Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    1:08:15 PM

  • punjab police in controversy employee slaps boy in jalandhar

    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ...

  • driving license  traffic rules violation  government

    ਟਰੈਫਿਕ ਉਲੰਘਣਾ ’ਤੇ ਲਾਗੂ ਹੋਣ ਜਾ ਰਿਹਾ ਨਵਾਂ...

  • farmers   protest continues for the fourth day in chandigarh

    ਚੰਡੀਗੜ੍ਹ 'ਚ ਚੌਥੇ ਦਿਨ ਵੀ ਕਿਸਾਨਾਂ ਦਾ ਧਰਨਾ...

  • mata vaishno devi yatra fare hike

    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਵਧੀ ਰਾਮ ਮੰਦਰ ਮਾਡਲ ਦੀ ਡਿਮਾਂਡ, ਜਾਣੋ ਕਿੰਨੀ ਹੈ ਕੀਮਤ

NATIONAL News Punjabi(ਦੇਸ਼)

ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਵਧੀ ਰਾਮ ਮੰਦਰ ਮਾਡਲ ਦੀ ਡਿਮਾਂਡ, ਜਾਣੋ ਕਿੰਨੀ ਹੈ ਕੀਮਤ

  • Edited By Tanu,
  • Updated: 12 Jan, 2024 02:10 PM
National
ram mandir demand increased before pran pratishtha ceremony
  • Share
    • Facebook
    • Tumblr
    • Linkedin
    • Twitter
  • Comment

ਮੁਰਦਾਬਾਦ- 22 ਜਨਵਰੀ 2024 ਦਾ ਦਿਨ ਬੇਹੱਦ ਖ਼ਾਸ ਰਹਿਣ ਵਾਲਾ ਹੈ। ਇਸ ਦਿਨ ਅਯੁੱਧਿਆ 'ਚ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਹੋਣੀ ਹੈ। ਇਸ ਨੂੰ ਲੈ ਕੇ ਦੇਸ਼ ਵਿਚ ਰਾਮ ਭਗਤਾ 'ਚ ਵੱਖਰਾ ਹੀ ਉਤਸ਼ਾਹ ਹੈ। ਮੁਰਾਦਾਬਾਦ ਵਿਚ ਪਿੱਤਲ ਤੋਂ ਰਾਮ ਮੰਦਰ ਅਤੇ ਰਾਮ ਦੀ ਮੂਰਤੀ ਤਿਆਰ ਕੀਤੀ ਗਈ ਹੈ, ਜਿਸ ਦੀ ਦੇਸ਼ ਭਰ ਵਿਚ ਮੰਗ ਹੈ। ਹੈਂਡੀਕ੍ਰਾਫਟ ਉਤਪਾਦ ਵੇਚਣ ਵਾਲੇ ਸ਼ੁਏਬ ਸ਼ਮਸੀ ਨੇ ਰਾਮ ਮੰਦਰ ਦੇ ਮਾਡਲ ਤਿਆਰ ਕੀਤੇ ਹਨ। ਰਾਮ ਮੰਦਰ ਦੇ ਮਾਡਲ ਵੱਖ-ਵੱਖ ਆਕਾਰਾਂ 'ਚ ਉਪਲਬਧ ਹਨ, ਜਿਨ੍ਹਾਂ ਦੀ ਕੀਮਤ 200 ਰੁਪਏ ਤੋਂ ਲੈ ਕੇ 1 ਲੱਖ ਰੁਪਏ ਤੱਕ ਹੈ।

ਇਹ ਵੀ ਪੜ੍ਹੋ- 2400 ਕਿਲੋ ਦਾ ਘੰਟਾ, 108 ਫੁੱਟ ਲੰਬੀ ਅਗਰਬੱਤੀ, ਰਾਮ ਲੱਲਾ ਲਈ ਦੇਸ਼-ਵਿਦੇਸ਼ ਤੋਂ ਆ ਰਹੇ ਤੋਹਫ਼ੇ

PunjabKesari

ਰਾਮ ਮੰਦਰ ਦੇ ਨਾਲ-ਨਾਲ ਰਾਮ ਜੀ ਅਤੇ ਪ੍ਰਧਾਨ ਮੰਤਰੀ ਦਾ ਮਿੰਨੀ ਸਟੈਚੂ ਵੀ ਤਿਆਰ ਕੀਤਾ ਗਿਆ ਹੈ। ਗਾਹਕਾਂ ਦੀ ਮੰਗ 'ਤੇ ਇਸ ਮਾਡਲ 'ਚ ਰਾਮ ਮੰਦਰ ਦੇ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਮੂਰਤੀ ਵੀ ਲਗਾਈ ਗਈ ਹੈ। ਰਾਮ ਮੰਦਰ ਮਾਡਲ ਵਿਚ ਰੋਸ਼ਨੀ ਲਈ ਐਲ.ਈ.ਡੀ ਵੀ ਲਗਾਈ ਗਈ ਹੈ। ਇਹ ਮਾਡਲ ਰੋਸ਼ਨੀ ਵਿਚ ਹੋਰ ਵੀ ਆਕਰਸ਼ਕ ਦਿਖਾਈ ਦਿੰਦਾ ਹੈ। ਇਸ ਕਾਰਨ ਮੰਗ ਵਧ ਰਹੀ ਹੈ। ਪਿੱਤਲ ਦੇ ਕਾਰੋਬਾਰੀ ਸ਼ੁਏਬ ਦਾ ਕਹਿਣਾ ਹੈ ਕਿ ਹੁਣ ਤੱਕ ਰਾਮ ਮੰਦਰ ਦੇ ਲੱਖਾਂ ਮਾਡਲਾਂ ਦੀ ਸਪਲਾਈ ਹੋ ਚੁੱਕੀ ਹੈ। ਮੰਗ ਵਧਣ ਅਤੇ ਕਾਰੀਗਰਾਂ ਦੀ ਘਾਟ ਕਾਰਨ ਆਰਡਰ ਬੁੱਕ ਨਹੀਂ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ-  ਰਾਮ ਮੰਦਰ ਲਈ ਸ਼ੈੱਫ ਵਿਸ਼ਨੂੰ ਬਣਾਉਣਗੇ 7000 ਕਿਲੋ 'ਹਲਵਾ', ਕਰੇਨ ਨਾਲ ਚੁੱਕੀ ਜਾਵੇਗੀ ਕੜਾਹੀ

PunjabKesari

ਦੱਸਿਆ ਜਾ ਰਿਹਾ ਹੈ ਕਿ ਅਯੁੱਧਿਆ 'ਚ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਤੋਂ ਪਹਿਲਾਂ ਹੀ ਲੱਕੜ ਦੇ ਬਣੇ ਵੱਖ-ਵੱਖ ਮਾਡਲਾਂ ਦੀ ਮੰਗ ਕਈ ਗੁਣਾ ਵਧ ਗਈ ਹੈ। ਇਨ੍ਹਾਂ ਮਾਡਲਾਂ ਨੂੰ ਬਣਾਉਣ ਵਾਲੀ ਇਕਾਈ ਨੇ ਦਾਅਵਾ ਕੀਤਾ ਕਿ ਅਮਰੀਕਾ ਅਤੇ ਨਿਊਜ਼ੀਲੈਂਡ ਤੋਂ ਵੀ ਮਾਡਲਾਂ ਦੀ ਖਰੀਦ ਦੇ ਆਰਡਰ ਮਿਲ ਰਹੇ ਹਨ। ਮਾਡਲ ਰਾਮ ਜਨਮ ਭੂਮੀ ਸਥਾਨ 'ਤੇ ਨਿਰਮਾਣ ਅਧੀਨ ਵਿਸ਼ਾਲ ਮੰਦਰ ਦੇ ਡਿਜ਼ਾਈਨ ਨੂੰ ਦਰਸਾਉਂਦਾ ਹੈ। ਮਾਡਲ ਤੇ ਹਿੰਦੀ 'ਚ ਲਿਖਿਆ ਹੈ- 'ਸ਼੍ਰੀ ਰਾਮ ਮੰਦਰ ਅਯੁੱਧਿਆ' ਜਾਂ 'ਸ਼੍ਰੀ ਰਾਮ ਜਨਮ ਭੂਮੀ ਮੰਦਰ ਅਯੁੱਧਿਆ'। ਦੁਕਾਨਦਾਰਾਂ ਅਨੁਸਾਰ ਮੰਦਰ ਦੇ ਇਨ੍ਹਾਂ ਮਾਡਲਾਂ ਤੋਂ ਇਲਾਵਾ ਅਯੁੱਧਿਆ ਦੀਆਂ ਦੁਕਾਨਾਂ 'ਤੇ ਭਗਵਾਨ ਰਾਮ ਦੇ ਨਾਮ ਵਾਲੀਆਂ ਧਾਤ ਦੀਆਂ ਮੁੰਦਰੀਆਂ, ਲਾਕੇਟ ਅਤੇ ਹੋਰ ਕੱਪੜੇ ਵੀ ਵਿਕ ਰਹੇ ਹਨ।

ਇਹ ਵੀ ਪੜ੍ਹੋ- ਭਗਵਾਨ ਸ਼੍ਰੀਰਾਮ ਪ੍ਰਤੀ ਸ਼ਰਧਾ, 3 ਦਹਾਕਿਆਂ ਬਾਅਦ 'ਮੌਨ ਵਰਤ' ਤੋੜੇਗੀ 85 ਸਾਲਾ ਬਜ਼ੁਰਗ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Ram Mandir
  • Pran Pratishtha ceremony
  • demand
  • ਰਾਮ ਮੰਦਰ
  • ਪ੍ਰਾਣ ਪ੍ਰਤਿਸ਼ਠਾ ਸਮਾਰੋਹ
  • ਮਾਡਲ
  • ਡਿਮਾਂਡ

Air India ਦੀ ਫਲਾਈਟ 'ਚ ਸ਼ਾਕਾਹਾਰੀ ਦੀ ਥਾਂ ਮਿਲਿਆ ਨਾਨ-ਵੈਜ ਖਾਣਾ, ਭੜਕੀ ਔਰਤ ਨੇ ਚੁੱਕਿਆ ਇਹ ਕਦਮ

NEXT STORY

Stories You May Like

  • ram mandir  new trustee  ceo  appointed
    ਰਾਮ ਮੰਦਰ ਨੂੰ ਮਿਲੇ 3 ਨਵੇਂ ਟਰੱਸਟੀ, ਅੱਜ ਨਿਯੁਕਤ ਹੋਵੇਗਾ ਪਹਿਲਾ CEO
  • gold and silver prices have crashed
    Crash ਹੋ ਗਈਆਂ Gold-Silver ਦੀਆਂ ਕੀਮਤਾਂ, ਜਾਣੋ ਤਿਉਹਾਰਾਂ ਤੋਂ ਪਹਿਲਾਂ ਕਿੰਨੇ ਡਿੱਗੇ ਰੇਟ
  • amazon india will provide employment to 1 60 000 people
    ਐਮਾਜ਼ੋਨ ਇੰਡੀਆ ਤਿਉਹਾਰੀ ਸੀਜ਼ਨ ਤੋਂ ਪਹਿਲਾਂ 1,60,000 ਲੋਕਾਂ ਨੂੰ ਦੇਵੇਗਾ ਰੋਜ਼ਗਾਰ
  • vehicle sales surge  demand increases
    ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ
  • temple demolished in pakistan
    ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ ਪੁਰਾਣਾ ਮੰਦਰ
  • jitender mishra ram mandir
    ਸ਼੍ਰੀ ਰਾਮ ਮੰਦਰ ਟਰੱਸਟ ਨੂੰ ਮਿਲਿਆ ਪਹਿਲਾ CEO, 'ਆਪ੍ਰੇਸ਼ਨ ਸਿੰਧੂਰ' ਦੇ ਯੋਧੇ ਜਤਿੰਦਰ ਮਿਸ਼ਰਾ ਨੂੰ ਸੌਂਪੀ ਗਈ...
  • gold and silver prices jumped today  know the prices
    6 ਦਿਨਾਂ ਦੀ ਗਿਰਾਵਟ ਤੋਂ ਬਾਅਦ ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਛਾਲ, ਜਾਣੋ ਭਾਅ
  • lava phone with 5000mah battery and 50mp camera launched
    5000mAh ਦੀ ਬੈਟਰੀ ਤੇ 50MP ਕੈਮਰੇ ਆਲਾ Lava ਦਾ ਫੋਨ ਹੋਇਆ ਲਾਂਚ ! ਜਾਣੋ ਕੀਮਤ
  • punjab police in controversy employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ,...
  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
Trending
Ek Nazar
mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • gorge  fallen  school children  fortuner car
      ਹਿਮਾਚਲ 'ਚ ਵੱਡਾ ਹਾਦਸਾ, ਖੱਡ 'ਚ ਡਿੱਗੀ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ...
    • jagannath temple  bank accounts  gold  silver  land
      ਜਗਨਨਾਥ ਮੰਦਰ ਦੇ ਬੈਂਕ ਖਾਤਿਆਂ ’ਚ 1,912 ਕਰੋੜ ਰੁਪਏ, ਮੰਦਰ ਦੇ ਨਾਂ ਪੂਰੇ ਦੇਸ਼...
    • a rare combination is forming between these 4 zodiac signs
      ਕ੍ਰਿਸ਼ਨ ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਦਾ ਬਣ ਰਿਹੈ ਦੁਰਲੱਭ ਸੰਯੋਗ! ਆਵੇਗਾ...
    • singer and youtuber ankit balyan case
      ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...
    • indigo flight hits pole while parking at srinagar airport
      ਪਾਰਕਿੰਗ ਦੌਰਾਨ ਖੰਭੇ 'ਚ ਜਾ ਵੱਜਾ ਇੰਡੀਗੋ ਦਾ ਜਹਾਜ਼, ਸ਼੍ਰੀਨਗਰ ਏਅਰਪੋਰਟ 'ਤੇ...
    • on janmashtami gold and silver prices fall
      ਜਨਮਅਸ਼ਟਮੀ ਮੌਕੇ ਗਹਿਣੇ ਖ਼ਰੀਦਣ ਵਾਲਿਆਂ ਲਈ ਵੱਡੀ ਰਾਹਤ, ਡਿੱਗੇ ਸੋਨੇ-ਚਾਂਦੀ ਦੇ...
    • mayawati  akash anand  national convener  assembly elections
      ਮਾਇਆਵਤੀ ਨੇ ਮੁੜ ਖੋਹਿਆ ਆਕਾਸ਼ ਆਨੰਦ ਤੋਂ ਰਾਸ਼ਟਰੀ ਕਨਵੀਨਰ ਦਾ ਅਹੁਦਾ
    • engineer  property  eow  raids  cash
      ਛਾਪੇਮਾਰੀ ਦੌਰਾਨ 'ਧਨਕੁਬੇਰ' ਨਿਕਲਿਆ ਇੰਜੀਨੀਅਰ, ਮਿਲੀ 11 ਕਰੋੜ ਦੀ ਬੇਹਿਸਾਬੀ...
    • jammu  weapons  exports  security forces
      ਜੰਮੂ ’ਚ ਹਥਿਆਰਾਂ ਦਾ ਜ਼ਖੀਰਾ ਬਰਾਮਦ
    • police department 29 ips  1 hps officer  transfer
      ਪੁਲਸ ਵਿਭਾਗ 'ਚ ਵੱਡਾ ਫੇਰਬਦਲ; ਹਰਿਆਣਾ ਦੇ 29 IPS ਤੇ 1 HPS ਅਧਿਕਾਰੀ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +