ਨਵੀਂ ਦਿੱਲੀ/ਜੰਮੂ ਅਤੇ ਕਸ਼ਮੀਰ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ 'ਚ ਅੱਤਵਾਦੀ ਘਟਨਾਵਾਂ 'ਚ ਹੋਏ ਵਾਧੇ ਦੀ ਪਿੱਠਭੂਮੀ 'ਚ ਸਮੁੱਚੀ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਥਲ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ, ਰੱਖਿਆ ਸਕੱਤਰ ਗਿਰਿਧਰ ਅਰਮਾਨੇ ਅਤੇ ਹੋਰ ਸਬੰਧਤ ਸੁਰੱਖਿਆ ਅਤੇ ਖੁਫੀਆ ਏਜੰਸੀਆਂ ਦੇ ਮੁਖੀਆਂ ਹਾਜ਼ਰ ਸਨ।
ਇਹ ਵੀ ਪੜ੍ਹੋ - ਵਿਨੇਸ਼ ਫੋਗਾਟ 'ਤੇ ਹੋਈ ਪੈਸਿਆਂ ਦੀ ਬਰਸਾਤ, ਹੁਣ 11 ਲੱਖ ਰੁਪਏ ਨਕਦ ਤੇ 2 ਏਕੜ ਜ਼ਮੀਨ ਦੇਣ ਦਾ ਐਲਾਨ
ਸੂਤਰਾਂ ਨੇ ਦੱਸਿਆ ਕਿ ਰੱਖਿਆ ਮੰਤਰੀ ਨੇ ਜੰਮੂ-ਕਸ਼ਮੀਰ 'ਚ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੇ ਸੁਰੱਖਿਆ ਅਤੇ ਖੁਫੀਆ ਏਜੰਸੀਆਂ ਵਿਚਕਾਰ ਤਾਲਮੇਲ ਸੁਧਾਰਨ ਦੀ ਲੋੜ 'ਤੇ ਜ਼ੋਰ ਦਿੱਤਾ। ਸਰਕਾਰ ਜੰਮੂ-ਕਸ਼ਮੀਰ 'ਚੋਂ ਅੱਤਵਾਦ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ - ਨਦੀ 'ਚ ਨਹਾਉਣ ਗਏ 7 ਨੌਜਵਾਨਾਂ ਦੀ ਮੌਤ, ਇੱਕੋ ਚਿਖਾ 'ਤੇ ਹੋਇਆ ਸਸਕਾਰ, ਧਾਹਾਂ ਮਾਰ ਰੋਇਆ ਸਾਰਾ ਪਿੰਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
2036 ਓਲੰਪਿਕ ਦੀ ਮੇਜ਼ਬਾਨੀ ਕਰਨਾ ਭਾਰਤ ਦਾ ਸੁਪਨਾ ਹੈ, ਇਸ ਦੀਆਂ ਤਿਆਰੀਆਂ ਜਾਰੀ ਹਨ : PM ਮੋਦੀ
NEXT STORY