Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    10:29:46 PM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਪੋਰਨੋਗ੍ਰਾਫੀ ਬਾਰੇ ਰਿਪੋਰਟ ਇਕ ਮਹੀਨੇ ਅੰਦਰ ਆ ਜਾਵੇਗੀ : ਨਾਇਡੂ

NATIONAL News Punjabi(ਦੇਸ਼)

ਪੋਰਨੋਗ੍ਰਾਫੀ ਬਾਰੇ ਰਿਪੋਰਟ ਇਕ ਮਹੀਨੇ ਅੰਦਰ ਆ ਜਾਵੇਗੀ : ਨਾਇਡੂ

  • Edited By Disha,
  • Updated: 05 Dec, 2019 05:35 PM
New Delhi
rajya sabha venkaiah naidu pornography report
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਰਾਜ ਸਭਾ ਦੇ ਸਪੀਕਰ ਐੱਮ. ਵੈਂਕਈਆ ਨਾਇਡੂ ਨੇ ਵੀਰਵਾਰ ਨੂੰ ਦੱਸਿਆ ਕਿ ਬੱਚਿਆਂ ਵਿਰੁੱਧ ਵਧਦੇ ਸੈਕਸ ਸ਼ੋਸ਼ਣ ਦੇ ਅਪਰਾਧਾਂ 'ਤੇ ਰੋਕ ਲਾਉਣ ਲਈ ਵਿਚਾਰ-ਵਟਾਂਦਰਾ ਕਰਨ ਅਤੇ ਉਪਾਅ ਸੁਝਾਉਣ ਲਈ ਉੱਚ ਸਦਨ ਦੇ ਮੈਂਬਰਾਂ ਵੱਲੋਂ ਬਣਾਏ ਗਏ ਗੈਰ ਰਸਮੀ ਗਰੁੱਪ ਦੀ ਰਿਪੋਰਟ ਇਕ ਮਹੀਨੇ ਅੰਦਰ ਆ ਜਾਵੇਗੀ। ਬੈਠਕ ਸ਼ੁਰੂ ਹੋਣ 'ਤੇ ਸਪੀਕਰ ਨੇ ਜ਼ਰੂਰੀ ਦਸਤਾਵੇਜ਼ ਸਦਨ ਦੀ ਮੇਜ਼ 'ਤੇ ਰੱਖਵਾਏ। ਇਸ ਤੋਂ ਬਾਅਦ ਉਨ੍ਹਾਂ ਨੇ ਸਦਨ ਨੂੰ ਸੂਚਿਤ ਕੀਤਾ ਕਿ ਬੱਚਿਆਂ ਵਿਰੁੱਧ ਵਧਦੇ ਯੌਨ ਉਤਪੀੜਨ ਦੇ ਅਪਰਾਧਾਂ ਦਾ ਮੁੱਦਾ ਪਿਛਲੇ ਹਫ਼ਤੇ ਚੁੱਕੇ ਜਾਣ 'ਤੇ ਉਨ੍ਹਾਂ ਨੇ ਉੱਚ ਸਦਨ ਦੇ ਮੈਂਬਰਾਂ ਦਾ ਇਕ ਗੈਰ ਰਸਮੀ ਗਰੁੱਪ ਬਣਾਉਣ ਦਾ ਸੁਝਾਅ ਦਿੱਤਾ ਸੀ। ਨਾਇਡੂ ਨੇ ਕਮੇਟੀ ਨੂੰ ਇਕ ਮਹੀਨੇ ਅੰਦਰ ਰਿਪੋਰਟ ਦੇਣ ਲਈ ਕਿਹਾ ਗਿਆ ਸੀ।

ਸਪੀਕਰ ਨੇ ਦੱਸਿਆ ਇਸ ਸਮੂਹ 'ਚ ਉੱਚ ਸਦਨ 'ਚ ਬੀਜਦ ਦੇ ਮੈਂਬਰ ਅਮਰ ਪਟਨਾਇਕ, ਕਾਂਗਰਸ ਦੇ ਜੈਰਾਮ ਰਮੇਸ਼, ਡਾ. ਅਮੀ ਯਾਗਿਕ ਅਤੇ ਪ੍ਰੋਯ ਰਾਜੀਵ ਗੌੜਾ, ਭਾਜਪਾ ਦੇ ਰਾਜੀਵ ਚੰਦਰਸ਼ੇਖਰ, ਡਾ. ਵਿਨੇ ਸਹਿਸਨਬੁਧੇ ਅਤੇ ਰੂਪਾ ਗਾਂਗੁਲੀ, ਤ੍ਰਿਣਮੂਲ ਕਾਂਗਰਸ ਦੇ ਕੇ. ਡੇਰੇਕ ਓ. ਬ੍ਰਾਇਨ, ਸਪਾ ਦੀ ਜਯਾ ਬੱਚਨ, ਜਨਤਾ ਦਲ ਦੀ ਕਹਕਸ਼ਾਂ ਪਰਵੀਨ, ਆਮ ਆਦੀ ਪਾਰਟੀ ਦੇ ਸੰਜੇ ਸਿੰਘ, ਦਰਮੁਕ ਦੇ ਤਿਰੂਚੀ ਸ਼ਿਵਾ, ਰਾਕਾਂਪਾ ਦੀ ਵੰਦਨਾ ਚੌਹਾਨ ਅਤੇ ਅੰਨਾਦਰਮੁਕ ਦੀ ਵਿਜੀਲੀ ਸੱਤਿਆਨੰਦ ਸ਼ਾਮਲ ਹਨ। ਉਨ੍ਹਾਂ ਨੇ ਕਿਹਾ ਕਿ ਪੋਰਨਗ੍ਰਾਫੀ ਦੇ ਮੁੱਦੇ 'ਤੇ ਗਠਿਤ ਇਸ ਗੈਰ ਰਸਮੀ ਸਮੂਹ ਦੇ ਮੈਂਬਰ ਸਮਾਜ ਦੇ ਲੋਕਾਂ, ਸਮਾਜਿਕ ਸੰਗਠਨ, ਸੋਸ਼ਲ ਮੀਡੀਆ, ਕੰਪਿਊਟਰ ਐਮਰਜੈਂਸੀ ਪ੍ਰਤੀਕਿਰਿਆ ਦਲ ਅਤੇ ਮਾਹਰਾਂ ਆਦਿ ਨਾਲ ਗੱਲਬਾਤ ਕਰ ਸਕਦੇ ਹਨ।

ਦੱਸਣਯੋਗ ਹੈ ਕਿ 28 ਨਵੰਬਰ ਨੂੰ ਉੱਚ ਸਦਨ 'ਚ ਸਿਫ਼ਰਕਾਲ ਦੌਰਾਨ ਅੰਨਾਦਰਮੁਕ ਦੀ ਵਿਜਿਲਾ ਸੱਤਿਆਨੰਦ ਨੇ ਇੰਟਰਨੈੱਟ 'ਤੇ ਬੱਚਿਆਂ ਨਾਲ ਜੁੜੀ ਅਸ਼ਲੀਲ ਸਮੱਗਰੀ ਦਾ ਮੁੱਦਾ ਚੁੱਕਦੇ ਹੋਏ ਕਿਹਾ ਸੀ ਕਿ ਮੋਬਾਇਲ ਫੋਨ ਅਤੇ ਇੰਟਰਨੈੱਟ 'ਤੇ ਬੱਚਿਆਂ ਨਾਲ ਜੁੜੀ ਅਸ਼ਲੀਲ ਸਮੱਗਰੀ ਤੱਕ ਆਸਾਨੀ ਨਾਲ ਪਹੁੰਚ ਹੋਣ ਕਾਰਨ ਬਾਲ ਉਤਪੀੜਨ ਦੇ ਮਾਮਲੇ ਵਧ ਰਹੇ ਹਨ। ਉਨ੍ਹਾਂ ਨੇ ਇੰਟਰਨੈੱਟ ਅਤੇ ਸੋਸ਼ਲ ਮੀਡੀਆ 'ਤੇ ਅਜਿਹੀ ਸਮੱਗਰੀ ਦੀ ਜ਼ਿਆਦਾ ਹੋਣ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਲਗਭਗ ਹਰ ਦਿਨ ਬੱਚੀਆਂ ਦੇ ਯੌਨ ਉਤਪੀੜਨ ਦੀਆਂ ਖਬਰਾਂ ਆਉਂਦੀਆਂ ਹਨ। ਇਸ 'ਤੇ ਦਖਲਅੰਦਾਜ਼ੀ ਕਰਦੇ ਹੋਏ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮਰਿਤੀ ਇਰਾਨੀ ਨੇ ਕਿਹਾ ਸੀ ਕਿ ਬੱਚਿਆਂ ਨਾਲ ਜੁੜੀਆਂ ਅਸ਼ਲੀਲ ਸਮੱਗਰੀ ਵਾਲੀਆਂ ਕਰੀਬ 377 ਵੈੱਬਸਾਈਟਾਂ ਨੂੰ ਹਟਾ ਦਿੱਤਾ ਗਿਆ ਹੈ ਅਤੇ ਬਾਲ ਉਤਪੀੜਨ ਦੇ ਸੰਬੰਧ 'ਚ 50 ਸ਼ਿਕਾਇਤ ਦਰਜ ਕੀਤੀਆਂ ਗਈਆਂ ਹਨ। ਸਮਰਿਤੀ ਨੇ ਇਹ ਵੀ ਕਿਹਾ ਸੀ ਕਿ ਇਸ ਤਰ੍ਹਾਂ ਦੀ ਕਿਸੇ ਵੀ ਘਟਨਾ ਦੀ ਉਨ੍ਹਾਂ ਨੂੰ ਤੁਰੰਤ ਸੂਚਨਾ ਦਿੱਤੀ ਜਾਵੇ ਤਾਂ ਕਿ ਤੁਰੰਤ ਕਾਰਵਾਈ ਕੀਤੀ ਜਾ ਸਕੇ।

  • Rajya Sabha
  • Venkaiah Naidu
  • Pornography
  • Report
  • ਰਾਜ ਸਭਾ
  • ਵੈਂਕਈਆ ਨਾਇਡੂ
  • ਪੋਰਨੋਗ੍ਰਾਫੀ
  • ਰਿਪੋਰਟ

11ਵੀਂ ਦੀ ਵਿਦਿਆਰਥਣ ਬਣੀ ਰਾਹੁਲ ਗਾਂਧੀ ਦੀ ਟਰਾਂਸਲੇਟਰ

NEXT STORY

Stories You May Like

  • out of control container truck crashes into house in mirzapur
    ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ ਵਾਪਰਿਆ ਭਿਆਨਕ ਹਾਦਸਾ
  • supreme court strict on ram temple
    ਰਾਮ ਮੰਦਰ ਦੇ ਚੜ੍ਹਾਵੇ ਦੀ ਚੋਰੀ ਦਾ ਮਾਮਲੇ 'ਚ ਸੁਪਰੀਮ ਕੋਰਟ ਸਖਤ, 2 ਹਫ਼ਤਿਆਂ ਅੰਦਰ ਮੰਗੀ ਰਿਪੋਰਟ
  • red fort closed tourist no entry
    ਅੱਜ ਤੋਂ ਇਕ ਮਹੀਨੇ ਲਈ ਲਾਲ ਕਿਲ੍ਹੇ 'ਚ ਐਂਟਰੀ ਬੈਨ! ਘੁੰਮਣ ਦੇ ਸ਼ੌਕੀਨ ਪੜ੍ਹ ਲੈਣ ਇਹ ਖ਼ਬਰ, ਨਹੀਂ ਤਾਂ...
  • pgi  s dexa scan machine closed for a month
    PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ
  • many rules are going to change from august  impact it will have on your pocket
    ਅਗਸਤ ਮਹੀਨੇ ਤੋਂ ਬਦਲਣ ਵਾਲੇ ਹਨ ਕਈ ਕਈ ਨਿਯਮ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪ੍ਰਭਾਵ ਪਵੇਗਾ
  • two wheeler sales in june
    ਇਨ੍ਹਾਂ ਧਾਕੜ ਬਾਈਕਾਂ ਨੂੰ ਟੁੱਟ ਕੇ ਪੈ ਗਏ ਲੋਕ ! ਇਕ ਮਹੀਨੇ 'ਚ ਵਿਕ ਗਏ 18 ਲੱਖ ਤੋਂ ਵੱਧ ਮੋਟਰਸਾਈਕਲ
  • uproar over death of student at panjab university
    ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ 'ਤੇ ਜ਼ੋਰਦਾਰ ਹੰਗਾਮਾ! ਇਕ ਮਹੀਨੇ 'ਚ ਖ਼ਤਮ ਹੋਣ ਵਾਲੀ ਸੀ PhD
  • one person arrested with illegal liquor
    ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • is aadhaar necessary for a child  s passport  know rules
      ਕੀ ਬੱਚੇ ਦੇ ਪਾਸਪੋਰਟ ਲਈ ਆਧਾਰ ਜ਼ਰੂਰੀ ਹੈ? ਜਾਣੋ ਪਾਸਪੋਰਟ ਦਫ਼ਤਰ ਦੇ ਨਿਯਮਾਂ...
    • sanjeev arora gets a big setback from the supreme court
      ਸੰਜੀਵ ਅਰੋੜਾ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ! ਮੈਡੀਕਲ ਜ਼ਮਾਨਤ ਪਟੀਸ਼ਨ ਕੀਤੀ...
    • no legal case will be filed against the protesters
      ਪ੍ਰਦਰਸ਼ਨਕਾਰੀਆਂ 'ਤੇ ਨਹੀਂ ਚੱਲੇਗਾ ਕੋਈ ਕਾਨੂੰਨੀ ਕੇਸ, ਦਿੱਲੀ ਸਰਕਾਰ ਨੇ ਲਿਆ...
    • one nation one election bill will not come in the monsoon session
      ਮਾਨਸੂਨ ਸੈਸ਼ਨ 'ਚ ਨਹੀਂ ਆਵੇਗਾ 'ਇੱਕ ਦੇਸ਼, ਇੱਕ ਚੋਣ' ਬਿੱਲ ! ਜਾਣੋ ਕਾਰਨ
    • high court stays rajesh khanna s old bungalow from being called bhutia
      ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...
    • restaurants angry with swiggy zomato  online delivery will be closed
      Swiggy-Zomato ਤੋਂ ਨਾਰਾਜ਼ ਹੋਏ Restaurants, 15 August ਤੋਂ ਬਾਅਦ ਬੰਦ ਹੋ...
    • j k police attaches land of five terrorists in reasi
      ਜੰਮੂ-ਕਸ਼ਮੀਰ ਪੁਲਸ ਨੇ ਰਿਆਸੀ 'ਚ 5 ਅੱਤਵਾਦੀਆਂ ਦੀ ਜ਼ਮੀਨ ਕੀਤੀ ਜ਼ਬਤ
    • out of control container truck crashes into house in mirzapur
      ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...
    • all government schools in himachal to remain open
      15 ਅਗਸਤ ਦੀ ਛੁੱਟੀ ਕੈਂਸਲ ! ਆਜ਼ਾਦੀ ਦਿਵਸ 'ਤੇ ਖੁੱਲ੍ਹੇ ਰਹਿਣਗੇ HP ਦੇ ਸਾਰੇ...
    • kannada activists halt screening of tamil nadu cm vijay  s film   jan nayagan
      ਕੰਨੜ ਕਾਰਕੁਨਾਂ ਨੇ ਤਾਮਿਲਨਾਡੂ ਦੇ CM ਵਿਜੇ ਦੀ ਫਿਲਮ "ਜਨ ਨਿਯਾਗਨ" ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +