਚਿੰਨ੍ਹਿਤ ਕਰ ਲਿਆ ਗਿਆ ਹੈ। ਐੱਫ.ਐੱਸ.ਐੱਲ, ਪੁਲਸ ਮੋਬਾਇਲ ਟੀਮ ਅਤੇ ਡੌਗ ਸਕੁਐਰਡ ਨੇ ਵੀ ਹਾਦਸੇ ਵਾਲੀ ਜਗ੍ਹਾ ਪਹੁੰਚ ਕੇ ਸਬੂਤ ਜੁਟਾਏ ਹਨ।

ਸਕੂਲੋਂ ਛੁੱਟੀ ਹੋਣ ਤੋਂ ਬਾਅਦ ਘਰ ਨਹੀਂ ਪੁੱਜੀ
ਪੁਲਸ ਦੀ ਜਾਂਚ 'ਚ ਪਤਾ ਲੱਗਾ ਹੈ ਕਿ ਸ਼ਨੀਵਾਰ ਨੂੰ ਨਵੰਬਰ ਮਹੀਨੇ ਦਾ ਆਖਰੀ ਦਿਨ ਸੀ। ਕਰੀਬ 3 ਦਿਨ ਸਕੂਲ ਤੋਂ ਛੁੱਟੀ ਹੋਣ 'ਤੇ ਬੱਚੀ ਹੋਰ ਦਿਨਾਂ ਦੀ ਤਰ੍ਹਾਂ ਇਕੱਲੀ ਹੀ ਘਰ ਲਈ ਰਵਾਨਾ ਹੋਈ ਪਰ ਸ਼ਾਮ ਤੱਕ ਘਰ ਨਹੀਂ ਪੁੱਜੀ। ਪਰਿਵਾਰ ਵਾਲਿਆਂ ਨੇ ਨੇੜੇ-ਤੇੜੇ ਕਾਫ਼ੀ ਭਾਲ ਕੀਤੀ ਪਰ ਕੋਈ ਜਾਣਕਾਰੀ ਨਹੀਂ ਮਿਲੀ। ਇਸ ਦਰਮਿਆਨ, ਐਤਵਾਰ ਸਵੇਰੇ ਉਸ ਦੀ ਲਾਸ਼ ਸਕੂਲ ਕੋਲ ਜੰਗਲ 'ਚ ਪਈ ਮਿਲੀ।

ਸਕੂਲ ਤੋਂ 400 ਫੁੱਟ ਦੂਰ ਹੈ ਸ਼ਰਾਬੀਆਂ ਦਾ ਅੱਡਾ
ਸਕੂਲ ਤੋਂ 500 ਫੁੱਟ ਅਤੇ ਪਿੰਡ ਤੋਂ 400 ਫੁੱਟ ਦੂਰ ਸੁੰਨਸਾਨ ਜਗ੍ਹਾ 'ਤੇ ਸ਼ਰਾਬੀਆਂ ਨੇ ਅੱਡਾ ਬਣਾ ਰੱਖਿਆ ਹੈ। ਉੱਥੋਂ 200 ਫੁੱਟ ਦੂਰ ਲਾਸ਼ ਮਿਲੀ। ਇੱਥੇ ਬਿਜਲੀ ਨਿਗਮ ਦਾ ਕਵਾਰਟਰ ਬਣਿਆ ਹੈ। ਇਸ 'ਚ ਕੋਈ ਰਹਿੰਦਾ ਨਹੀਂ ਹੈ। ਇਸ 'ਤੇ ਗੇਟ ਵੀ ਨਹੀਂ ਲੱਗੇ ਹਨ। ਇਸ ਕਾਰਨ ਇਹ ਸ਼ਰਾਬੀਆਂ ਲਈ ਸੁਰੱਖਿਅਤ ਜਗ੍ਹਾ ਹੈ। ਦੇਰ ਰਾਤ ਤੱਕ ਲੋਕ ਇੱਥੇ ਸ਼ਰਾਬ ਪੀਂਦੇ ਰਹਿੰਦੇ ਹਨ।

  • Rajasthan
  • rape
  • child
  • school
  • murder
  • ਰਾਜਸਥਾਨ
  • ਬਲਾਤਕਾਰ
  • ਬੱਚੀ
  • ਸਕੂਲ
  • ਹੱਤਿਆ

ਸੰਸਦ 'ਚ ਬੋਲੇ ਮਨੀਸ਼ ਤਿਵਾੜੀ- ਸ਼ਹੀਦ ਭਗਤ ਸਿੰਘ ਨੂੰ ਮਿਲੇ 'ਭਾਰਤ ਰਤਨ'

NEXT STORY

Stories You May Like

  • mp  tire burst  ride  bus  fire
    MP: ਟਾਇਰ ਫਟਣ ਤੋਂ ਬਾਅਦ ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, ਇੰਝ ਬਾਹਰ ਨਿਕਲੇ ਲੋਕ
  • health deteriorated after eating maggi  vishal mega mart fined lakhs
    Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ ਲੱਖਾਂ ਦਾ ਜੁਰਮਾਨਾ
  • r ashwin ruled out of mlc due to knee injury
    ਆਰ ਅਸ਼ਵਿਨ ਗੋਡੇ ਦੀ ਸੱਟ ਕਾਰਨ ਐਮਐਲਸੀ 2026 ਤੋਂ ਹੋਏ ਬਾਹਰ
  • girl gang raped  murdered in ghaziabad
    ਗਾਜ਼ੀਆਬਾਦ ’ਚ 7 ਸਾਲਾ ਬੱਚੀ ਨਾਲ ਸਮੂਹਿਕ ਜਬਰ-ਜ਼ਨਾਹ ਤੋਂ ਬਾਅਦ ਕਤਲ
  • shahbaz government  s trouble   jaac  s new warning
    JAAC ਦੀ ਨਵੀਂ ਚਿਤਾਵਨੀ ਤੋਂ ਬਾਅਦ ਸ਼ਾਹਬਾਜ਼ ਸਰਕਾਰ ਦੀ ਫਿਰ ਵਧੀ ਮੁਸੀਬਤ
  • priyanka chopra reunites with lara dutta at wimbledon
    ਵਿੰਬਲਡਨ 'ਚ 26 ਸਾਲਾਂ ਬਾਅਦ ਇਕੱਠੀਆਂ ਨਜ਼ਰ ਆਈਆਂ ਲਾਰਾ ਦੱਤਾ ਤੇ ਪ੍ਰਿਯੰਕਾ ਚੋਪੜਾ
  • tears welled up in pv sindhu  s eyes after creating history at japan open
    ਜਾਪਾਨ ਓਪਨ 'ਚ ਇਤਿਹਾਸ ਰਚਣ ਤੋਂ ਬਾਅਦ ਪੀਵੀ ਸਿੰਧੂ ਦੀਆਂ ਅੱਖਾਂ 'ਚ ਆਏ ਹੰਝੂ, ਕਿਹਾ- "ਲੋਕ ਕਹਿੰਦੇ ਸਨ..."
  • bhupesh baghel may come out soon after meeting with channi faction
    ਚੰਨੀ ਧੜੇ ਨਾਲ ਮੀਟਿੰਗ ਤੋਂ ਬਾਅਦ ਜਲਦ ਬਾਹਰ ਆ ਸਕਦੇ ਨੇ ਭੂਪੇਸ਼ ਬਘੇਲ, ਦੱਸਿਆ ਅਗਲਾ ਪ੍ਰੋਗਰਾਮ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • delhi police nsa
      ਪ੍ਰਦਰਸ਼ਨਕਾਰੀਆਂ 'ਤੇ ਲੱਗੇਗਾ NSA ! ਦਿੱਲੀ ਪੁਲਸ ਨੇ ਸਾਫ ਕੀਤੀ ਸਥਿਤੀ
    • earthquake threat in himachal
      ਹਿਮਾਚਲ 'ਚ ਭੂਚਾਲ ਦਾ ਖ਼ਤਰਾ! ਕਾਂਗੜਾ ਤੇ ਚੰਬਾ 'ਚ ਕੇਂਦਰ ਵਲੋਂ ਤਿਆਰੀਆਂ...
    • all shops and restaurants will be closed till 6 30 pm today
      ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣਗੇ ਬੰਦ ! NDTA ਨੇ...
    • wood logs in dam
      ਮੀਂਹ ਦੇ ਪਾਣੀ ਨਾਲ ਰੁੜ੍ਹ ਕੇ ਆ ਗਏ ਲੱਕੜਾਂ ਦੇ ਹਜ਼ਾਰਾਂ ਬਲਾਕ ! ਡੈਮ 'ਚ ਲੱਗੇ...
    • son kills mother with axe arrested
      ਪੁੱਤ ਹੋਇਆ ਕਪੁੱਤ ! ਕੁਹਾੜੀ ਨਾਲ ਵੱਢ 'ਤੀ ਆਪਣੀ ਮਾਂ, ਹੈਰਾਨ ਕਰੇਗਾ ਮਾਮਲਾ
    • student movements shift political equations  path to a comeback for rahul gandhi
      ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
    • 2 indians held hostage in myanmar rescued
      ਕਰਨਾਟਕ ਸਾਈਬਰ ਕਮਾਂਡ ਨੇ ਮਿਆਂਮਾਰ ’ਚ ਬੰਧਕ ਬਣਾਏ ਗਏ 2 ਭਾਰਤੀਆਂ ਨੂੰ ਬਚਾਇਆ
    • governmet ready to talk to students
      ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ...
    • neet controversy  nda  senior leaders
      NEET ਵਿਵਾਦ ਨੂੰ ਲੈ ਕੇ ਦੁਚਿੱਤੀ 'ਚ NDA ਦੇ ਭਾਈਵਾਲ, ਸੀਨੀਅਰ ਆਗੂਆਂ ਆਖੀ ਇਹ...
    • student  beating  abhijeet deepke  mother
      'ਵਿਦਿਆਰਥੀਆਂ ਨੂੰ ਬੇਰਹਿਮੀ ਨਾਲ ਕੁੱਟਦੇ ਦੇਖਣਾ ਬਹੁਤ ਦੁਖਦਾਈ', ਭਾਵੁਕ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +