Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    1:20:53 PM

  • high court rejects sanjeev arora s bail plea

    ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ...

  • shots fired at immigration center owner  s home

    ਤਰਨਤਾਰਨ: 1 ਕਰੋੜ ਦੀ ਫਿਰੌਤੀ ਨਾ ਦੇਣ 'ਤੇ...

  • india vs wi

    ਰੱਦ ਹੋ ਜਾਵੇਗਾ IND vs WI ਸੀਰੀਜ਼ ਦਾ 5ਵਾਂ...

  • airindia flights cancelled for these routes till october 20

    AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਰਮਜ਼ਾਨ ਦੌਰਾਨ ਦਿੱਲੀ ਦੇ ਚਾਂਦਨੀ ਚੌਕ 'ਚ ਗੈਸ ਦੀ ਭਾਰੀ ਕਿੱਲਤ, ਹੋਟਲਾਂ 'ਚ ਬਲਣ ਲੱਗੀਆਂ ਕੋਲੇ ਦੀਆਂ ਭੱਠੀਆਂ

NATIONAL News Punjabi(ਦੇਸ਼)

ਰਮਜ਼ਾਨ ਦੌਰਾਨ ਦਿੱਲੀ ਦੇ ਚਾਂਦਨੀ ਚੌਕ 'ਚ ਗੈਸ ਦੀ ਭਾਰੀ ਕਿੱਲਤ, ਹੋਟਲਾਂ 'ਚ ਬਲਣ ਲੱਗੀਆਂ ਕੋਲੇ ਦੀਆਂ ਭੱਠੀਆਂ

  • Edited By Rajwinder Kaur,
  • Updated: 14 Mar, 2026 02:48 PM
National
ramadan gas cylinders hotels coal
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਅਮਰੀਕਾ-ਇਜ਼ਰਾਈਲ ਅਤੇ ਈਰਾਨ ਵਿਚਾਲੇ ਚੱਲ ਰਹੀ ਜੰਗ ਦਾ ਅਸਰ ਭਾਰਤ 'ਤੇ ਬਹੁਤ ਬੁਰਾ ਪੈ ਰਿਹਾ ਹੈ। ਇਸ ਜੰਗ ਕਾਰਨ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਗੈਸ ਸਿਲੰਡਰ ਦੀ ਸਮੱਸਿਆ ਪੈਦਾ ਹੋ ਗਈ ਹੈ। ਬੁਕਿੰਗ ਦੇ ਬਾਵਜੂਦ ਲੋਕਾਂ ਨੂੰ ਗੈਸ ਸਿਲੰਡਰ ਨਹੀਂ ਮਿਲ ਰਿਹਾ। ਇਸ ਦੌਰਾਨ ਦੇਸ਼ ਦੀ ਰਾਜਧਾਨੀ ਦੇ ਚਾਂਦਨੀ ਚੌਕ ਵਿੱਚ ਰਮਜ਼ਾਨ ਦੇ ਪਵਿੱਤਰ ਮਹੀਨੇ ਦੌਰਾਨ ਗੈਸ ਦੀ ਕਿੱਲਤ ਨੇ ਰੌਣਕਾਂ ਨੂੰ ਗ੍ਰਹਿਣ ਲਗਾ ਦਿੱਤਾ ਹੈ। ਜਾਮਾ ਮਸਜਿਦ ਦੇ ਗੇਟ ਨੰਬਰ-1 ਦੇ ਸਾਹਮਣੇ ਮਟਿਆ ਮਹਿਲ ਬਾਜ਼ਾਰ, ਜੋ ਆਪਣੀਆਂ ਲਜ਼ੀਜ਼ ਨਿਆਮਤਾਂ ਲਈ ਦੁਨੀਆ ਭਰ ਵਿੱਚ ਮਸ਼ਹੂਰ ਹੈ, ਅੱਜਕੱਲ੍ਹ ਗੈਸ ਸਿਲੰਡਰਾਂ ਦੀ ਕਮੀ ਕਾਰਨ ਬੇਹਾਲ ਹੈ। 

ਇਹ ਵੀ ਪੜ੍ਹੋ - ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ ਲਿਆ ਫ਼ੈਸਲਾ

ਹੋਟਲਾਂ ਨੇ ਮੀਨੂ 'ਚ ਕੀਤੀ 50% ਤੱਕ ਦੀ ਕਟੌਤੀ
ਜੰਗ ਕਾਰਨ ਗੈਸ ਸਿਲੰਡਰ ਨਾ ਮਿਲਣ ਕਾਰਨ ਹਾਲਾਤ ਇੰਨੇ ਖ਼ਰਾਬ ਹੋ ਚੁੱਕੇ ਹਨ ਕਿ ਹੋਟਲ ਮਾਲਕ ਹੁਣ ਲੱਕੜ ਅਤੇ ਕੋਲੇ ਦੀਆਂ ਭੱਠੀਆਂ ਬਾਲਣ ਲਈ ਮਜਬੂਰ ਹਨ। ਕਿਉਂਕਿ ਖਾਣਾ ਬਣਾਉਣ ਲਈ ਗੈਸ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਇਲਾਕੇ ਵਿੱਚ ਸਥਿਤ 65-70 ਛੋਟੇ-ਵੱਡੇ ਹੋਟਲਾਂ ਵਿੱਚ ਰੋਜ਼ਾਨਾ ਔਸਤਨ 2-3 ਕਮਰਸ਼ੀਅਲ ਸਿਲੰਡਰਾਂ ਦੀ ਖਪਤ ਹੁੰਦੀ ਹੈ ਪਰ ਪਿਛਲੇ 6 ਦਿਨਾਂ ਤੋਂ ਇੱਥੇ ਸਿਲੰਡਰਾਂ ਦੀ ਡਿਲੀਵਰੀ ਪੂਰੀ ਤਰ੍ਹਾਂ ਠੱਪ ਹੈ। ਸਪਲਾਈ ਨਾ ਹੋਣ ਕਾਰਨ ਹੋਟਲਾਂ-ਢਾਬੇ ਵਾਲਿਆਂ ਨੇ ਆਪਣੇ ਮੀਨੂ ਵਿੱਚ 50 ਫੀਸਦੀ ਤੱਕ ਦੀ ਕਟੌਤੀ ਕਰ ਦਿੱਤੀ ਹੈ, ਜਿਸ ਕਾਰਨ ਗਾਹਕਾਂ ਨੂੰ ਆਪਣੀ ਪਸੰਦ ਦੇ ਪਕਵਾਨ ਨਹੀਂ ਮਿਲ ਰਹੇ।

ਇਹ ਵੀ ਪੜ੍ਹੋ - Gold-Silver Price: ਧੜੰਮ ਹੇਠਾਂ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

ਕਾਲਾਬਾਜ਼ਾਰੀ ਦਾ ਬੋਲਬਾਲਾ: 3000 ਰੁਪਏ ਤੱਕ ਵਿਕ ਰਿਹਾ ਸਿਲੰਡਰ
ਗੈਸ ਦੀ ਕਿੱਲਤ ਕਾਰਨ ਇਲਾਕੇ ਵਿੱਚ ਸਿਲੰਡਰਾਂ ਦੀ ਕਾਲਾਬਾਜ਼ਾਰੀ ਜ਼ੋਰਾਂ 'ਤੇ ਹੈ। ਖ਼ਬਰ ਮੁਤਾਬਕ, ਕੁਝ ਲੋਕ ਰਿਕਸ਼ਿਆਂ 'ਤੇ ਘਰੇਲੂ ਸਿਲੰਡਰ ਲੱਦ ਕੇ 2800 ਤੋਂ 3000 ਰੁਪਏ ਤੱਕ ਵੇਚ ਰਹੇ ਹਨ। ਗੈਸ ਨਾ ਹੋਣ ਕਾਰਨ ਹੋਟਲਾਂ ਵਾਲਿਆਂ ਨੇ 'ਗੈਸ-ਤੰਦੂਰ' ਬੰਦ ਕਰ ਦਿੱਤੇ ਹਨ ਅਤੇ ਹੁਣ ਚਿਕਨ ਤੇ ਪਨੀਰ ਟਿੱਕਾ ਬਣਾਉਣ ਲਈ ਕੋਲੇ ਦੀ ਵਰਤੋਂ ਕੀਤੀ ਜਾ ਰਹੀ ਹੈ। ਇੱਕ ਪਾਸੇ ਜਿੱਥੇ ਦਿੱਲੀ ਦਾ AQI 350-400 ਦੇ ਵਿਚਕਾਰ ਚੱਲ ਰਿਹਾ ਹੈ, ਉੱਥੇ ਹੀ ਗੈਸ ਨਾ ਮਿਲਣ ਕਾਰਨ ਹੋਟਲ ਮਾਲਕਾਂ ਨੂੰ ਧੂੰਏਂ ਵਾਲੀਆਂ ਪੁਰਾਣੀਆਂ ਭੱਠੀਆਂ ਚਲਾਉਣੀਆਂ ਪੈ ਰਹੀਆਂ ਹਨ। ਛੋਟੇ ਦੁਕਾਨਦਾਰ ਅਤੇ ਰੇਹੜੀ-ਫੜ੍ਹੀ ਵਾਲੇ, ਜੋ 5 ਕਿਲੋ ਵਾਲੇ ਸਿਲੰਡਰਾਂ ਦੀ ਵਰਤੋਂ ਕਰਦੇ ਸਨ, ਉਹ ਵੀ ਕੰਮ ਛੱਡ ਕੇ ਬੈਠਣ ਲਈ ਮਜਬੂਰ ਹਨ, ਕਿਉਂਕਿ ਛੋਟੇ ਸਿਲੰਡਰ ਬਾਜ਼ਾਰ ਵਿੱਚੋਂ ਗਾਇਬ ਹਨ।

ਇਹ ਵੀ ਪੜ੍ਹੋ - ਧੀਆਂ ਦੇ ਖਾਤੇ 'ਚ ਆਉਣਗੇ ਪੈਸੇ, ਵਿਆਹ ਲਈ ਮਿਲੇਗਾ 1 ਲੱਖ ਰੁਪਏ ਦਾ ਤੋਹਫ਼ਾ! ਸੂਬਾ ਸਰਕਾਰ ਦਾ ਵੱਡਾ ਐਲਾਨ

ਈਦ ਦਾ ਸਵਾਦ ਫਿੱਕਾ ਪੈਣ ਦਾ ਡਰ
ਇਸ ਮਾਮਲੇ ਦੇ ਸਬੰਧ ਵਿਚ ਲਈ ਲੋਕਾਂ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਲੋਕਾਂ ਮੁਤਾਬਕ ਜੇਕਰ ਅਗਲੇ 2-3 ਦਿਨਾਂ ਵਿੱਚ ਸਪਲਾਈ ਆਮ ਵਾਂਗ ਨਾ ਹੋਈ ਤਾਂ ਇਸ ਵਾਰ ਈਦ ਦੇ ਮੌਕੇ ਹਾਹਾਕਾਰ ਮਚ ਜਾਵੇਗੀ। ਕਈ ਹੋਟਲ ਮਾਲਕਾਂ ਨੇ ਸੇਵੀਆਂ ਦੀ ਖੀਰ ਬਣਾਉਣੀ ਵੀ ਬੰਦ ਕਰ ਦਿੱਤੀ ਹੈ, ਕਿਉਂਕਿ ਇਸ ਨੂੰ ਬਣਾਉਣ ਵਿੱਚ ਜ਼ਿਆਦਾ ਬਾਲਣ ਦੀ ਖਪਤ ਹੁੰਦੀ ਹੈ। ਲੋਕਾਂ ਨੂੰ ਡਰ ਹੈ ਕਿ ਇਸ ਵਾਰ ਗੈਸ ਦੀ ਕਿੱਲਤ ਈਦ ਦੀਆਂ ਖੁਸ਼ੀਆਂ ਅਤੇ ਸਵਾਦ ਨੂੰ ਫਿੱਕਾ ਕਰ ਦੇਵੇਗੀ।

ਇਹ ਵੀ ਪੜ੍ਹੋ - 69 ਲੱਖ ਔਰਤਾਂ ਦੇ ਖਾਤਿਆਂ 'ਚ ਆਏ 1000-1000 ਰੁਪਏ, ਇਸ ਸੂਬੇ ਦੇ CM ਦਾ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Ramadan
  • Delhi
  • Chandni Chowk
  • lpg Gas cylinders
  • hotels
  • coal furnaces
  • ਰਮਜ਼ਾਨ
  • ਦਿੱਲੀ
  • ਗੈਸ ਸਿਲੰਡਰ
  • ਹੋਟਲਾਂ

CM ਨਿਤੀਸ਼ ਕੁਮਾਰ ਦੀ ਸੁਰੱਖਿਆ 'ਚ ਵੱਡੀ ਚੂਕ! ਰੈਲੀ ਵਾਲੀ ਥਾਂ ਆ ਵੜਿਆ ਸਾਨ੍ਹ, ਪੁਲਸ ਨੂੰ ਪੈ ਗਈਆਂ ਭਾਜੜਾਂ

NEXT STORY

Stories You May Like

  • lease demand for retail space in malls drops by 38
    ਦੇਸ਼ ਦੇ ਚੋਟੀ ਦੇ ਅੱਠ ਸ਼ਹਿਰਾਂ ’ਚ ਜੁਲਾਈ-ਸਤੰਬਰ ’ਚ ਮਾਲਜ਼ ’ਚ ਪ੍ਰਚੂਨ ਸਥਾਨਾਂ ਦੀ ਲੀਜ਼ ਮੰਗ 38 ਫੀਸਦੀ ਘਟੀ
  • office jobs up 2  in september on ai  auto sector  report
    AI, ਵਾਹਨ ਖੇਤਰ ਦੇ ਦਮ ’ਤੇ ਸਤੰਬਰ ’ਚ ਦਫਤਰਾਂ ਦੀਆਂ ਨੌਕਰੀਆਂ ’ਚ 2 ਫੀਸਦੀ ਦਾ ਵਾਧਾ : ਰਿਪੋਰਟ
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • gold and silver prices fell   prices of 24 22 18 carats
    ਨਰਾਤਿਆਂ 'ਚ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ 24-22-18 ਕੈਰੇਟ ਦੇ ਭਾਅ
  • gold prices rise   silver prices also fell
    ਰੁਪਏ ਦੀ ਮਜ਼ਬੂਤੀ ਕਾਰਨ ਸੋਨੇ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਚਾਂਦੀ ਦੇ ਭਾਅ ਵੀ ਟੁੱਟੇ
  • china  s manufacturing activities expand
    ਚੀਨ ਦੀਆਂ ਨਿਰਮਾਣ ਸਰਗਰਮੀਆਂ ’ਚ 3 ਮਹੀਨਿਆਂ ਬਾਅਦ ਵਿਸਥਾਰ
  • delhi  heavy rain igi airport  15 flights  delayed
    ਦਿੱਲੀ 'ਚ ਪਿਆ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਕਾਰਨ IGI ਏਅਰਪੋਰਟ 'ਤੇ 15 ਉਡਾਣਾਂ ਲੇਟ, ਐਡਵਾਇਜ਼ਰੀ ਜਾਰੀ
  • demand to keep meat and liquor shops closed during maa bhagwati  s navratri
    ਮਾਂ ਭਗਵਤੀ ਦੇ ਨਵਰਾਤਰਿਆਂ ਦੌਰਾਨ ਮਾਸ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੀ ਮੰਗ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • punjab long power cut on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
Trending
Ek Nazar
trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • prime minister modi to visit canada
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੈਨੇਡਾ ਦੌਰਾ ਤੈਅ, ਤਰੀਕਾਂ ਦਾ ਹੋ ਗਿਆ ਐਲਾਨ
    • petrol diesel
      ਪੈਟਰੋਲ-ਡੀਜ਼ਲ ਨੂੰ ਲੈ ਕੇ ਕੇਂਦਰ ਦਾ ਵੱਡਾ ਐਲਾਨ ! 'ਟੈਕਸਾਂ' 'ਚ ਕੀਤਾ ਬਦਲਾਅ
    • gold  silver  expensive  latest rates  business
      ਅੱਜ ਫ਼ੇਰ ਮਹਿੰਗਾ ਹੋ ਗਿਆ ਸੋਨਾ, ਚਾਂਦੀ ਨੇ ਵੀ ਵੱਟੀ ਸ਼ੂਟ ! ਜਾਣੋ ਕੀ ਹੈ ਤਾਜ਼ਾ...
    • navratri 2026  devotees  jammu  maa vaishno devi
      ਜਾਰੀ ਨਰਾਤਿਆਂ ’ਚ ਹੁਣ ਤੱਕ 2.23 ਲੱਖ ਸ਼ਰਧਾਲੂਆਂ ਨੇ ਮਾਂ ਵੈਸ਼ਨੋ ਦੇਵੀ ਦੇ ਕੀਤੇ...
    • elderly  blogger  love  marriage
      ਅਜਬ-ਗਜਬ ਪ੍ਰੇਮ ਕਹਾਣੀ, 75 ਸਾਲ ਦੇ ਬਜ਼ੁਰਗ 'ਤੇ ਆਇਆ 30 ਸਾਲਾ ਬਲੌਗਰ ਦਾ ਦਿਲ
    • ministry of defence  indian army  project
      ਹੋਰ ਵਧੇਗੀ ਭਾਰਤੀ ਫੌਜ ਦੀ ਤਾਕਤ ! ਰੱਖਿਆ ਮੰਤਰਾਲੇ ਨੇ 4106 ਕਰੋੜ ਦੇ...
    • canara bank recruitment candidate apply
      Canara Bank 'ਚ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
    • traffic advisory issued in delhi due to   lehra do tiranga   march
      ਦਿੱਲੀ 'ਚ 'ਲਹਿਰਾ ਦੋ ਤਿਰੰਗਾ' ਮਾਰਚ ਕਾਰਨ ਟਰੈਫ਼ਿਕ ਐਡਵਾਈਜ਼ਰੀ ਜਾਰੀ, ਕਈ...
    • sir supreme court
      SIR ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ ਤੋਂ ਜਵਾਬ ਤਲਬ ! ਰਾਹੁਲ ਗਾਂਧੀ...
    • major announcement by the election commission for 17 states
      ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +