Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    3:24:28 PM

  • cm siddaramaiah resigns

    CM ਸਿਧਾਰਮਈਆ ਨੇ ਦੇ'ਤਾ ਅਸਤੀਫਾ! ਰਾਜਪਾਲ ਦੀ...

  • fire at girls   school

    ਕੁੜੀਆਂ ਦੇ ਸਕੂਲ 'ਚ ਲੱਗੀ ਅੱਗ, 16 ਵਿਦਿਆਰਥਣਾਂ...

  • kullu  sumo of people going to watch the fair after voting fell into a gorge

    ਕੁੱਲੂ: ਵੋਟ ਪਾ ਕੇ ਮੇਲਾ ਦੇਖਣ ਜਾ ਰਹੇ ਲੋਕਾਂ ਦੀ...

  • gndu vc and registrar sentenced to imprisonment

    GNDU ਦੇ VC ਤੇ ਰਜਿਸਟਰਾਰ ਨੂੰ ਕੈਦ ਦੀ ਸਜ਼ਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • CAA, ਰਾਮ ਮੰਦਰ ਅਤੇ ਧਾਰਾ 370 ਰੱਦ ਕਰਨ ਮਗਰੋਂ ਹੁਣ ਕਾਮਨ ਸਿਵਲ ਕੋਡ ਦੀ ਵਾਰੀ: ਅਮਿਤ ਸ਼ਾਹ

NATIONAL News Punjabi(ਦੇਸ਼)

CAA, ਰਾਮ ਮੰਦਰ ਅਤੇ ਧਾਰਾ 370 ਰੱਦ ਕਰਨ ਮਗਰੋਂ ਹੁਣ ਕਾਮਨ ਸਿਵਲ ਕੋਡ ਦੀ ਵਾਰੀ: ਅਮਿਤ ਸ਼ਾਹ

  • Edited By Tanu,
  • Updated: 23 Apr, 2022 01:00 PM
National
ram temple caa section 370 and now the turn of common civil code shah
  • Share
    • Facebook
    • Tumblr
    • Linkedin
    • Twitter
  • Comment

ਭੋਪਾਲ- ਕੇਂਦਰ ਸਰਕਾਰ ਦੇਸ਼ ’ਚ ਕਾਮਨ ਸਿਵਲ ਕੋਡ ਲਾਗੂ ਕਰਨ ਦੀ ਤਿਆਰੀ ’ਚ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਭੋਪਾਲ ’ਚ ਭਾਜਪਾ ਦੇ ਪ੍ਰਦੇਸ਼ ਦਫ਼ਤਰ ’ਚ ਪਾਰਟੀ ਦੇ ਨੇਤਾਵਾਂ ਨੂੰ ਸੰਬੋਧਿਤ ਕਰਦਿਆਂ ਇਸ ਬਾਬਤ ਬਿਆਨ ਦਿੱਤਾ ਗਿਆ। ਸ਼ਾਹ ਨੇ ਕਿਹਾ ਕਿ ਸਾਡੀ ਪਾਰਟੀ ਨੇ ਧਾਰਾ 370, ਰਾਮ ਜਨਮਭੂਮੀ, ਤਿੰਨ ਤਲਾਕ ਅਤੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਰਗੇ ਮੁੱਦਿਆਂ ਨੂੰ ਹੱਲ ਕਰ ਦਿੱਤਾ ਹੈ। ਹੁਣ ਕਾਮਨ ਸਿਵਲ ਕੋਡ ਵਰਗਾ ਮੁੱਦਾ ਬਚਿਆ ਹੈ, ਜੋ ਕਿ ਆਉਣ ਵਾਲੇ ਸਾਲਾਂ ’ਚ ਹੱਲ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: SGPC ਨੇ ਸਿੱਖਾਂ ਨੂੰ ਜੋੜਨ ਲਈ ਦਿੱਲੀ ’ਚ ਸੰਭਾਲਿਆ ਮੋਰਚਾ, ਖੋਲ੍ਹਿਆ ਖਜ਼ਾਨਾ

ਸ਼ਾਹ ਨੇ ਕਿਹਾ ਕਿ ਰਾਮ ਮੰਦਰ, ਧਾਰਾ 370 ਅਤੇ ਕਾਮਨ ਸਿਵਲ ਕੋਡ ਭਾਜਪਾ ਦੇ ਤਿੰਨ ਮੁੱਖ ਮੁੱਦੇ ਰਹੇ ਹਨ। ਰਾਮ ਮੰਦਰ ਬਣਾਉਣਾ ਅਤੇ ਧਾਰਾ 370 ਨੂੰ ਹਟਾਉਣ ਦੇ ਮੁੱਦੇ ਹੱਲ ਹੋ ਚੁੱਕੇ ਹਨ। ਅਜਿਹੇ ’ਚ ਕਾਮਨ ਸਿਵਲ ਕੋਡ ਹੀ ਇਕਮਾਤਰ ਅਜਿਹਾ ਮੁੱਦਾ ਹੈ, ਜੋ ਭਾਜਪਾ ਦੇ ਚੋਣ ਮੈਨੀਫੈਸਟੋ ’ਚ ਪੈਂਡਿੰਗ ਹੈ। ਗ੍ਰਹਿ ਮੰਤਰੀ ਸ਼ਾਹ ਨੇ ਮੱਧ ਪ੍ਰਦੇਸ਼ ਨਾਲ ਜੁੜੇ ਕੇਂਦਰੀ ਮੰਤਰੀਆਂ, ਰਾਸ਼ਟਰੀ ਅਹੁਦਾ ਅਧਿਕਾਰੀਆਂ ਅਤੇ ਹੋਰ ਨੇਤਾਵਾਂ ਦੀ ਮੌਜੂਦਗੀ ’ਚ ਕਿਹਾ ਕਿ ਕਾਮਨ ਸਿਵਲ ਕੋਡ ਦਾ ਇਸਤੇਮਾਲ ਉਤਰਾਖੰਡ ’ਚ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਉੱਤਰ ਪ੍ਰਦੇਸ਼ 'ਚ ਪਰਿਵਾਰ ਦੇ 5 ਲੋਕਾਂ ਦਾ ਕਤਲ ਕਰ ਘਰ ਨੂੰ ਲਾਈ ਅੱਗ, 5 ਸਾਲ ਦੀ ਮਾਸੂਮ ਬਚੀ ਜ਼ਿੰਦਾ

ਕੀ ਹੈ ਕਾਮਨ ਸਿਵਲ ਕੋਡ-
ਕਾਮਨ ਸਿਵਲ ਕੋਡ ਯਾਨੀ ਕਿ ਸਾਰੇ ਨਾਗਰਿਕਾਂ ਲਈ ਇਕ ਹੀ ਕਾਨੂੰਨ। ਇਸ ਸਮੇਂ ਭਾਰਤ ’ਚ ਵਿਆਹ, ਤਲਾਕ, ਗੋਦ ਲੈਣਾ ਅਤੇ ਜਾਇਦਾਦਾਂ ਦੇ ਉੱਤਰਾਧਿਕਾਰੀ ਨੂੰ ਲੈ ਕੇ ਵੱਖ-ਵੱਖ ਧਰਮਾਂ ਦੇ ਪਰਸਨਲ ਲਾਅ ਲਾਗੂ ਹਨ। ਇਸ ਨੂੰ ਇਕ ਰੂਪ ਦਿੰਦੇ ਹੋਏ ਸਾਰੇ ਨਾਗਰਿਕਾਂ ਲਈ ਸਮਾਨ ਕਾਨੂੰਨ ਦੀ ਗੱਲ ਇਹ ਕੋਡ ਕਰਦਾ ਹੈ। ਸੰਵਿਧਾਨ ’ਚ ਵੀ ਇਸ ਨੂੰ ਲਾਗੂ ਕਰਨ ਦੀ ਗੱਲ ਆਖੀ ਗਈ ਹੈ। ਹਾਲਾਂਕਿ ਵੱਖ-ਵੱਖ ਧਰਮਾਂ ਦੇ ਵਿਰੋਧ ਦੇ ਚੱਲਦੇ ਸਿਆਸੀ ਪਾਰਟੀਆਂ ਇਸ ’ਤੇ ਕੁਝ ਕਰਨ ਤੋਂ ਬਚਦੀਆਂ ਰਹੀਆਂ ਹਨ। ਸੁਪਰੀਮ ਕੋਰਟ ਵੀ ਕਈ ਮਾਮਲਿਆਂ ’ਚ ਦੇਸ਼ ’ਚ ਕਾਮਨ ਸਿਵਲ ਕੋਡ ਦੀ ਜ਼ਰੂਰਤ ਦੱਸ ਚੁੱਕਾ ਹੈ।

ਇਹ ਵੀ ਪੜ੍ਹੋ: ਸਕੂਲ ਬੱਸ ਦੀ ਖਿੜਕੀ ’ਚੋਂ ਵਿਦਿਆਰਥੀ ਨੇ ਬਾਹਰ ਕੱਢਿਆ ਮੂੰਹ, ਖੰਭੇ ਨਾਲ ਟਕਰਾ ਹੋਈ ਮੌਤ

  • Ram Temple
  • CAA
  • Common Civil Code
  • Amit Shah
  • ਤਿੰਨ ਤਲਾਕ
  • ਧਾਰਾ 370
  • ਕਾਮਨ ਸਿਵਲ ਕੋਡ
  • ਅਮਿਤ ਸ਼ਾਹ

ਬ੍ਰਿਟੇਨ 'ਚ ਖਾਲਿਸਤਾਨੀ ਗਤੀਵਿਧੀਆਂ ਨੂੰ ਨਹੀਂ ਮਿਲੇਗੀ ਇਜਾਜ਼ਤ

NEXT STORY

Stories You May Like

  • shubhendu government implements caa
    ਸ਼ੁਭੇਂਦੂ ਸਰਕਾਰ ਨੇ ਲਾਗੂ ਕੀਤਾ CAA, ਬੰਗਲਾਦੇਸ਼ੀ ਘੁਸਪੈਠੀਆਂ ਨੂੰ ਦੇਸ਼ 'ਚੋਂ ਕੱਢਣ ਦੀ ਪ੍ਰਕਿਰਿਆ ਸ਼ੁਰੂ
  • assam assembly  uniform civil code
    ਆਸਾਮ ਵਿਧਾਨ ਸਭਾ ’ਚ ਯੂਨੀਫਾਰਮ ਸਿਵਲ ਕੋਡ ਬਿੱਲ ਪਾਸ, 7 ਸਾਲ ਕੈਦ ਦੀ ਸਜ਼ਾ ਦਾ ਪ੍ਰਬੰਧ
  • jalandhar assault case  police withdraws section 299 bns
    ਜਲੰਧਰ ਕੁੱਟਮਾਰ ਮਾਮਲੇ ਦੀ ਤਫਤੀਸ਼ ਮਗਰੋਂ ਪੁਲਸ ਨੇ ਹਟਾਈ ਧਾਰਾ 299 BNS
  • infiltration  smart border project  amit shah  borders
    ਘੁਸਪੈਠ ਰੋਕਣ ਲਈ ਸਰਹੱਦਾਂ 'ਤੇ ਸ਼ੁਰੂ ਹੋਵੇਗਾ 'ਸਮਾਰਟ ਬਾਰਡਰ' ਪ੍ਰਾਜੈਕਟ : ਅਮਿਤ ਸ਼ਾਹ
  • bhojshala temple  crowd of devotees
    ਮੱਧ ਪ੍ਰਦੇਸ਼: ਮੰਦਰ ਐਲਾਨੇ ਜਾਣ ਮਗਰੋਂ ਭੋਜਸ਼ਾਲਾ 'ਚ ਸ਼ਰਧਾਲੂਆਂ ਦੀ ਭੀੜ, ਸਥਿਤੀ ਸ਼ਾਂਤੀਪੂਰਨ
  • raj thackeray  neet exam cancelled  cm vijay
    ਰਾਜ ਠਾਕਰੇ ਨੇ NEET ਪ੍ਰੀਖਿਆ ਰੱਦ ਕਰਨ ਦੀ ਥਾਲਪਤੀ ਵਿਜੇ ਦੀ ਮੰਗ ਦਾ ਸਮਰਥਨ ਕੀਤਾ
  • stock market  sensex closes in green after falling 1000 points
    ਸ਼ੇਅਰ ਬਾਜ਼ਾਰ 'ਚ ਰਾਹਤ : 1000 ਅੰਕਾਂ ਦੀ ਗਿਰਾਵਟ ਮਗਰੋਂ ਹਰੇ ਨਿਸ਼ਾਨ 'ਤੇ ਬੰਦ ਹੋਇਆ ਸੈਂਸੈਕਸ
  • section 144 imposed
    ਧਾਰਾ 144 ਹੋਈ ਲਾਗੂ! ਬਲੋਚਿਸਤਾਨ 'ਚ ਸੁਰੱਖਿਆ ਖ਼ਤਰਿਆਂ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
  • big good news for the devotees from dera beas
    ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
Trending
Ek Nazar
piyush goyal pays tribute

ਕੈਨੇਡਾ 'ਚ ਪਿਊਸ਼ ਗੋਇਲ ਨੇ 'ਕਨਿਸ਼ਕ' ਕਾਂਡ ਦੇ ਪੀੜਤਾਂ ਨੂੰ ਦਿੱਤੀ...

lord jagannath 14 day sick leave

200 ਕਿੱਲੋ ਅੰਬਾਂ ਦਾ ਰਸ ਛਕ 'ਬੀਮਾਰ' ਹੋਏ ਭਗਵਾਨ ਜਗਦੀਸ਼! 14 ਦਿਨਾਂ ਲਈ ਮੰਦਰ...

a minor argument turned bloody

ਹੈਂਡਪੰਪ ਤੋਂ ਪਾਣੀ ਲੈਣ 'ਤੇ ਹੋਈ ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਸਾਧੂ ਦਾ...

major incident in lucknow

ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • prisoners attack police
      ਕੈਦੀਆਂ ਨੇ ਪੁਲਸ 'ਤੇ ਕਰ'ਤਾ ਹਮਲਾ ! ਮੁਲਾਜ਼ਮਾਂ ਦੀਆਂ ਪਾੜ'ਤੀਆਂ ਵਰਦੀਆਂ,...
    • bakrid celebrated peacefully in up
      'ਸੜਕਾਂ 'ਤੇ ਨਹੀਂ ਹੋਈ ਨਮਾਜ਼, ਖੁੱਲ੍ਹੇ 'ਚ ਕੁਰਬਾਨੀ 'ਤੇ ਰਿਹਾ ਸਖ਼ਤ...
    • eager to host pm modi again
      PM ਮੋਦੀ ਦੀ ਦੁਬਾਰਾ ਮੇਜ਼ਬਾਨੀ ਲਈ ਉਤਸੁਕ ਹਾਂ : ਆਸਟ੍ਰੇਲੀਆਈ ਪ੍ਰਧਾਨ ਮੰਤਰੀ...
    • ban cow and calf sacrifice on bakrid  cm vijay
      ਬਕਰੀਦ 'ਤੇ ਗਾਂ-ਵੱਛੇ ਦੀ ਬਲੀ 'ਤੇ ਬੈਨ ! CM ਵਿਜੇ ਦੀ ਸਰਕਾਰ ਨੂੰ ਮਦਰਾਸ...
    • indian student in canada
      ਕੈਨੇਡਾ 'ਚ ਭਾਰਤੀ ਵਿਦਿਆਰਥਣ ਦਾ ਚਾਕੂ ਮਾਰ ਕੇ ਕਤਲ ! ਪਿਛਲੇ ਸਾਲ ਹੀ ਗਈ ਸੀ...
    • himachal pradesh  second phase  voting
      ਹਿਮਾਚਲ ਪ੍ਰਦੇਸ਼ 'ਚ ਪੰਚਾਇਤ ਚੋਣਾਂ: ਦੂਜੇ ਪੜਾਅ 'ਚ ਸਵੇਰੇ 11 ਵਜੇ ਤੱਕ 43%...
    • big news for lpg customers
      LPG ਗਾਹਕਾਂ ਲਈ ਵੱਡੀ ਖਬਰ, ਨਹੀਂ ਕੀਤਾ ਇਹ ਕੰਮ ਤਾਂ ਬੰਦ ਹੋਵੇਗੀ ਗੈਸ ਸਬਸਿਡੀ
    • bjp changes 4 state presidents
      ਭਾਜਪਾ ਨੇ ਪੰਜਾਬ ਸਣੇ ਬਦਲ 'ਤੇ 4 ਸੂਬਿਆਂ ਦੇ ਪ੍ਰਧਾਨ, ਦੇਖੋ ਪੂਰੀ LIST
    • amazon 202 crore fine cancelled ordered to return money within 8 weeks
      Amazon ਨੂੰ ਵੱਡੀ ਰਾਹਤ: 202 ਕਰੋੜ ਦਾ ਜੁਰਮਾਨਾ ਕੀਤਾ ਰੱਦ, 8 ਹਫ਼ਤਿਆਂ 'ਚ ਪੈਸੇ...
    • boat capsize patna missing people drowned
      ਇਕ ਵਾਰ ਫਿਰ ਪਲਟ ਗਈ ਸਵਾਰੀਆਂ ਨਾਲ ਭਰੀ ਕਿਸ਼ਤੀ, 3 ਦੀ ਮੌਤ, ਕਈ ਲਾਪਤਾ, ਬਿਹਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +