Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 18, 2025

    8:12:38 PM

  • road incident

    ਸੜਕ ਹਾਦਸੇ ਵਿਚ ਨੌਜਵਾਨ ਵਿਦਿਆਰਥੀ ਦੀ ਮੌਤ, ਗਰੀਬ...

  • apply uk visa

    ਹੁਣ UK ਜਾਣ ਦਾ ਸੁਫ਼ਨਾ ਕਰੋ ਪੂਰਾ, ਵੱਡੀ ਗਿਣਤੀ 'ਚ...

  • team india players fight

    Team India ਦੀ ਪ੍ਰੈਕਟਿਸ ਵਿਚਾਲੇ ਅਚਾਨਕ 'ਲੜਾਈ'!...

  • big weather forecast for punjab from 18th to 22nd

    ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸੰਸਦ 'ਚ ਰਾਜਨਾਥ ਸਿੰਘ ਦਾ ਬਿਆਨ- 'ਲੱਦਾਖ 'ਚ ਚੀਨ ਦੀ ਹਰਕਤ ਸਾਨੂੰ ਮਨਜ਼ੂਰ ਨਹੀਂ'

NATIONAL News Punjabi(ਦੇਸ਼)

ਸੰਸਦ 'ਚ ਰਾਜਨਾਥ ਸਿੰਘ ਦਾ ਬਿਆਨ- 'ਲੱਦਾਖ 'ਚ ਚੀਨ ਦੀ ਹਰਕਤ ਸਾਨੂੰ ਮਨਜ਼ੂਰ ਨਹੀਂ'

  • Edited By Tanu,
  • Updated: 15 Sep, 2020 04:36 PM
New Delhi
rajnath singh in lok sabha
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਯਾਨੀ ਕਿ ਮੰਗਲਵਾਰ ਨੂੰ ਦੂਜਾ ਦਿਨ ਹੈ। ਲੋਕ ਸਭਾ ਦੀ ਕਾਰਵਾਈ ਦਾ ਸਮਾਂ 3 ਤੋਂ 7 ਵਜੇ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਚੀਨ ਨਾਲ ਜਾਰੀ ਤਣਾਅ 'ਤੇ ਸੰਸਦ 'ਚ ਬਿਆਨ ਦਿੱਤਾ। ਰਾਜਨਾਥ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੱਦਾਖ ਦਾ ਦੌਰਾ ਕਰ ਕੇ ਸਾਡੇ ਜਵਾਨਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਇਹ ਸੰਦੇਸ਼ ਦਿੱਤਾ ਸੀ ਕਿ ਉਹ ਸਾਡੇ ਵੀਰ ਜਵਾਨਾਂ ਨਾਲ ਖੜ੍ਹੇ ਹਨ। ਮੈਂ ਵੀ ਲੱਦਾਖ ਜਾ ਕੇ ਆਪਣੀ ਯੂਨਿਟ ਨਾਲ ਸਮਾਂ ਬਿਤਾਇਆ  ਸੀ। 

ਰਾਜਨਾਥ ਸਿੰਘ ਨੇ ਚੀਨ ਨਾਲ ਜਾਰੀ ਤਣਾਅ 'ਤੇ ਬੋਲਦੇ ਹੋਏ ਚੀਨ ਸਰਹੱਦ 'ਤੇ ਅਪ੍ਰੈਲ ਤੋਂ ਬਾਅਦ ਜਿਸ ਤਰ੍ਹਾਂ ਦੀ ਚੀਨੀ ਫ਼ੌਜ ਨੇ ਹਰਕਤ ਕੀਤੀ, ਉਸ ਦੀ ਪੂਰੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅਪ੍ਰੈੱਲ ਤੋਂ ਲੈ ਕੇ ਹੁਣ ਤੱਕ ਕਈ ਵਾਰ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ। ਇਸ ਮਾਮਲੇ 'ਤੇ ਰਾਜਨਾਥ ਸਿੰਘ ਨੇ ਕਿਹਾ ਕਿ ਸਾਨੂੰ ਚੀਨ ਦੀਆਂ ਅਜਿਹੀਆਂ ਹਰਕਤਾਂ ਮਨਜ਼ੂਰ ਨਹੀਂ ਹਨ। ਦੋਹਾਂ ਦੇਸ਼ਾਂ ਦੇ ਕਮਾਂਡਰਾਂ ਨੇ 6 ਜੂਨ ਨੂੰ ਬੈਠਕ ਕੀਤੀ ਅਤੇ ਫ਼ੌਜੀਆਂ ਦੀ ਗਿਣਤੀ ਘਟਾਉਣ ਦੀ ਗੱਲ ਆਖੀ। ਇਸ ਤੋਂ ਬਾਅਦ 15 ਜੂਨ ਨੂੰ ਚੀਨ ਨੇ ਹਿੰਸਾ ਦੀ ਵਰਤੋਂ ਕੀਤੀ, ਇਸੇ ਝੜਪ ਵਿਚ ਸਾਡੇ ਵੀਰ ਜਵਾਨ ਸ਼ਹੀਦ ਵੀ ਹੋਏ ਅਤੇ ਚੀਨੀ ਫ਼ੌਜ ਨੂੰ ਨੁਕਸਾਨ ਵੀ ਪਹੁੰਚਾਇਆ।

ਰਾਜਨਾਥ ਸਿੰਘ ਨੇ ਅੱਗੇ ਕਿਹਾ ਕਿ ਗੁਆਂਢੀਆਂ ਨਾਲ ਚੰਗੇ ਸੰਬੰਧਾਂ ਨੂੰ ਰੱਖਣਾ ਜ਼ਰੂਰੀ ਹੈ। ਇਸ ਕਾਰਨ ਸਾਡੇ ਵਲੋਂ ਫ਼ੌਜੀ, ਕੂਟਨੀਤਿਕ ਤੌਰ 'ਤੇ ਗਲੱਬਾਤ ਹੋ ਰਹੀ ਹੈ। ਦੋਹਾਂ ਦੇਸ਼ਾਂ ਨੂੰ ਅਸਲ ਕੰਟਰੋਲ ਰੇਖਾ (ਐੱਲ. ਏ. ਸੀ.) ਦਾ ਸਨਮਾਨ ਕਰਨਾ ਚਾਹੀਦਾ ਹੈ। ਐੱਲ. ਏ. ਸੀ. 'ਤੇ ਘੁਸਪੈਠ ਨਹੀਂ ਹੋਣੀ ਚਾਹੀਦੀ ਅਤੇ ਸਮਝੌਤਿਆਂ ਨੂੰ ਮੰਨਣਾ ਚਾਹੀਦਾ ਹੈ। ਇਸ ਦੇ ਬਾਵਜੂਦ 29-30 ਅਗਸਤ ਨੂੰ ਪੈਂਗੋਂਗ 'ਚ ਚੀਨ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ ਪਰ ਭਾਰਤੀ ਜਵਾਨਾਂ ਨੇ ਉਸ ਦਾ ਜਵਾਬ ਦਿੱਤਾ। ਰਾਜਨਾਥ ਨੇ ਕਿਹਾ ਕਿ ਚੀਨ ਨੇ 1993 ਦੇ ਸਮਝੌਤੇ ਦਾ ਉਲੰਘਣ ਕੀਤਾ ਹੈ ਪਰ ਭਾਰਤ ਨੇ ਇਸ ਦਾ ਪਾਲਣ ਕੀਤਾ ਹੈ। ਚੀਨ ਕਾਰਨ ਸਮੇਂ-ਸਮੇਂ 'ਤੇ ਝੜਪ ਦੀ ਸਥਿਤੀ ਪੈਦਾ ਹੋਈ ਹੈ। ਸਾਡੀ ਫ਼ੌਜ ਜਵਾਬ ਦੇਣ 'ਚ ਸਮਰੱਥ ਹੈ। 

ਰਾਜਨਾਥ ਨੇ ਕਿਹਾ ਕਿ ਭਾਰਤ ਚੀਨ ਨਾਲ ਸਰਹੱਦੀ ਵਿਵਾਦ ਸ਼ਾਂਤੀਪੂਰਨ ਗੱਲਬਾਤ ਰਾਹੀਂ ਕੱਢਣਾ ਚਾਹੁੰਦਾ ਹੈ। ਸਰਹੱਦੀ ਵਿਵਾਦ ਇਕ ਜਟਿਲ ਸਮੱਸਿਆ ਹੈ। ਐੱਲ. ਸੀ. ਏ. 'ਤੇ ਸ਼ਾਂਤੀਪੂਰਨ ਹੱਲ ਕੱਢਿਆ ਜਾਣਾ ਚਾਹੀਦਾ ਹੈ। ਅਸੀਂ ਕਿਸੇ ਵੀ ਹਾਲਾਤ ਲਈ ਤਿਆਰ ਹਾਂ। ਸਰਹੱਦ 'ਤੇ ਗੱਲਬਾਤ ਲਈ ਦੋਵੇਂ ਦੇਸ਼ ਸਹਿਮਤ ਹਨ। ਰਾਜਨਾਥ ਨੇ ਕਿਹਾ ਕਿ ਭਾਰਤ ਆਪਣੀ ਪ੍ਰਭੂਸੱਤਾ ਦੀ ਰੱਖਿਆ ਕਰੇਗਾ ਅਤੇ ਦੇਸ਼ ਦੀ ਫ਼ੌਜ ਇਸ ਲਈ ਪੂਰੀ ਤਰ੍ਹਾਂ ਤਿਆਰ ਹੈ। ਦੱਸ ਦੇਈਏ ਕਿ ਵਿਰੋਧੀ ਧਿਰ ਸਰਕਾਰ 'ਤੇ ਦਬਾਅ ਬਣਾ ਰਹੀ ਸੀ ਕਿ ਸਰਕਾਰ ਚੀਨ ਦੇ ਮੁੱਦੇ 'ਤੇ ਅਧਿਕਾਰਤ ਬਿਆਨ ਦੇਵੇ। ਇਸ ਨੂੰ ਦੇਖਦੇ ਹੋਏ ਰੱਖਿਆ ਮੰਤਰੀ ਰਾਜਨਾਥ ਸਿੰਘ ਚੀਨ ਸਰਹੱਦ 'ਤੇ ਕੀ ਹਾਲਾਤ ਹਨ, ਇਸ ਤੋਂ ਦੇਸ਼ ਨੂੰ ਜਾਣੂ ਕਰਵਾਉਣ।

  • rajnath singh
  • lok sabha
  • ਰਾਜਨਾਥ ਸਿੰਘ
  • ਲੋਕ ਸਭਾ
  • ਚੀਨ ਤਣਾਅ

ਹਿਮਾਚਲ : ਕਾਰ 'ਚ ਬੈਠੀਆਂ ਸਵਾਰੀਆਂ ਨੇ ਡਰਾਈਵਰ 'ਤੇ ਕੀਤਾ ਹਮਲਾ, ਮੌਤ

NEXT STORY

Stories You May Like

  • rajnath singh  s strong message on terrorism
    ਅੱਤਵਾਦ 'ਤੇ ਰਾਜਨਾਥ ਸਿੰਘ ਦਾ ਸਖ਼ਤ ਸੰਦੇਸ਼: ਹੁਣ 'ਇੱਕ ਅੱਤਵਾਦੀ, ਦੂਜਾ ਫ੍ਰੀਡਮ ਫਾਇਟਰ ਨਹੀਂ ਚਲੇਗਾ'
  • draupadi murmu ladakh jobs reservations
    ਲੱਦਾਖ ’ਚ ਹੁਣ 85 ਫੀਸਦੀ ਨੌਕਰੀਆਂ ਸਥਾਨਕ ਲੋਕਾਂ ਲਈ ਰਾਖਵੀਂਆਂ
  • ladakh scouts regiment agniveer soldier
    ਲੱਦਾਖ ਸਕਾਊਟਸ ਰੈਜੀਮੈਂਟ 'ਚ ਸ਼ਾਮਲ ਹੋਏ 194 ਅਗਨੀਵੀਰ
  • government target of rs 3 lakh crore rajnath
    ਸਰਕਾਰ ਨੇ 2029 ਤੱਕ 3 ਲੱਖ ਕਰੋੜ ਰੁਪਏ ਦੇ ਰੱਖਿਆ ਉਤਪਾਦਨ ਦਾ ਟੀਚਾ ਰੱਖਿਆ ਹੈ: ਰਾਜਨਾਥ
  • rajnath mango
    'ਰਾਜਨਾਥ ਅੰਬ': ਰੱਖਿਆ ਮੰਤਰੀ ਦੇ ਨਾਮ 'ਤੇ ਰੱਖਿਆ ਗਿਆ ਅੰਬ ਦੀ ਨਵੀਂ ਕਿਸਮ ਦਾ ਨਾਮ
  • 3 lawmakers suspened new zealand
    ਨਿਊਜ਼ੀਲੈਂਡ 'ਚ 3 ਸੰਸਦ ਮੈਂਬਰਾਂ 'ਤੇ ਸਖ਼ਤ ਕਾਰਵਾਈ, ਕੀਤੇ ਮੁਅੱਤਲ
  • british sikh mps demand independent investigation
    ਬ੍ਰਿਟਿਸ਼ ਸਿੱਖ ਸੰਸਦ ਮੈਂਬਰਾਂ ਵੱਲੋਂ 'ਘੱਲੂਘਾਰੇ' 'ਚ ਬ੍ਰਿਟੇਨ ਦੀ ਭੂਮਿਕਾ ਦੀ ਸੁਤੰਤਰ ਜਾਂਚ ਦੀ ਮੰਗ
  • trump says he not reached out to iran for peace talks
    Trump ਦਾ ਵੱਡਾ ਬਿਆਨ, ਬੋਲੇ-ਸ਼ਾਂਤੀ ਵਾਰਤਾ ਲਈ ਈਰਾਨ ਨਾਲ ਕੋਈ ਸੰਪਰਕ ਨਹੀਂ
  • big weather forecast for punjab from 18th to 22nd
    ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...
  • today s top 10 news
    ਲੁਧਿਆਣਾ ਵੈਸਟ ਜ਼ਿਮਣੀ ਚੋਣਾਂ ਭਲਕੇ ਤੇ ਕੇਦਾਰਨਾਥ 'ਚ ਭਿਆਨਕ ਹਾਦਸਾ, ਅੱਜ ਦੀਆਂ...
  • girl raped by property dealer
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ
  • after mla raman arora now audio of councilor s husband goes viral
    MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...
  • show cause to se charge sheet to axe and termination notice to sdo
    ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...
  • furniture shops will remain closed in jalandhar from 19 to 22 june
    Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ...
  • dr ravjot s big statement on viral personal pictures with ex wife
    ਵਾਇਰਲ ਹੋਈਆਂ ਨਿੱਜੀ ਤਸਵੀਰਾਂ 'ਤੇ ਡਾ. ਰਵਜੋਤ ਦਾ ਵੱਡਾ ਬਿਆਨ
  • punjabi businessmen extortion calls canada
    ਕੈਨੇਡਾ 'ਚ ਪੰਜਾਬੀ ਕਾਰੋਬਾਰੀਆਂ 'ਚ ਫੈਲੀ ਦਹਿਸ਼ਤ, ਜਬਰੀ ਵਸੂਲੀ ਦੀਆਂ ਕਾਲਾਂ ਕਰ...
Trending
Ek Nazar
big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

show cause to se charge sheet to axe and termination notice to sdo

ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...

furniture shops will remain closed in jalandhar from 19 to 22 june

Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ...

indian woman arrested at kathmandu airport

ਕਾਠਮੰਡੂ ਹਵਾਈ ਅੱਡੇ 'ਤੇ  ਸੋਨਾ ਤਸਕਰੀ ਮਾਮਲੇ 'ਚ ਭਾਰਤੀ ਔਰਤ ਗ੍ਰਿਫ਼ਤਾਰ

british mps vote to decriminalise abortion

ਬ੍ਰਿਟਿਸ਼ ਸੰਸਦ ਮੈਂਬਰਾਂ ਨੇ ਗਰਭਪਾਤ ਨੂੰ ਅਪਰਾਧ ਮੁਕਤ ਕਰਨ ਲਈ ਪਾਈ ਵੋਟ

seven suspects identified in jewelry theft in us

ਅਮਰੀਕੀ ਇਤਿਹਾਸ 'ਚ ਸਭ ਤੋਂ ਵੱਡੀ ਗਹਿਣਿਆਂ ਦੀ ਚੋਰੀ ਮਾਮਲੇ 'ਚ ਸੱਤ ਸ਼ੱਕੀਆਂ...

air india plane crash  ramesh kumar vishwas   survivor

ਭਰਾ ਦੀ ਅਰਥੀ ਨੂੰ ਦਿੱਤਾ ਮੋਢਾ, ਅੰਤਿਮ ਸੰਸਕਾਰ 'ਚ ਫੁਟ-ਫੁਟ ਕੇ ਰੋਇਆ ਪਲੇਨ...

wife lover married

'ਟੁੱਟੇ ਸਾਰੇ ਅਰਮਾਨ...'; ਪਤੀ ਦੀਆਂ ਅੱਖਾਂ ਸਾਹਮਣੇ ਪ੍ਰੇਮੀ ਨੇ ਪਤਨੀ ਦੀ ਮਾਂਗ...

australian telecom company agrees to pay fine

ਆਸਟ੍ਰੇਲੀਆਈ ਟੈਲੀਕਾਮ ਕੰਪਨੀ ਭਰੇਗੀ 100 ਮਿਲੀਅਨ ਡਾਲਰ ਜੁਰਮਾਨਾ

river overflows  thousands rescued

ਭਾਰੀ ਮੀਂਹ ਮਗਰੋਂ ਨਦੀ ਹੋਈ ਓਵਰਫਲੋ, ਬਚਾਏ ਗਏ ਹਜ਼ਾਰਾਂ ਲੋਕ

blackberry classic coming back

ਵਾਪਸ ਆ ਰਿਹੈ BlackBerry Classic, ਮਿਲੇਗਾ 50MP ਕੈਮਰਾ ਤੇ Android ਸਪੋਰਟ

wife ran away with her lover now she is threatening to kill me

ਪ੍ਰੇਮੀ ਨਾਲ ਭੱਜੀ ਪਤਨੀ ਤੇ ਫਿਰ ਦੇਣ ਲੱਗੀ ਧਮਕੀਆਂ, ਸੁਰੱਖਿਆ ਲਈ ਦਰ-ਦਰ ਫਿਰ...

trump dismisses intelligence

'ਈਰਾਨ ਪ੍ਰਮਾਣੂ ਹਥਿਆਰ ਨਹੀਂ ਬਣਾ ਰਿਹਾ' ਸਬੰਧੀ ਖੁਫੀਆ ਜਾਣਕਾਰੀ ਟਰੰਪ ਨੇ ਕੀਤੀ...

trump lunch with pakistani army chief munir

Trump ਪਾਕਿਸਤਾਨੀ ਫੌਜ ਮੁਖੀ ਮੁਨੀਰ ਨਾਲ ਕਰਨਗੇ Lunch

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਦੇਸ਼ ਦੀਆਂ ਖਬਰਾਂ
    • air india plane crash  ramesh kumar vishwas   survivor
      ਭਰਾ ਦੀ ਅਰਥੀ ਨੂੰ ਦਿੱਤਾ ਮੋਢਾ, ਅੰਤਿਮ ਸੰਸਕਾਰ 'ਚ ਫੁਟ-ਫੁਟ ਕੇ ਰੋਇਆ ਪਲੇਨ...
    • amarnath yatra pilgrims helicopter service
      ਅਮਰਨਾਥ ਜਾਣ ਵਾਲੇ ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ, ਇਸ ਵਾਰ ਨਹੀਂ ਮਿਲੇਗੀ ਹੈਲੀਕਾਪਟਰ...
    • marriage family car fire
      ਕਾਰ ਬਣੀ ਅੱਗ ਦਾ 'ਗੋਲਾ', ਵਿਆਹ ਤੋਂ ਪਰਤ ਰਹੇ ਪਰਿਵਾਰ ਦੇ 5 ਜੀਆਂ ਦੀ ਮੌਤ
    • weather rain storm
      ਬਦਲਿਆ ਮੌਸਮ ਦਾ ਮਿਜਾਜ਼: ਅੱਜ ਇਨ੍ਹਾਂ ਜ਼ਿਲ੍ਹਿਆਂ 'ਚ ਤੇਜ਼ ਤੂਫਾਨ ਨਾਲ ਪਵੇਗਾ...
    • elderly couple jewelry shop
      1120 ਰੁਪਏ ਲੈ ਕੇ Jewelry Shop ਪੁੱਜਾ ਬਜ਼ੁਰਗ ਜੋੜਾ, ਦੁਕਾਨ ਮਾਲਕ ਨੇ ਜੋ ਕੀਤਾ...
    • fastag central government
      ਵੱਡੀ ਖ਼ਬਰ: FASTag ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
    • wife lover married
      'ਟੁੱਟੇ ਸਾਰੇ ਅਰਮਾਨ...'; ਪਤੀ ਦੀਆਂ ਅੱਖਾਂ ਸਾਹਮਣੇ ਪ੍ਰੇਮੀ ਨੇ ਪਤਨੀ ਦੀ ਮਾਂਗ...
    • raja raghuvanshi case
      ਰਾਜਾ ਰਘੂਵੰਸ਼ੀ ਕਤਲਕਾਂਡ: ਇੰਦੌਰ 'ਚ ਸੋਨਮ ਦੇ ਪੇਕੇ ਘਰ ਪਹੁੰਚੀ ਮੇਘਾਲਿਆ ਪੁਲਸ,...
    • supreme court exam sister woman bail
      CTET 'ਚ ਭੈਣ ਦੇ ਬਦਲੇ ਪ੍ਰੀਖਿਆ ਦੇਣ ਵਾਲੀ ਔਰਤ ਨੂੰ SC ਨੇ ਜ਼ਮਾਨਤ ਦੇਣ ਤੋਂ...
    • many states  schools  out rate
      ਬਿਹਾਰ, ਮੱਧ ਪ੍ਰਦੇਸ਼ ਸਣੇ ਕਈ ਰਾਜਾਂ ਦੇ ਸਕੂਲਾਂ 'ਚ 'ਡਰਾਪ ਆਊਟ' ਦਰ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +