Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    2:41:59 PM

  • sent to armenia under the pretext of being sent to italy

    ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ...

  • bhajan singer hansraj raghuwanshi becomes a father

    ਭਜਨ ਗਾਇਕ ਹੰਸਰਾਜ ਰਘੂਵੰਸ਼ੀ ਬਣੇ ਪਿਤਾ, ਪਤਨੀ ਨੇ...

  • donald trump nobel

    'ਮੈਨੂੰ ਘੱਟੋ-ਘੱਟ 8 ਨੋਬਲ ਮਿਲਣੇ ਚਾਹੀਦੇ..!',...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਰਾਮ ਰਹੀਮ ਵਾਪਸ ਪੁੱਜਾ ਸੁਨਾਰੀਆ ਜੇਲ੍ਹ, 50 ਦਿਨ ਦੀ ਮਿਲੀ ਸੀ ਪੈਰੋਲ

NATIONAL News Punjabi(ਦੇਸ਼)

ਰਾਮ ਰਹੀਮ ਵਾਪਸ ਪੁੱਜਾ ਸੁਨਾਰੀਆ ਜੇਲ੍ਹ, 50 ਦਿਨ ਦੀ ਮਿਲੀ ਸੀ ਪੈਰੋਲ

  • Edited By Tanu,
  • Updated: 11 Mar, 2024 10:06 AM
Haryana
ram rahim returned to sunaria jail got parole for 50 days
  • Share
    • Facebook
    • Tumblr
    • Linkedin
    • Twitter
  • Comment

ਰੋਹਤਕ- ਸਾਧਵੀ ਜਿਨਸੀ ਸ਼ੋਸ਼ਣ ਮਾਮਲੇ ਅਤੇ ਪੱਤਰਕਾਰ ਛਤਰਪਤੀ ਕਤਲ ਕੇਸ 'ਚ ਰਾਮ ਰਹੀਮ ਹੁਣ ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਸਲਾਖਾਂ ਪਿੱਛੇ ਹੈ। ਡੇਰਾ ਸਿਰਸਾ ਦਾ ਮੁਖੀ ਗੁਰਮੀਤ ਰਾਮ ਰਹੀਮ 50 ਦਿਨ ਦੀ ਪੈਰੋਲ ਤੋਂ ਬਾਅਦ ਐਤਵਾਰ ਸ਼ਾਮ ਪੁਲਸ ਦੇ ਸਖ਼ਤ ਸੁਰੱਖਿਆ ਘੇਰੇ ’ਚ ਸੁਨਾਰੀਆ ਜੇਲ੍ਹ ਪਰਤਿਆ। 19 ਜਨਵਰੀ ਨੂੰ ਰਾਮ ਰਹੀਮ ਨੂੰ 50 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਇਸ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਮ ਰਹੀਮ ਦੀ ਲਗਾਤਾਰ ਪੈਰੋਲ ਨੂੰ ਲੈ ਕੇ ਹਰਿਆਣਾ ਸਰਕਾਰ ਨੂੰ ਸਖ਼ਤੀ ਨਾਲ ਸਵਾਲ ਕੀਤੇ ਸਨ। ਇਹ ਵੀ ਕਿਹਾ ਗਿਆ ਕਿ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਰਾਮ ਰਹੀਮ ਨੂੰ ਭਵਿੱਖ ਵਿਚ ਪੈਰੋਲ ਨਾ ਦਿੱਤੀ ਜਾਵੇ। ਰਾਮ ਰਹੀਮ ਨੂੰ ਮਿਲੀ ਪੈਰੋਲ ’ਤੇ ਰੋਕ ਲਾਉਣ ਦੀ ਮੰਗ ਨੂੰ ਲੈ ਕੇ ਹਾਈ ਕੋਰਟ ’ਚ ਕਈ ਵਾਰ ਪਟੀਸ਼ਨ ਦਾਇਰ ਕੀਤੀ ਗਈ ਸੀ।

ਇਹ ਵੀ ਪੜ੍ਹੋ- ਕੁਰੂਕਸ਼ੇਤਰ 'ਚ CM ਮਾਨ ਬੋਲੇ- ਅਸੀਂ ਸਰਵੇ 'ਚ ਨਹੀਂ ਸਿੱਧਾ ਸਰਕਾਰ 'ਚ ਆਉਂਦੇ ਹਾਂ

ਹਾਈ ਕੋਰਟ ਨੇ ਸਰਕਾਰ ਕੋਲੋਂ ਪੁੱਛਿਆ ਸੀ ਕਿ ਰਾਮ ਰਹੀਮ ਵਰਗੇ ਕਿੰਨੇ ਕੈਦੀਆਂ ਨੂੰ ਇੰਨੀ ਲੰਬੀ ਪੈਰੋਲ ਦਿੱਤੀ ਗਈ ਹੈ? ਇਹ ਵੀ ਕਿਹਾ ਗਿਆ ਸੀ ਕਿ ਸਰਕਾਰ ਹਾਈ ਕੋਰਟ ਦੀ ਇਜਾਜ਼ਤ ਤੋਂ ਬਿਨਾਂ ਰਾਮ ਰਹੀਮ ਨੂੰ ਭਵਿੱਖ ’ਚ ਪੈਰੋਲ ਨਹੀਂ ਦੇਵੇਗੀ। ਅਦਾਲਤ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਹਰਿਆਣਾ ਸਰਕਾਰ ਹਲਫਨਾਮਾ ਦਾਖਲ ਕਰੇ ਕਿ ਅਜਿਹੇ ਅਪਰਾਧਿਕ ਪਿਛੋਕੜ ਵਾਲੇ ਕਿੰਨੇ ਅਪਰਾਧੀਆਂ ਤੇ 3 ਮਾਮਲਿਆਂ ’ਚ ਦੋਸ਼ੀ ਠਹਿਰਾਏ ਗਏ ਲੋਕਾਂ ਨੂੰ ਇਹ ਲਾਭ ਦਿੱਤਾ ਗਿਆ ਹੈ? ਇਸ ਮਾਮਲੇ ਦੀ ਅਗਲੀ ਸੁਣਵਾਈ 11 ਮਾਰਚ ਨੂੰ ਹੋਵੇਗੀ। ਰਾਮ ਰਹੀਮ ਨੂੰ ਪੈਰੋਲ ਮਿਲੀ ਸੀ ਤਾਂ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ 'ਤੇ ਸਵਾਲ ਉਠਦੇ ਰਹੇ ਹਨ।

ਇਹ ਵੀ ਪੜ੍ਹੋ- ਸਰਕਾਰ ਨੇ ਕੀਤਾ ਵੱਡਾ ਐਲਾਨ, ਹੋਲੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਗੈਸ ਸਿਲੰਡਰ

ਰਾਮ ਰਹੀਮ ਨੂੰ ਕਦੋਂ-ਕਦੋਂ ਮਿਲੀ ਪੈਰੋਲ?

24 ਅਕਤੂਬਰ 2020: ਰਾਮ ਰਹੀਮ ਨੂੰ ਗੁਰੂਗ੍ਰਾਮ ਦੇ ਹਸਪਤਾਲ 'ਚ ਦਾਖਲ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ 1 ਦਿਨ ਦੀ ਪੈਰੋਲ ਦਿੱਤੀ ਗਈ।
21 ਮਈ 2021: ਰਾਮ ਰਹੀਮ ਨੂੰ ਫਿਰ ਤੋਂ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ 12 ਘੰਟੇ ਦੀ ਪੈਰੋਲ ਦਿੱਤੀ ਗਈ।
7 ਫਰਵਰੀ 2022: ਗੁਰਮੀਤ ਰਾਮ ਰਹੀਮ ਨੂੰ ਆਪਣੇ ਪਰਿਵਾਰ ਨੂੰ ਮਿਲਣ ਲਈ 21 ਦਿਨਾਂ ਦੀ ਪੈਰੋਲ ਮਿਲੀ।
ਜੂਨ 2022: ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਦਿੱਤੀ ਗਈ। ਇਸ ਦੌਰਾਨ ਉਹ ਬਾਗਪਤ ਦੇ ਆਸ਼ਰਮ 'ਚ ਰਿਹਾ।
14 ਅਕਤੂਬਰ 2022: 40 ਦਿਨਾਂ ਲਈ ਪੈਰੋਲ ਦਿੱਤੀ ਗਈ। ਬਾਗਪਤ ਦੇ ਆਸ਼ਰਮ ਤੋਂ 3 ਮਿਊਜ਼ਿਕ ਵੀਡੀਓ ਵੀ ਰਿਲੀਜ਼ ਕੀਤੇ।
21 ਜਨਵਰੀ 2023: ਰਾਮ ਰਹੀਮ ਨੂੰ ਸ਼ਾਹ ਸਤਨਾਮ ਸਿੰਘ ਦੇ ਜਨਮ ਦਿਨ 'ਤੇ ਸ਼ਾਮਲ ਹੋਣ ਲਈ 40 ਦਿਨਾਂ ਦੀ ਪੈਰੋਲ ਮਿਲੀ।
20 ਜੁਲਾਈ 2023: ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਦਿੱਤੀ ਗਈ।
20 ਨਵੰਬਰ 2023: ਰਾਮ ਰਹੀਮ 21 ਦਿਨਾਂ ਲਈ ਜੇਲ੍ਹ ਤੋਂ ਬਾਹਰ ਆਇਆ।
19 ਜਨਵਰੀ 2024: ਰਾਮ ਰਹੀਮ ਨੂੰ 50 ਦਿਨਾਂ ਦੀ ਪੈਰੋਲ ਮਿਲੀ।

ਇਹ ਵੀ ਪੜ੍ਹੋ- ਵਿਆਹ ਲਈ ਕੁੜੀ ਵੇਖਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, ਪਿਓ-ਪੁੱਤ ਸਣੇ 7 ਲੋਕਾਂ ਦੀ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Gurmeet Ram Rahim
  • Rohtak
  • Sunaria Jail
  • Parole
  • ਗੁਰਮੀਤ ਰਾਮ ਰਹੀਮ
  • ਰੋਹਤਕ
  • ਸੁਨਾਰੀਆ ਜੇਲ੍ਹ
  • ਪੈਰੋਲ

ਸਾਊਦੀ 'ਚ ਨਜ਼ਰ ਆਇਆ 'ਚੰਨ', ਅੱਜ ਤੋਂ ਹੋਵੇਗੀ ਪਵਿੱਤਰ ਰਮਜ਼ਾਨ ਮਹੀਨੇ ਦੀ ਸ਼ੁਰੂਆਤ

NEXT STORY

Stories You May Like

  • lpg gas is over government will release 50 lakh new connections
    LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ ਜਾਰੀ ਕਰੇਗੀ 50 ਲੱਖ ਨਵੇਂ ਕੁਨੈਕਸ਼ਨ
  • more than 50 liters of diesel will not be available at petrol pumps
    ਪੈਟਰੋਲ ਪੰਪ 'ਤੇ ਨਹੀਂ ਮਿਲੇਗਾ 50 ਲੀਟਰ ਤੋਂ ਵੱਧ ਡੀਜ਼ਲ, ਦੋ ਵੱਡੀਆਂ ਕੰਪਨੀਆਂ ਨੇ ਲਿਆ ਫੈਸਲਾ
  • business firm account conspiracy to grab 50 lakh transferred by mistake
    ਕਾਰੋਬਾਰੀ ਫਰਮ ਦੇ ਖ਼ਾਤੇ 'ਚੋਂ ਗਲਤੀ ਨਾਲ ਟਰਾਂਸਫ਼ਰ ਹੋਏ 50 ਲੱਖ ਰੁਪਏ ਕਰਮਚਾਰੀ ਨੇ ਹੜੱਪਣ ਦੀ ਰਚੀ ਸਾਜਿਸ਼
  • uproar in pakistan
    ਪਾਕਿਸਤਾਨ 'ਚ ਹਾਹਾਕਾਰ: ਆਟਾ 170 ਰੁਪਏ ਕਿਲੋ ਪੁੱਜਾ, 30 ਰੁਪਏ ਦੀ ਹੋਈ 50 ਗ੍ਰਾਮ ਦੀ ਛੋਟੀ ਰੋਟੀ
  • alleged fraud of  50 lakh on the pretext of sending abroad
    ਵਿਦੇਸ਼ ਭੇਜਣ ਦੇ ਨਾਂ ’ਤੇ 50 ਲੱਖ ਦੀ ਕਥਿਤ ਠੱਗੀ, ਪਤੀ-ਪਤਨੀ ਖ਼ਿਲਾਫ਼ ਕੇਸ ਦਰਜ
  • big news jagtar singh hawara agrees to a oneday parole
    ਜਗਤਾਰ ਹਵਾਰਾ ਇਕ ਦਿਨ ਦੀ ਪੈਰੋਲ ’ਤੇ ਮਾਂ ਨੂੰ ਮਿਲਣ ਲਈ ਰਾਜ਼ੀ, ਮਾਤਾ ਦੀ ਨਾਜ਼ੁਕ ਸਿਹਤ ਨੂੰ ਦੇਖਦਿਆਂ ਲਿਆ ਫ਼ੈਸਲਾ
  • rain has been falling for 24 hours across 50 cities in uttar pradesh
    ਉੱਤਰ ਪ੍ਰਦੇਸ਼ ਦੇ 50 ਸ਼ਹਿਰਾਂ ’ਚ 24 ਘੰਟਿਆਂ ਤੋਂ ਮੀਂਹ, ਸਿੱਕਮ ’ਚ ਜ਼ਮੀਨ ਖਿਸਕਣ ਨਾਲ 20 ਘਰ ਰੁੜ੍ਹੇ
  • jail  drugs  heroin
    ਜੇਲ੍ਹ 'ਚੋਂ ਚੱਲ ਰਿਹਾ ਸੀ ਚਿੱਟੇ ਦਾ ਕਾਰੋਬਾਰ, ਹੈਰੋਇਨ ਸਮੇਤ 1 ਗ੍ਰਿਫ਼ਤਾਰ
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
Trending
Ek Nazar
over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • cjp abhijit dipke  grandmother passes away
      ਦਿੱਲੀ ਪੁਲਸ ਵਲੋਂ ਹਿਰਾਸਤ 'ਚ ਲਏ ਅਭਿਜੀਤ ਦੀਪਕੇ ਦੀ ਦਾਦੀ ਦਾ ਦੇਹਾਂਤ
    • india  usa  indian ocean  project
      ਹੋਰ ਮਜ਼ਬੂਤ ਹੋਵੇਗਾ ਭਾਰਤ-ਅਮਰੀਕਾ ਦਾ ਸਹਿਯੋਗ ! ਹਿੰਦ ਮਹਾਸਾਗਰ 'ਚ ਸ਼ੁਰੂ ਕਰਨਗੇ...
    • tribal students  3 officials  suspended
      ਠਾਣੇ ਦੇ ਆਸ਼ਰਮ ਸਕੂਲ 'ਚ ਆਦਿਵਾਸੀ ਵਿਦਿਆਰਥੀ ਦੀ ਮੌਤ, 3 ਅਧਿਕਾਰੀ ਮੁਅੱਤਲ
    • saharanpur  yatra  pilgrims  injured  police
      ਸਹਾਰਨਪੁਰ 'ਚ ਵਾਪਰਿਆ ਭਿਆਨਕ ਹਾਦਸਾ ! ਯਾਤਰਾ 'ਤੇ ਗਏ 4 ਸ਼ਰਧਾਲੂਆਂ ਦੀ ਮੌਤ, ਕਈ...
    • kedarnath route  landslide  pilgrimage  road closed
      ਕੇਦਾਰਨਾਥ ਮਾਰਗ 'ਚ ਇਕ ਵਾਰ ਫ਼ਿਰ ਹੋਈ ਲੈਂਡਸਲਾਈਡ ! ਰੋਕੀ ਗਈ ਯਾਤਰਾ
    • usa truck overturns haryana youth
      ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ ; ਟਰਾਲਾ ਪਲਟਣ ਕਾਰਨ ਹਰਿਆਣਵੀ ਨੌਜਵਾਨ ਦੀ ਗਈ ਜਾਨ
    • jnu    professor dismissed  allegations
      ਜਿਨਸੀ ਸ਼ੋਸ਼ਣ ਮਾਮਲੇ ’ਚ JNU ਦਾ ਪ੍ਰੋਫੈਸਰ ਬਰਖ਼ਾਸਤ
    • cjp  delhi police  abhijeet dipke  airport
      CJP ਪ੍ਰਦਰਸ਼ਨਾਂ ਨੂੰ ਲੈ ਕੇ ਵੱਡੀ ਖ਼ਬਰ ; ਦਿੱਲੀ ਪੁਲਸ ਨੇ ਅਭਿਜੀਤ ਦੀਪਕੇ ਨੂੰ...
    • paper leak nta report
      ਪੇਪਰ ਲੀਕ ਰੋਕਣ ਲਈ ਸੰਸਦੀ ਸਥਾਈ ਕਮੇਟੀ ਨੇ ਤਿਆਰ ਕੀਤਾ ਪਲਾਨ ! NTA 'ਚ ਸੁਧਾਰ...
    • cjp founder abhijit dipke
      ਜੰਤਰ-ਮੰਤਰ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ CJP ਦੇ ਸੰਸਥਾਪਕ ਅਭਿਜੀਤ ਦੀਪਕੇ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +