Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 27, 2026

    11:46:57 AM

  • india new zealand fta sign

    ਖ਼ਤਮ ਹੋਵੇਗਾ ਦਹਾਕਿਆਂ ਦਾ ਇੰਤਜ਼ਾਰ ! ਭਾਰਤ ਤੇ...

  • russia gave advice to america

    ਈਰਾਨ ਦੇ ਸਮਰਥਨ 'ਚ ਆਇਆ ਰੂਸ! ਅਮਰੀਕਾ ਨੂੰ ਦੇ'ਤੀ...

  • threat to blow up panjab university and dc office with bomb

    ਪੰਜਾਬ ਯੂਨੀਵਰਸਿਟੀ ਤੇ DC ਦਫ਼ਤਰ ਨੂੰ ਬੰਬ ਨਾਲ...

  • punjab politics update

    ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸੀ ਆਗੂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਰਾਜ ਸਭਾ ਦੀ ਕਾਰਵਾਈ 14 ਮਾਰਚ ਤੱਕ ਲਈ ਮੁਲਤਵੀ, ਬਜਟ ਸੈਸ਼ਨ ਦਾ ਪਹਿਲਾ ਪੜਾਅ ਸੰਪੰਨ

NATIONAL News Punjabi(ਦੇਸ਼)

ਰਾਜ ਸਭਾ ਦੀ ਕਾਰਵਾਈ 14 ਮਾਰਚ ਤੱਕ ਲਈ ਮੁਲਤਵੀ, ਬਜਟ ਸੈਸ਼ਨ ਦਾ ਪਹਿਲਾ ਪੜਾਅ ਸੰਪੰਨ

  • Edited By Disha,
  • Updated: 11 Feb, 2022 02:11 PM
New Delhi
rajya sabha proceedings adjourned till march 14
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਰਾਜ ਸਭਾ ਦੀ ਕਾਰਵਾਈ ਆਮ ਬਜਟ 2022-23 'ਤੇ ਹੋਈ ਚਰਚਾ ਦਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਜਵਾਬ ਦਿੱਤੇ ਜਾਣ ਤੋਂ ਬਾਅਦ ਸ਼ੁੱਕਰਵਾਰ ਨੂੰ 14 ਮਾਰਚ ਸਵੇਰੇ 10 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਅਤੇ ਇਸ ਦੇ ਨਾਲ ਉੱਚ ਸਦਨ 'ਚ ਬਜਟ ਸੈਸ਼ਨ ਦਾ ਪਹਿਲਾ ਪੜਾਅ ਸੰਪੰਨ ਹੋਇਆ। ਕਾਰਵਾਈ ਮੁਲਤਵੀ ਕਰਨ ਤੋਂ ਪਹਿਲਾਂ ਡਿਪਟੀ ਸਪੀਕਰ ਹਰਿਵੰਸ਼ ਨੇ ਬਜਟ ਸੈਸ਼ਨ ਦੇ ਪਹਿਲੇ ਪੜਾਅ 'ਚ ਉੱਚ ਸਦਨ 'ਚ ਜਿਸ ਤਰ੍ਹਾਂ ਨਾਲ ਕੰਮਕਾਜ ਹੋਇਆ, ਉਸ ਨੂੰ ਲੈ ਕੇ ਸਪੀਕਰ ਐੱਮ. ਵੈਂਕਈਆ ਨਾਇਡੂ ਅਤੇ ਆਪਣੇ ਵਲੋਂ ਖ਼ੁਸ਼ੀ ਜਤਾਈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਇਕ ਵੀ ਅਜਿਹਾ ਮੌਕਾ ਨਹੀਂ ਆਇਆ, ਜਦੋਂ ਸਦਨ ਨੂੰ ਮਜ਼ਬੂਰੀ ਕਾਰਨ ਮੁਲਤਵੀ ਕਰਨਾ ਪਿਆ। ਉਨ੍ਹਾਂ ਕਿਹਾ ਕਿ ਬਜਟ ਸੈਸ਼ਨ ਦੇ ਪਹਿਲੇ ਪੜਾਅ 'ਚ ਉੱਚ ਸਦਨ 'ਚ ਤੈਅ ਸਮੇਂ ਤੋਂ ਅੱਧੇ ਘੰਟੇ ਵਧ ਕੰਮਕਾਜ ਹੋਇਆ। ਹਰਿਵੰਸ਼ ਨੇ ਕਿਹਾ ਕਿ ਇਸ ਦਾ ਸਿਹਰਾ ਸਦਨ ਦੇ ਹਰੇਕ ਮੈਂਬਰ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਮੈਂਬਰ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ 'ਤੇ ਚਰਚਾ 'ਚ ਹਿੱਸਾ ਲੈ ਸਕੇ। ਉਨ੍ਹਾਂ ਕਹਿਾ ਕਿ ਬਜਟ ਸੈਸ਼ਨ ਦੇ ਪਹਿਲੇ ਪੜਾਅ 'ਚ ਸਦਨ 'ਚ 51 ਪ੍ਰਸ਼ਨ ਪੁੱਛੇ ਗਏ ਅਤੇ ਉੱਥੇ ਹੀ ਲੋਕ ਮਹੱਤਵ ਦੇ 50 ਮੁੱਦੇ ਅਤੇ ਜ਼ੀਰੋ ਕਾਲ 'ਚ ਵੱਖ-ਵੱਖ ਮੁੱਦੇ ਚੁਕੇ ਗਏ। ਡਿਪਟੀ ਸਪੀਕਰ ਨੇ ਸਦਨ ਦੇ ਸਾਰੇ ਵਰਗਾਂ ਨੂੰ ਸਕਾਰਾਤਮਕ ਭਾਵਨਾ ਨਾਲ ਕੰਮਕਾਜ ਕਰਨ ਦੀ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਅੱਗੇ ਵੀ ਸਦਨ ਇਸੇ ਭਾਵਨਾ ਨਾਲ ਕੰਮ ਕਰਦਾ ਰਹੇਗਾ।

ਇਹ ਵੀ ਪੜ੍ਹੋ : ਗੁਲਮਰਗ ਦੇ ਪ੍ਰਸਿੱਧ ਸਕੀ-ਰਿਸੋਰਟ ਵਿਚ ਬਣਾਈ ਗਈ ਤਾਜ ਮਹਿਲ ਵਰਗੀ ਮੂਰਤੀ, ਲੋਕਾਂ ਲਈ ਬਣੀ ਖਿੱਚ ਦਾ ਕੇਂਦਰ

ਦੱਸਣਯੋਗ ਹੈ ਕਿ ਸੰਸਦ ਦੇ ਬਜਟ ਸੈਸ਼ਨ ਦੀ ਸ਼ੁਰੂਆਤ 31 ਜਨਵਰੀ ਨੂੰ ਦੋਹਾਂ ਸਦਨਾਂ ਦੀ ਸੰਯੁਕਤ ਬੈਠਕ 'ਚ ਰਾਸ਼ਟਰੀ ਦੇ ਭਾਸ਼ਣ ਨਾਲ ਹੋਈ ਸੀ। ਉਸੇ ਦਿਨ ਦੋਵੇਂ ਸਦਨਾਂ ਦੀ ਸੰਯੁਕਤ ਬੈਠਕ 'ਚ ਰਾਸ਼ਟਰਪਤੀ ਦੇ ਭਾਸ਼ਣ ਨਾਲ ਹੋਈ ਸੀ। ਉਸੇ ਦਿਨ ਦੋਵੇਂ ਸਦਨਾਂ 'ਚ ਆਰਥਿਕ ਸਮੀਖਿਆ ਪੇਸ਼ ਕੀਤੀ ਗਈ ਸੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇਕ ਫਰਵਰੀ ਨੂੰ ਸੰਸਦ ਦੇ ਦੋਵੇਂ ਸਦਨਾਂ 'ਚ ਆਮ ਬਜਟ ਅਤੇ ਸੰਬੰਧਤ ਦਸਤਾਵੇਜ਼ ਰੱਖੇ ਸਨ। 2 ਫਰਵਰੀ ਤੋਂ ਦੋਹਾਂ ਸਦਨਾਂ 'ਚ ਪਹਿਲੇ ਰਾਸ਼ਟਰਪਤੀ ਭਾਸ਼ਣ ਅਤੇ ਫਿਰ ਆਮ ਬਜਟ 'ਤੇ ਚਰਚਾ ਕੀਤੀ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8 ਫਰਵਰੀ ਨੂੰ ਰਾਜ ਸਭਾ 'ਚ ਰਾਸ਼ਟਰਪਤੀ ਭਾਸ਼ਣ ਦੇ ਧੰਨਵਾਦ ਪ੍ਰਸਤਾਵ 'ਤੇ ਹੋਈ ਚਰਚਾ ਦਾ ਜਵਾਬ ਦਿੱਤਾ ਸੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

  • Rajya Sabha
  • 14 March
  • adjourned
  • budget session
  • ਰਾਜ ਸਭਾ
  • 14 ਮਾਰਚ
  • ਮੁਲਤਵੀ
  • ਬਜਟ ਸੈਸ਼ਨ

ਦਿੱਲੀ-ਕੋਲਕਾਤਾ ਸਮੇਤ ਕਈ ਸ਼ਹਿਰਾਂ ’ਚ ਏਅਰਟੈੱਲ ਦੀਆਂ ਸੇਵਾਵਾਂ ਠੱਪ, ਯੂਜ਼ਰਸ ਪਰੇਸ਼ਾਨ

NEXT STORY

Stories You May Like

  • rajya sabha  proceedings  adjournment
    ਰਾਜ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ, 109 ਫੀਸਦੀ ਕੰਮਕਾਜ ਹੋਇਆ
  • lok sabha  proceedings  adjournment  budget session
    ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ
  • rajya sabha  deputy speaker  harivansh  proceedings  adjournment
    ਹਰੀਵੰਸ਼ ਦੇ ਡਿਪਟੀ ਸਪੀਕਰ ਚੁਣੇ ਜਾਣ ਮਗਰੋਂ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਹੋਈ ਮੁਲਤਵੀ
  • rajya sabha  sitting  adjournment  asha bhosle  tribute
    ਰਾਜ ਸਭਾ ਦੀ ਬੈਠਕ ਦਿਨ ਭਰ ਲਈ ਮੁਲਤਵੀ, ਆਸ਼ਾ ਭੋਸਲੇ ਅਤੇ ਮੋਹਸਿਨਾ ਕਿਦਵਈ ਨੂੰ ਦਿੱਤੀ ਗਈ ਸ਼ਰਧਾਂਜਲੀ
  • those holding 10 year old aadhaar cards  special facilities till june 14
    10 ਸਾਲ ਪੁਰਾਣਾ ਆਧਾਰ ਕਾਰਡ ਰੱਖਣ ਵਾਲਿਆਂ ਲਈ ਅਹਿਮ ਖ਼ਬਰ, 14 ਜੂਨ ਤੱਕ ਮਿਲੇਗੀ ਖ਼ਾਸ ਸਹੂਲਤ
  • haryana rajya sabha elections cross voting congress mla suspended
    ਕਾਂਗਰਸ ਦੇ 5 MLA ਸਸਪੈਂਡ ! ਹਰਿਆਣਾ ਰਾਜ ਸਭਾ ਚੋਣਾਂ 'ਚ ਕ੍ਰਾਸ ਵੋਟਿੰਗ ਕਾਰਨ ਹੋਈ ਕਾਰਵਾਈ
  • nclat adjourns hearing on vedanta  s plea against adani  s bid for jal
    NCLAT ਨੇ JAL ਲਈ ਅਡਾਣੀ ਦੀ ਬੋਲੀ ਚੋਣ ਖਿਲਾਫ ਵੇਦਾਂਤਾ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਮੁਲਤਵੀ
  • ed raid on rajya sabha member mittal  s residence ends
    ਰਾਜ ਸਭਾ ਮੈਂਬਰ ਮਿੱਤਲ ਦੇ ਟਿਕਾਣਿਆਂ 'ਤੇ ਚੱਲ ਰਹੀ ED ਦੀ ਰੇਡ ਖ਼ਤਮ
  • massive fire engulfs power lines in grover colony
    ਜਲੰਧਰ 'ਚ ਬਿਜਲੀ ਦੀਆਂ ਤਾਰਾਂ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • big explosion in jalandhar corporation  s tehbazari branch
    ਜਲੰਧਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ 'ਚ ਵੱਡਾ ਧਮਾਕਾ: ਰੇਹੜੀ ਵਾਲਿਆਂ ਨੇ...
  • centre provides security to rajya sabha mp ashok mittal
    ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਕੇਂਦਰ ਨੇ ਦਿੱਤੀ ਸੁਰੱਖਿਆ
  • thunderstorm alert for 4 days in punjab
    ਪੰਜਾਬ 'ਚ 4 ਦਿਨ Alert ਜਾਰੀ ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ, 30 ਤੱਕ...
  • punjab power cut update
    ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ...
  • punjab congress makes important appointments leaders get responsibility
    ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ, ਇਨ੍ਹਾਂ ਵੱਡੇ ਆਗੂਆਂ ਨੂੰ ਮਿਲੀ...
Trending
Ek Nazar
actress mehreen pirzada ties the knot in himachal pradesh

ਲਾੜੀ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ ! ਹਿਮਾਚਲ 'ਚ ਕਰਵਾਇਆ ਵਿਆਹ, ਦੇਖੋ ਖ਼ੂਬਸੂਰਤ...

ipl 2026 rcb vs dc

ਦਿੱਲੀ ਵਿਰੁੱਧ ਮੈਚ ਤੋਂ ਪਹਿਲਾਂ RCB ਨੂੰ ਵੱਡਾ ਝਟਕਾ! ਧਾਕੜ ਖਿਡਾਰੀ ਹੋਇਆ ਟੀਮ...

budhaditya rajyoga 30 april 2026

30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...

421 petrol pumps closed

421 ਪੈਟਰੋਲ ਪੰਪ ਹੋਏ ਬੰਦ! CM ਨਾਇਡੂ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

baba bharpur singh dies in road accident

ਪੰਜਾਬ: ਸੜਕ ਹਾਦਸੇ ’ਚ ਕਥਾ ਵਾਚਕ ਬਾਬਾ ਭਰਪੂਰ ਸਿੰਘ ਦੀ ਮੌਤ

imd alert issued for many states including punjab and haryana

3 ਦਿਨ ਕਹਿਰ ਮਚਾਏਗੀ ਗਰਮੀ! ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ ਲਈ IMD ਦਾ ਅਲਰਟ ਜਾਰੀ

food supplies to gaza

UAE ਦਾ ਵੱਡਾ ਕਦਮ,  ਗਾਜ਼ਾ ਨੂੰ ਭੇਜੀ 100 ਟਨ ਭੋਜਨ ਸਮੱਗਰੀ

violence in america

ਅਮਰੀਕਾ 'ਚ ਹਿੰਸਾ ਲਈ ਕੋਈ ਥਾਂ ਨਹੀਂ; ਰਿਪਬਲਿਕਨ ਅਤੇ ਡੈਮੋਕ੍ਰੇਟਿਕ ਨੇਤਾਵਾਂ ਦੀ...

are you constantly losing your keys

ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ

food crisis in pakistan

ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ...

school timings changed for classes nursery to 8th in ghaziabad

ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ

heatwave summer weather change

ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...

summer vacations closed schools

ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...

complete ban on selling energy drinks to children

ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ,...

rock climber dies

ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ

ipl to hit 6 fours in an over

4,4,4,4,4,4... ਲਗਾਤਾਰ 6 ਚੌਕੇ ਜੜ ਪੰਜਾਬ ਦੇ ਧਾਕੜ ਖਿਡਾਰੀ ਨੇ ਰਚਿਆ ਇਤਿਹਾਸ

there will be a long power cut in punjab on sunday

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

pak panicked due to blockade of hormuz

ਹੋਰਮੁਜ਼ ਦੀ ਨਾਕਾਬੰਦੀ ਕਾਰਨ ਘਬਰਾਇਆ Pak! ਮਹਿੰਗੇ ਭਾਅ ਖਰੀਦਣ ਲੱਗਿਆ LNG

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • nurse  facebook ad dress  one lakh
      ਨਰਸ ਨਾਲ ਹੋ ਗਿਆ ਕਾਂਡ ! 1 ਲੱਖ 'ਚ ਪਈ 299 ਡਰੈੱਸ, ਹੋਸ਼ ਉਡਾ ਦੇਵੇਗਾ ਪੂਰਾ...
    • dispute over tv
      TV ਦੇਖਣ ਪਿੱਛੇ ਪੈ ਗਿਆ ਰੌਲ਼ਾ ! ਬੰਦੇ ਨੇ ਪਤਨੀ, ਧੀ ਤੇ ਦੋਹਤੀ 'ਤੇ ਕਰ'ਤਾ...
    • mother threw daughter into a drain
      ਪਹਿਲਾਂ ਹੀ ਸੀ 5 ਧੀਆਂ, ਮਾਂ ਨੇ 6ਵੀਂ ਨੂੰ ਨਾਲੇ 'ਚ ਸੁੱਟਿਆ, ਹੋਈ ਦਰਦਨਾਕ ਮੌਤ
    • ngt  himalayas  glacier  notice  disaster
      ਖ਼ਤਰਾ ; ਵੱਡੀ ਤਬਾਹੀ ਲਿਆ ਸਕਦੈ ਹਿਮਾਲਿਆ ! NGT ਨੇ ਕੇਂਦਰ ਨੂੰ ਭੇਜਿਆ ਨੋਟਿਸ
    • will 3000 russian soldiers and 5 warships be deployed in india
      ਕੀ ਭਾਰਤ 'ਚ ਤਾਇਨਾਤ ਹੋਣਗੇ 3000 ਰੂਸੀ ਫੌਜੀ ਅਤੇ 5 ਜੰਗੀ ਬੇੜੇ, RELOS ਸਮਝੌਤੇ...
    • dhirendra shastri got into trouble commenting on chhatrapati shivaji maharaj
      ਛਤਰਪਤੀ ਸ਼ਿਵਾਜੀ ਮਹਾਰਾਜ 'ਤੇ ਟਿੱਪਣੀ ਕਰ ਬੁਰੇ ਫਸੇ ਧੀਰੇਂਦਰ ਸ਼ਾਸਤਰੀ,...
    • high court fines husband rs 15 lakh for demanding maintenance from wife
      ਪਤਨੀ ਕੋਲੋਂ ਗੁਜ਼ਾਰਾ ਭੱਤਾ ਮੰਗਣ ਵਾਲੇ ਪਤੀ ਨੂੰ ਹਾਈ ਕੋਰਟ ਨੇ ਕੀਤਾ 15 ਲੱਖ...
    • haryana cm reviews civic arrangements in gurugram
      ਐਕਸ਼ਨ ਮੋਡ 'ਚ CM ਸੈਣੀ, ਗੁਰੂਗ੍ਰਾਮ ਦੀਆਂ ਸੜਕਾਂ ਦਾ ਲਿਆ ਜਾਇਜ਼ਾ, ਅਧਿਕਾਰੀਆਂ...
    • bengal elections pm modi holds roadshow in north kolkata
      ਬੰਗਾਲ ਚੋਣਾਂ: ਉੱਤਰੀ ਕੋਲਕਾਤਾ 'ਚ PM ਮੋਦੀ ਦਾ ਰੋਡ ਸ਼ੋਅ, 'ਮੋਦੀ-ਮੋਦੀ' ਦੇ...
    • 421 petrol pumps closed
      421 ਪੈਟਰੋਲ ਪੰਪ ਹੋਏ ਬੰਦ! CM ਨਾਇਡੂ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +