Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    3:45:00 PM

  • it is mandatory to get a png connection within 3 months

    ਅੰਮ੍ਰਿਤਸਰ: ਘਰੇਲੂ ਗੈਸ ਸਿਲੰਡਰਾਂ ਨੂੰ ਲੈ ਕੇ...

  • dhuri case solved

    ਧੂਰੀ 'ਚ ਹੋਏ ਦੋਹਰੇ ਕਤਲਕਾਂਡ ਦੀ ਗੁੱਥੀ ਸੁਲਝੀ, 6...

  • new twist in bathinda spy camera case

    ਬਠਿੰਡਾ 'ਚ ਜਾਸੂਸੀ ਕੈਮਰਾ ਮਾਮਲੇ 'ਚ ਨਵਾਂ ਮੋੜ :...

  • u turn in gold silver prices sudden rise in rates after falling

    Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਨਵਾਂ ਮੋੜ ! ਫ਼ਰਜ਼ੀ ਰਸੀਦ ਬੁੱਕ ਬਰਾਮਦ

NATIONAL News Punjabi(ਦੇਸ਼)

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਨਵਾਂ ਮੋੜ ! ਫ਼ਰਜ਼ੀ ਰਸੀਦ ਬੁੱਕ ਬਰਾਮਦ

  • Edited By Harpreet Singh,
  • Updated: 09 Jul, 2026 12:10 PM
National
ram temple offering
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ ਦੀ ਜਾਂਚ ਵਿਚ ਪੁਲਸ ਅਤੇ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਨੂੰ ਅਹਿਮ ਸੁਰਾਗ ਮਿਲੇ ਹਨ। ਪੁਲਸ ਰਿਮਾਂਡ ’ਤੇ ਲਏ ਗਏ 3 ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਸ਼੍ਰੀਰਾਮ ਜਨਮਭੂਮੀ ਤੀਰਥ ਖੇਤਰ ਟਰੱਸਟ ਦੇ ਨਾਂ ਦੀ ਕਥਿਤ ਫਰਜ਼ੀ ਰਸੀਦ ਬੁੱਕ ਬਰਾਮਦ ਹੋਈ ਹੈ। ਉੱਥੇ ਹੀ, ਮਾਮਲੇ ਵਿਚ ਨਵਾਂ ਮੋੜ ਉਦੋਂ ਆਇਆ ਜਦੋਂ ਟਰੱਸਟ ਦੇ ਸਾਬਕਾ ਜਨਰਲ ਸਕੱਤਰ ਚੰਪਤ ਰਾਏ ਵੱਲੋਂ ਐੱਸ.ਆਈ.ਟੀ. ਨੂੰ ਦਿੱਤਾ ਗਿਆ ਜਵਾਬ ਸਾਹਮਣੇ ਆਇਆ, ਜਿਸ ਵਿਚ ਉਨ੍ਹਾਂ ਨੇ ਚੜ੍ਹਾਵਾ ਚੋਰੀ ਲਈ ਟਰੱਸਟ ਦੇ ਸਾਬਕਾ ਖ਼ਜ਼ਾਨਚੀ ਡਾ. ਅਨਿਲ ਮਿਸ਼ਰਾ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਗੰਭੀਰ ਦੋਸ਼ ਲਗਾਏ ਹਨ।

ਪੁਲਸ ਅਨੁਸਾਰ, ਗ੍ਰਿਫ਼ਤਾਰ ਮੁਲਜ਼ਮਾਂ ਲਵਕੁਸ਼ ਮਿਸ਼ਰਾ, ਅਨੁਕਲਪ ਮਿਸ਼ਰਾ ਅਤੇ ਕਰੁਣੇਸ਼ ਪਾਂਡੇ ਕੋਲੋਂ ਪੁੱਛਗਿੱਛ ਦੌਰਾਨ ਬਰਾਮਦ ਹੋਈ ਰਸੀਦ ਬੁੱਕ ਅਸਲੀ ਰਸੀਦ ਬੁੱਕ ਦੀ ਤਰਜ਼ ’ਤੇ ਤਿਆਰ ਕੀਤੀ ਗਈ ਸੀ। ਮੁਢਲੀ ਪੁੱਛਗਿੱਛ ਵਿਚ ਮੁਲਜ਼ਮਾਂ ਨੇ ਕਬੂਲ ਕੀਤਾ ਹੈ ਕਿ ਉਹ ਇਨ੍ਹਾਂ ਰਸੀਦਾਂ ਦੀ ਵਰਤੋਂ ਕਰ ਕੇ ਲੋਕਾਂ ਕੋਲੋਂ ਚੰਦਾ ਇਕੱਠਾ ਕਰਦੇ ਸਨ। ਹੁਣ ਪੁਲਸ ਇਹ ਪਤਾ ਲਗਾਉਣ ਵਿਚ ਜੁਟੀ ਹੈ ਕਿ ਇਸ ਤਰੀਕੇ ਨਾਲ ਕਿੰਨੀ ਰਾਸ਼ੀ ਇਕੱਠੀ ਕੀਤੀ ਗਈ ਅਤੇ ਇਸ ਪੂਰੇ ਨੈੱਟਵਰਕ ਵਿਚ ਕਿਹੜੇ-ਕਿਹੜੇ ਲੋਕਾਂ ਦੀ ਭੂਮਿਕਾ ਰਹੀ।

ਇਹ ਵੀ ਪੜ੍ਹੋ- ਸ਼ਾਰਜਾਹ ਤੋਂ ਆਉਂਦਾ ਜਹਾਜ਼ ਹੋ ਗਿਆ ਕ੍ਰੈਸ਼ ! ਸਮੁੰਦਰ ਹੇਠੋਂ ਲੱਭਿਆ ਮਲਬਾ, ਸਵਾਰ ਮੈਂਬਰ ਹਾਲੇ ਵੀ 'ਲਾਪਤਾ'

ਦੂਜੇ ਪਾਸੇ, ਸਾਬਕਾ ਜਨਰਲ ਸਕੱਤਰ ਚੰਪਤ ਰਾਏ ਦੇ ਐੱਸ. ਆਈ. ਟੀ. ਨੂੰ ਦਿੱਤੇ ਜਵਾਬ ਦੇ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਹੋਰ ਗਰਮਾ ਗਿਆ ਹੈ। ਉਨ੍ਹਾਂ ਨੇ ਚੜ੍ਹਾਵਾ ਚੋਰੀ ਲਈ ਸਾਬਕਾ ਖ਼ਜ਼ਾਨਚੀ ਡਾ. ਅਨਿਲ ਮਿਸ਼ਰਾ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਉਨ੍ਹਾਂ ’ਤੇ ਗੰਭੀਰ ਦੋਸ਼ ਲਗਾਏ ਹਨ। ਦੂਜੇ ਪਾਸੇ, ਸਾਬਕਾ ਖ਼ਜ਼ਾਨਚੀ ਗੋਪਾਲ ਰਾਓ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਟਰੱਸਟ ਤੋਂ ਹਟਾਇਆ ਨਹੀਂ ਗਿਆ ਹੈ। ਇਨ੍ਹਾਂ ਬਿਆਨਾਂ ਤੋਂ ਬਾਅਦ ਟਰੱਸਟ ਦੇ ਸਾਬਕਾ ਅਹੁਦੇਦਾਰਾਂ ਵਿਚਾਲੇ ਦੋਸ਼-ਪ੍ਰਤੀਦੋਸ਼ ਤੇਜ਼ ਹੋ ਗਏ ਹਨ।

ਇਸੇ ਦੌਰਾਨ ਸਥਾਨਕ ਅਦਾਲਤ ਨੇ ਗ੍ਰਿਫ਼ਤਾਰ ਕੀਤੇ ਤਿੰਨਾਂ ਮੁਲਜ਼ਮਾਂ ਅਨੁਕਲਪ ਮਿਸ਼ਰਾ, ਲਵਕੁਸ਼ ਮਿਸ਼ਰਾ ਅਤੇ ਕਰੁਣੇਸ਼ ਪਾਂਡੇ ਨੂੰ 24 ਘੰਟੇ ਦੀ ਪੁਲਸ ਰਿਮਾਂਡ ’ਤੇ ਭੇਜ ਦਿੱਤਾ। ਮਾਮਲੇ ਦੀ ਜਾਂਚ ਕਰ ਰਹੇ ਪੁਲਸ ਖੇਤਰੀ ਅਧਿਕਾਰੀ (ਡੀ. ਐੱਸ. ਪੀ.) ਆਸ਼ੂਤੋਸ਼ ਤਿਵਾੜੀ ਨੇ ਜ਼ਿਲਾ ਜੇਲ ਤੋਂ ਤਿੰਨਾਂ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਲਜ਼ਮਾਂ ਨੂੰ ਲੈ ਕੇ ਪਰਿਕਰਮਾ ਮਾਰਗ ਪਹੁੰਚੀ। ਪੁਲਸ ਹੁਣ ਉਨ੍ਹਾਂ ਦੀ ਨਿਸ਼ਾਨਦੇਹੀ ’ਤੇ ਚੋਰੀ ਕੀਤੀ ਗਈ ਨਕਦੀ ਅਤੇ ਹੋਰ ਸਾਮਾਨ ਦੀ ਬਰਾਮਦਗੀ ਲਈ ਵੱਖ-ਵੱਖ ਥਾਵਾਂ ’ਤੇ ਤਲਾਸ਼ੀ ਵੀ ਲੈ ਸਕਦੀ ਹੈ।

ਅਵਿਨਾਸ਼ ਸ਼ੁਕਲਾ ਨੂੰ ਬਣਾਇਆ ਮੁੱਖ ਮੁਲਜ਼ਮ
ਇਸ ਤੋਂ ਪਹਿਲਾਂ ਐੱਸ. ਆਈ. ਟੀ. ਮੁੱਖ ਮੁਲਜ਼ਮ ਅਵਿਨਾਸ਼ ਸ਼ੁਕਲਾ ਨੂੰ ਵੀ ਪੁਲਸ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕਰ ਚੁੱਕੀ ਹੈ। ਐੱਸ. ਆਈ. ਟੀ. ਦੀ ਮੁਢਲੀ ਰਿਪੋਰਟ ਵਿਚ ਅਵਿਨਾਸ਼ ਸ਼ੁਕਲਾ ਨੂੰ ਪੂਰੇ ਮਾਮਲੇ ਦਾ ਮੁੱਖ ਮੁਲਜ਼ਮ ਦੱਸਿਆ ਗਿਆ ਹੈ। ਜਾਂਚ ਏਜੰਸੀ ਮੁਲਜ਼ਮਾਂ ਦੀ ਭੂਮਿਕਾ ਦੇ ਨਾਲ- ਨਾਲ ਮੰਦਰ ਵਿਚ ਚੜ੍ਹਾਵੇ ਦੀ ਰਾਸ਼ੀ ਦੀ ਗਿਣਤੀ, ਸੁਰੱਖਿਆ ਪ੍ਰਬੰਧਾਂ ਅਤੇ ਪ੍ਰਕਿਰਿਆ ਸਬੰਧੀ ਖਾਮੀਆਂ ਦੀ ਵੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Ram Mandir
  • Ayodhya Ram Temple
  • SIT Investigation
  • Fake Receipt Book

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

NEXT STORY

Stories You May Like

  • 40 days 70 times theft cctv footage ram temple case
    '40 ਦਿਨਾਂ ਦੀ CCTV ਫੁਟੇਜ ’ਚ 70 ਵਾਰ ਚੋਰੀ', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਸਨਸਨੀਖੇਜ਼ ਖੁਲਾਸਾ
  • ram temple offering theft case
    ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਜੇਲ੍ਹ 'ਚ ਹੋਵੇਗੀ 5 ਹੋਰ ਮੁਲਜ਼ਮਾਂ ਤੋਂ ਪੁੱਛਗਿੱਛ, ਅਦਾਲਤ ਨੇ ਪੁਲਸ ਨੂੰ ਦਿੱਤੀ...
  • big news action taken in ram temple offering theft case
    ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਐਕਸ਼ਨ, ਪੁਲਸ ਨੇ ਦਰਜ ਕੀਤੀ FIR
  • notice issued to 6 banks including sbi in ram temple offering theft case
    ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ SBI ਸਣੇ 6 ਬੈਂਕਾਂ ਨੂੰ ਨੋਟਿਸ ਜਾਰੀ
  • former cabinet minister  s big statement in chardava theft case
    ਰਾਮ ਮੰਦਰ 'ਚ ਕਥਿਤ ਚੜ੍ਹਾਵਾ ਚੋਰੀ ਦੇ ਮਾਮਲੇ 'ਚ ਸਾਬਕਾ ਕੈਬਨਿਟ ਮੰਤਰੀ ਦਾ ਵੱਡਾ ਬਿਆਨ, ਆਖੀ ਵੱਡੀ ਗੱਲ
  • ayodhya  ram mandir  sit  up government  tenure
    ਰਾਮ ਮੰਦਰ ਚੜ੍ਹਾਵਾ ਚੋਰੀ ਨਾਲ ਜੁੜੇ ਦੋਸ਼ਾਂ ਦੀ ਜਾਂਚ ਕਰ ਰਹੀ SIT ਨੂੰ ਮਿਲਿਆ 15 ਦਿਨਾਂ ਦਾ ਹੋਰ ਸਮਾਂ
  • shukla ramraj kosh donation box qr code recovered
    ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਮੁਲਜ਼ਮ ਸ਼ੁਕਲਾ ਦੇ ਘਰੋਂ 'ਰਾਮਰਾਜ ਕੋਸ਼' ਦੀ ਦਾਨ ਪੇਟੀ ਤੇ QR ਕੋਡ ਬਰਾਮਦ
  • ram temple theft case dhirendra shastri
    'ਪਰਚੀ ਖੋਲ੍ਹ ਕੇ ਨਾਮ ਦੱਸਿਆ ਤਾਂ ਸਾਨੂੰ...', ਰਾਮ ਮੰਦਰ ਚੋਰੀ ਮਾਮਲੇ 'ਤੇ ਧੀਰੇਂਦਰ ਸ਼ਾਸਤਰੀ ਦਾ ਵੱਡਾ ਦਾਅਵਾ
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ!...
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
Trending
Ek Nazar
india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • sri ganganagar 19 accused  arrested
      ਸ਼੍ਰੀ ਗੰਗਾਨਗਰ 'ਚ ਕੁੜੀ ਨਾਲ ਜ਼ਬਰ-ਜਿਨਾਹ ਕਰਨ ਵਾਲੇ 19 ਮੁਲਜ਼ਮ ਗ੍ਰਿਫ਼ਤਾਰ, 3...
    • gurugram  balcony roof  collapsed  imperia esfera phase 2
      ਭਾਰੀ ਬਾਰਿਸ਼ ਨੇ ਦਿਖਾਇਆ ਆਪਣਾ ਰੰਗ! ਗੁਰੂਗ੍ਰਾਮ 'ਚ ਰਿਹਾਇਸ਼ੀ ਇਲਾਕੇ 'ਚ ਡਿੱਗ...
    • 8150 pilgrims amarnath yatra  baba barfani
      8150 ਸ਼ਰਧਾਲੂਆਂ ਦਾ ਜੱਥਾ ਅਮਰਨਾਥ ਯਾਤਰਾ ਲਈ ਰਵਾਨਾ, ਹਰ ਹਰ ਮਹਾਦੇਵ ਦੇ ਲਾਏ...
    • fssai notice to lotte india  ferns n petals and kubera foods
      ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ...
    • india australia partnership
      ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...
    • australia india urainum deal
      ਭਾਰਤ ਨੂੰ ਯੂਰੇਨੀਅਮ ਸਪਲਾਈ ਕਰੇਗਾ ਆਸਟ੍ਰੇਲੀਆ, PM ਮੋਦੀ ਦੀ ਮੌਜੂਦਗੀ 'ਚ ਹੋਇਆ...
    • heavy rain next 48 hours imd
      Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...
    • heavy rain closed  school
      Heavy Rain Alert: ਭਾਰੀ ਮੀਂਹ ਕਾਰਨ ਬੰਦ ਰਹਿਣਗੇ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ...
    • 500 districts of the country will become new export hubs
      ਦੇਸ਼ ਦੇ 500 ਜ਼ਿਲ੍ਹੇ ਬਣਨਗੇ ਨਵੇਂ ਨਿਰਯਾਤ ਕੇਂਦਰ, ਛੋਟੇ ਉਦਯੋਗਾਂ ਨੂੰ ਮਿਲੇਗੀ...
    • amarnath yatra  gujarat  pilgrims  incident
      ਅਮਰਨਾਥ ਯਾਤਰਾ ਦੌਰਾਨ ਗੁਜਰਾਤ ਦੇ ਸ਼ਰਧਾਲੂ ਦੀ ਮੌਤ, ਬਾਬਾ ਬਰਫਾਨੀ ਦੇ ਦਰਸ਼ਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +