ਨੈਸ਼ਨਲ ਡੈਸਕ- ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ 16 ਫਰਵਰੀ ਨੂੰ ਭਾਰਤ ਬੰਦ ਦੀ ਅਪੀਲ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ 16 ਫਰਵਰੀ ਨੂੰ ਭਾਰਤ ਬੰਦ ਕਰਨ ਦੀ ਅਪੀਲ ਕੀਤੀ ਗਈ ਹੈ, ਜਿਸ 'ਚ ਸੰਯੁਕਤ ਕਿਸਾਨ ਮੋਰਚਾ ਦੇ ਨਾਲ ਹੋਰ ਵੀ ਬਹੁਤ ਸਾਰੇ ਸੰਗਠਨ ਹਨ। ਕਿਸਾਨ 16 ਫਰਵਰੀ ਨੂੰ ਖੇਤ 'ਚ ਕੰਮ ਨਾ ਕਰਨ। ਦੁਕਾਨਾਂ ਨੂੰ ਵੀ ਬੰਦ ਰੱਖਣ ਦੀ ਅਪੀਲ ਹੈ। ਇਸ 'ਚ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.), ਨੌਕਰੀ, ਅਗਨੀਵੀਰ, ਪੈਨਸ਼ਨ ਆਦਿ ਮੁੱਦੇ ਚੁੱਕੇ ਜਾਣਗੇ।
ਰਾਕੇਸ਼ ਟਿਕੈਤ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਨਾਲ ਹੋਰ ਵੀ ਬਹੁਤ ਸਾਰੇ ਸੰਗਠਨ ਹਨ। ਉਨ੍ਹਾਂ ਨੇ ਕਿਸਾਨਾਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਹੈ ਕਿ 16 ਫਰਵਰੀ ਨੂੰ ਖੇਤ 'ਚ ਕੰਮ ਨਾ ਕਰਨ, ਦੁਕਾਨਾਂ ਵੀ ਬੰਦ ਰੱਖਣ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
1993 ਦੇ ਦਿੱਲੀ ਬੰਬ ਧਮਾਕੇ ਦੇ ਦੋਸ਼ੀ ਦਵਿੰਦਰ ਪਾਲ ਭੁੱਲਰ ਦੀ ਰਿਹਾਈ ਦੀ ਪਟੀਸ਼ਨ 7ਵੀਂ ਵਾਰ ਖਾਰਿਜ
NEXT STORY