Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 11, 2026

    11:30:04 PM

  • us revokes green cards iran officials immigration

    ਈਰਾਨ 'ਤੇ ਦਬਾਅ ਪਾਉਣ ਦੀ ਕੋਸ਼ਿਸ਼! US ਨੇ ਈਰਾਨੀਆਂ...

  • shocking truth related to the painful boat accident

    ਵ੍ਰਿੰਦਾਵਨ ਕਿਸ਼ਤੀ ਹਾਦਸਾ: ਲਵਿਸ਼ ਦੀਆਂ ਬਾਹਾਂ 'ਚ...

  • lpg gas tanker pass hormuz strait

    ਭਾਰਤ ਲਈ ਵੱਡੀ ਰਾਹਤ! 20,412 ਮੀਟ੍ਰਿਕ ਟਨ LPG ਲੈ...

  • ipl 2026 csk vs dc sanju samson s storm on the chennai field

    IPL 2026 CSK vs DC : ਚੇਨਈ ਦੇ ਮੈਦਾਨ 'ਚ ਸੰਜੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕਾਂਗਰਸ ਦਾ ਦੋਸ਼ : ਭਾਜਪਾ ਨੂੰ ਮਿਲਿਆ ਨੋਟਬੰਦੀ ਦਾ ਸਭ ਤੋਂ ਵਧ ਫਾਇਦਾ, ਪਾਰਟੀ ਦੇਵੇ ਸਫਾਈ

NATIONAL News Punjabi(ਦੇਸ਼)

ਕਾਂਗਰਸ ਦਾ ਦੋਸ਼ : ਭਾਜਪਾ ਨੂੰ ਮਿਲਿਆ ਨੋਟਬੰਦੀ ਦਾ ਸਭ ਤੋਂ ਵਧ ਫਾਇਦਾ, ਪਾਰਟੀ ਦੇਵੇ ਸਫਾਈ

  • Updated: 22 Jun, 2018 03:38 PM
National
randeep surjewala accused amit shah
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਕਾਂਗਰਸ ਨੇ ਨੋਟਬੰਦੀ ਨੂੰ ਘੁਟਾਲੇ ਕਰਾਰ ਕਰਦੇ ਹੋਏ ਭਾਜਪਾ ਪ੍ਰਧਾਨ ਅਮਿਤ ਸ਼ਾਹ 'ਤੇ ਵੱਡਾ ਦੋਸ਼ ਲਗਾਇਆ ਹੈ। ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਭਾਜਪਾ ਪ੍ਰਧਾਨ 'ਤੇ ਨੋਟਬੰਦੀ ਦੌਰਾਨ ਕੋਪਰੇਟਿਵ ਬੈਂਕ ਚ ਕਾਲਾਧਨ ਜਮਾ ਕਰਵਾਉਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ 10-15 ਨਵੰਬਰ, 2016 ਦੇ ਵਿਚਕਾਰ 500-1000 ਰੁਪਏ ਦੇ ਪੁਰਾਣੇ ਨੋਟ ਜਮਾ ਕਰਵਾਏ। ਨੋਟਬੰਦੀ ਦੌਰਾਨ ਬੈਂਕ 'ਚ ਜਮਾ ਕਰਵਾਏ ਗਏ 775 ਕਰੋੜ ਰੁਪਏ ਆਖਿਰ ਕਿਸ ਦਾ ਕਾਲਾ ਧੰਨ ਹੈ? ਇਸ ਬੈਂਕ ਦੇ ਪ੍ਰਧਾਨ ਲੰਬੇ ਸਮੇਂ ਤੱਕ ਅਮਿਤ ਸ਼ਾਹ ਰਹੇ ਹਨ। ਅੱਜ ਵੀ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਰਹਿੰਦੇ ਹੋਏ ਅਮਿਤ ਸ਼ਾਹ ਬੈਂਕ ਦੇ ਨਿਰਦੇਸ਼ਕ ਦਾ ਅਹੁਦਾ ਸੰਭਾਲ ਰਹੇ ਹਨ। ਇਸ 'ਤੇ ਅਮਿਤ ਸ਼ਾਹ ਜਵਾਬ ਦੇਣ।

अमित शाह के अहमदाबाद कोऑपरेटिव बैंक के लिए 'नोटबंदी' बना 'नोटबदली'!

Old notes worth ₹3118.51Cr deposited in 5 days of DeMo in BJP controlled 11 District Co-op Banks in Guj!

₹14293.71Cr deposited in Co-op banks in BJP+ ruled states!

Will it get investigated? #ShahZyadaKhaGaya pic.twitter.com/OBF4P5wgKV

— Randeep Singh Surjewala (@rssurjewala) June 22, 2018


ਕਾਂਗਰਸ ਨੇ ਨੋਟਬੰਦੀ ਤੋਂ ਬਾਅਦ 5 ਦਿਨਾਂ 'ਚ ਅਮਿਤ ਸ਼ਾਹ ਨਾਲ ਜੁੜੇ ਅਹਿਮਦਾਬਾਦ ਜ਼ਿਲਾ ਕੋਪਰੇਟਿਵ ਬੈਂਕ ਵੱਲੋਂ ਸਭ ਤੋਂ ਵਧ 545 ਕਰੋੜ ਰੁਪਏ ਜਮਾ ਕਰਨ ਦੇ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ। ਇਹ ਜਾਣਕਾਰੀ ਆਰ.ਟੀ.ਆਈ. ਦੁਆਰਾ ਸਾਹਮਣੇ ਆਈ ਹੈ। ਕਾਂਗਰਸ ਨੇ ਕਿਹੈ ਹੈ ਕਿ 'ਘੁਟਾਲੇ' ਦਾ ਇਹ ਵੱਡਾ ਸਬੂਤ ਹੈ। ਇਸ ਮਾਮਲੇ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਫਾਈ ਦੇਣੀ ਚਾਹੀਦੀ ਹੈ। ਸੁਰਜੇਵਾਲਾ ਨੇ ਦੋਸ਼ ਲਗਾਇਆ ਹੈ ਕਿ ਗੁਜਰਾਤ ਦੇ ਅਹਿਮਦਾਬਾਦ ਜ਼ਿਲਾ ਸਹਿਕਾਰੀ ਬੈਂਕ ਰਾਹੀਂ ਭਾਜਪਾ ਨੇ ਕਾਲੇ ਧੰਨ ਨੂੰ ਸਫੇਦ ਕੀਤਾ ਹੈ। ਘੁਟਾਲੇ ਨਾਲ ਜੁੜੇ ਸਬੂਤ ਹੁਣ ਸਾਹਮਣੇ ਆਏ ਹਨ। ਉਨ੍ਹਾਂ ਨੇ ਇਹ ਦਾਅਵਾ ਕੀਤਾ ਹੈ ਕਿ ਗੁਜਰਾਤ ਦੇ ਕਈ ਕੋਪਰੇਟਿਵ ਬੈਂਕਾਂ ਦੇ ਪਧਾਨ ਭਾਜਪਾ ਨੇਤਾ ਹਨ।

LIVE: Special Press Conference https://t.co/nERP9Fdb8X

— Randeep Singh Surjewala (@rssurjewala) June 22, 2018


ਕਾਂਗਰਸ ਬੁਲਾਰੇ ਨੇ ਕਿਹਾ ਕਿ ਪੀ.ਐੈੱਮ. ਮੋਦੀ ਵੱਲੋਂ ਨੋਟਬੰਦੀ ਦੀ ਘੋਸ਼ਣਾ ਕੀਤੇ ਜਾਣ ਦੇ ਪੰਜ ਦਿਨਾਂ ਤੋਂ ਬਾਅਦ ਹੀ ਕੋਪਰੇਟਿਵ ਬੈਂਕ 'ਚ 745.59 ਕਰੋੜ ਰੁਪਏ ਮੁੱਲ ਦੇ ਬੰਦ ਕੀਤੇ ਗਏ ਨੋਟ ਜਮਾ ਕਰਵਾਏ ਗਏ।  ਨੋਟਬੰਦੀ ਦੀ ਘੋਸ਼ਣਾ ਦੇ ਪੰਜ ਦਿਨ ਬਾਅਦ 14 ਨਵੰਬਰ, 2016 ਨੂੰ ਸਾਰੇ ਜਿਲਾ ਸਹਿਕਾਰੀ ਬੈਂਕਾਂ ਨੂੰ ਲੋਕਾਂ ਨਾਲ ਪਾਬੰਦੀ ਨੋਟ ਲੈਣ ਤੋਂ ਮਨਾ ਕਰ ਦਿੱਤਾ ਗਿਆ ਸੀ ਕਿਉਂਕਿ ਇਹ ਅੰਦਾਜ਼ੇ ਲਗਾਏ ਜਾ ਰਹੇ ਹਨ ਕਿ ਸਹਿਕਾਰੀ ਬੈਂਕਾਂ ਰਾਹੀਂ ਕਾਲੇ ਧਨ ਨੂੰ ਸਫੇਦ ਕੀਤਾ ਜਾ ਸਕਦਾ ਹੈ।

  • Randeep Surjewala
  • Congress
  • Nottingham
  • Amit Shah
  • ਰਣਦੀਪ ਸੁਰਜੇਵਾਲਾ
  • ਕਾਂਗਰਸ
  • ਨੋਟਬੰਦੀ
  • ਅਮਿਤ ਸ਼ਾਹ

ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, ਕੇਜਰੀਵਾਲ '9 ਦਿਨ ਡਰਾਮੇਬਾਜ਼ੀ ਕੰਪਨੀ'

NEXT STORY

Stories You May Like

  • bjp workers celebrated the party s 47th foundation day in dinanagar
    ਦੀਨਾਨਗਰ 'ਚ ਭਾਜਪਾ ਵਰਕਰਾਂ ਨੇ ਮਨਾਇਆ ਪਾਰਟੀ ਦਾ 47ਵਾਂ ਸਥਾਪਨਾ ਦਿਵਸ, ਸੀਨੀਅਰ ਆਗੂਆਂ ਦਾ ਸਨਮਾਨ
  • world s central banks are buying gold european country is at forefront
    ਸੋਨਾ ਖਰੀਦਣ 'ਚ ਦੁਨੀਆ ਭਰ ਦੇ ਕੇਂਦਰੀ ਬੈਂਕਾਂ ਨੇ ਦਿਖਾਈ ਤੇਜ਼ੀ, ਯੂਰਪ ਦਾ ਇਹ ਦੇਸ਼ ਰਿਹਾ ਸਭ ਤੋਂ ਅੱਗੇ
  • punjab congress senior leader passes away
    ਪੰਜਾਬ ਕਾਂਗਰਸ ਦੇ ਵੱਡੇ ਆਗੂ ਦਾ ਦੇਹਾਂਤ
  • congress  bjp  assam  badruddin ajmal
    ਕਾਂਗਰਸ ਨੇ ਭਾਜਪਾ ਨੂੰ 'ਥਾਲੀ 'ਚ ਸਜਾ ਕੇ' ਦਿੱਤੀ ਆਸਾਮ ਦੀ ਸੱਤਾ: ਬਦਰੂਦੀਨ ਅਜਮਲ
  • daughter in law accused of theft by in laws
    ਪਰਿਵਾਰ ਨੇ ਨੂੰਹ ਤੇ ਉਸ ਦੇ ਪੇਕਿਆਂ ਖ਼ਿਲਾਫ਼ ਲਾਇਆ ਗਹਿਣੇ ਚੋਰੀ ਕਰਨ ਦਾ ਦੋਸ਼, ਮਾਮਲਾ ਦਰਜ
  • rain and hailstorm  crop damage  compensation to farmers
    ਮੀਂਹ ਤੇ ਗੜੇਮਾਰੀ ਨਾਲ ਨੁਕਸਾਨੀ ਫਸਲ ਲਈ 50,000 ਪ੍ਰਤੀ ਏਕੜ ਮੁਆਵਜ਼ਾ ਦੇਵੇ ਸਰਕਾਰ : ਸੁਖਬੀਰ ਬਾਦਲ
  • polling station clash police lathicharge
    ਪੁਡੂਚੇਰੀ ਦੇ ਪੋਲਿੰਗ ਸਟੇਸ਼ਨ 'ਤੇ ਕਾਂਗਰਸ-ਭਾਜਪਾ ਵਰਕਰਾਂ ਵਿਚਾਲੇ ਝੜਪ, ਪੁਲਸ ਨੇ ਕੀਤਾ ਲਾਠੀਚਾਰਜ
  • congress takes control of dinanagar block samiti  raj rani becomes chairperson
    ਦੋਰਾਂਗਲਾ ਮਗਰੋਂ ਹੁਣ ਦੀਨਾਨਗਰ ਬਲਾਕ ਸੰਮਤੀ ’ਤੇ ਕਾਂਗਰਸ ਦਾ ਕਬਜ਼ਾ, ਰਾਜ ਰਾਣੀ ਚੇਅਰਪਰਸਨ ਬਣੇ
  • a terrible collision between a combine and a truck
    ਮਹਿਲ ਕਲਾਂ ਪੈਟਰੋਲ ਪੰਪ ਸਾਹਮਣੇ ਕੰਬਾਈਨ ਤੇ ਟਰੱਕ ਦੀ ਹੋਈ ਭਿਆਨਕ ਟੱਕਰ
  • rss expresses deep sorrow over vrindavan boat accident
    ਵ੍ਰਿੰਦਾਵਨ ਕਿਸ਼ਤੀ ਹਾਦਸੇ 'ਤੇ RSS ਨੇ ਪ੍ਰਗਟਾਇਆ ਡੂੰਘਾ ਦੁੱਖ
  • punjab weather raining
    ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਜਾਰੀ! ਚੱਲਣਗੀਆਂ ਤੇਜ਼ ਹਵਾਵਾਂ, ਮੀਂਹ ਸਬੰਧੀ...
  • sunil kumar jakhar statement
    ਸਰਕਾਰ ਬਣਨ 'ਤੇ ਹੋਵੇਗਾ NRIs ਦੀਆਂ ਸਮੱਸਿਆਵਾਂ ਦਾ ਹੱਲ, ਭਾਜਪਾ ਹਮੇਸ਼ਾ ਨਾਲ...
  • bike riding duo commits two robberies at gunpoint in jalandhar
    ਜਲੰਧਰ 'ਚ ਲੁਟੇਰਿਆਂ ਦੇ ਹੌਸਲੇ ਬੁਲੰਦ, ਹਥਿਆਰਬੰਦ ਬਾਈਕ ਸਵਾਰਾਂ ਨੇ ਦੋ ਘਟਨਾਵਾਂ...
  • there are no guards for the security of atms in jalandhar city at night
    ਰਾਤ ਨੂੰ ਜਲੰਧਰ ਸ਼ਹਿਰ ਦੇ ਏ. ਟੀ. ਐੱਮਜ਼ ਦੀ ਸਕਿਓਰਿਟੀ ਲਈ ਗਾਰਡ ਹੀ ਨਹੀਂ!
  • big revelation about alleged blackmailer journalist gurdeep singh
    ਬਲੈਕਮਿਲਰ ਗੁਰਦੀਪ ਸਿੰਘ ਬਾਰੇ ਖ਼ੁਲਾਸਾ, ਕਾਲ ਗਰਲਜ਼ ਕੋਲੋਂ ਨਗਨ ਹਾਲਾਤ ’ਚ...
  • major action gainst three police officers with sho of shahkot police station
    ਪੰਜਾਬ ਦੇ SHO ਸਮੇਤ 3 ਪੁਲਸ ਮੁਲਾਜ਼ਮਾਂ 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ
Trending
Ek Nazar
ipl 2026 sunrisers hyderabad

23 ਕਰੋੜ ਦੇ ਖਿਡਾਰੀ ਨੇ ਅਭਿਸ਼ੇਕ-ਹੈੱਡ ਦੀ ਮਿਹਨਤ 'ਤੇ ਫੇਰਿਆ ਪਾਣੀ, SRH ਦਾ...

nerve in your leg get pulled while you sleep at night

ਰਾਤ ਨੂੰ ਸੁੱਤੇ ਪਿਆਂ ਚੜ੍ਹ ਜਾਂਦੀ ਹੈ ਲੱਤ ਦੀ ਨਾੜ! ਸਰੀਰ ਦੇ ਇਸ ਲੱਛਣ ਨੂੰ ਨਾ...

leopard enters the forests of kheda kalmot in nurpurbedi

ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ...

zombie drug viral video truth police warning fake

'ਜੌਂਬੀ ਡਰੱਗ' ਦਾ ਡਰ ਫੈਲਾਉਣ ਵਾਲੀ ਵੀਡੀਓ ਹੋ ਰਹੀ ਵਾਇਰਲ, ਪੁਲਸ ਨੇ ਦੱਸੀ ਅਸਲ...

america  famous rapper discharged from hospital

US: 'ਜ਼ਿੰਦਗੀ ਇਕ ਜੂਆ ਹੈ'; ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਮਸ਼ਹੂਰ ਰੈਪਰ ਦਾ...

those born under the 5 zodiac signs are all different

ਬਾਬਾ ਵੇਂਗਾ ਦੀ ਭਵਿੱਖਬਾਣੀ : 5 ਰਾਸ਼ੀਆਂ ਦੇ ਹੋਣ ਵਾਲੇ ਨੇ ਵਾਰੇ-ਨਿਆਰੇ! 13 ਤੋਂ...

vrindavan accident punjabi singer b praak expresses deep sorrow

'ਠਾਕੁਰ ਜੀ ਆਪਣੇ ਚਰਣਾਂ 'ਚ ਨਿਵਾਸ ਦੇਣ...'; ਵ੍ਰਿੰਦਾਵਨ ਹਾਦਸੇ 'ਤੇ ਬੀ ਪਰਾਕ ਨੇ...

this film was a major flop upon its release

ਰਿਲੀਜ਼ ਹੁੰਦਿਆਂ ਹੀ 'ਮਹਾ ਫਲਾਪ' ਹੋ ਚੱਲੀ ਸੀ ਇਹ ਫਿਲਮ ! ਫ਼ਿਰ ਅਚਾਨਕ ਇੰਝ ਬਣੀ...

online attendance app   m star   becomes a problem for teachers

ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖ਼ਬਰ! 'ਐਮ ਸਟਾਰ' ਐਪ ਬਣੀ ਵੱਡੀ ਮੁਸੀਬਤ

this actress bought a luxury car worth crores at the age of just 18

ਸਿਰਫ 18 ਸਾਲ ਦੀ ਉਮਰ 'ਚ ਖਰੀਦੀ ਕਰੋੜਾਂ ਦੀ ਲਗਜ਼ਰੀ ਕਾਰ, ਜਾਣੋ ਆਖਿਰ ਕੌਣ ਹੈ...

ranveer singh meets wheelchair cricketer bhima khunti

ਰਣਵੀਰ ਸਿੰਘ ਨੇ ਵ੍ਹੀਲਚੇਅਰ ਕ੍ਰਿਕਟਰ ਭੀਮਾ ਖੁੰਟੀ ਨਾਲ ਕੀਤੀ ਮੁਲਾਕਾਤ, ਹਰ ਪਾਸੇ...

dhurandar fame sara arjun has landed a big project

'ਧੁਰੰਦਰ' ਦੀ ਯਲੀਨਾ ਦੇ ਹੱਥ ਲੱਗਾ ਵੱਡਾ ਪ੍ਰੋਜੈਕਟ ! ਨਿਭਾਏਗੀ 50 ਦੇ ਦਹਾਕੇ ਦੀ...

pakistan tour for first time

ਪਹਿਲੀ ਵਾਰ ਪਾਕਿਸਤਾਨ ਦਾ ਦੌਰਾ ਕਰੇਗੀ ਇਹ ਟੀਮ, ਖੇਡੇ ਜਾਣਗੇ 6 ਮੈਚ

vaibhav sooryavanshi

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

action taken against punjabi man in canada

ਕੈਨੇਡਾ 'ਚ ਪੰਜਾਬੀ ਵਿਅਕਤੀ ਖ਼ਿਲਾਫ਼ ਕਾਰਵਾਈ, ਪੈਟਰੋਲ ਪੰਪ ਕਰ 'ਤਾ ਸੀਲ

smartphone price hike

ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ

min aung hlaing becomes president of myanmar

ਮਿਆਂਮਾਰ 'ਚ ਫੌਜੀ ਜਨਰਲ ਦਾ ਕਬਜ਼ਾ ਬਰਕਰਾਰ! ਤਖ਼ਤਾਪਲਟ ਕਰਨ ਵਾਲੇ ਮਿਨ ਆਂਗ...

shani nakshatra gochar

ਬਦਲਣ ਵਾਲੀ ਹੈ ਸ਼ਨੀ ਦੀ ਚਾਲ! 5 ਰਾਸ਼ੀਆਂ 'ਤੇ ਵਰ੍ਹੇਗਾ ਬੇਹਿਸਾਬ ਪੈਸਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • government hike diesel and atf export charge petrol
      ਤੇਲ ਕੰਪਨੀਆਂ ਨੂੰ ਵੱਡਾ ਝਟਕਾ! ਡੀਜ਼ਲ ਤੇ ਜੈੱਟ ਫਿਊਲ ਦੀ ਬਰਾਮਦ 'ਤੇ ਵਧਾਈ...
    • 312 indian fishermen return home safely amid iran crisis
      ਈਰਾਨ ਸੰਕਟ ਵਿਚਾਲੇ 312 ਭਾਰਤੀ ਮਛੇਰਿਆਂ ਦੀ ਸੁਰੱਖਿਅਤ ਵਤਨ ਵਾਪਸੀ, ਅਰਮੀਨੀਆ...
    • big change in gold silver prices gold fell silver surprised
      Gold-Silver ਦੀਆਂ ਕੀਮਤਾਂ 'ਚ ਵੱਡਾ ਉਲਟਫੇਰ, ਸੋਨਾ ਡਿੱਗਿਆ, ਚਾਂਦੀ ਨੇ ਕੀਤਾ...
    • bjp pays tribute to mahatma jyotiba phule on his 200th birth anniversary
      ਮਹਾਤਮਾ ਜਯੋਤੀਬਾ ਫੂਲੇ ਦੀ 200ਵੀਂ ਜਯੰਤੀ 'ਤੇ ਭਾਜਪਾ ਵੱਲੋਂ ਸ਼ਰਧਾਂਜਲੀ ਭੇਟ
    • thief came to steal from clinic had to get treatment there
      ਕਲੀਨਿਕ 'ਚ ਚੋਰੀ ਕਰਨ ਆਇਆ ਚੋਰ, ਉੱਥੋਂ ਹੀ ਕਰਵਾਉਣਾ ਪੈ ਗਿਆ ਇਲਾਜ! ਹੈਰਾਨ ਕਰੇਗਾ...
    • jammu and kashmir  drug free campaign  manoj sinha
      ਜੰਮੂ-ਕਸ਼ਮੀਰ ਨੂੰ ਨਸ਼ਾ ਮੁਕਤ ਬਣਾਉਣ ਲਈ ਉਪ ਰਾਜਪਾਲ ਮਨੋਜ ਸਿਨਹਾ ਨੇ ਖੁਦ ਸੰਭਾਲੀ...
    • indian ship crossed hormuz
      ਭਾਰਤ ਲਈ ਰਾਹਤ ਭਰੀ ਖਬਰ ! 20,000 ਟਨ LPG ਲੈ ਕੇ ਇਕ ਹੋਰ ਜ਼ਹਾਜ਼ ਨੇ ਪਾਰ ਕੀਤਾ...
    • chandigarh and lucknow residents will get the facility of cheap taxi
      ਚੰਡੀਗੜ੍ਹ ਤੇ ਲਖਨਊ ਵਾਸੀਆਂ ਨੂੰ ਮਿਲੇਗੀ 'ਸਸਤੀ ਟੈਕਸੀ' ਦੀ ਸਹੂਲਤ, ਜਾਣੋ ਕਦੋਂ...
    • indian man sentenced in singapore
      ਸਿੰਗਾਪੁਰ 'ਚ ਭਾਰਤੀ ਮੂਲ ਦੇ ਵਿਅਕਤੀ 7 ਹਫ਼ਤਿਆਂ ਦੀ ਸਜ਼ਾ ! ਕਾਰਾ ਜਾਣ ਰਹਿ...
    • sakhi whatsapp
      ਔਰਤਾਂ ਦੀ ਸੁਰੱਖਿਆ ਲਈ ਰੇਲਵੇ ਦੀ ਨਿਵੇਕਲੀ ਪਹਿਲ ! ਲਾਂਚ ਕੀਤਾ Sakhi Whatsapp...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +