Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    9:11:46 PM

  • punjab weather forcast

    ਪੰਜਾਬ 'ਚ ਆ ਰਿਹਾ ਤੂਫ਼ਾਨ! 23 ਸੂਬਿਆਂ 'ਚ ਅਲਰਟ...

  • famous punjabi singer deeply shocked  mother passes away

    ਮਸ਼ਹੂਰ ਪੰਜਾਬੀ ਗਾਇਕ ਨੂੰ ਡੂੰਘਾ ਸਦਮਾ, ਲੰਮੀ...

  • punjab weather heavy raining yellow alert

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ...

  • major incident in ferozepur

    ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ‘ਰਾਮ ਸੇਤੂ’ ਨੂੰ ਰਾਸ਼ਟਰੀ ਯਾਦਗਾਰ ਐਲਾਨਣ ਲਈ ਪਟੀਸ਼ਨ, SC ਨੇ ਕੇਂਦਰ ਕੋਲੋਂ ਜਵਾਬ ਮੰਗਿਆ

NATIONAL News Punjabi(ਦੇਸ਼)

‘ਰਾਮ ਸੇਤੂ’ ਨੂੰ ਰਾਸ਼ਟਰੀ ਯਾਦਗਾਰ ਐਲਾਨਣ ਲਈ ਪਟੀਸ਼ਨ, SC ਨੇ ਕੇਂਦਰ ਕੋਲੋਂ ਜਵਾਬ ਮੰਗਿਆ

  • Edited By Rakesh,
  • Updated: 30 Aug, 2025 12:26 AM
National
ramsetu national heritage supreme court notice
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ, (ਅਨਸ)- ਸੁਪਰੀਮ ਕੋਰਟ ਨੇ ਰਾਜ ਸਭਾ ਦੇ ਸਾਬਕਾ ਮੈਂਬਰ ਸੁਬਰਾਮਨੀਅਮ ਸਵਾਮੀ ਵੱਲੋਂ ਸ਼ੁੱਕਰਵਾਰ ਸੁਪਰੀਮ ਰੋਰਟ ’ਚ ਦਾਇਰ ਇਕ ਉਸ ਪਟੀਸ਼ਨ ’ਤੇ ਕੇਂਦਰ ਤੋਂ ਜਵਾਬ ਮੰਗਿਆ, ਜਿਸ ’ਚ ਉਨ੍ਹਾਂ ਸਰਕਾਰ ਨੂੰ ‘ਰਾਮ ਸੇਤੂ’ ਨੂੰ ਰਾਸ਼ਟਰੀ ਯਾਦਗਾਰ ਐਲਾਨਣ ਲਈ ਉਨ੍ਹਾਂ ਦੀ ਪ੍ਰਤੀਨਿਧਤਾ ’ਤੇ ਜਲਦੀ ਫੈਸਲਾ ਲੈਣ ਲਈ ਨਿਰਦੇਸ਼ ਦੇਣ ਦੀ ਬੇਨਤੀ ਕੀਤੀ ਹੈ।

‘ਰਾਮ ਸੇਤੂ’ ਤਾਮਿਲਨਾਡੂ ਦੇ ਦੱਖਣੀ-ਪੂਰਬੀ ਸਮੁੰਦਰੀ ਕੰਢੇ ਦੇ ਖੇਤਰ ’ਚ ਸਥਿਤ ਪੰਬਨ ਟਾਪੂ ਤੇ ਸ਼੍ਰੀਲੰਕਾ ਦੇ ਉੱਤਰੀ-ਪੱਛਮੀ ਸਮੁੰਦਰੀ ਕੰਢੇ ਦੇ ਖੇਤਰ ’ਚ ਸਥਿਤ ਮੰਨਾਰ ਟਾਪੂ ਦਰਮਿਅਾਨ ਚੂਨੇ ਦੇ ਪੱਥਰਾਂ ਦੀ ਇਕ ਲੰਬੀ ਲੜੀ ਹੈ।

ਸੁਪਰੀਮ ਕੋਰਟ ਸਵਾਮੀ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਸਹਿਮਤ ਹੋ ਗਈ ਤੇ ਕੇਂਦਰ ਨੂੰ ਨੋਟਿਸ ਜਾਰੀ ਕੀਤਾ। ਪਟੀਸ਼ਨ ’ਤੇ 4 ਹਫ਼ਤਿਆਂ ਬਾਅਦ ਸੁਣਵਾਈ ਹੋਵੇਗੀ। 19 ਜਨਵਰੀ, 2023 ਨੂੰ ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਸੀ ਕਿ ਉਹ ‘ਰਾਮ ਸੇਤੂ’ ਨੂੰ ਰਾਸ਼ਟਰੀ ਵਿਰਾਸਤ ਐਲਾਨਣ ਨਾਲ ਸਬੰਧਤ ਮੁੱਦੇ ’ਤੇ ਵਿਚਾਰ ਕਰ ਰਿਹਾ ਹੈ। ਉਸ ਸਮੇਂ ਸੁਪਰੀਮ ਕੋਰਟ ਇਸ ਮੁੱਦੇ ’ਤੇ ਸਵਾਮੀ ਦੀ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ। ਸਵਾਮੀ ਵੱਲੋਂ ਦਾਇਰ ਨਵੀਂ ਪਟੀਸ਼ਨ ’ਚ ਕਿਹਾ ਗਿਆ ਹੈ ਕਿ ਅੱਜ ਤੱਕ ਨਾ ਤਾਂ ਉਨ੍ਹਾਂ ਨੂੰ ਅਤੇ ਨਾ ਹੀ ਸੁਪਰੀਮ ਕੋਰਟ ਨੂੰ ਕਿਸੇ ਵੀ ਫੈਸਲੇ ਬਾਰੇ ਸੂਚਿਤ ਕੀਤਾ ਗਿਆ ਹੈ।

  • ramsetu
  • national heritage
  • supreme court
  • notice

ਹਿੰਦੁਸਤਾਨ ਭਾਜਪਾ ਦੀ ਸੱਚਾਈ ਸਮਝੇਗਾ ਤੇ ਮੋਦੀ ਨੂੰ ਆਪਣੇ ‘ਮਨ ਕੀ ਬਾਤ’ ਦੱਸੇਗਾ : ਰਾਹੁਲ

NEXT STORY

Stories You May Like

  • bhojshala dispute  muslim side  petition  sc
    ਭੋਜਸ਼ਾਲਾ ਵਿਵਾਦ: ਮੁਸਲਿਮ ਪੱਖ ਦੀ ਪਟੀਸ਼ਨ 'ਤੇ SC ਨੇ ASI ਅਤੇ MP ਸਰਕਾਰ ਤੋਂ ਮੰਗਿਆ ਜਵਾਬ
  • bombay high court seeks centre  s response on comedian kunal kamra  s plea
    ਕਾਮੇਡੀਅਨ ਕੁਣਾਲ ਕਾਮਰਾ ਦੀ ਪਟੀਸ਼ਨ ’ਤੇ ਬੰਬਈ ਹਾਈ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ
  • supreme court  ram mandir  cbi investigation  notice
    ਰਾਮ ਮੰਦਰ ਚੜ੍ਹਾਵਾ ਮਾਮਲੇ 'ਚ CBI ਜਾਂਚ ਦੀ ਮੰਗ 'ਤੇ ਕੇਂਦਰ, UP ਸਰਕਾਰ ਤੇ ਟਰੱਸਟ ਨੂੰ SC ਦਾ ਨੋਟਿਸ
  • change school syllabus
    ਬਦਲ ਜਾਵੇਗਾ ਸਕੂਲਾਂ ਦਾ SYLLABUS, ਹੁਣ ਇਹ ਵਿਸ਼ਾ ਹੋਵੇਗਾ ਲਾਜ਼ਮੀ, ਕੇਂਦਰ ਨੇ SC ਨੂੰ ਦਿੱਤਾ ਹਲਫਨਾਮਾ
  • rahul gandhi  amit shah  letter  students  police action
    ਰਾਹੁਲ ਗਾਂਧੀ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ ! ਵਿਦਿਆਰਥੀਆਂ 'ਤੇ ਹੋਈ ਪੁਲਸ ਕਾਰਵਾਈ 'ਤੇ ਮੰਗਿਆ ਜਵਾਬ
  • big relief for sc students
    ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...
  • sonam wangchuk health petition  hearing
    ਵਾਂਗਚੁਕ ਦੀ ਵਿਗੜਦੀ ਸਿਹਤ ਨੂੰ ਲੈ ਕੇ ਦਿੱਲੀ ਹਾਈ ਕੋਰਟ ਵੀਰਵਾਰ ਨੂੰ ਪਟੀਸ਼ਨ 'ਤੇ ਕਰੇਗਾ ਸੁਣਵਾਈ
  • declaration about mining
    ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ ਲਈ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
Trending
Ek Nazar
big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • vijay sarkar got a big shock the court changed this decision
      ਵਿਜੇ ਸਰਕਾਰ ਨੂੰ ਲੱਗਾ ਵੱਡਾ ਝਟਕਾ ! ਅਦਾਲਤ ਨੇ ਬਦਲ ਦਿੱਤਾ ਇਹ ਫੈਸਲਾ
    • mps protest outside parliament house over lathicharge on sanitation workers
      ਸਫ਼ਾਈ ਸੇਵਕਾਂ 'ਤੇ ਲਾਠੀਚਾਰਜ ਨੂੰ ਲੈ ਕੇ ਸੰਸਦ ਭਵਨ ਦੇ ਬਾਹਰ ਕਾਂਗਰਸ ਸੰਸਦ...
    • girl purchase accused properties bulldozer
      ਕੁੜੀ ਦੀ ਖਰੀਦ-ਫਰੋਖਤ ਕਰਨ ਵਾਲੇ ਦੋਸ਼ੀਆਂ 'ਤੇ ਪ੍ਰਸ਼ਾਸਨ ਦੀ ਕਾਰਵਾਈ, ਢਾਹ ਦਿੱਤੀਆਂ...
    • national herald case
      ਨੈਸ਼ਨਲ ਹੇਰਾਲਡ ਮਾਮਲੇ 'ਚ ਅਦਾਲਤ ਨੇ ਸੋਨੀਆ ਤੇ ਰਾਹੁਲ ਗਾਂਧੀ ਨੂੰ ਜਵਾਬ ਦੇਣ ਲਈ...
    • indigo airlines emergency landing
      ਭਾਰਤ ਤੋਂ ਦੁਬਈ ਜਾਂਦੇ ਜਹਾਜ਼ 'ਚੋਂ ਨਿਕਲਣ ਲੱਗ ਪਿਆ ਧੂੰਆਂ ! 194 ਯਾਤਰੀ ਸੀ...
    • haryana  legislative assembly  committee  social media
      ਅਸ਼ਲੀਲ ਕੰਟੈਂਟ ਖ਼ਿਲਾਫ਼ ਹਰਿਆਣਾ ਵਿਧਾਨ ਸਭਾ 'ਚ ਸਖ਼ਤ ਕਾਨੂੰਨ ਦੀ ਸਿਫਾਰਿਸ਼...
    • india  malvi camel  extinction  scientific expedition
      ਅਲੋਪ ਹੋਣ ਦੀ ਕਗਾਰ 'ਤੇ ਮਾਲਵੀ ਊਠ, ਬਚਾਉਣ ਦੀ ਸ਼ੁਰੂ ਹੋਈ ਵਿਗਿਆਨਕ ਮੁਹਿੰਮ
    • ram mandir sit kiran s
      ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡੀ ਕਾਰਵਾਈ ; IG ਕਿਰਨ ਐੱਸ. ਦੇ ਹੱਥ...
    • narendra modi  crpf  raising day  congratulations
      PM ਮੋਦੀ ਨੇ CRPF ਦੇ ਜਵਾਨਾਂ ਫੋਰਸ ਦੇ ਸਥਾਪਨਾ ਦਿਵਸ ਦੀ ਦਿੱਤੀ ਵਧਾਈ
    • sewer gas workers
      ਸੀਵਰੇਜ ਪਲਾਂਟ ਦੀ ਸਫ਼ਾਈ ਕਰਦੇ ਮਜ਼ਦੂਰਾਂ ਨੂੰ ਚੜ੍ਹ ਗਈ ਗੈਸ ! 2 ਦੀ ਹੋਈ ਦਰਦਨਾਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +