Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    7:04:15 PM

  • sacrilege law  shiromani committee

    ਬੇਅਦਬੀ ਕਾਨੂੰਨ ਵਾਲੇ ਮਸਲੇ 'ਤੇ ਸ਼੍ਰੋਮਣੀ ਕਮੇਟੀ...

  • instructions to stop the salaries of 6 employees absent from census duty

    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ!...

  • punjab weather raining heatwave alert

    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ...

  • father and son sirhind feeder

    ਕਹਿਰ ਓ ਮਾਲਕਾ ! ਪਿਓ ਦੀ ਝਿੜਕ 'ਤੇ ਪੁੱਤ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਰਾਮ ਮੰਦਿਰ : ਵਿਦੇਸ਼ ਤੋਂ 'ਮਾਤਾ ਸੀਤਾ' ਦੇ ਪੇਕਿਓਂ ਅਯੁੱਧਿਆ ਆਉਣਗੇ 3,000 ਤੋਂ ਵੱਧ ਕੀਮਤੀ ਤੋਹਫ਼ੇ

NATIONAL News Punjabi(ਦੇਸ਼)

ਰਾਮ ਮੰਦਿਰ : ਵਿਦੇਸ਼ ਤੋਂ 'ਮਾਤਾ ਸੀਤਾ' ਦੇ ਪੇਕਿਓਂ ਅਯੁੱਧਿਆ ਆਉਣਗੇ 3,000 ਤੋਂ ਵੱਧ ਕੀਮਤੀ ਤੋਹਫ਼ੇ

  • Edited By Harinder Kaur,
  • Updated: 14 Jan, 2024 04:46 PM
New Delhi
ram temple more than 3 000 precious gifts will come to ayodhya
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਯੁੱਧਿਆ 'ਚ 22 ਜਨਵਰੀ ਨੂੰ ਰਾਮ ਮੰਦਿਰ ਦੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਤੋਂ ਪਹਿਲਾਂ ਸੀਤਾ ਮਾਤਾ ਜੀ ਦੇ ਪੇਕੇ ਘਰ 'ਚ ਵੀ ਜਸ਼ਨ ਮਨਾਏ ਜਾਣਗੇ। ਇਸ ਮੌਕੇ  ਨੇਪਾਲ ਦੇ ਜਨਕਪੁਰ ਵਿੱਚ ਕਈ ਸੱਭਿਆਚਾਰਕ ਅਤੇ ਧਾਰਮਿਕ ਪ੍ਰੋਗਰਾਮ ਕੀਤੇ ਜਾਣਗੇ। ਜਨਕਪੁਰ ਨੂੰ ਭਗਵਾਨ ਰਾਮ ਦੀ ਪਤਨੀ ਸੀਤਾ ਮਾਤਾ ਜੀ ਦਾ ਜਨਮ ਸਥਾਨ ਮੰਨਿਆ ਜਾਂਦਾ ਹੈ। ਸੀਤਾ ਮਾਤਾ ਜੀ ਦਾ ਇੱਕ ਹੋਰ ਨਾਮ ਜਾਨਕੀ ਹੈ, ਜੋ ਜਨਕਪੁਰ ਦੇ ਰਾਜਾ ਜਨਕ ਦੀ ਪੁੱਤਰੀ ਵਜੋਂ ਜਾਣਿਆ ਜਾਂਦਾ ਹੈ।

ਇਹ ਵੀ ਪੜ੍ਹੋ :      ਸਾਬਕਾ ਰਾਸ਼ਟਰਪਤੀ ਟਰੰਪ ਨੂੰ ਝਟਕਾ : ਨਿਊਯਾਰਕ ਟਾਈਮਜ਼ ਤੇ 3 ਪੱਤਰਕਾਰਾਂ ਨੂੰ ਅਦਾ ਕਰਨੇ ਪੈਣਗੇ 4 ਲੱਖ ਡਾਲਰ

ਇਹ ਕਾਠਮੰਡੂ ਤੋਂ 220 ਕਿਲੋਮੀਟਰ ਦੱਖਣ-ਪੂਰਬ ਵਿੱਚ ਅਤੇ ਅਯੁੱਧਿਆ ਤੋਂ ਲਗਭਗ 500 ਕਿਲੋਮੀਟਰ ਪੂਰਬ ਵਿੱਚ ਸਥਿਤ ਹੈ। ਨੇਪਾਲ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਬਿਮਲੇਂਦਰ ਨਿਧੀ ਨੇ ਸ਼ਨੀਵਾਰ ਨੂੰ ਕਿਹਾ, “ਸਾਡੀ ਬੇਟੀ, ਮਾਤਾ ਜਾਨਕੀ ਦਾ ਵਿਆਹ ਭਗਵਾਨ ਸ਼੍ਰੀ ਰਾਮ ਨਾਲ ਹੋਇਆ ਸੀ। ਅਸੀਂ ਬਹੁਤ ਉਤਸ਼ਾਹਿਤ ਅਤੇ ਮਾਣ ਮਹਿਸੂਸ ਕਰਦੇ ਹਾਂ ਕਿ ਅਯੁੱਧਿਆ ਵਿੱਚ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਹੋਵੇਗੀ। ਜਦੋਂ ਭਾਰਤ ਦੀ ਸੁਪਰੀਮ ਕੋਰਟ ਨੇ (ਅਯੁੱਧਿਆ ਮਾਮਲੇ ਵਿੱਚ) ਆਪਣਾ ਅੰਤਿਮ ਫੈਸਲਾ ਸੁਣਾਇਆ ਤਾਂ ਜਨਕਪੁਰ ਦੇ ਲੋਕ ਬਹੁਤ ਖੁਸ਼ ਸਨ। ਜਨਕਪੁਰ ਦੇ ਮਾਂ ਜਾਨਕੀ ਮੰਦਿਰ ਦੇ ਮੁੱਖ ਪੁਜਾਰੀ ਤਪੇਸ਼ਵਰ ਦਾਸ ਨੇ ਕਿਹਾ ਕਿ ਅਯੁੱਧਿਆ ਦੀ ਪਵਿੱਤਰ ਰਸਮ ਦੋ ਪਰਿਵਾਰਾਂ ਦਾ ਮੇਲ ਹੈ। ਜਨਕਪੁਰ ਤੋਂ ਅਯੁੱਧਿਆ ਲਈ ਚਾਂਦੀ ਦੀਆਂ ਜੁੱਤੀਆਂ, ਗਹਿਣੇ ਅਤੇ ਪਹਿਰਾਵੇ ਸਮੇਤ 3,000 ਤੋਂ ਵੱਧ ਤੋਹਫ਼ੇ ਭੇਜੇ ਗਏ ਹਨ।

ਇਹ ਵੀ ਪੜ੍ਹੋ :    ਮਸ਼ਹੂਰ ਭਾਰਤੀ ਹਸਤੀਆਂ ਦੀ ਫੌਜ ਚਲੀ ਦਾਵੋਸ, ਭਾਰਤ ਦੀ ਧਮਕ ਨਾਲ ਗੂੰਜੇਗਾ World Economic Forum

ਇਹ ਵੀ ਪੜ੍ਹੋ :     iOS ਦੀ ਵਰਤੋਂ ਕਰਦੇ ਹੋਏ WhatsApp 'ਤੇ ਬਣਾਓ ਆਪਣੇ ਖ਼ੁਦ ਦੇ Sticker, ਜਾਣੋ ਹੋਰ ਵੀ ਦਿਲਚਸਪ ਫੀਚਰ ਬਾਰੇ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Ram Temple
  • Abroad
  • Mother Sita
  • Ayodhya
  • Precious
  • Gifts
  • ਰਾਮ ਮੰਦਿਰ
  • ਵਿਦੇਸ਼
  • ਮਾਤਾ ਸੀਤਾ
  • ਅਯੁੱਧਿਆ
  • ਕੀਮਤੀ
  • ਤੋਹਫ਼ੇ

ਨੈਨਾ ਪੀਕ ’ਤੇ ਜਾਣ ਲਈ ਹੁਣ ਸੈਲਾਨੀਆਂ ਨੂੰ ਦੇਣੀ ਪਵੇਗੀ 50 ਰੁਪਏ ਫੀਸ, ਪਲਾਸਟਿਕ ਦੇ ਸਾਮਾਨ ਦੀ ਵੀ ਹੋਵੇਗੀ ਐਂਟਰੀ

NEXT STORY

Stories You May Like

  • bollywood actor buys land in ayodhya for rs 3 31 crore
    ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31 ਕਰੋੜ 'ਚ ਖਰੀਦੀ ਜ਼ਮੀਨ
  • visa fraud in ludhiana
    ਵਿਦੇਸ਼ ਭੇਜਣ ਦੇ ਨਾਂ 'ਤੇ ਮੋਟੀ ਠੱਗੀ: ਤਿੰਨ ਨੌਜਵਾਨਾਂ ਤੋਂ ਠੱਗੇ ਲੱਖਾਂ ਰੁਪਏ
  • airtel overtakes hdfc bank most valuable company
    HDFC ਬੈਂਕ ਨੂੰ ਪਛਾੜ ਕੇ Airtel ਬਣੀ ਦੇਸ਼ ਦੀ ਦੂਜੀ ਸਭ ਤੋਂ Valuable ਕੰਪਨੀ
  • precious herbs are disappearing from the himalayan hills
    ਹਿਮਾਲਿਆ ਦੀਆਂ ਪਹਾੜੀਆਂ ਤੋਂ ਗਾਇਬ ਹੋ ਰਹੀਆਂ ਕੀਮਤੀ ਜੜ੍ਹੀਆਂ-ਬੂਟੀਆਂ ; ਹੋਇਆ ਵੱਡਾ ਖੁਲਾਸਾ
  • valuable trees burnt down in a fire on gurdaspur behrampur road
    ਗੁਰਦਾਸਪੁਰ-ਬਹਿਰਾਮਪੁਰ ਰੋਡ ਕੰਢੇ ਨਾੜ ਦੀ ਅੱਗ ਨਾਲ ਕੀਮਤੀ ਦਰੱਖਤ ਸੜੇ; ਲੋਕਾਂ ਵੱਲੋਂ ਕਾਰਵਾਈ ਦੀ ਮੰਗ
  • usa deportation
    ਅਮਰੀਕਾ ਤੋਂ ਫ਼ਿਰ ਭਰ-ਭਰ ਆਉਣਗੇ ਜਹਾਜ਼ ! ਮੁੜ ਤੇਜ਼ ਹੋਵੇਗੀ ਡਿਪੋਰਟੇਸ਼ਨ, ਟਰੰਪ ਨੇ ਬਦਲ'ਤੀ Game
  • major accident in ayodhya three friends
    ਅਯੁੱਧਿਆ 'ਚ ਵੱਡਾ ਹਾਦਸਾ! ਜਨਮਦਿਨ ਮਨਾਉਣ ਆਏ 3 ਦੋਸਤ ਨਦੀ 'ਚ ਡੁੱਬੇ, ਇਲਾਕੇ 'ਚ ਮਚੀ ਦਹਿਸ਼ਤ
  • impact of change in scrap policy  70 percent behind
    ਸਕ੍ਰੈਪ ਨੀਤੀ ’ਚ ਬਦਲਾਅ ਦਾ ਅਸਰ : ਵਾਹਨ ਉਦਯੋਗ 2025-26 ਦੇ ਕਬਾੜ ਟੀਚੇ ਤੋਂ 70 ਫ਼ੀਸਦੀ ਪਿੱਛੇ
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • boy dead on road accident
    ਖੜ੍ਹੇ ਟਿੱਪਰ 'ਚ ਮੋਟਰਸਾਈਕਲ ਦੇ ਵੱਜਣ ਕਾਰਨ ਵਾਪਰਿਆ ਹਾਦਸਾ, ਇਕ ਦੀ ਮੌਤ
  • punjab weather raining heatwave alert
    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ ਨਿਕਲਣ...
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
  • innocent boy beaten on suspicion of theft in jalandhar
    ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...
  • street light  has not improved in jalandhar
    ਕਰੋੜਾਂ ਖ਼ਰਚਣ ਦੇ ਬਾਵਜੂਦ ਜਲੰਧਰ ’ਚ ਨਹੀਂ ਸੁਧਰਿਆ ਸਟਰੀਟ ਲਾਈਟ ਸਿਸਟਮ, ਹਨ੍ਹੇਰੇ...
  • municipal council nagar panchayat elections to be held in jalandhar
    ਜਲੰਧਰ ਵਿਖੇ ਹੋਣ ਵਾਲੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ 342 ਉਮੀਦਵਾਰ ਮੈਦਾਨ...
  • massive fire breaks out in junk piles in qazi mandi
    ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ 'ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ...
Trending
Ek Nazar
pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • dowry  influencer  palak rajak father  last call
      "ਪਾਪਾ ਮੈਨੂੰ ਲੈ ਜਾਓ, ਨਹੀਂ ਤਾਂ ਇਹ ਮਾਰ ਦੇਣਗੇ...",  Influencer ਨੇ ਸਹੁਰੇ...
    • government employees salary 22nd may deadline
      HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...
    • mp  whatsapp call  threat
      ਆਗਰਾ: ਸੰਸਦ ਮੈਂਬਰ ਨੂੰ ਵਟਸਐਪ ਕਾਲ ਰਾਹੀਂ ਮਿਲੀ ਜਾਨੋਂ ਮਾਰਨ ਦੀ ਧਮਕੀ
    • central employees 8th pay commission big increase in salaries and pension
      8th Pay Commission ਨੂੰ ਲੈ ਕੇ ਕੇਂਦਰੀ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ!...
    • cm saini government schemes  benefits
      CM ਸੈਣੀ ਦਾ ਵੱਡਾ ਫੈਸਲਾ, ਸੂਬੇ ਦੇ ਇਨ੍ਹਾਂ ਪਰਿਵਾਰਾਂ ਨੂੰ ਵੀ ਮਿਲੇਗਾ ਸਰਕਾਰੀ...
    • uttarakhand  former cm funeral
      ਉਤਰਾਖੰਡ: ਪੰਜ ਤੱਤਾਂ 'ਚ ਵਿਲੀਨ ਸਾਬਕਾ CM ਚੰਦਰ ਖੰਡੂਰੀ, ਸਰਕਾਰੀ ਸਨਮਾਨਾਂ ਨਾਲ...
    • bank of baroda  recruitment  job
      ਬੈਂਕ ਆਫ਼ ਬੜੌਦਾ 'ਚ ਨਿਕਲੀਆਂ ਭਰਤੀਆਂ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
    • heatwave next 5 days orange red alert
      Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...
    • supreme court  dangerous dogs  euthanasia  country  stray dogs
      ਸੁਪਰੀਮ ਕੋਰਟ ਅਹਿਮ ਫੈਸਲਾ, ਖ਼ਤਰਨਾਕ ਕੁੱਤਿਆਂ ਨੂੰ ‘ਜਾਨੋਂ ਮਾਰਨ’ ਦੀ ਇਜਾਜ਼ਤ
    • rajouri  jammu  2 mortar shells  hand grenade  recovered
      ਰਾਜੌਰੀ ਤੇ ਜੰਮੂ 'ਚ 2 ਮੋਟਾਰ ਸ਼ੈੱਲ ਅਤੇ ਇੱਕ ਹੈਂਡ ਗ੍ਰਨੇਡ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +