Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    1:59:42 PM

  • donkey to us

    ਡੌਂਕੀ ਲਾ ਕੇ US ਜਾ ਰਹੇ 3 ਭਾਰਤੀ ਹੋਏ ਅਗਵਾ !...

  • ind vs wi 2nd odi

    IND vs WI 2nd ODI : ਭਾਰਤ ਨੇ ਟਾਸ ਜਿੱਤ ਕੇ...

  • major police operation in amritsar five accused arrest with 13 pistols

    ਅੰਮ੍ਰਿਤਸਰ 'ਚ ਫੜ੍ਹੇ ਗਏ ਹਥਿਆਰਾਂ ਸਣੇ 5 ਮੁਲਜ਼ਮ,...

  • flydubai flight update

    'ਹਾਈਜੈਕ' ਹੋਏ ਜਹਾਜ਼ ਦਾ ਸਾਹਮਣੇ ਆਇਆ ਸੱਚ ! ਕੁਝ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਆਸਥਾ ਨੂੰ ਠੇਸ ਪਹੁੰਚਾਉਣ ਵਾਲਿਆਂ ਨੂੰ ਮਿਲੇ ਸਖ਼ਤ ਸਜ਼ਾ', ਰਾਮ ਮੰਦਰ ਚੜ੍ਹਾਵੇ ’ਤੇ ਬੋਲੇ ਸੰਘ ਦੇ ਸਰਕਾਰਯਵਾਹ ਹੋਸਬੋਲੇ

NATIONAL News Punjabi(ਦੇਸ਼)

'ਆਸਥਾ ਨੂੰ ਠੇਸ ਪਹੁੰਚਾਉਣ ਵਾਲਿਆਂ ਨੂੰ ਮਿਲੇ ਸਖ਼ਤ ਸਜ਼ਾ', ਰਾਮ ਮੰਦਰ ਚੜ੍ਹਾਵੇ ’ਤੇ ਬੋਲੇ ਸੰਘ ਦੇ ਸਰਕਾਰਯਵਾਹ ਹੋਸਬੋਲੇ

  • Edited By Rajwinder Kaur,
  • Updated: 04 Jul, 2026 08:15 AM
National
ram temple  donation theft
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ)– ਰਾਸ਼ਟਰੀ ਸਵੈਮਸੇਵਕ ਸੰਘ (ਆਰ. ਐੱਸ. ਐੱਸ.) ਦੇ ਸਰਕਾਰਯਵਾਹ (ਜਨਰਲ ਸਕੱਤਰ) ਦੱਤਾਤ੍ਰੇਅ ਹੋਸਬੋਲੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅਯੁੱਧਿਆ ਦੇ ਰਾਮ ਮੰਦਰ ’ਚ ਚੜ੍ਹਾਵੇ ਦੀ ਕਥਿਤ ਚੋਰੀ ਦੀ ਘਟਨਾ ਨੇ ਪੂਰੇ ਸਮਾਜ ਦੀਆਂ ਭਾਵਨਾਵਾਂ ਅਤੇ ਆਸਥਾ ਨੂੰ ‘ਡੂੰਘੀ ਠੇਸ’ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਜਾਂਚ ’ਚ ਜੋ ਵੀ ਦੋਸ਼ੀ ਪਾਇਆ ਜਾਵੇ, ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ‘ਹਿੰਦੂ ਵਿਰੋਧੀ ਅਤੇ ਦੇਸ਼ ਵਿਰੋਧੀ ਤਾਕਤਾਂ’ ਇਸ ਮੰਦਭਾਗੀ ਘਟਨਾ ਦਾ ਫਾਇਦਾ ਉਠਾ ਕੇ ਹਿੰਦੂ ਧਰਮ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਨੇ ਪੂਰੇ ਹਿੰਦੂ ਸਮਾਜ ਨੂੰ ਵੀ ਅਪੀਲ ਕੀਤੀ ਕਿ ਉਹ ‘ਇਸ ਔਖੇ ਸਮੇਂ’ ਵਿਚ ਹੌਸਲਾ ਅਤੇ ਠਰ੍ਹੰਮਾ ਬਣਾਈ ਰੱਖੇ ਤਾਂ ਜੋ ਇਸ ਤਰ੍ਹਾਂ ਦੀਆਂ ਸਾਰੀਆਂ ‘ਸਾਜ਼ਿਸ਼ਾਂ’ ਨੂੰ ਅਸਫਲ ਕੀਤਾ ਜਾ ਸਕੇ।

ਪੜ੍ਹੋ ਇਹ ਵੀ - ਚੱਲਦੇ ਈ-ਰਿਕਸ਼ਾ ਨੂੰ ਦੂਰ ਤੋਂ ਬੰਦ ਕਰਨ ਵਾਲੇ ‘ਚਾਈਨੀਜ਼ ਐਪਸ’ ’ਤੇ ਬੈਨ

ਹੋਸਬੋਲੇ ਨੇ ‘ਐਕਸ’ ’ਤੇ ਇਕ ਬਿਆਨ ਵਿਚ ਕਿਹਾ, ‘ਅਯੁੱਧਿਆ ਸਥਿਤ ਸ਼੍ਰੀ ਰਾਮਲੱਲਾ ਮੰਦਰ ’ਚ ਰੱਖੇ ਦਾਨ ਪਾਤਰਾਂ (ਗੋਲਕਾਂ) ਵਿਚੋਂ ਚੋਰੀ ਦੀ ਮੰਦਭਾਗੀ ਘਟਨਾ ਨੇ ਪੂਰੇ ਸਮਾਜ ਅਤੇ ਰਾਮ ਭਗਤਾਂ ਦੀਆਂ ਭਾਵਨਾਵਾਂ ਅਤੇ ਆਸਥਾ ਨੂੰ ਡੂੰਘੀ ਠੇਸ ਪਹੁੰਚਾਈ ਹੈ।’ ਉਨ੍ਹਾਂ ਕਿਹਾ, ‘ਇਸ ਘਟਨਾ ਨਾਲ ਅਸੀਂ ਸਾਰੇ ਬੜੇ ਦੁਖੀ ਅਤੇ ਗੁੱਸੇ ਵਿਚ ਹਾਂ।’ ਹੋਸਬੋਲੇ ਨੇ ਕਿਹਾ ਕਿ ਰਾਸ਼ਟਰੀ ਸਵੈਮਸੇਵਕ ਸੰਘ ਸਮੇਤ ਪੂਰੇ ਹਿੰਦੂ ਸਮਾਜ ਦੀ ਟਰੱਸਟ ਤੋਂ ਸੁਭਾਵਿਕ ਹੀ ਆਸ ਹੈ ਕਿ ਉਹ ਇਸ ‘ਬੜੀ ਹੀ ਨਿੰਦਣਯੋਗ’ ਘਟਨਾ ਨੂੰ ਇਕ ਅਹਿਮ ਮਾਮਲਾ ਮੰਨਦਿਆਂ ਮੰਦਰ ਦੇ ਪ੍ਰਬੰਧਨ ਅਤੇ ਸੰਚਾਲਨ ’ਚ ਮੌਜੂਦ ਸਾਰੀਆਂ ਕਮੀਆਂ ਨੂੰ ਦੂਰ ਕਰਨ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ। ਉਨ੍ਹਾਂ ਕਿਹਾ ਕਿ ਇਹ ਇਸ ਲਈ ‘ਬੜਾ ਮਹੱਤਵਪੂਰਨ’ ਹੈ, ਤਾਂ ਜੋ ਅਯੁੱਧਿਆ ਦੇ ਰਾਮ ਮੰਦਰ ਪ੍ਰਤੀ ਕਰੋੜਾਂ ਰਾਮ ਭਗਤਾਂ ਦੀ ਆਸਥਾ ਅਤੇ ਸ਼ਰਧਾ ਅਟੁੱਟ ਅਤੇ ਅਡੋਲ ਬਣੀ ਰਹੇ।

ਪੜ੍ਹੋ ਇਹ ਵੀ - Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ IMD ਦਾ ਅਲਰਟ ਜਾਰੀ

ਜੋ ‘ਭਰਮ ਅਤੇ ਬੇਯਕੀਨੀ ਵਾਲੀ ਸਥਿਤੀ’ ਬਣੀ ਹੈ, ਉਹ ਖ਼ਤਮ ਹੋਵੇ
ਹੋਸਬੋਲੇ ਨੇ ਕਿਹਾ ਕਿ ਸ਼੍ਰੀ ਰਾਮ ਜਨਮਭੂਮੀ ਤੀਰਥ ਖੇਤਰ ਟਰੱਸਟ ਦੀ ‘ਜ਼ੋਰਦਾਰ ਬੇਨਤੀ’ ’ਤੇ ਉੱਤਰ ਪ੍ਰਦੇਸ਼ ਸਰਕਾਰ ਨੇ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਦਾ ਗਠਨ ਕਰ ਕੇ ਉਸ ਦੀ ਸਿਫ਼ਾਰਸ਼ ’ਤੇ ਕਾਨੂੰਨੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਣਾ ਬੜਾ ਜ਼ਰੂਰੀ ਹੈ ਕਿ ਜਾਂਚ ਵਿਚ ਜੋ ਵੀ ਦੋਸ਼ੀ ਪਾਇਆ ਜਾਵੇ, ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ। ਉਨ੍ਹਾਂ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਮੌਜੂਦਾ ‘ਭਰਮ ਅਤੇ ਬੇਯਕੀਨੀ ਵਾਲੀ ਸਥਿਤੀ’ ਖ਼ਤਮ ਹੋਣੀ ਚਾਹੀਦੀ ਹੈ।

ਪੜ੍ਹੋ ਇਹ ਵੀ - ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂ ਜ਼ਰੂਰ ਪੜ੍ਹਨ ਇਹ ਖ਼ਬਰ, ਨਹੀਂ ਤਾਂ ਦਰਸ਼ਨਾਂ ਤੋਂ ਰਹਿ ਸਕਦੇ ਹੋ ਵਾਂਝੇ

ਹੋਸਬੋਲੇ ਨੇ ਕਿਹਾ, ‘ਇਸ ਸਬੰਧ ’ਚ ਸਾਨੂੰ ਆਸ ਹੈ ਕਿ ਮੰਦਰ ਪ੍ਰਬੰਧਨ ਅਤੇ ਸਰਕਾਰ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ ਸਾਰੇ ਲੋੜੀਂਦੇ ਕਦਮ ਚੁੱਕੇਗੀ।’ ਉਨ੍ਹਾਂ ਕਿਹਾ ਕਿ ਸ਼੍ਰੀ ਰਾਮ ਜਨਮਭੂਮੀ ’ਤੇ ਬਣਿਆ ਵਿਸ਼ਾਲ ਮੰਦਰ ਪੀੜ੍ਹੀਆਂ ਦੇ ਸੰਘਰਸ਼ ਅਤੇ ਕਰੋੜਾਂ ਰਾਮ ਭਗਤਾਂ ਦੇ ਸਮਰਪਣ, ਤਿਆਗ ਅਤੇ ‘ਕੁਰਬਾਨੀ’ ਕਾਰਨ ਪੂਰੇ ਹਿੰਦੂ ਸਮਾਜ ਦੀ ਸ਼ਰਧਾ, ਆਸਥਾ ਅਤੇ ਭਗਤੀ ਦਾ ਕੇਂਦਰ ਹੈ। ਉਨ੍ਹਾਂ ਕਿਹਾ, ‘ਸਾਡਾ ਇਹ ਵਿਸ਼ਵਾਸ ਹੈ ਕਿ ਉਚਿਤ ਵਿੱਤੀ ਪ੍ਰਬੰਧਨ, ਸੁਚਾਰੂ ਸੰਚਾਲਨ ਲਈ ਪਾਰਦਰਸ਼ੀ ਪ੍ਰਣਾਲੀਆਂ ਅਤੇ ਸ਼ੁੱਧਤਾ ਤੇ ਪਵਿੱਤਰਤਾ ਨਾਲ ਭਰਪੂਰ ਧਾਰਮਿਕ ਮਾਹੌਲ ਦੇ ਜ਼ਰੀਏ ਸ਼੍ਰੀ ਰਾਮ ਜਨਮਭੂਮੀ ਤੀਰਥ ਖੇਤਰ ਟਰੱਸਟ ਹਿੰਦੂ ਸਮਾਜ ਦੀ ਆਸਥਾ ਅਤੇ ਵਿਸ਼ਵਾਸ ਨੂੰ ਮਜ਼ਬੂਤ ਬਣਾਈ ਰੱਖੇਗਾ।’

ਪੜ੍ਹੋ ਇਹ ਵੀ - 183.50 ਰੁਪਏ ਸਸਤਾ ਹੋਇਆ ਗੈਸ ਸਿੰਲਡਰ, ਮਹੀਨੇ ਦੇ ਪਹਿਲੇ ਦਿਨ ਵੱਡੀ ਰਾਹਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Ram temple
  • donation theft
  • Sangh
  • Sarkaryavah Hosabale
  • ਰਾਮ ਮੰਦਰ
  • ਚੜ੍ਹਾਵਾ ਚੋਰੀ
  • ਸਰਕਾਰਯਵਾਹ ਹੋਸਬੋਲੇ

'ਨਾਗਰਿਕਾਂ ਨੂੰ ਸਰਕਾਰ ਦਾ ਗੁਲਾਮ ਨਹੀਂ ਬਣਾਇਆ ਜਾ ਸਕਦਾ', ਬੰਬਈ ਹਾਈ ਕੋਰਟ ਦਾ ਅਹਿਮ ਫੈਸਲਾ

NEXT STORY

Stories You May Like

  • employees who plunder public funds  deserve severe and exemplary punishment
    ‘ਧਨ ਲੁੱਟਣ ਵਾਲੇ ਮੁਲਾਜ਼ਮ’ ਸਖ਼ਤ ਅਤੇ ਸਿੱਖਿਆਦਾਇਕ ਸਜ਼ਾ ਦੇ ਹੱਕਦਾਰ!
  • agriculture officer said strict action against stubble burning
    ਪਰਾਲੀ ਨੂੰ ਅੱਗ ਲਾਉਣ 'ਤੇ ਹੋਵੇਗੀ ਸਖ਼ਤ ਕਾਰਵਾਈ: ਖੇਤੀਬਾੜੀ ਅਧਿਕਾਰੀ
  • ram mandir trust responds to questions raised regarding the ceo
    ਰਾਮ ਮੰਦਰ : ਸੀ. ਈ. ਓ. ਚੋਣ ’ਤੇ ਉੱਠ ਰਹੇ ਸਵਾਲਾਂ ਨੂੰ ਲੈ ਕੇ ਟਰੱਸਟ ਨੇ ਦਿੱਤਾ ਜਵਾਬ
  • ram mandir offering theft case
    ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਪੁਲਸ ਦੀ ਚਾਰਜਸ਼ੀਟ ’ਚ ਚੰਪਤ ਰਾਏ ਸਣੇ 133 ਗਵਾਹ, CCTV ਫੁਟੇਜ ਅਹਿਮ ਸਬੂਤ
  • sri lanka court
    15 ਲੋਕਾਂ ਨੂੰ 200 ਸਾਲ ਕੈਦ ! ਸ਼੍ਰੀਲੰਕਾ ਦੀ ਅਦਾਲਤ ਨੇ 260 ਜਾਨਾਂ ਲੈਣ ਵਾਲਿਆਂ ਨੂੰ ਸੁਣਾਈ ਮਿਸਾਲੀ ਸਜ਼ਾ
  • indian it service provider jailed
    ਸਿੰਗਾਪੁਰ 'ਚ ਭਾਰਤੀ ਆਈਟੀ ਸੇਵਾ ਪ੍ਰਦਾਤਾ ਨੂੰ ਸੁਣਾਈ ਗਈ ਸਜ਼ਾ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • sheikh hasina  s party sentenced
    ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
Trending
Ek Nazar
unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • narcotics seized
      ਵੱਡੀ ਖ਼ਬਰ : 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ! ਪੰਜ ਪਾਕਿ ਨਾਗਰਿਕ...
    • poonch rajouri  security forces
      ਅੱਤਵਾਦ ਵਿਰੁੱਧ ਪੁੰਛ-ਰਾਜੌਰੀ ’ਚ ਸੁਰੱਖਿਆ ਫੋਰਸਾਂ ਵਲੋਂ ਸ਼ੱਕੀ ਘਰਾਂ ਤੇ ਜੰਗਲ...
    • indore hospital
      ਇੰਦੌਰ ਦੇ ਸਰਕਾਰੀ ਹਸਪਤਾਲ 'ਚ ਜਾਨਵਰਾਂ ਦਾ ਕਹਿਰ ! ਚੂਹੇ-ਬਿੱਲੀ ਤੋਂ ਬਾਅਦ ਹੁਣ...
    • bullet train steel bridge
      ਮਹਾਰਾਸ਼ਟਰ 'ਚ ਬੁਲੇਟ ਟ੍ਰੇਨ ਲਈ ਲੱਗਾ 100 ਮੀਟਰ ਲੰਬਾ ਤੇ 1405 ਮੀਟ੍ਰਿਕ ਟਨ...
    • bjp candidates
      ਬਿਹਾਰ ਵਿਧਾਨ ਪ੍ਰੀਸ਼ਦ ਚੋਣਾਂ ; ਭਾਜਪਾ ਨੇ 4 ਸੀਟਾਂ 'ਤੇ ਉਮੀਦਵਾਰਾਂ ਦਾ ਕੀਤਾ...
    • harish dwivedi and smriti irani
      ਹਰੀਸ਼ ਦਿਵੇਦੀ ਤੇ ਸਮ੍ਰਿਤੀ ਇਰਾਨੀ ਯੂ.ਪੀ. ਤੋਂ ਰਾਜ ਸਭਾ ਲਈ ਸਭ ਤੋਂ ਅੱਗੇ
    • students  mind  thoughts  supreme court
      '9 ਫ਼ੀਸਦੀ ਵਿਦਿਆਰਥੀਆਂ ਨੇ ਮਨ ’ਚ ਆਏ ਖੁਦਕੁਸ਼ੀ ਦੇ ਵਿਚਾਰ', ਸੁਪਰੀਮ ਕੋਰਟ ਦੀ...
    • vote theft protest  congress
      ‘ਵੋਟ ਚੋਰੀ’ ਸਬੰਧੀ ਦੇਸ਼ ਭਰ ’ਚ ਅੰਦੋਲਨ ਚਲਾਏਗੀ ਕਾਂਗਰਸ, ਵਿਰੋਧੀ ਧਿਰਾਂ ਦਾ ਵੀ...
    • today the doors of fortune will open for these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ 'ਦਰਵਾਜ਼ੇ' ! ਧਨ-ਲਾਭ 'ਚ...
    • dosa eating rat customer vomiting hotel seal
      ਡੋਸੇ 'ਚੋਂ ਨਿਕਲਿਆ ਮਰਿਆ ਚੂਹਾ! ਗਾਹਕ ਨੂੰ ਆਈਆਂ ਉਲਟੀਆਂ, ਮੁੰਬਈ ਦਾ ਮਸ਼ਹੂਰ ਹੋਟਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +