Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 03, 2026

    1:58:09 AM

  • bikram majithia bail

    ਬਿਕਰਮ ਮਜੀਠੀਆ ਕਦੋਂ ਆਉਣਗੇ ਜੇਲ ਤੋਂ ਬਾਹਰ, ਜਾਣੋ...

  • 2 days alert in punjab meteorological department s big forecast till february 6

    ਪੰਜਾਬ 'ਚ 2 ਦਿਨ Alert! ਸਾਵਧਾਨ ਰਹਿਣ 15...

  • dera beas  baba gurinder singh dhillon  bikram majithia

    ਡੇਰਾ ਬਿਆਸ ਮੁਖੀ ਦੇ ਮੁਲਾਕਾਤ ਤੋਂ ਕੁੱਝ ਮਿੰਟਾਂ...

  • navjot kaur sidhu big statement

    ਪੁਲਸ ਥਾਣਿਆਂ 'ਚ ਨਹੀਂ ਹੁੰਦੀ 'ਆਪ' MLA ਕੁੰਵਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਰਾਜਨਾਥ ਸਿੰਘ ਨੇ PM ਮੋਦੀ ਨੂੰ ਦੱਸਿਆ ‘24 ਕੈਰੇਟ ਦਾ ਸੋਨਾ’

NATIONAL News Punjabi(ਦੇਸ਼)

ਰਾਜਨਾਥ ਸਿੰਘ ਨੇ PM ਮੋਦੀ ਨੂੰ ਦੱਸਿਆ ‘24 ਕੈਰੇਟ ਦਾ ਸੋਨਾ’

  • Edited By Disha,
  • Updated: 29 Oct, 2021 05:57 PM
New Delhi
rajnath calls pm modi   24 carat gold
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘24 ਕੈਰੇਟ ਦਾ ਸੋਨਾ’ ਦੱਸਦੇ ਹੋਏ ਸ਼ੁੱਕਰਵਾਰ ਨੂੰ ਕਿਹਾ ਕਿ ਸਰਕਾਰ ਦੇ ਪ੍ਰਮੁੱਖ ਦੇ ਤੌਰ ’ਤੇ ਉਨ੍ਹਾਂ ਦੇ ਪਿੱਛਲੇ 2 ਦਹਾਕਿਆਂ ਦੇ ਸਿਆਸੀ ਸਫ਼ਰ ਨੂੰ ਪ੍ਰਬੰਧਨ ਸਕੂਲਾਂ ’ਚ ‘ਪ੍ਰਭਾਵੀ ਲੀਡਰਸ਼ਿਪ ਅਤੇ ਕੁਸ਼ਲ ਸ਼ਾਸਨ’ ’ਤੇ ਇਕ ‘ਕੇਸ ਸਟਡੀ’ ਦੇ ਤੌਰ ’ਤੇ ਪੜ੍ਹਾਇਆ ਜਾਣਾ ਚਾਹੀਦਾ। ਮੋਦੀ ਦੀ ਰਾਜਨੀਤਕ ਸਫ਼ਰ ਨੂੰ ਪ੍ਰੰਬਧਨ ਸਕੂਲਾਂ ’ਚ ‘ਪ੍ਰਭਾਵੀ ਲੀਡਰਸ਼ਿਪ ਅਤੇ ਕੁਸ਼ਲ ਸ਼ਾਸਨ’ ’ਤੇ ਇਕ ‘ਕੇਸ ਸਟਡੀ’ ਦੇ ਤੌਰ ’ਤੇ ਪੜ੍ਹਾਇਆ ਜਾਣਾ ਚਾਹੀਦਾ। ਮੋਦੀ ਦੀ ਰਾਜਨੀਤਕ ਯਾਤਰਾ ਦੇ ਪਿਛਲੇ 2 ਦਹਾਕਿਆਂ ਬਾਰੇ ਸਿੰਘ ਨੇ ਕਿਹਾ,‘‘ਇਕ ਸੱਚੀ ਲੀਡਰਸ਼ਿਪ ਦੀ ਪਛਾਣ ਉਸ ਦੇ ਇਰਾਦੇ ਤੋਂ ਹੁੰਦੀ ਹੈ ਅਤੇ ਦੋਵੇਂ ਹੀ ਮਾਮਲਿਆਂ ’ਚ, ਪ੍ਰਧਾਨ ਮੰਤਰੀ ਮੋਦੀ 24 ਕੈਰੇਟ ਸੋਨੇ ਦੇ ਹਨ। 20 ਸਾਲਾਂ ਤੱਕ ਸਰਕਾਰ ਦਾ ਮੁਖੀ ਰਹਿਣ ਤੋਂ ਬਾਅਦ ਵੀ ਉਨ੍ਹਾਂ ’ਤੇ ਭ੍ਰਿਸ਼ਟਾਚਾਰ ਦਾ ਇਕ ਵੀ ਦਾਗ਼ ਨਹੀਂ ਹੈ।’’ ‘ਲੋਕਤੰਤਰ ਪ੍ਰਦਾਨ ਕਰਨਾ : ਨਰਿੰਦਰ ਮੋਦੀ ਦੇ 2 ਦਹਾਕਿਆਂ ਦੀ ਸਰਕਾਰ ਦੇ ਪ੍ਰਮੁੱਖ ਦੇ ਰੂਪ ’ਚ ਸਮੀਖਿਆ’ ’ਤੇ ਰਾਸ਼ਟਰੀ ਸੰਮੇਲਨ ਦੇ ਸਮਾਪਨ ਸੈਸ਼ਨ ’ਚ ਸਿੰਘ ਨੇ ਕਿਹਾ ਕਿ ਮੋਦੀ ਸਿਰਫ਼ ਇਕ ਵਿਅਕਤੀ ਨਹੀਂ ਹੈ। ਉਨ੍ਹਾਂ ਕਿਹਾ,‘‘ਜੇਕਰ ਅਸੀਂ ਪਿਛਲੇ 2 ਦਹਾਕਿਆਂ ਦੀ ਉਨ੍ਹਾਂ ਦੀ ਰਾਜਨੀਤਕ ਯਾਤਰਾ ਨੂੰ ਦੇਖੋ ਤਾਂ ਅਸੀਂ ਦੇਖਾਂਗੇ ਕਿ ਉਨ੍ਹਾਂ ਦੇ ਸਾਹਮਣੇ ਨਵੀਆਂ ਚੁਣੌਤੀਆਂ ਆਉਂਦੀਆਂ ਰਹੀਆਂ ਪਰ ਜਿਸ ਤਰ੍ਹਾਂ ਨਾਲ ਉਨ੍ਹਾਂ ਚੁਣੌਤੀਆਂ ਦਾ ਸਾਹਮਣਾ ਕੀਤਾ, ਉਨ੍ਹਾਂ ਨੂੰ ਪ੍ਰਬੰਧਨ ਸਕੂਲਾਂ ’ਚ ਪ੍ਰਭਾਵੀ ਲੀਡਰਸ਼ਿਪ ਅਤੇ ਕੁਸ਼ਲ ਸ਼ਾਸਨ ’ਤੇ ਇਕ ‘ਕੇਸ ਸਟਡੀ’ ਦੇ ਰੂਪ ’ਚ ਪੜ੍ਹਾਇਆ ਜਾਣਾ ਚਾਹੀਦਾ।’’

ਇਹ ਵੀ ਪੜ੍ਹੋ : ਜਗਦੀਸ਼ ਟਾਈਟਲਰ ਨੂੰ ਕਾਂਗਰਸ ’ਚ ਵੱਡੀ ਜ਼ਿੰਮੇਵਾਰੀ ਮਿਲਣ ’ਤੇ ਮਨਜਿੰਦਰ ਸਿਰਸਾ ਨੇ ਚੁੱਕੇ ਸਵਾਲ

ਗੁਜਰਾਤ ਦੇ ਮੁੱਖ ਮੰਤਰੀ ਦੇ ਰੂਪ ’ਚ ਮੋਦੀ ਦੇ ਕਾਰਜਕਾਲ ਬਾਰੇ ਗੱਲ ਕਰਦੇ ਹੋਏ, ਰਾਜਨਾਥ ਸਿੰਘ ਨੇ ਕਿਹਾ ਕਿ ਉਹ ਗੁਜਰਾਤ ਨੂੰ ਵਿਕਾਸ ਦੇ ਰਸਤੇ ’ਤੇ ਲੈ ਗਏ ਅਤੇ ਉਨ੍ਹਾਂ ਨੇ ਸਮਾਜ ਦੇ ਹਰ ਵਰਗ ਦੀ ਪ੍ਰਗਤੀ ਲਈ ਕੰਮ ਕੀਤਾ। ਰੱਖਿਆ ਮੰਤਰੀ ਨੇ ਕਿਹਾ ਕਿ ਮੋਦੀ ਨੇ ‘ਸਭ ਕਾ ਸਾਥ, ਸਭ ਕਾ ਵਿਕਾਸ’ ਦਾ ਮੰਤਰ ਦਿੱਤਾ ਅਤੇ ਫਿਰ ਪ੍ਰਧਾਨ ਮੰਤਰੀ ਦੇ ਰੂਪ ’ਚ ਇਸ ‘ਚ ‘ਸਭ ਕਾ ਵਿਸ਼ਵਾਸ, ਸਭ ਕਾ ਪ੍ਰਯਾਸ’ ਜੋੜਿਆ। ਸਿੰਘ ਨੇ ਕਿਹਾ,‘‘ਇਹ ਨਾਅਰਾ ‘ਸਭ ਕਾ ਸਾਥ, ਸਭ ਕਾ ਵਿਕਾਸ’ ਦਿੰਦੇ ਹੋਏ ਨਰਿੰਦਰ ਭਾਈ ਮੋਦੀ ਨੇ ਗੁਜਰਾਤ ’ਚ ਧਰਮ ਨਿਰਪੱਖਾਤ ਦੀ ਇਕ ਨਵੀਂ ਇਬਾਰਤ ਲਿਖ ਦਿੱਤੀ।’’ ਉਨ੍ਹਾਂ ਨੇ ਗੁਜਰਾਤ ਦੇ ਮੁੱਖ ਮੰਤਰੀ ਦੇ ਰੂਪ ’ਚ ਮੋਦੀ ਵਲੋਂ ਸ਼ੁਰੂ ਕੀਤੇ ਗਏ ਵੱਖ-ਵੱਖ ਸੁਧਾਰਾਂ ਅਤੇ ਯੋਜਨਾਵਾਂ ਦਾ ਵੀ ਹਵਾਲਾ ਦਿੱਤਾ। ਵਿਕਾਸ ਦੇ ਪ੍ਰਤੀ ਮੋਦੀ ਦੀ ਵਚਨਬੱਧਤਾ ’ਤੇ ਚਰਚਾ ਕਰਦੇ ਹੋਏ ਸਿੰਘ ਨੇ ਕਿਹਾ ਕਿ ਲੰਬੇ ਸਮੇਂ ਤੋਂ ਇਸ ਦੇਸ਼ ’ਚ ਉਦਯੋਗ ਅਤੇ ਵਪਾਰ ਨੂੰ ਉਤਸ਼ਾਹ ਦੇਣ ਤੋਂ ਬਚਿਆ ਗਿਆ ਹੈ। ਸਿੰਘ ਨੇ ਕਿਹਾ,‘‘ਇਹ ਮੰਨਿਆ ਜਾਂਦਾ ਸੀ ਕਿ ਜੇਕਰ ਤੁਸੀਂ ਵਪਾਰ ਅਤੇ ਉਦਯੋਗ ਨਾਲ ਖੜ੍ਹੇ ਹੋ ਤਾਂ ਤੁਹਾਡੀ ਸਮਾਜਿਕ ਵਚਨਬੱਧਤਾ ਕਮਜ਼ੋਰ ਹੈ। ਇਸ ਭਰਮ ਨੂੰ ਮੋਦੀ ਨੇ ਸਖ਼ਤ ਚੁਣੌਤੀ ਦਿੱਤੀ। ਉਨ੍ਹਾਂ ਨੇ ਰਾਸ਼ਟਰ ਨਿਰਮਾਣ ’ਚ ਉਦਯੋਗ ਅਤੇ ਉੱਦਮੀਆਂ ਨੂੰ ਪਹਿਚਾਣਿਆ ਅਤੇ ਉਨ੍ਹਾਂ ਦਾ ਸਨਮਾਨ ਕੀਤਾ।’’

ਇਹ ਵੀ ਪੜ੍ਹੋ : ਸਿੰਘੂ ਸਰਹੱਦ ਲਾਠੀਚਾਰਜ: ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਅਤੇ ਸੰਘ ’ਤੇ ਲਾਏ ਗੰਭੀਰ ਇਲਜ਼ਾਮ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ

  • ਰਾਜਨਾਥ ਸਿੰਘ
  • ਨਰਿੰਦਰ ਮੋਦੀ
  • 24 ਕੈਰੇਟ
  • ਸੋਨਾ
  • Rajnath
  • Narendra Modi
  • 24 carat
  • Gold

PM ਮੋਦੀ ਨੇ ਰੋਮ 'ਚ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ, ਭਾਰਤੀ ਮੂਲ ਦੇ ਲੋਕਾਂ ਨਾਲ ਕੀਤੀ ਮੁਲਾਕਾਤ

NEXT STORY

Stories You May Like

  • pm modi thanks european leadership
    PM ਮੋਦੀ ਨੇ ਯੂਰਪੀ ਲੀਡਰਸ਼ਿਪ ਦਾ ਕੀਤਾ ਧੰਨਵਾਦ, ਸਮਝੌਤੇ ਨੂੰ ਦੱਸਿਆ ਇਤਿਹਾਸਕ 'ਮੀਲ ਪੱਥਰ'
  • captain amarinder singh meets pm modi in dera ballan
    ਡੇਰਾ ਬੱਲਾਂ ’ਚ PM ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਅਹਿਮ ਮੁੱਦਿਆਂ ’ਤੇ ਹੋਈ ਗੱਲਬਾਤ
  • 77th republic day  pm narendra modi
    77ਵੇਂ ਗਣਤੰਤਰ ਦਿਵਸ 'ਤੇ PM ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
  • republic day 2026  pm narendra modi
    PM ਨਰਿੰਦਰ ਮੋਦੀ ਨੇ ਰਾਸ਼ਟਰੀ ਯੁੱਧ ਸਮਾਰਕ ਵਿਖੇ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ
  • pm modi invited to israel
    ਇਜ਼ਰਾਈਲ ਜਾਣਗੇ PM ਮੋਦੀ ! ਰਾਜਦੂਤ ਅਜ਼ਰ ਨੇ ਦਿੱਤਾ ਸੱਦਾ
  • guru nagari will be given major development projects  pm modi
    ਗੁਰੂ ਨਗਰੀ ਨੂੰ ਵੱਡੇ ਵਿਕਾਸ ਪ੍ਰਾਜੈਕਟ ਦਿੱਤੇ ਜਾਣਗੇ : PM ਮੋਦੀ
  • narendra modi  appointment letter  job fair  video conference
    PM ਮੋਦੀ ਨੇ 61,000 ਤੋਂ ਵੱਧ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ; ਰੁਜ਼ਗਾਰ ਮੇਲੇ ਨੂੰ ‘ਵਿਕਸਿਤ ਭਾਰਤ’ ਦਾ ਸੰਕਲਪ...
  • pm narendra modi s big announcement in jalandhar development hubs
    PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਬਣਨਗੇ ਵਿਕਾਸ ਦੇ ਕੇਂਦਰ
  • police arrest 2 more people including a junker for desecrating gutka sahib
    ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਬਾੜੀ ਸਮੇਤ 2 ਹੋਰ ਵਿਅਕਤੀ ਪੁਲਸ ਵੱਲੋਂ...
  • bikram majithia bail
    ਬਿਕਰਮ ਮਜੀਠੀਆ ਕਦੋਂ ਆਉਣਗੇ ਜੇਲ ਤੋਂ ਬਾਹਰ, ਜਾਣੋ ਪੂਰੀ ਅਪਡੇਟ
  • 2 days alert in punjab meteorological department s big forecast till february 6
    ਪੰਜਾਬ 'ਚ 2 ਦਿਨ Alert! ਸਾਵਧਾਨ ਰਹਿਣ 15 ਜ਼ਿਲ੍ਹੇ, ਮੌਸਮ ਵਿਭਾਗ ਨੇ 6 ਫਰਵਰੀ...
  • navjot kaur sidhu big statement
    ਪੁਲਸ ਥਾਣਿਆਂ 'ਚ ਨਹੀਂ ਹੁੰਦੀ 'ਆਪ' MLA ਕੁੰਵਰ ਵਿਜੈ ਪ੍ਰਤਾਪ ਦੀ ਸੁਣਵਾਈ,...
  • punjab power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ! ਲੱਗੇਗਾ ਲੰਬਾ Power...
  • boy commits suicide by jumping in front of moving train
    ਸੋਢਲ ਫਾਟਕ ਨੇੜੇ ਮਚੀ ਹਫ਼ੜਾ-ਦਫ਼ੜੀ, ਚਲਦੀ ਟਰੇਨ ਅੱਗੇ ਆ ਕੇ ਨੌਜਵਾਨ ਨੇ ਕੀਤੀ...
  • partap singh bajwa appeals to pm modi to open eurasian land route for punjab
    ਪ੍ਰਤਾਪ ਬਾਜਵਾ ਦੀ PM ਮੋਦੀ ਨੂੰ ਅਪੀਲ, ਕਿਹਾ-ਪੰਜਾਬ ਦਾ ਭਵਿੱਖ ਉਦੋਂ ਸੁਧਰ ਸਕਦੈ...
  • thieves target grocery store
    ਚੋਰਾਂ ਨੇ ਕਰਿਆਨੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਹਜ਼ਾਰਾਂ ਰੁਪਏ ਦਾ ਕੀਤਾ ਨੁਕਸਾਨ
Trending
Ek Nazar
pakistan govt addicted to imf borrowing like a drug addict  report

Pakistan ਬਣਿਆ ਕਰਜ਼ੇ ਦਾ 'ਨਸ਼ੇੜੀ'! IMF ਤੋਂ ਉਧਾਰ ਦੀ ਪਈ ਆਦਤ, ਨਵੀਂ ਰਿਪੋਰਟ...

cold wave continues in haryana and punjab

ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ

dalai lama wins first ever grammy award

ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • now digital transactions will be completely free
      UPI ਯੂਜ਼ਰਸ ਦੀ ਚਾਂਦੀ! ਹੁਣ ਬਿਲਕੁਲ ਮੁਫ਼ਤ ਰਹਿਣਗੇ ਡਿਜੀਟਲ ਟ੍ਰਾਂਜੈਕਸ਼ਨ
    • excise duty removed from these tobacco products
      ਇਨ੍ਹਾਂ ਤੰਬਾਕੂ ਪਦਾਰਥਾਂ ਤੋਂ ਹਟੀ 18% ਐਕਸਾਈਜ਼ ਡਿਊਟੀ, ਮੋਦੀ ਸਰਕਾਰ ਦਾ ਵੱਡਾ...
    • challenge to anti conversion laws
      ਧਰਮ ਤਬਦੀਲੀ ਵਿਰੋਧੀ ਕਾਨੂੰਨਾਂ ਨੂੰ ਚੁਣੌਤੀ: ਸੁਪਰੀਮ ਕੋਰਟ ਵੱਲੋਂ ਕੇਂਦਰ ਅਤੇ 12...
    • centre claims    har ghar jal   scheme has saved thousands of innocent lives
      ਕੇਂਦਰ ਦਾ ਦਾਅਵਾ: 'ਹਰ ਘਰ ਜਲ' ਯੋਜਨਾ ਨੇ ਬਚਾਈਆਂ ਹਜ਼ਾਰਾਂ ਮਾਸੂਮ ਜਾਨਾਂ
    • discussion on president  s address in rajya sabha
      ਰਾਜ ਸਭਾ 'ਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਚਰਚਾ: ਸਦਾਨੰਦ ਮਾਸਟਰ ਨੇ 'ਵਿਕਸਿਤ...
    • mozilla firefox users beware
      Mozilla Firefox ਵਰਤਣ ਵਾਲੇ ਸਾਵਧਾਨ! ਸਰਕਾਰ ਵੱਲੋਂ 'High Risk' ਅਲਰਟ...
    • girl murdered in fish market
      ਮੱਛੀ ਮਾਰਕੀਟ 'ਚ ਕੁੜੀ ਦਾ ਬੇਰਹਿਮੀ ਨਾਲ ਕਤਲ, ਗੁੱਸੇ 'ਚ ਵਪਾਰੀਆਂ ਨੇ ਬੰਦ...
    • cbi  operation cystrike  international cyber   gang
      CBI ਵਲੋਂ ਪੰਜਾਬ ਸਣੇ 10 ਸੂਬਿਆਂ 'ਚ 35 ਥਾਵਾਂ 'ਤੇ ਛਾਪੇਮਾਰੀ, ਅੰਤਰਰਾਸ਼ਟਰੀ...
    • candidate in physical test
      ਪੁਲਸ ਭਰਤੀ ਲਈ ਪਾਸ ਕੀਤਾ ਫਿਜ਼ੀਕਲ ਟੈਸਟ ! ਬਾਹਰ ਆਉਂਦਿਆਂ ਹੀ ਹਾਰਟ ਅਟੈਕ ਨਾਲ ਮੌਤ
    • rahul gandhi  house  adjournment  lok sabha
      ਰਾਹੁਲ ਦੇ ਭਾਸ਼ਣ 'ਤੇ ਪਿਆ ਰੌਲ਼ਾ ! ਸਦਨ ਦੀ ਕਾਰਵਾਈ ਪੂਰੇ ਦਿਨ ਲਈ ਹੋਈ ਮੁਲਤਵੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +