Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    8:35:07 PM

  • ind vs zim team india s clean sweep over zimbabwe

    IND vs ZIM: ਟੀਮ ਇੰਡੀਆ ਦਾ ਜ਼ਿੰਬਾਬਵੇ 'ਤੇ 'ਕਲੀਨ...

  • pm modis big announcement for reforms in the examination

    ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰਾਂ ਲਈ PM ਮੋਦੀ ਦਾ...

  • major incident punjabi man shot dead in canada

    ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ...

  • ban on stay of migrant workers in punjab s moonak khurd village

    ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਤਰੁਣ ਚੁੱਘ ਸਣੇ 8 ਆਗੂਆਂ ਨੇ ਚੁੱਕੀ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ

NATIONAL News Punjabi(ਦੇਸ਼)

ਤਰੁਣ ਚੁੱਘ ਸਣੇ 8 ਆਗੂਆਂ ਨੇ ਚੁੱਕੀ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ

  • Edited By Disha,
  • Updated: 29 Jun, 2026 01:52 PM
New Delhi
rajya sabha mp tarun chugh oath speaker
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਰਾਜ ਸਭਾ ਦੇ 8 ਨਵੇਂ ਚੁਣੇ ਸੰਸਦ ਮੈਂਬਰਾਂ ਨੇ ਸੋਮਵਾਰ ਨੂੰ ਉੱਚ ਸਦਨ ਦੇ ਮੈਂਬਰ ਵਜੋਂ ਸਹੁੰ ਚੁੱਕੀ। ਇਨ੍ਹਾਂ 'ਚ ਭਾਜਪਾ ਨੇਤਾ ਤਰੁਣ ਚੁੱਘ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਸ਼ਾਮਲ ਹਨ। ਰਾਜ ਸਭਾ ਦੇ ਸਪੀਕਰ ਸੀ.ਪੀ. ਰਾਧਾਕ੍ਰਿਸ਼ਨਨ ਨੇ ਨਵੇਂ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ, ਜਿੱਥੇ ਖੜਗੇ ਨੇ ਰਾਧਾਕ੍ਰਿਸ਼ਨਨ ਦੇ ਚੈਂਬਰ 'ਚ ਵੱਖ ਤੋਂ ਸਹੁੰ ਚੁੱਕੀ, ਉੱਥੇ ਹੀ ਬਾਕੀ 7 ਮੈਂਬਰਾਂ ਨੇ ਰਾਜ ਸਭਾ 'ਚ ਸਹੁੰ ਚੁੱਕੀ। 

ਖੜਗੇ ਅਤੇ ਚੁੱਘ ਤੋਂ ਇਲਾਵਾ 6 ਹੋਰ ਨਵੇਂ ਮੈਂਬਰਾਂ 'ਚ ਜਿਤੇਂਦਰ ਮੇਘਜੀਭਾਈ ਕੰਜਾਰੀਆ ਅਤੇ ਮਾਨਸਿੰਘ ਮੇਰਮਨ ਪਰਮਾਰ (ਗੁਜਰਾਤ), ਐੱਮ ਨਾਗਰਾਜਾ (ਕਰਨਾਟਕ), ਰਾਜੇਂਦਰ ਹੀਰਾਲਾਲ ਜੈਨ (ਮਹਾਰਾਸ਼ਟਰ), ਅਧਿਕਾਰਿਮਯੁਮ ਸ਼ਾਰਦਾ ਦੇਵੀ (ਮਣੀਪੁਰ) ਅਤੇ ਅਲਕਾ ਸਿੰਘ (ਰਾਜਸਥਾਨ) ਸ਼ਾਮਲ ਸਨ।

ਸਹੁੰ ਚੁੱਕ ਸਮਾਰੋਹ ਦੌਰਾਨ ਰਾਜ ਸਭਾ ਦੇ ਡਿਪਟੀ ਸਪੀਕਰ ਹਰੀਵੰਸ਼, ਸਦਨ ਦੇ ਨੇਤਾ ਜੇ.ਪੀ. ਨੱਢਾ, ਸੰਸਦੀ ਕਾਰਜ ਮੰਤਰੀ ਕਿਰੇਨ ਰਿਜਿਜੂ ਅਤੇ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਮੌਜੂਦ ਸਨ। ਉਹ ਸਪੀਕਰ ਦੇ ਕਮਰੇ ਅਤੇ ਸਦਨ, ਦੋਵੇਂ ਥਾਵਾਂ 'ਤੇ ਮੌਜੂਦ ਰਹੇ। ਖੜਗੇ ਨੇ ਹੱਥ 'ਚ ਸੰਵਿਧਾਨ ਦੀ ਕਾਪੀ ਲੈ ਕੇ ਹਿੰਦੀ 'ਚ ਸਹੁੰ ਚੁੱਕੀ। ਸਹੁੰ ਚੁੱਕਣ ਦੌਰਾਨ ਕਾਂਗਰਸ ਸੰਸਦੀ ਦਲ ਦੀ ਮੈਂਬਰ ਸੋਨੀਆ ਗਾਂਧੀ ਅਤੇ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਮੌਜੂਦ ਸਨ। ਰਾਧਾਕ੍ਰਿਸ਼ਨਨ ਨੇ ਨਵੇਂ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਸਦਨ 'ਚ ਉਨ੍ਹਾਂ ਦਾ ਸਵਾਗਤ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Rajya Sabha
  • MP
  • Tarun Chugh
  • oath
  • Speaker
  • ਰਾਜ ਸਭਾ
  • ਸੰਸਦ ਮੈਂਬਰ
  • ਤਰੁਣ ਚੁੱਘ
  • ਸਹੁੰ
  • ਸਪੀਕਰ

AC ਬਾਜ਼ਾਰ ਠੰਢਾ, ਸਾਫਟ ਡ੍ਰਿੰਕਸ ਅਤੇ ਆਈਸਕ੍ਰੀਮ ਦੀ ਵਿਕਰੀ ’ਚ ਜ਼ੋਰਦਾਰ ਉਛਾਲ

NEXT STORY

Stories You May Like

  • tarun chugh nominated as member of defence ministry committee
    ਤਰੁਣ ਚੁੱਘ ਰੱਖਿਆ ਮੰਤਰਾਲਾ ਦੀ ਕਮੇਟੀ ਦੇ ਮੈਂਬਰ ਨਾਮਜ਼ਦ
  • rajya sabha  nine new members  oath
    CP ਰਾਧਾਕ੍ਰਿਸ਼ਨਨ ਨੇ ਰਾਜ ਸਭਾ ਦੇ ਨੌਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਚੁਕਾਈ ਸਹੁੰ
  • another rajya sabha member resigns
    ਇਕ ਹੋਰ ਰਾਜ ਸਭਾ ਮੈਂਬਰ ਨੇ ਦਿੱਤਾ ਅਸਤੀਫ਼ਾ ! ਛਿੜ ਗਈ ਨਵੀਂ ਸਿਆਸੀ ਚਰਚਾ
  • bjp  candidate  nomination paper  rajya sabha by election
    ਰਾਜ ਸਭਾ ਜ਼ਿਮਨੀ ਚੋਣਾਂ ਲਈ ਭਾਜਪਾ ਦੇ ਤਿੰਨ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ
  • rajya sabha members salary allowances rti report
    ਰਾਜ ਸਭਾ ਮੈਂਬਰਾਂ ਦੀ ਤਨਖ਼ਾਹ-ਭੱਤਿਆਂ 'ਤੇ ਖਰਚ ਹੋਏ 262 ਕਰੋੜ ! RTI 'ਚ ਹੋਇਆ ਖੁਲਾਸਾ
  • tarun chugh congratulates fadnavis government on maharashtra loan waiver
    ਮਹਾਰਾਸ਼ਟਰ ਦੀ ਕਰਜ਼ਾ ਮੁਆਫ਼ੀ 'ਤੇ ਤਰੁਣ ਚੁੱਘ ਨੇ ਫੜਨਵੀਸ ਸਰਕਾਰ ਨੂੰ ਦਿੱਤੀ ਵਧਾਈ
  • tarun chugh on umar abdulla
    ਉਮਰ ਅਬਦੁੱਲਾ ਵੱਲੋਂ ਵਿਰੋਧ ਪ੍ਰਦਰਸ਼ਨਾਂ ਦੇ ਬਿਆਨ 'ਤੇ ਤਰੁਣ ਚੁੱਘ ਦਾ ਤਿੱਖਾ ਹਮਲਾ
  • vande mataram jail insult rajya sabha bill
    'ਵੰਦੇ ਮਾਤਰਮ' ਦੇ ਅਪਮਾਨ 'ਤੇ ਹੋਵੇਗੀ ਜੇਲ੍ਹ, ਰਾਜ ਸਭਾ 'ਚ ਬਿੱਲ ਪੇਸ਼
  • heavy rain likely in punjab for next 5 days
    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ,...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • attempt to attack brothers  smash car windows in jalandhar
    ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ...
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ...
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
Trending
Ek Nazar
us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • kargil war
      5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ
    • nayab saini  yojana  haryana  poor family
      ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM...
    • a massive explosion took place in an illegal firecracker factory
      ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ...
    • retired officer  share trading  fraud  cyber crime
      ਸ਼ੇਅਰ ਕਾਰੋਬਾਰ ਦਾ ਝਾਂਸਾ ਦੇ ਕੇ ਸੇਵਾਮੁਕਤ ਅਧਿਕਾਰੀ ਨਾਲ ਹੋਈ ਲੱਖਾਂ ਰੁਪਏ ਦੀ...
    • private bus overturns in keralas malappuram one dead  26 injured
      ਸਵਾਰੀਆਂ ਨਾਲ ਭਰੀ ਬੱਸ ਪਲਟੀ ! ਪੈ ਗਿਆ ਚੀਕ-ਚਿਹਾੜਾ, ਕਈ ਜ਼ਖਮੀ
    • china  infiltration  arunachal pradesh  home minister  social media
      ਤਾਕਸਿੰਗ 'ਚ ਚੀਨ ਨੇ ਕੀਤੀ ਘੁਸਪੈਠ ! ਅਰੁਣਾਚਲ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨੇ...
    • flood situation in assam improves over 6 50 lakh people still affected
      ਅਸਾਮ 'ਚ ਹੜ੍ਹ ਦੀ ਸਥਿਤੀ 'ਚ ਸੁਧਾਰ, 6.50 ਲੱਖ ਤੋਂ ਵੱਧ ਲੋਕ ਅਜੇ ਵੀ ਪ੍ਰਭਾਵਿਤ
    • ed money laundering property attachment mumbai
      ED ਨੇ ਮਨੀ ਲਾਂਡਰਿੰਗ ਮਾਮਲੇ 'ਚ 332 ਕਰੋੜ ਦੀ ਜਾਇਦਾਦ ਕੀਤੀ ਕੁਰਕ
    • prahlad joshi  education minister  post
      ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ
    • rajnath singh kargil vijay diwas pakistan pok operation sindoor
      'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +