ਇੰਟਰਨੈਸ਼ਨਲ ਡੈਸਕ- ਮੱਧ ਪੂਰਬ ਵਿੱਚ ਜਾਰੀ ਭਿਆਨਕ ਜੰਗ ਵਿਚਕਾਰ ਭਾਰਤ ਲਈ ਇੱਕ ਬਹੁਤ ਹੀ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਈਰਾਨੀ ਰਾਸ਼ਟਰਪਤੀ ਮਸੂਦ ਬੇਜ਼ੇਸ਼ਕੀਅਨ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਉਸ ਬੇਨਤੀ ਨੂੰ ਠੁਕਰਾ ਦਿੱਤਾ ਹੈ, ਜਿਸ ਵਿੱਚ ਭਾਰਤੀ ਜਹਾਜ਼ਾਂ ਨੂੰ ਹੋਰਮੁਜ਼ ਸਟ੍ਰੇਟ (Strait of Hormuz) ਤੋਂ ਲੰਘਣ ਦੀ ਇਜਾਜ਼ਤ ਮੰਗੀ ਗਈ ਸੀ।।
ਈਰਾਨ ਨੇ ਸਪੱਸ਼ਟ ਕੀਤਾ ਹੈ ਕਿ ਹਾਲ ਹੀ ਵਿੱਚ ਕੀਤੇ ਵਿਸ਼ਵਾਸਘਾਤ ਤੋਂ ਬਾਅਦ ਉਸਦੀ ਨੀਤੀ ਸਪੱਸ਼ਟ ਹੈ। ਈਰਾਨ ਨੇ ਆਪਣੀ ਨੀਤੀ ਸਪੱਸ਼ਟ ਕਰਦਿਆਂ ਕਿਹਾ ਹੈ ਕਿ ਅਮਰੀਕਾ ਅਤੇ ਇਜ਼ਰਾਈਲ ਦੇ ਸਹਿਯੋਗੀਆਂ, ਖ਼ਾਸ ਕਰਕੇ ਭਾਰਤ ਨੂੰ, ਹੁਣ ਇਸ ਰਣਨੀਤਕ ਮਾਰਗ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਈਰਾਨੀ ਪ੍ਰਸ਼ਾਸਨ ਨੇ ਇਸ ਸਖ਼ਤ ਫੈਸਲੇ ਪਿੱਛੇ "ਹਾਲੀਆ ਵਿਸ਼ਵਾਸਘਾਤ" ਨੂੰ ਮੁੱਖ ਕਾਰਨ ਦੱਸਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਜਾ ਰਹੇ ਹੋ ਦਿੱਲੀ ਤਾਂ ਪੜ੍ਹ ਲਓ ਇਹ ਖ਼ਬਰ, ਸੁਪਰੀਮ ਕੋਰਟ ਨੇ 'ਗ੍ਰੀਨ ਟੈਕਸ' ਵਧਾਉਣ ਨੂੰ ਦਿੱਤੀ ਹਰੀ ਝੰਡੀ
NEXT STORY