Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    9:23:53 PM

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

  • heavy rain and storm in punjab alert issued

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

  • banks collect rs 26 100 crore penalty for minimum balance  hdfc earns most

    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਰਾਜਨਾਥ ਸਿੰਘ ਨੇ ਕੈਨੇਡਾ ਦੀ ਰੱਖਿਆ ਮੰਤਰੀ ਨਾਲ ਕੀਤੀ ਗੱਲਬਾਤ, ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ

NATIONAL News Punjabi(ਦੇਸ਼)

ਰਾਜਨਾਥ ਸਿੰਘ ਨੇ ਕੈਨੇਡਾ ਦੀ ਰੱਖਿਆ ਮੰਤਰੀ ਨਾਲ ਕੀਤੀ ਗੱਲਬਾਤ, ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ

  • Edited By Anmol Tagra,
  • Updated: 20 Apr, 2023 04:49 AM
New Delhi
rajnath singh interacted with defense minister of canada
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ): ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਉਨ੍ਹਾਂ ਦੀ ਕੈਨੇਡਾਈ ਹਮਰੁਤਬਾ ਅਨੀਤਾ ਆਨੰਦ ਨੇ ਬੁੱਧਵਾਰ ਨੂੰ ਟੈਲੀਫ਼ੋਨ 'ਤੇ ਗੱਲਬਾਤ ਕੀਤੀ ਤੇ ਦੋਵਾਂ ਦੇਸ਼ਾਂ ਦੀ ਰੱਖਿਆ ਸਾਂਝੇਦਾਰੀ ਨੂੰ ਉੱਚ ਪੱਧਰ ਤਕ ਲੈ ਜਾਣ ਦੀ ਦਿਸ਼ਾ ਵਿਚ ਕੰਮ ਕਰਨ ਦਾ ਸੰਕਲਪ ਲਿਆ। ਇਸ ਗੱਲਬਾਤ ਦੌਰਾਨ ਅਨੀਤਾ ਆਨੰਦ ਨੇ ਰਾਜਨਾਥ ਸਿੰਘ ਨੂੰ ਕੈਨੇਡਾ ਦੀ ਹਿੰਦ-ਪ੍ਰਸ਼ਾਂਤ ਰਣਨੀਤੀ ਦੇ ਭਾਰਤ ਨਾਲ ਆਪਣੇ ਰਿਸ਼ਤਿਆਂ ਨੂੰ ਵਧਾਉਣ ਨਾਲ ਜੁੜੇ ਮਹੱਤਵ ਦੀ ਜਾਣਕਾਰੀ ਦਿੱਤੀ। 

ਇਹ ਖ਼ਬਰ ਵੀ ਪੜ੍ਹੋ - ਕਾਂਗਰਸ ਨੇ ਜਲੰਧਰ ਜ਼ਿਮਨੀ ਚੋਣ ਲਈ ਐਲਾਨੇ ਸਟਾਰ ਪ੍ਰਚਾਰਕ; ਸੁੱਖੂ, ਸਿੱਧੂ, ਚੰਨੀ ਸਣੇ 40 ਆਗੂ ਕਰਨਗੇ ਪ੍ਰਚਾਰ

ਉੱਥੇ ਹੀ ਰੱਖਿਆ ਮੰਤਰੀ ਨੇ ਕਿਹਾ ਕਿ ਕੈਨੇਡਾਈ ਰੱਖਿਆ ਕੰਪਨੀਆਂ ਭਾਰਤ ਵਿਚ ਫ਼ੌਜੀ ਸਾਜ਼ੋ-ਸਾਮਾਨ ਦੇ ਸਹਿ-ਉਤਪਾਦਨ 'ਤੇ ਗ਼ੌਰ ਕਰ ਸਕਦੀਆਂ ਹਨ। ਸਿੰਘ ਨੇ ਟਵੀਟ ਕੀਤਾ, "ਕੈਨੇਡਾ ਦੀ ਰੱਖਿਆ ਮੰਤਰੀ ਅਨਿਤਾ ਆਨੰਦ ਦੇ ਨਾਲ ਗੱਲਬਾਤ ਕਰ ਕੇ ਖ਼ੁਸ਼ੀ ਹੋਈ। ਅਸੀਂ ਕੈਨੇਡਾ ਦੀ ਹਿੰਦ-ਪ੍ਰਸ਼ਾਂਤ ਰਣਨੀਤੀ ਦਾ ਸੁਆਗਤ ਕੀਤਾ। ਉਦਯੋਗਿਕ ਸਹਿਯੋਗ ਸਮੇਤ ਦੁਵੱਲੇ ਰੱਖਿਆ ਸਬੰਧਾਂ ਨੂੰ ਵਿਕਸਿਤ ਕਰਨ ਦੇ ਤਰੀਕਿਆਂ 'ਤੇ ਬਿਹਤਰੀਨ ਚਰਚਾ ਹੋਈ। ਕੈਨੇਡਾ ਦੀਆਂ ਰੱਖਿਆ ਕੰਪਨੀਆਂ ਨੂੰ ਭਾਰਤ ਵਿਚ ਨਿਵੇਸ਼ ਤੇ ਨਿਰਮਾਣ ਲਈ ਸੱਦਾ ਦਿੱਤਾ।"

PunjabKesari

ਇਹ ਖ਼ਬਰ ਵੀ ਪੜ੍ਹੋ - ਵਿਦਿਆਰਥੀਆਂ ਦੇ ਲਈ ਅਹਿਮ ਖ਼ਬਰ, ਹੁਣ ਪੜ੍ਹਾਈ ਦੇ ਨਾਲ-ਨਾਲ ਕਰ ਸਕਣਗੇ ਕਮਾਈ

ਕੈਨੇਡਾਈ ਰੱਖਿਆ ਮੰਤਰੀ ਨੇ ਇਸ ਗੱਲਬਾਤ ਨੂੰ ਸਾਰਥਕ ਦੱਸਿਆ। ਉਨ੍ਹਾਂ ਟਵੀਟ ਕੀਤਾ, "ਅੱਜ ਮੈਂ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਸਾਰਥਕ ਚਰਚਾ ਕੀਤੀ। ਕੈਨੇਡਾ ਦੀ ਹਿੰਦ-ਪ੍ਰਸ਼ਾਂਤ ਰਣਨੀਤੀ ਜ਼ਰੀਏ, ਅਸੀਂ ਇਸ ਖੇਤਰ ਵਿਚ ਆਪਣੀ ਹਾਜ਼ਰੀ ਵਧਾ ਰਹੇ ਹਾਂ। ਭਾਰਤ ਕੈਨੇਡਾ ਲਈ ਇਕ ਮਜ਼ਬੂਤ ਭਾਗੀਦਾਰ ਬਣਿਆ ਰਹੇਗਾ।"

PunjabKesari

ਰੱਖਿਆ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਦੋਵਾਂ ਮੰਤਰੀਆਂ ਨੇ ਦੁਵੱਲੇ ਰੱਖਿਆ ਸਬੰਧਾਂ ਨੂੰ ਹੋਰ ਹੁਲਾਰਾ ਦੇਣ ਦੇ ਤੌਰ-ਤਰੀਕਿਆਂ 'ਤੇ ਚਰਚਾ ਕੀਤੀ ਜੋ ਦੋਵਾਂ ਦੇਸ਼ਾਂ ਦੇ ਲੋਕਤੰਤਰਿਕ ਲੋਕਾਚਾਰ ਤੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਸ਼ਾਂਤੀ ਤੇ ਸੁਰੱਖਿਆ ਦੀ ਦ੍ਰਿਸ਼ਟੀ ਨਾਲ ਸਾਂਝੇ ਹਿਤਾਂ ਨੂੰ ਦਰਸਾਉਂਦਾ ਹੈ। ਇਸ ਵਿਚ ਕਿਹਾ ਗਿਆ ਹੈ, "ਦੋਵੇਂ ਮੰਤਰੀ ਰੱਖਿਆ ਸਬੰਧਾਂ ਨੂੰ ਉੱਚ ਪੱਧਰ ਤਕ ਲੈ ਜਾਣ ਤੇ ਰੱਖਿਆ ਖੇਤਰ ਵਿਚ ਭਾਰਤ-ਕੈਨੇਡਾ ਦੁਵੱਲੇ ਰਿਸ਼ਤਿਦਆਂ ਦਾ ਇਕ ਮਹੱਤਵਪੂਰਨ ਥੰਮ੍ਹ ਬਣਾਉਣ ਲਈ ਕੰਮ ਕਰਨ 'ਤੇ ਸਹਿਮਤ ਹੋਏ।" ਮੰਤਰਾਲੇ ਨੇ ਕਿਹਾ ਕਿ ਇਹ ਗੱਲਬਾਤ ਜੋਸ਼ਭਰੀ ਤੇ ਸੁਹਿਰਦ ਰਹੀ। ਬਿਆਨ ਮੁਤਾਬਕ ਰਾਜਨਾਥ ਸਿੰਘ ਨੇ ਹਿੰਦ-ਪ੍ਰਸ਼ਾਂਤ ਵਿਚ ਕੈਨੇਡਾ ਦੀ ਜਲ ਸੈਨਾ ਦੀ ਹਾਜ਼ਰੀ ਵਿਚ ਵਿਸਥਾਰ ਦਾ ਸਵਾਗਤ ਕੀਤਾ। ਦੋਵਾਂ ਮੰਤਰੀਆਂ ਨੇ ਰੱਖਿਆ ਸਹਿਯੋਗ ਦੇ ਸੰਭਾਵਿਤ ਖੇਤਰਾਂ - ਵਿਸ਼ੇਸ਼ ਤੌਰ 'ਤੇ ਸਾਂਝੇ ਰਾਸ਼ਟਰ ਸ਼ਾਂਤੀ ਸਿਖਲਾਈ ਤੋਂ ਲੈ ਕੇ ਰੱਖਿਆ ਤੇ ਉਦਯੋਗਿਕ ਸਹਿਭਾਗਤਾ ਤਕ ਬਾਰੇ ਚਰਚਾ ਕੀਤੀ।"

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Rajnath Singh
  • Defense Minister
  • Canada
  • Anita Anand
  • India
  • Conversation
  • ਰਾਜਨਾਥ ਸਿੰਘ
  • ਰੱਖਿਆ ਮੰਤਰੀ
  • ਕੈਨੇਡਾ
  • ਭਾਰਤ
  • ਅਨੀਤਾ ਆਨੰਦ

FBI ਦੇ ਉੱਚ ਅਧਿਕਾਰੀ ਪਹੁੰਚੇ ਨਵੀਂ ਦਿੱਲੀ, ਭਾਰਤੀ ਏਜੰਸੀਆਂ ਨਾਲ ਕਰਨਗੇ ਮੁਲਾਕਾਤ

NEXT STORY

Stories You May Like

  • rajnath singh kargil vijay diwas pakistan pok operation sindoor
    'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ
  • all party meeting
    All-party meeting: ਵਿਰੋਧੀ ਧਿਰ ਨੇ ਰਾਮ ਮੰਦਰ ਸਮੇਤ ਕਈ ਮੁੱਦਿਆਂ 'ਤੇ ਚਰਚਾ ਦੀ ਕੀਤੀ ਮੰਗ
  • important deal done in india post and flipkart
    India post ਤੇ Flipkart 'ਚ ਹੋਈ ਅਹਿਮ ਡੀਲ, ਇਨ੍ਹਾਂ ਗਾਹਕਾਂ ਨੂੰ ਮਿਲੇਗਾ ਸਿੱਧਾ ਲਾਭ
  • india  terrorism  zero tolerance  rajnath singh
    ਭਾਰਤ ਲਈ ਅੱਤਵਾਦ 'ਤੇ 'ਜ਼ੀਰੋ ਟਾਲਰੈਂਸ' ਸਿਰਫ਼ ਬਿਆਨ ਨਹੀਂ, ਕਾਰਵਾਈ ਦੀ ਨੀਤੀ : ਰਾਜਨਾਥ ਸਿੰਘ
  • amit shah  west bengal  chief minister  law and order
    ਅਮਿਤ ਸ਼ਾਹ ਨੇ ਬੰਗਾਲ ਦੇ CM ਤੇ ਸੂਬੇ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ 'ਤੇ ਕੀਤੀ ਚਰਚਾ
  • kewal dhillon bhawanigarh
    ਭਵਾਨੀਗੜ੍ਹ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਵਰਕਰਾਂ ਨਾਲ ਕੀਤੀ ਗੱਲਬਾਤ
  • india israel trade gets a big boost  significant progress made in fta talks
    ਭਾਰਤ-ਇਜ਼ਰਾਈਲ ਵਪਾਰ ਨੂੰ ਵੱਡਾ ਹੁਲਾਰਾ, FTA ਗੱਲਬਾਤ ਵਿੱਚ ਹੋਈ ਮਹੱਤਵਪੂਰਨ ਪ੍ਰਗਤੀ
  • satnam singh sandhu statement
    ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ 'ਚ ਨਵੇਂ ਦੌਰ ਦੀ ਸ਼ੁਰੂਆਤ : ਸਤਨਾਮ ਸਿੰਘ ਸੰਧੂ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • school ghost female students unconscious
      ਸਕੂਲ 'ਚ ਵਿਦਿਆਰਥਣਾਂ ਹੋਈਆਂ ਬੇਹੋਸ਼, ਸੱਦ ਲਿਆ ਝਾੜ-ਫੂਕ ਵਾਲਾ ਬਾਬਾ ਤੇ ਫਿਰ...
    • harsimrat kaur badal lok sabha punjab paper leak
      ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ
    • lok sabha passed anti paper leak bill
      ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ
    • puri  jagannath temple  shrimukh shingar
      ਪੁਰੀ ਦਾ ਜਗਨਨਾਥ ਮੰਦਰ 'ਸ਼੍ਰੀਮੁਖ ਸ਼ਿੰਗਾਰ' ਰਸਮ ਲਈ ਬੁੱਧਵਾਰ ਸ਼ਾਮ ਨੂੰ...
    • imd  weather update  thunderstorm  alert
      ਅਗਲੇ 4 ਦਿਨਾਂ ਲਈ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਅਤੇ ਬਿਜਲੀ ਦਾ ਅਲਰਟ,...
    • question paper  bill  discussion rijiju
      ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ
    • rakhi  women  accounts  rs 2500
      ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ...
    • liquor scam  vigilance department raid
      ਸ਼ਰਾਬ ਘੁਟਾਲਾ: ਵਿਜੀਲੈਂਸ ਵਿਭਾਗ ਨੇ ਸਾਬਕਾ ਮੰਤਰੀ ਸੇਂਥਿਲ ਬਾਲਾਜੀ ਦੇ 41 ਥਾਵਾਂ...
    • heavy rain  haryana  weather
      Rain Alert : 3 ਅਗਸਤ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ, ਹਰਿਆਣਾ 'ਚ ਮੌਸਮ...
    • truck  collision  sleeper bus  15 injured
      ਝਾਂਸੀ 'ਚ ਭਿਆਨਕ ਹਾਦਸਾ: ਖੜ੍ਹੇ ਟਰੱਕ ਨਾਲ ਟਕਰਾਈ ਸਲੀਪਰ ਬੱਸ, 2 ਦੀ ਮੌਤ, 15...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +