Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    4:42:06 AM

  • voting cancelled at all 285 booths in falta seat

    ਪੱਛਮੀ ਬੰਗਾਲ ’ਚ ਫਾਲਤਾ ਸੀਟ ’ਤੇ ਵੀ ਵੋਟਿੰਗ ਰੱਦ,...

  • punjab

    ਪੰਜਾਬ 'ਚ ਵੱਡੀ ਵਾਰਦਾਤ! ਮਾਪਿਆਂ ਦੇ ਇਕਲੌਤੇ ਪੁੱਤ...

  • csk vs mi

    ਗਾਇਕਵਾੜ ਤੇ ਕਾਰਤਿਕ ਦੀ ਤੂਫ਼ਾਨੀ ਪਾਰੀ ਦੀ ਬਦੌਲਤ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਦੇਸ਼ ਦਾ ਦੂਜਾ ਸਭ ਤੋਂ ਮਹਿੰਗਾ ਤਲਾਕ, ਪਤਨੀ ਨੂੰ 200 ਕਰੋੜ ਰੁਪਏ ਦੇਣਗੇ ਰਾਜੀਵ ਮੋਦੀ

NATIONAL News Punjabi(ਦੇਸ਼)

ਦੇਸ਼ ਦਾ ਦੂਜਾ ਸਭ ਤੋਂ ਮਹਿੰਗਾ ਤਲਾਕ, ਪਤਨੀ ਨੂੰ 200 ਕਰੋੜ ਰੁਪਏ ਦੇਣਗੇ ਰਾਜੀਵ ਮੋਦੀ

  • Updated: 31 Oct, 2018 08:26 AM
National
rajiv modi rs 200 crore divorce
  • Share
    • Facebook
    • Tumblr
    • Linkedin
    • Twitter
  • Comment

ਅਹਿਮਦਾਬਾਦ(ਏਜੰਸੀ)— ਗੁਜਰਾਤ ਦੀ ਰਾਜਧਾਨੀ ਅਹਿਮਦਾਬਾਦ ਦੀ ਇਕ ਫੈਮਿਲੀ ਕੋਰਟ ਨੇ ਇਥੇ ਸਥਿਤ ਦੇਸ਼ ਦੀ ਅਗਾਂਹਵਧੂ ਦਵਾਈ ਨਿਰਮਾਤਾ ਕੰਪਨੀ ਕੈਡਿਲਾ ਫਾਰਮਾਸਿਊਟੀਕਲਜ਼ ਦੇ ਮੁਖੀ ਅਤੇ ਸਹਿ-ਪ੍ਰਬੰਧ ਨਿਰਦੇਸ਼ਕ ਰਾਜੀਵ ਮੋਦੀ ਅਤੇ ਮੁੰਬਈ ਦੇ ਗਰਵਾਰੇ ਪੋਲੀਐਸਟਰ ਲਿਮਟਿਡ ਦੇ ਮਾਲਕ ਦੀ ਬੇਟੀ ਮੋਨਿਕਾ ਦਰਮਿਆਨ ਮਹਿੰਗੇ ਤਲਾਕ ਦੀ ਅਰਜ਼ੀ ਨੂੰ ਮੰਗਲਵਾਰ ਆਪਣੀ ਪ੍ਰਵਾਨਗੀ ਦੇ ਦਿੱਤੀ। 
ਦੇਸ਼ ਵਿਚ ਸਭ ਤੋਂ ਵੱਡੀ ਤਲਾਕ ਵਾਲੀ ਰਕਮ ਦਾ ਇਹ ਦੂਜਾ ਮਾਮਲਾ ਹੈ। ਇਸ ਤੋਂ ਪਹਿਲਾਂ ਮਹਾਰਾਸ਼ਟਰ ਵਿਚ ਫਿਲਮ ਅਭਿਨੇਤਾ ਰਿਤਿਕ ਰੋਸ਼ਨ ਨੇ ਸੁਜ਼ੈਨ ਖਾਨ ਨੂੰ 400 ਕਰੋੜ ਰੁਪਏ ਦਿੱਤੇ ਸਨ। ਦੱਸਿਆ ਜਾਂਦਾ ਹੈ ਕਿ ਰਾਜੀਵ ਨੇ ਤਲਾਕ ਲਈ ਆਪਣੀ ਪਤਨੀ ਨੂੰ ਲਗਭਗ 200 ਕਰੋੜ ਰੁਪਏ ਦਾ ਮੁਆਵਜ਼ਾ ਦੇਣ ਬਾਰੇ ਸਹਿਮਤੀ ਪ੍ਰਗਟਾਈ ਹੈ।
ਦੋਵਾਂ ਦੇ ਰਿਸ਼ਤਿਆਂ ’ਚ ਕੁੜੱਤਣ ਇਸ ਸਾਲ 30 ਅਗਸਤ ਨੂੰ ਉਦੋਂ ਜਨਤਕ ਹੋਈ ਸੀ ਜਦੋਂ ਮੋਨਿਕਾ ਨੇ ਆਪਣੇ ਪਤੀ ’ਤੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਉਂਦੇ ਹੋਏ ਪੁਲਸ ਕੋਲ ਰਿਪੋਰਟ ਕੀਤੀ ਸੀ। ਕਈ ਘੰਟਿਆਂ ਤੱਕ ਥਾਣੇ ਵਿਚ ਸਮਝੌਤੇ ਪਿੱਛੋਂ ਮਾਮਲਾ ਠੰਡਾ ਹੋਇਆ ਸੀ। ਉਸ ਤੋਂ ਬਾਅਦ ਦੋਵਾਂ ਨੇ ਆਪਸੀ ਸਹਿਮਤੀ ਨਾਲ ਵੱਖਵਾਦ ਦਾ ਰਾਹ ਚੁਣਿਆ।
1992 ਵਿਚ ਹੋਇਆ ਸੀ ਵਿਆਹ—
ਦੋਵਾਂ ਨੇ 26 ਸਾਲ ਪਹਿਲਾਂ 1992 ਵਿਚ ਵਿਆਹ ਕਰਵਾਇਆ ਸੀ। ਆਪਸੀ ਸਹਿਮਤੀ ਨਾਲ ਤਲਾਕ ਦੀ ਅਰਜ਼ੀ ਇਸੇ ਮਹੀਨੇ ਦਿੱਤੀ ਸੀ। ਉਨ੍ਹਾਂ ਦਾ 17 ਸਾਲ ਦਾ ਇਕ ਬੇਟਾ ਵੀ ਹੈ। ਸਮਝੌਤੇ ਮੁਤਾਬਕ ਉਹ ਪਿਤਾ ਕੋਲ ਰਹੇਗਾ। 
 

  • Rajiv Modi
  • Rs 200 crore divorce
  • ਰਾਜੀਵ ਮੋਦੀ
  • 200 ਕਰੋੜ ਰੁਪਏ ਤਲਾਕ

ਕਸ਼ਮੀਰ ’ਚ ਜੈਸ਼ ਦਾ ਮਾਡਿਊਲ ਤਬਾਹ,ਅੱਤਵਾਦੀ ਮਸੂਦ ਦਾ ਭਤੀਜਾ ਢੇਰ

NEXT STORY

Stories You May Like

  • why could less than 200 seats be a big problem for mamata
    ਮਮਤਾ ਲਈ 200 ਤੋਂ ਘੱਟ ਸੀਟਾਂ ਕਿਉਂ ਵੱਡੀ ਮੁਸੀਬਤ ਬਣ ਸਕਦੀਆਂ ਹਨ?
  • this most expensive smartphone has become cheaper by thousands of rupees
    ਹਜ਼ਾਰਾਂ ਰੁਪਏ ਸਸਤਾ ਹੋ ਗਿਆ ਇਹ ਸਭ ਤੋਂ ਮਹਿੰਗਾ ਸਮਾਰਟਫੋਨ, ਜਾਣੋ ਕਿਵੇ ਪਹੁੰਚੇਗਾ ਤੁਹਾਡੀ ਜ਼ੇਬ 'ਚ
  • gas cylinder price hike by rs 993
    993 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਵੱਡਾ ਝਟਕਾ
  • indians spending 3 350 crore every year for protection
    ਮੱਛਰ ਦਾ ‘ਮਹਿੰਗਾ ਡੰਗ’, ਬਚਾਅ ਲਈ ਹਰ ਸਾਲ 3,350 ਕਰੋੜ ਰੁਪਏ ਖਰਚ ਕਰ ਰਹੇ ਭਾਰਤੀ
  • mumbai set a target of 200 runs for gujarat
    GT vs MI, IPL 2026 : ਮੁੰਬਈ ਇੰਡੀਅਨਜ਼ ਨੇ ਗੁਜਰਾਤ ਟਾਈਟਨਜ਼ ਸਾਹਮਣੇ ਰੱਖਿਆ 200 ਦੌੜਾਂ ਦਾ ਟੀਚਾ
  • indians  in australia
    ਆਸਟ੍ਰੇਲੀਆ 'ਚ ਭਾਰਤੀਆਂ ਦਾ ਦਬਦਬਾ! ਅੰਗਰੇਜ਼ਾਂ ਨੂੰ ਪਿੱਛੇ ਛੱਡ ਬਣੇ ਸਭ ਤੋਂ ਵੱਡਾ ਪ੍ਰਵਾਸੀ ਸਮੂਹ
  • sun pharma acquires organon for rs 1 lakh crore
    ਸਨ ਫਾਰਮਾ ਦੀ ਸਭ ਤੋਂ ਵੱਡੀ ਡੀਲ! 1 ਲੱਖ ਕਰੋੜ ’ਚ ਅਮਰੀਕੀ ਕੰਪਨੀ ਨੂੰ ਖਰੀਦਿਆ
  • e rickshaw travel double rate
    ਅੱਜ ਤੋਂ ਮਹਿੰਗਾ ਹੋਇਆ ਈ-ਰਿਕਸ਼ੇ ਦਾ ਸਫ਼ਰ, ਇਨ੍ਹਾਂ ਲੋਕਾਂ ਨੂੰ ਦੇਣਾ ਪਵੇਗਾ ਦੁੱਗਣਾ ਕਿਰਾਇਆ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
Trending
Ek Nazar
heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • judge commits suicide by hanging in safdarjung area delhi
      35 ਸਾਲਾ ਜੱਜ ਨੇ ਚੁੱਕਿਆ ਖੌਫਨਾਕ ਕਦਮ! ਸਫਦਰਜੰਗ ਇਲਾਕੇ 'ਚ ਫਾਹੇ ਨਾਲ ਲਟਕਦੀ...
    • bridge collapse in jammu
      ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...
    • 4 soldiers martyred in ied blast
      IED ਧਮਾਕਾ 'ਚ 4 ਜਵਾਨ ਸ਼ਹੀਦ, ਛੱਤੀਸਗੜ੍ਹ 'ਚ ਤਲਾਸ਼ੀ ਮੁਹਿੰਮ ਦੌਰਾਨ ਹੋਇਆ Blast
    • hyderabad police shut down 184 social media profiles
      ਸੱਟੇਬਾਜ਼ੀ ਤੇ ਫਰਜ਼ੀ ਨਿਵੇਸ਼ ਦੇ ਇਸ਼ਤਿਹਾਰਾਂ 'ਤੇ ਸ਼ਿਕੰਜਾ ! ਹੈਦਰਾਬਾਦ ਪੁਲਸ...
    • two day nationwide bank strike announced services may be affected
      ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ...
    • 13 year old boy murdered for breaking the law
      ਹਦਵਾਣਾ ਤੋੜਨ 'ਤੇ 13 ਸਾਲਾ ਜਵਾਕ ਦਾ ਕਤਲ !
    • andaman and nicobar  sea  national flag  guinness world records
      ਅੰਡੇਮਾਨ 'ਚ ਬਣਿਆ ਵਰਲਡ ਰਿਕਾਰਡ, ਸਮੁੰਦਰ 'ਚ ਲਹਿਰਾਇਆ ਗਿਆ ਦੁਨੀਆ ਦਾ ਸਭ ਤੋਂ...
    • summer vacation starts on may 11th
      11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ
    • granddaughter  grandfather  killed police
      ਪੋਤੀ ਨਾਲ ਜਬਰ ਜ਼ਿਨਾਹ ਮਗਰੋਂ ਕਤਲ ਦੇ ਦੋਸ਼ 'ਚ ਦਾਦਾ ਗ੍ਰਿਫ਼ਤਾਰ
    • high speed dumper hits car and motorcycle
      ਤੇਜ਼ ਰਫ਼ਤਾਰ ਡੰਪਰ ਨੇ ਕਾਰ ਤੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਦੀ ਮੌਤ ; ਕ੍ਰੇਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +