Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    12:10:39 PM

  • lian yunzhi sets world record

    6 ਸਾਲਾ ਬੱਚੀ ਨੇ ਬਣਾ'ਤਾ ਵਿਸ਼ਵ ਰਿਕਾਰਡ ! 4.27...

  • youth  dispute  firing

    ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ...

  • big stir in punjab politics before elections

    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ...

  • garba muslim youth sisters daughters mla

    'ਗਰਬੇ ’ਚ ਇਕੱਲੇ ਨਾ ਆਉਣ ਮੁਸਲਿਮ ਨੌਜਵਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ

NATIONAL News Punjabi(ਦੇਸ਼)

SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ

  • Edited By Harpreet Singh,
  • Updated: 27 Jun, 2025 09:12 AM
National
rajnath singh in sco
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਚੀਨ ਦੇ ਕਿੰਗਦਾਓ ’ਚ ਵੀਰਵਾਰ ਨੂੰ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੇ ਰੱਖਿਆ ਮੰਤਰੀਆਂ ਦੀ ਮੀਟਿੰਗ ਹੋਈ। ਇਸ ’ਚ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਦੋਵੇਂ ਸ਼ਾਮਲ ਹੋਏ ਸਨ। ਹਾਲਾਂਕਿ, ਰਾਜਨਾਥ ਸਿੰਘ ਨੇ ਪਾਕਿਸਤਾਨੀ ਰੱਖਿਆ ਮੰਤਰੀ ਨਾਲ ਮੁਲਾਕਾਤ ਨਹੀਂ ਕੀਤੀ। 

ਇਸ ਦੌਰਾਨ ਉਨ੍ਹਾਂ ਨੇ ਐੱਸ.ਸੀ.ਓ. ਦੇ ਸਾਂਝੇ ਦਸਤਾਵੇਜ਼ ’ਤੇ ਦਸਤਖਤ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਕਿਉਂਕਿ ਉਸ ’ਚ ਜੰਮੂ-ਕਸ਼ਮੀਰ ਦੇ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਦਾ ਜ਼ਿਕਰ ਨਹੀਂ ਸੀ, ਜਦਕਿ ਪਾਕਿਸਤਾਨ ਦੇ ਬਲੋਚਿਸਤਾਨ ’ਚ ਹੋਈ ਅੱਤਵਾਦੀ ਘਟਨਾ ਦਾ ਜ਼ਿਕਰ ਸੀ। ਭਾਰਤ ਨੇ ਇਸ ’ਤੇ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ।

ਇਹ ਵੀ ਪੜ੍ਹੋ- ਪੰਜਾਬੀਆਂ ਦੀ ਪਹਿਲੀ ਪਸੰਦ ਬਣੇ ਇਸ ਦੇਸ਼ ਨੇ ਦਿੱਤਾ ਵੱਡਾ ਝਟਕਾ ; ਹੁਣ 5 ਨਹੀਂ, 10 ਸਾਲ...

ਰਾਜਨਾਥ ਸਿੰਘ ਨੇ ਮੀਟਿੰਗ ’ਚ ਕਿਹਾ ਕਿ ਕੁਝ ਦੇਸ਼ ਸਰਹੱਦ ਪਾਰ ਅੱਤਵਾਦ ਨੂੰ ਆਪਣੀ ਨੀਤੀ ਮੰਨਦੇ ਹਨ। ਉਹ ਅੱਤਵਾਦੀਆਂ ਨੂੰ ਪਨਾਹ ਦਿੰਦੇ ਹਨ ਅਤੇ ਫਿਰ ਇਸ ਤੋਂ ਇਨਕਾਰ ਕਰਦੇ ਹਨ। ਅਜਿਹੇ ਦੋਹਰੇ ਮਾਪਦੰਡਾਂ ਲਈ ਕੋਈ ਜਗ੍ਹਾ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨੂੰ ਸਮਝਣਾ ਪਵੇਗਾ ਕਿ ਹੁਣ ਅੱਤਵਾਦ ਦੇ ਐਪੀਸੈਂਟਰ ਸੁਰੱਖਿਅਤ ਨਹੀਂ ਹਨ। ਐੱਸ.ਸੀ.ਓ. ਨੂੰ ਅਜਿਹੇ ਦੇਸ਼ਾਂ ਦੀ ਆਲੋਚਨਾ ਕਰਨ ਤੋਂ ਝਿਜਕਣਾ ਨਹੀਂ ਚਾਹੀਦਾ।

ਭਾਰਤ ਚਾਹੁੰਦਾ ਸੀ ਕਿ ਇਸ ਬਿਆਨ ’ਚ ਅੱਤਵਾਦ ਅਤੇ ਉਸ ਨਾਲ ਜੁੜੀਆਂ ਚਿੰਤਾਵਾਂ ਨੂੰ ਸਪੱਸ਼ਟ ਤੌਰ ’ਤੇ ਸ਼ਾਮਲ ਕੀਤਾ ਜਾਵੇ ਪਰ ਇਕ ਖਾਸ ਦੇਸ਼ ਨੂੰ ਇਹ ਗੱਲ ਮਨਜ਼ੂਰ ਨਹੀਂ ਸੀ। ਭਾਰਤ ਦੇ ਰੱਖਿਆ ਮੰਤਰੀ ਨੇ ਆਪਣੇ ਭਾਸ਼ਣ ’ਚ ਸਾਰੇ 11 ਦੇਸ਼ਾਂ ਨੂੰ ਅੱਤਵਾਦ ਖਿਲਾਫ ਇਕਜੁੱਟ ਹੋ ਕੇ ਲੜਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ- ਵੱਡੀ ਖ਼ਬਰ ; ISS 'ਤੇ ਪਹੁੰਚੇ ਸ਼ੁਭਾਂਸ਼ੂ ਸ਼ੁਕਲਾ, 41 ਸਾਲ ਬਾਅਦ ਭਾਰਤ ਨੇ ਰਚਿਆ ਇਤਿਹਾਸ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Rajnath Singh
  • SCO
  • Pakistan
  • China

ਮੰਨਤ ਪੂਰੀ ਹੋਈ ਤਾਂ ਭਗਵਾਨ ਸ਼ਿਵ ਦੀ ਸ਼ਰਨ ’ਚ ਪਹੁੰਚੀ ਮੁਸਲਿਮ ਔਰਤ

NEXT STORY

Stories You May Like

  • 25th meeting of sco member states concludes in tajikistan
    SCO ਦੇ ਮੈਂਬਰ ਦੇਸ਼ਾਂ 25ਵੀਂ ਮੀਟਿੰਗ ਤਜ਼ਾਕਿਸਤਾਨ 'ਚ ਸਮਾਪਤ
  • defence sector  india rajnath singh
    ਰੱਖਿਆ ਖੇਤਰ ਇੱਕ ਸਵੈ-ਨਿਰਭਰ, ਰਣਨੀਤਕ ਤੌਰ 'ਤੇ ਸੁਰੱਖਿਅਤ ਭਾਰਤ ਦੇ ਦ੍ਰਿਸ਼ਟੀਕੋਣ ਦਾ ਅਧਾਰ: ਰਾਜਨਾਥ
  • rajnath singh  defense deals  approvals  ministry of defense
    ਫੌਜ ਦੇ ਤਿੰਨਾਂ ਅੰਗਾਂ ਦੀ ਤਾਕਤ ਵਧੇਗੀ, 1.10 ਲੱਖ ਕਰੋੜ ਰੁਪਏ ਦੇ ਰੱਖਿਆ ਸੌਂਦਿਆਂ ਨੂੰ ਮਿਲੀ ਮਨਜ਼ੂਰੀ
  • sunil jakhar meets pm modi at union minister piyush goyal residence
    ਸ੍ਰੀ ਗਣੇਸ਼ ਚਤੁਰਥੀ 'ਤੇ ਕੇਂਦਰੀ ਮੰਤਰੀ ਪਿਊਸ਼ ਗੋਇਲ ਦੇ ਘਰ PM ਮੋਦੀ ਨੂੰ ਮਿਲੇ ਸੁਨੀਲ ਜਾਖੜ
  • october 1 these vehicles will not get petrol and diesel 775 anpr cameras
    1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ 775 ANPR ਕੈਮਰੇ, ਜਾਣੋ ਵਜ੍ਹਾ
  • petrol prices hike
    1000 ਰੁਪਏ ਪ੍ਰਤੀ ਲੀਟਰ ਤੱਕ ਵਿਕੇਗਾ ਪੈਟਰੋਲ ! ਪਾਕਿ ਪੈਟਰੋਲੀਅਮ ਮੰਤਰੀ ਨੇ ਦੇ'ਤੀ ਚੇਤਾਵਨੀ
  • pakistani minister mahinderpal condemned the detention of the sikh jatha
    ਪਾਕਿ ਦੇ ਸਾਬਕਾ ਮੰਤਰੀ ਮਹਿੰਦਰਪਾਲ ਸਿੰਘ ਨੇ ਸਿੱਖ ਜਥੇ ਨੂੰ ਫੈਸਲਾਬਾਦ ਏਅਰਪੋਰਟ 'ਤੇ ਰੋਕਣ ਦੀ ਕੀਤੀ ਨਿੰਦਾ
  • naqvi visit to iran
    ਈਰਾਨ ਦੌਰੇ 'ਤੇ ਪਾਕਿ ਮੰਤਰੀ ਨਕਵੀ, ਦੁਵੱਲੇ ਸਬੰਧਾਂ 'ਤੇ ਹੋਵੇਗਾ ਜ਼ੋਰ
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
Trending
Ek Nazar
aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • indian man in uae
      UAE 'ਚ ਭਾਰਤੀ ਵਿਅਕਤੀ ਦਾ ਬੇਰਹਿਮੀ ਨਾਲ ਕਤਲ ! 9 ਟੋਟੇ ਕਰ ਗੱਡੀ 'ਚ ਰੱਖੀ ਲਾਸ਼
    • gold price reached rs 1 57 lakh in one year
      ਇਕ ਸਾਲ 'ਚ 1.57 ਲੱਖ ਤਕ ਪਹੁੰਚਿਆ ਸੋਨੇ ਦਾ ਭਾਅ, ਵਿਕਰੀ 'ਚ ਆਈ ਵੱਡੀ ਗਿਰਾਵਟ
    • convict released  re arrested  police
      ਰਿਹਾਅ ਦੋਸ਼ੀ ਨੂੰ ਆਪਣੀ ਮਰਜ਼ੀ ਨਾਲ ਮੁੜ ਗ੍ਰਿਫ਼ਤਾਰ ਨਹੀਂ ਕਰ ਸਕਦੀ ਪੁਲਸ,...
    • kundli  marriage  rss  vishwa hindu parishad  temple
      ਬਿਨਾਂ ਕੁੰਡਲੀ ਮਿਲਾਏ ਹੋਣਗੇ ਵਿਆਹ ! RSS ਤੇ VHP ਕਰਨਗੇ ਪ੍ਰਮੋਸ਼ਨ
    • pm narendra modi visit canada
      PM ਨਰਿੰਦਰ ਮੋਦੀ ਜਾਣਗੇ ਕੈਨੇਡਾ ! ਮਾਰਕ ਕਾਰਨੀ ਨੇ ਕੀਤਾ ਵੱਡਾ ਖੁਲਾਸਾ
    • ministry of external affairs  randhir jaiswal  pakistan  border
      ਅੱਤਵਾਦ ਖਿਲਾਫ ਠੋਸ ਕਾਰਵਾਈ ਕਰੇ ਪਾਕਿਸਤਾਨ : ਰਣਧੀਰ ਜਾਇਸਵਾਲ
    • cbi irs officer vinay arrested 40 lakh bribe
      CBI ਦਾ ਵੱਡਾ ਐਕਸ਼ਨ; 40 ਲੱਖ ਰੁਪਏ ਦੇ ਰਿਸ਼ਵਤ ਮਾਮਲੇ 'ਚ IRS ਅਧਿਕਾਰੀ ਵਿਨੈ...
    • bangladesh high commissioner in india
      ਭਾਰਤ-ਬੰਗਲਾਦੇਸ਼ ਦੇ ਰਿਸ਼ਤਿਆਂ 'ਚ ਹੋਵਗਾ ਸੁਧਾਰ ! ਨਵੇਂ ਹਾਈਕਮਿਸ਼ਨਰ ਦੀ ਨਿਯੁਕਤੀ...
    • security forces  landmine  jammu and kashmir
      ਪੁੰਛ ’ਚ ਜੰਗਾਲ ਲੱਗੀਆਂ 3 ਬਾਰੂਦੀ ਸੁਰੰਗਾਂ ਬਰਾਮਦ, ਬੰਬ ਨਕਾਰਾ ਕਰਨ ਵਾਲੇ ਦਸਤੇ...
    • bank of india recruitment job apply candidate
      ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਅਪਲਾਈ ਕਰਨ ਦਾ ਆਖ਼ਰੀ ਮੌਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +