Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    7:21:45 AM

  • xi jinping says  india is not our enemy  but a partner

    PM ਮੋਦੀ ਨਾਲ ਮੁਲਾਕਾਤ 'ਚ ਚੀਨ ਦੇ ਬਦਲੇ ਸੁਰ, ਸ਼ੀ...

  • path to peace in the middle east emerges from delhi

    ਮਿਡਲ ਈਸਟ 'ਚ ਸ਼ਾਂਤੀ ਲਈ ਦਿੱਲੀ ਤੋਂ ਨਿਕਲਿਆ...

  • pm modi meets chinese president

    BRICS Summit: PM ਮੋਦੀ ਨੇ ਸ਼ੀ ਜਿਨਪਿੰਗ ਨੂੰ...

  • xi in brics

    US-ਇਰਾਨ ਦੀ ਜੰਗ ਖ਼ਤਮ ਕਰਵਾਏਗਾ BRICS ! ਜਿਨਪਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਪਰਚੀ ਖੋਲ੍ਹ ਕੇ ਨਾਮ ਦੱਸਿਆ ਤਾਂ ਸਾਨੂੰ...', ਰਾਮ ਮੰਦਰ ਚੋਰੀ ਮਾਮਲੇ 'ਤੇ ਧੀਰੇਂਦਰ ਸ਼ਾਸਤਰੀ ਦਾ ਵੱਡਾ ਦਾਅਵਾ

NATIONAL News Punjabi(ਦੇਸ਼)

'ਪਰਚੀ ਖੋਲ੍ਹ ਕੇ ਨਾਮ ਦੱਸਿਆ ਤਾਂ ਸਾਨੂੰ...', ਰਾਮ ਮੰਦਰ ਚੋਰੀ ਮਾਮਲੇ 'ਤੇ ਧੀਰੇਂਦਰ ਸ਼ਾਸਤਰੀ ਦਾ ਵੱਡਾ ਦਾਅਵਾ

  • Edited By Rajwinder Kaur,
  • Updated: 28 Jun, 2026 02:48 PM
National
ram temple theft case dhirendra shastri
  • Share
    • Facebook
    • Tumblr
    • Linkedin
    • Twitter
  • Comment

ਛੱਤਰਪੁਰ : ਅਯੁੱਧਿਆ ਸਥਿਤ ਰਾਮ ਮੰਦਰ ਦੇ ਦਾਨ ਪਾਤਰ ਵਿਚੋਂ ਹੋਈ ਚੋਰੀ ਨੂੰ ਲੈ ਕੇ ਪਹਿਲੀ ਵਾਰ ਬਾਗੇਸ਼ਵਰ ਧਾਮ ਦੇ ਮੁੱਖ ਪੁਜਾਰੀ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਨੇ ਖੁੱਲ੍ਹ ਕੇ ਪ੍ਰਤੀਕਿਰਿਆ ਦਿੱਤੀ ਹੈ। ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਵਿੱਚ ਆਪਣੇ ਕਥਨ ਦੌਰਾਨ ਉਨ੍ਹਾਂ ਨੇ ਇਸ ਘਟਨਾ ਨੂੰ ਲੈ ਕੇ ਪੈਸੇ ਦੀ ਚੋਰੀ ਨਹੀਂ, ਸਗੋਂ ਕਰੋੜਾਂ ਸ਼ਰਧਾਲੂਆਂ ਦੀ ਆਸਥਾ 'ਤੇ ਹਮਲਾ ਦੱਸਿਆ। ਭਾਵੁਕ ਸੁਰ ਵਿੱਚ ਉਨ੍ਹਾਂ ਨੇ ਕਿਹਾ ਕਿ ਇਸ ਮਹਾਪਾਪ ਦੇ ਦੋਸ਼ੀਆਂ ਨੂੰ ਪਰਮਾਤਮਾ ਵੱਲੋਂ ਵੱਡੀ ਸਜ਼ਾ ਮਿਲੇਗੀ।

ਪੜ੍ਹੋ ਇਹ ਵੀ - ਚੱਲਦੇ ਪ੍ਰੋਪੈੱਲਰ 'ਚ ਜਾ ਵੱਜਾ ਟ੍ਰੇਨੀ ਪਾਇਲਟ! ਗੰਭੀਰ ਹਾਲਤ 'ਚ ਹੋਇਆ ਜ਼ਖ਼ਮੀ, ਕਾਨਪੁਰ ਏਅਰਪੋਰਟ 'ਤੇ ਮਚੀ ਹਾਹਾਕਾਰ

ਧੀਰੇਂਦਰ ਸ਼ਾਸਤਰੀ ਨੇ ਕਿਹਾ ਕਿ ਰਾਵਣ ਨੇ ਮਾਂ ਜਾਨਕੀ ਨੂੰ ਅਗਵਾ ਕੀਤਾ ਸੀ ਪਰ ਰਾਮ ਮੰਦਰ ਦੇ ਦਾਨ ਬਕਸੇ ਵਿਚੋਂ ਹੋਈ ਚੋਰੀ ਨੇ ਲੱਖਾਂ ਲੋਕਾਂ ਦੀ ਆਸਥਾ ਅਤੇ ਵਿਸ਼ਵਾਸ ਨੂੰ ਲੁੱਟ ਲਿਆ। ਰਾਵਣ ਅੱਜ ਵੀ ਮੌਜੂਦ ਹੈ, ਸਿਰਫ਼ ਉਸਦਾ ਰੂਪ ਬਦਲਿਆ ਹੈ। ਉਨ੍ਹਾਂ ਦੇ ਇਸ ਬਿਆਨ ਨੇ ਕਥਾ ਸਥਾਨ 'ਤੇ ਮੌਜੂਦ ਸ਼ਰਧਾਲੂਆਂ ਨੂੰ ਵੀ ਭਾਵੁਕ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਬਾਅਦ ਬਹੁਤ ਸਾਰੇ ਲੋਕਾਂ ਨੇ ਸਵਾਲ ਕੀਤਾ ਕਿ ਉਨ੍ਹਾਂ ਨੇ ਇਸ ਮੁੱਦੇ 'ਤੇ ਜਵਾਬ ਕਿਉਂ ਨਹੀਂ ਦਿੱਤਾ।ਇਸ 'ਤੇ ਸ਼ਾਸਤਰੀ ਨੇ ਕਿਹਾ, "ਲੋਕ ਪੁੱਛਦੇ ਰਹਿੰਦੇ ਹਨ ਕਿ ਬਾਗੇਸ਼ਵਰ ਧਾਮ ਵਾਲੇ ਬਾਬਾ ਕਿਉਂ ਚੁੱਪ ਹਨ ਪਰ ਸਾਡੇ ਦਿਲਾਂ ਤੋਂ ਪੁੱਛੋ ਕਿ ਸਾਡੇ ਨਾਲ ਕੀ ਹੋਇਆ ਹੈ। ਜੇ ਅਸੀਂ ਬੋਲਦੇ ਹਾਂ, ਤਾਂ ਲੋਕ ਸਾਨੂੰ ਸਵਾਲ ਕਰਦੇ ਹਨ ਅਤੇ ਜੇ ਅਸੀਂ ਚੁੱਪ ਰਹਿੰਦੇ ਹਾਂ, ਤਾਂ ਵੀ ਉਹ ਸਾਨੂੰ ਸਵਾਲ ਕਰਦੇ ਹਨ।"

ਪੜ੍ਹੋ ਇਹ ਵੀ - ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ ਮਿਲੀਆਂ ਲਾਸ਼ਾਂ, ਫੈਲੀ ਸਨਸਨੀ

ਆਪਣੇ ਸੰਬੋਧਨ ਦੌਰਾਨ ਧੀਰੇਂਦਰ ਸ਼ਾਸਤਰੀ ਨੇ ਥੋੜ੍ਹੇ ਜਿਹੇ ਵਿਅੰਗ ਨਾਲ ਕਿਹਾ ਕਿ ਹੁਣ ਲੋਕ ਇਹ ਵੀ ਕਹਿਣਗੇ ਕਿ ਅਸੀਂ ਬਿਆਨ ਦਿੱਤਾ ਹੈ ਪਰ ਅਸੀਂ ਪਰਚੀ ਖੋਲ੍ਹ ਕੇ ਦੋਸ਼ੀਆਂ ਦੇ ਨਾਮ ਕਿਉਂ ਨਹੀਂ ਦੱਸੇ। "ਜੇ ਅਸੀਂ ਨਾਮ ਦੱਸੇ ਤਾਂ ਲੋਕ ਸਾਨੂੰ ਖ਼ਤਮ ਕਰ ਦੇਣਗੇ।" ਅੱਜ ਨਹੀਂ ਤਾਂ ਕੱਲ੍ਹ, ਅਸੀਂ ਇਸ ਨਾਲ ਨਜਿੱਠ ਲਵਾਂਗੇ। ਇਸ ਲਈ ਕਈ ਵਾਰ ਚੁੱਪ ਰਹਿਣਾ ਹੀ ਬਿਹਤਰ ਲੱਗਦਾ ਹੈ ਪਰ ਫਿਰ ਵੀ ਲੋਕ ਕਹਿੰਦੇ ਹਨ ਕਿ ਬਾਬਾ ਗੂੰਗਾ ਹੋ ਗਿਆ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਉਨ੍ਹਾਂ ਦੀ "ਖਤਮ ਕਰ ਦੇਣ" ਵਾਲੀ ਟਿੱਪਣੀ ਨੂੰ ਲੈ ਕੇ ਨਵੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਹਾਲਾਂਕਿ, ਉਨ੍ਹਾਂ ਨੇ ਕਿਸੇ ਵਿਅਕਤੀ, ਸੰਗਠਨ ਜਾਂ ਸਮੂਹ ਦਾ ਨਾਮ ਨਹੀਂ ਲਿਆ ਅਤੇ ਨਾ ਹੀ ਇਹ ਸਪੱਸ਼ਟ ਕੀਤਾ ਕਿ ਉਹ ਕਿਸ ਵੱਲ ਇਸ਼ਾਰਾ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਇਸ ਸਮੇਂ ਇੰਡੋਨੇਸ਼ੀਆ ਦੇ ਜਕਾਰਤਾ ਵਿੱਚ ਧਾਰਮਿਕ ਪ੍ਰਵਚਨ ਦੇ ਰਹੇ ਹਨ। ਇਸ ਦੌਰਾਨ ਅਯੁੱਧਿਆ ਵਿੱਚ ਰਾਮ ਮੰਦਰ ਦੇ ਦਾਨ ਬਕਸੇ ਦੀ ਚੋਰੀ ਦੀ ਜਾਂਚ ਸਬੰਧਤ ਏਜੰਸੀਆਂ ਦੁਆਰਾ ਜਾਰੀ ਹੈ।

ਪੜ੍ਹੋ ਇਹ ਵੀ - ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਮੀਂਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Slip
  • Name
  • Ram Temple
  • Theft Case
  • Dhirendra Shastri
  • ਰਾਮ ਮੰਦਰ
  • ਚੋਰੀ ਮਾਮਲੇ
  • ਧੀਰੇਂਦਰ ਸ਼ਾਸਤਰੀ

ਦੁਨੀਆ ਦੇ ਵੱਖ-ਵੱਖ ਹਿੱਸਿਆਂ ਤੱਕ ਪੁੱਜ ਰਿਹਾ ਭਾਰਤੀ ਸੱਭਿਆਚਾਰ : ਮੋਦੀ

NEXT STORY

Stories You May Like

  • suggestion to rename hormuz as trump strait
    ਹੌਰਮੁਜ਼ ਦਾ ਨਾਮ ਬਦਲ ਕੇ 'ਟਰੰਪ ਸਟ੍ਰੇਟ' ਰੱਖਣ ਦਾ ਸੁਝਾਅ, ਟਰੰਪ ਦਾ ਨਵਾਂ ਵਿਵਾਦਿਤ ਦਾਅਵਾ
  • ram mandir  new trustee  ceo  appointed
    ਰਾਮ ਮੰਦਰ ਨੂੰ ਮਿਲੇ 3 ਨਵੇਂ ਟਰੱਸਟੀ, ਅੱਜ ਨਿਯੁਕਤ ਹੋਵੇਗਾ ਪਹਿਲਾ CEO
  • rs 10000 cr  tax evasion  fake parties  congress
    ਨਾ ਚੋਣਾਂ, ਨਾ ਵੋਟਾਂ...ਫਿਰ ਵੀ 10,000 ਕਰੋੜ ਦੀ ਟੈਕਸ ਚੋਰੀ! ਕਾਂਗਰਸ ਨੇ ਖੋਲ੍ਹ 'ਤੀ ਪੋਲ
  • new ceo of ram temple jitendra mishra will take over on 8th sept
    ਰਾਮ ਮੰਦਰ ਦੇ ਨਵੇਂ CEO ਜਿਤੇਂਦਰ ਮਿਸ਼ਰ 8 ਨੂੰ ਸੰਭਾਲਣਗੇ ਅਹੁਦਾ, ਹੁਣ ਨਵੇਂ ਪਹਿਰਾਵੇ ’ਚ ਨਜ਼ਰ ਆਉਣਗੇ ਪੁਜਾਰੀ
  • trump claims about oil prices
    ਜੰਗ ਜਿੱਤਦੇ ਹੀ ਤੇਲ ਹੋਵੇਗਾ ਸਸਤਾ ! 2 ਡਾਲਰ ਤੋਂ ਹੇਠਾਂ ਡਿੱਗਣਗੀਆਂ ਕੀਮਤਾਂ, ਟਰੰਪ ਦਾ ਵੱਡਾ ਦਾਅਵਾ
  • thieves in renoir museum in france  paintings stolen in movie style
    ਫਰਾਂਸ ਦੇ ਰੇਨੋਇਰ ਮਿਊਜ਼ੀਅਮ 'ਚ ਚੋਰਾਂ ਦਾ ਵੱਡਾ ਕਾਂਡ , ਫਿਲਮੀ ਅੰਦਾਜ਼ 'ਚ ਚੋਰੀ ਕੀਤੀਆਂ ਬੇਸ਼ਕੀਮਤੀ ਪੇਂਟਿੰਗਜ਼
  • ram mandit trust
    ਰਾਮ ਮੰਦਰ ’ਚ ‘ਖਾਸ’ ਕਰਮਚਾਰੀਆਂ ਦੀ ਵਾਪਸੀ, ਨਵੇਂ ਜਨਰਲ ਸਕੱਤਰ ਗੋਵਿੰਦਦੇਵ ਨੇ ਕਈ ਫ਼ੈਸਲੇ ਪਲਟੇ
  • indian companies us lawmakers
    ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ ਵਿਰੁੱਧ ਕਾਰਵਾਈ ਦੀ ਮੰਗ
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • major action against hockey india director general r k  srivastava
      ਹਾਕੀ ਇੰਡੀਆ ਦੇ ਡਾਇਰੈਕਟਰ ਜਨਰਲ ਆਰ. ਕੇ. ਸ਼੍ਰੀਵਾਸਤਵ 'ਤੇ ਵੱਡਾ ਐਕਸ਼ਨ, ਸਾਰੇ...
    • path to peace in the middle east emerges from delhi
      ਮਿਡਲ ਈਸਟ 'ਚ ਸ਼ਾਂਤੀ ਲਈ ਦਿੱਲੀ ਤੋਂ ਨਿਕਲਿਆ ਸ਼ਾਂਤੀ ਦਾ ਰਾਹ, ਈਰਾਨ ਦੇ ਪੱਖ 'ਚ...
    • akhilesh yadav faces backlash over use of sacred khanda sahib
      ਪਵਿੱਤਰ ਖੰਡਾ ਸਾਹਿਬ ਦੀ ਵਰਤੋਂ 'ਤੇ ਅਖਿਲੇਸ਼ ਯਾਦਵ ਘਿਰੇ; ਭਾਜਪਾ ਵੱਲੋਂ...
    • pm modi meets chinese president
      BRICS Summit: PM ਮੋਦੀ ਨੇ ਸ਼ੀ ਜਿਨਪਿੰਗ ਨੂੰ ਦਿੱਤੇ 3 'ਮਿਊਚਲ' ਮੰਤਰ, 50...
    • xi in brics
      US-ਇਰਾਨ ਦੀ ਜੰਗ ਖ਼ਤਮ ਕਰਵਾਏਗਾ BRICS ! ਜਿਨਪਿੰਗ ਨੇ ਮੈਂਬਰ ਦੇਸ਼ਾਂ ਨੂੰ ਦਿੱਤਾ...
    • zomato will charge extra on cod
      Zomato ਦਾ ਗਾਹਕਾਂ ਨੂੰ ਵੱਡਾ ਝਟਕਾ, COD 'ਤੇ ਦੇਣਾ ਹੋਵੇਗਾ Extra Charge
    • narendra modi  brics summit  new delhi  global governance
      'ਕਿਸੇ ਦੇ ਖ਼ਿਲਾਫ਼ ਨਹੀਂ, ਸਭ ਨੂੰ ਨਾਲ ਲੈ ਕੇ ਤੁਰਨ ਦਾ ਮੰਚ ਹੈ BRICS' ; PM...
    • putin on europe
      '...ਤਾਂ ਮੰਨਾਂਗੇ ਰੂਸ ਨਾਲ ਸਿੱਧੀ ਜੰਗ !', ਭਾਰਤ ਪਹੁੰਚੇ ਪੁਤਿਨ ਨੇ ਯੂਰਪੀ...
    • xi welcome
      'ਚਰਚਾ ਲਈ Excited ਹਾਂ..!' ਸ਼ੀ ਜਿਨਪਿੰਗ ਦੇ ਭਾਰਤ ਪਹੁੰਚਣ 'ਤੇ ਵਿਦੇਸ਼...
    • now you will be able to port fastag like a mobile sim
      ਹੁਣ ਮੋਬਾਇਲ SIM ਦੀ ਤਰ੍ਹਾਂ ਪੋਰਟ ਕਰਵਾ ਸਕੋਗੇ FASTAG, ਨਹੀਂ ਉਤਾਰਨਾ ਪਵੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +