Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 31, 2026

    11:58:43 AM

  • fire in godown of newly built tent house in shahkot

    ਸ਼ਾਹਕੋਟ 'ਚ ਨਵੇਂ ਬਣੇ ਟੈਂਟ ਹਾਊਸ ਦੇ ਗੋਦਾਮ 'ਚ ਮਚੇ...

  • five star hotel  swimming pool  foreign national  electric current

    5 ਸਟਾਰ ਹੋਟਲ ਦੇ ਸਵਿਮਿੰਗ ਪੂਲ 'ਚ ਆ ਗਿਆ ਕਰੰਟ !...

  • coup like situation

    ਯੂਰਪੀ ਦੇਸ਼ 'ਚ 'ਤਖ਼ਤਾਪਲਟ' ਵਰਗੇ ਹਾਲਾਤ !...

  • gold and silver prices have fallen to a 12 month low  reason

    ਭਾਰੀ ਗਿਰਾਵਟ, 12 ਮਹੀਨਿਆਂ ਦੇ ਹੇਠਲੇ ਪੱਧਰ 'ਤੇ ਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਰਣਵੀਰ ਸਿੰਘ ਨੂੰ ਧਮਕਾਉਣ ਵਾਲੇ 'ਬਾਕਸਰ' ਦੀ ਹੁਣ ਖ਼ੈਰ ਨਹੀਂ ! ਜਾਰੀ ਹੋ ਗਿਆ LOC

NATIONAL News Punjabi(ਦੇਸ਼)

ਰਣਵੀਰ ਸਿੰਘ ਨੂੰ ਧਮਕਾਉਣ ਵਾਲੇ 'ਬਾਕਸਰ' ਦੀ ਹੁਣ ਖ਼ੈਰ ਨਹੀਂ ! ਜਾਰੀ ਹੋ ਗਿਆ LOC

  • Edited By Cherry,
  • Updated: 21 Feb, 2026 12:44 PM
National
ranveer singh threat case
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ) : ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਮੁੰਬਈ ਪੁਲਸ ਪੂਰੀ ਤਰ੍ਹਾਂ ਹਰਕਤ ਵਿੱਚ ਆ ਗਈ ਹੈ। ਮੁੰਬਈ ਕ੍ਰਾਈਮ ਬ੍ਰਾਂਚ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਹਰੀਚੰਦਰ ਉਰਫ਼ ਹੈਰੀ ਬਾਕਸਰ ਵਿਰੁੱਧ ਲੁੱਕ ਆਊਟ ਸਰਕੂਲਰ (LOC) ਜਾਰੀ ਕੀਤਾ ਹੈ। ਦੋਸ਼ੀ ਨੇ ਅਦਾਕਾਰ ਤੋਂ 20 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਇਸ ਖ਼ਤਰੇ ਨੂੰ ਦੇਖਦੇ ਹੋਏ ਰਣਵੀਰ ਸਿੰਘ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ ਅਤੇ ਐਂਟੀ-ਐਕਸਟੋਰਸ਼ਨ ਸੈੱਲ ਮਾਮਲੇ ਦੀ ਜਾਂਚ ਕਰ ਰਿਹਾ ਹੈ।

ਇਹ ਵੀ ਪੜ੍ਹੋ: 71 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਏ ਬਾਲੀਵੁੱਡ ਨਿਰਦੇਸ਼ਕ ਵਿਕਰਮ ਭੱਟ, ਸੁਪਰੀਮ ਕੋਰਟ ਨੇ ਦਿੱਤੀ ਵੱਡੀ ਰਾਹਤ

ਵਰਜਿਨ ਆਈਲੈਂਡਜ਼ ਤੋਂ ਆਈ ਧਮਕੀ ਭਰੀ ਕਾਲ 

ਪੁਲਸ ਅਨੁਸਾਰ, ਰਣਵੀਰ ਸਿੰਘ ਦੇ ਮੈਨੇਜਰ ਵਿਜੇ ਸੁਬਰਾਮਨੀਅਮ ਨੂੰ ਇੱਕ ਅੰਤਰਰਾਸ਼ਟਰੀ ਨੰਬਰ (+340) ਤੋਂ ਕਾਲਾਂ ਅਤੇ ਵੌਇਸ ਨੋਟਸ ਮਿਲੇ ਸਨ, ਜੋ ਕਿ ਵਰਜਿਨ ਆਈਲੈਂਡਜ਼ ਦਾ ਕੋਡ ਦੱਸਿਆ ਜਾ ਰਿਹਾ ਹੈ। ਇਸ ਵੌਇਸ ਨੋਟ ਵਿੱਚ ਫੋਨ ਕਰਨ ਵਾਲੇ ਨੇ ਆਪਣੀ ਪਛਾਣ ਹੈਰੀ ਬਾਕਸਰ ਵਜੋਂ ਦੱਸੀ ਸੀ। ਮੁੰਬਈ ਪੁਲਸ ਨੇ ਇਸ ਵੌਇਸ ਨੋਟ ਨੂੰ ਪੁਸ਼ਟੀ ਲਈ ਪੰਜਾਬ ਅਤੇ ਹਰਿਆਣਾ ਪੁਲਸ ਕੋਲ ਭੇਜਿਆ ਸੀ, ਜਿੱਥੇ ਆਵਾਜ਼ ਦੇ ਮਿਲਾਨ ਤੋਂ ਬਾਅਦ ਐਫ.ਆਈ.ਆਰ. ਦਰਜ ਕੀਤੀ ਗਈ।

ਇਹ ਵੀ ਪੜ੍ਹੋ: ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ ਮੀਡੀਆ 'ਤੇ ਛਿੜ ਗਈ ਚਰਚਾ

ਅਗਲੀਆਂ ਸੱਤ ਪੀੜ੍ਹੀਆਂ ਰੱਖਣਗੀਆਂ ਯਾਦ' 

ਵੌਇਸ ਨੋਟ ਵਿੱਚ ਖ਼ੁਦ ਨੂੰ ਹੈਰੀ ਬਾਕਸਰ ਦੱਸਣ ਵਾਲੇ ਵਿਅਕਤੀ ਨੇ ਕਿਹਾ— "ਰਣਵੀਰ ਸਿੰਘ, ਤੁਸੀਂ ਆਪਣੀ ਗੱਲ ਤੋਂ ਪਿੱਛੇ ਹਟ ਗਏ ਹੋ, ਹੁਣ ਨਤੀਜੇ ਭੁਗਤਣ ਲਈ ਤਿਆਰ ਰਹੋ। ਅਜਿਹੀ ਸਜ਼ਾ ਦਿਆਂਗੇ ਕਿ ਤੁਹਾਡੀਆਂ ਅਗਲੀਆਂ 7 ਪੀੜ੍ਹੀਆਂ ਯਾਦ ਰੱਖਣਗੀਆਂ।"

ਇਹ ਵੀ ਪੜ੍ਹੋ: ਖ਼ੁਸ਼ਖਬਰੀ ! ਕ੍ਰਿਕਟ ਹੋਸਟ ਦੀ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ ਅਦਾਕਾਰਾ, ਪੱਕੀ ਹੋ ਗਈ ਵਿਆਹ ਦੀ ਤਰੀਕ

ਰੋਹਿਤ ਸ਼ੈੱਟੀ ਵੀ ਨਿਸ਼ਾਨੇ 'ਤੇ

ਧਮਕੀ ਦੇਣ ਵਾਲੇ ਨੇ ਸਿਰਫ਼ ਰਣਵੀਰ ਹੀ ਨਹੀਂ, ਸਗੋਂ ਮਸ਼ਹੂਰ ਨਿਰਦੇਸ਼ਕ ਰੋਹਿਤ ਸ਼ੈੱਟੀ ਦਾ ਨਾਂ ਵੀ ਲਿਆ ਹੈ। ਦੱਸ ਦੇਈਏ ਕਿ 1 ਫਰਵਰੀ ਨੂੰ ਰੋਹਿਤ ਸ਼ੈੱਟੀ ਦੇ ਜੁਹੂ ਸਥਿਤ ਘਰ ਦੇ ਬਾਹਰ ਫਾਇਰਿੰਗ ਵੀ ਹੋਈ ਸੀ, ਜਿਸ ਦੀ ਜ਼ਿੰਮੇਵਾਰੀ ਲਾਰੈਂਸ ਗੈਂਗ ਨੇ ਲਈ ਸੀ। ਇਸ ਮਾਮਲੇ ਵਿੱਚ ਪੁਲਸ ਹੁਣ ਤੱਕ 12 ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਫਿਲਹਾਲ ਰਣਵੀਰ ਸਿੰਘ ਦੀ ਰਿਹਾਇਸ਼ 'ਤੇ ਸੁਰੱਖਿਆ ਘੇਰਾ ਵਧਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਸ਼ੂਟਿੰਗ ਦੌਰਾਨ ਬੇਹੱਦ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ ਇਹ ਸ਼ਰਤਾਂ

  • Ranveer Singh threat case
  • LOC
  • voice note
  • Harry Boxer

ਭਾਜਪਾ ਵਰਕਰਾਂ ਨੇ ਮੁੰਬਈ 'ਚ ਪ੍ਰਦਰਸ਼ਨ ਕਰ ਰਾਹੁਲ ਗਾਂਧੀ ਨੂੰ ਦਿਖਾਏ ਕਾਲੇ ਝੰਡੇ

NEXT STORY

Stories You May Like

  • canada immigration fraud penalties
    ਕੈਨੇਡਾ ਵੀਜ਼ਾ ਦੇ ਨਾਂ 'ਤੇ ਠੱਗੀ ਮਾਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ ! ਸਰਕਾਰ ਨੇ ਕਰ'ਤਾ ਵੱਡਾ ਐਲਾਨ
  • indian army  nagastra 2  defence technology
    ਦੁਸ਼ਮਣ ਟੈਂਕਾਂ ਦੀ ਨਹੀਂ ਹੋਵੇਗੀ ਖ਼ੈਰ ! ਭਾਰਤੀ ਫ਼ੌਜ ਨੂੰ ਮਿਲਿਆ 'ਨਾਗਾਸਤਰ-2'
  • boxer megha shyokand secures a medal by reaching the semi finals
    ਬਾਕਸਰ ਮੇਘਾ ਸ਼ਯੋਕੰਦ ਨੇ ਸੈਮੀਫਾਈਨਲ 'ਚ ਪਹੁੰਚ ਕੇ ਪੱਕਾ ਕੀਤਾ ਤਗਮਾ
  • jewelry and cash stolen from head constable  s house
    ਪੰਜਾਬ 'ਚ ਪੁਲਸ ਵਾਲੇ ਵੀ ਸੁਰੱਖਿਅਤ ਨਹੀਂ! ਵਿਆਹ 'ਚ ਗਏ ਹੈੱਡ ਕਾਂਸਟੇਬਲ ਦੇ ਘਰ ਹੋ ਗਿਆ ਵੱਡਾ ਕਾਂਡ
  • rajnath singh  operation sindoor  ap singh  retired
    ਆਪਰੇਸ਼ਨ ਸਿੰਦੂਰ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਏਪੀ ਸਿੰਘ ਨੂੰ ਰਾਜਨਾਥ ਸਿੰਘ ਨੇ ਦਿੱਤੀ ਵਿਦਾਈ
  • government strictness regarding the sale of spoiled food and drinks fssai
    ਖਰਾਬ ਖਾਣ-ਪੀਣ ਵਾਲੀਆਂ ਵਸਤਾਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਦੀ ਸਖਤੀ, FSSAI ਨੇ ਜਾਰੀ ਕੀਤੇ ਨਿਰਦੇਸ਼
  • pargat singh statement
    ਕੈਪਟਨ ਅਮਰਿੰਦਰ ਸਿੰਘ ਨਾਲ ਸਾਡਾ ਕੋਈ ਸੰਪਰਕ ਨਹੀਂ : ਪਰਗਟ ਸਿੰਘ
  • major boost for bjp in ludhiana
    ਲੁਧਿਆਣਾ 'ਚ ਭਾਜਪਾ ਨੂੰ ਵੱਡਾ ਹੁਲਾਰਾ, ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਕਈ ਪ੍ਰਮੁੱਖ ਸ਼ਖ਼ਸੀਅਤਾਂ ਸਣੇ ਭਾਜਪਾ ’ਚ...
  • fire in godown of newly built tent house in shahkot
    ਸ਼ਾਹਕੋਟ 'ਚ ਨਵੇਂ ਬਣੇ ਟੈਂਟ ਹਾਊਸ ਦੇ ਗੋਦਾਮ 'ਚ ਮਚੇ ਅੱਗ ਦੇ ਭਾਂਬੜ! ਕਰੀਬ 20...
  • jalandhar cp satinder singh orders increased security in sensitive areas
    ਜਲੰਧਰ ਪੁਲਸ ਸਖ਼ਤ! CP ਸਤਿੰਦਰ ਸਿੰਘ ਨੇ ਸੰਵੇਦਨਸ਼ੀਲ ਇਲਾਕਿਆਂ 'ਚ ਸੁਰੱਖਿਆ ਵਧਾਉਣ...
  • court sends travel agent tarun khosla to jail in money laundering case
    ਮਨੀ ਲਾਂਡਰਿੰਗ ਦੇ ਮਾਮਲੇ ’ਚ ਟ੍ਰੈਵਲ ਏਜੰਟ ਤਰੁਣ ਖੋਸਲਾ ਨੂੰ ਅਦਾਲਤ ਨੇ ਭੇਜਿਆ...
  • code of conduct to come into force in the first week of january
    ਜਨਵਰੀ ਦੇ ਪਹਿਲੇ ਹਫ਼ਤੇ ਲਾਗੂ ਹੋਵੇਗਾ ਚੋਣ ਜ਼ਾਬਤਾ! ਫਰਵਰੀ ’ਚ ਵੋਟਾਂ ਪੈਣ ਦੀ...
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • bjp sc morcha outraged over desecration of dr ambedkar s statue
    ਡਾ. ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ 'ਤੇ ਭੜਕਿਆ ਭਾਜਪਾ SC ਮੋਰਚਾ: ਸ਼ੀਤਲ...
  • jalandhar fire breaks out at a petrol pump on ladowali road
    ਜਲੰਧਰ: ਲਾਡੋਵਾਲੀ ਰੋਡ 'ਤੇ ਪੈਟਰੋਲ ਪੰਪ 'ਚ ਲੱਗੀ ਅੱਗ, ਮਚੀ ਭਾਜੜ
  • long power cut in punjab on saturday these areas will be affected
    ਸ਼ਨੀਵਾਰ ਨੂੰ ਪੰਜਾਬ 'ਚ ਲੰਬਾ Power Cut! ਇਹ ਇਲਾਕੇ ਹੋਣਗੇ ਪ੍ਰਭਾਵਿਤ, ਨਹੀਂ...
Trending
Ek Nazar
ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • worship  flowers  father  son  police
      ਪੂਜਾ ਲਈ ਫੁੱਲ ਤੋੜਦੇ ਪਿਓ-ਪੁੱਤ ਨਾਲ ਵਾਪਰਿਆ ਭਿਆਨਕ ਹਾਦਸਾ ! ਦੋਵਾਂ ਦੀ ਗਈ ਜਾਨ
    • somnath temple  sale  meat  fish
      ਸੋਮਨਾਥ ਮੰਦਰ ਨੇੜੇ ਮੀਟ-ਮੱਛੀ ਵੇਚਣ ’ਤੇ ਰੋਕ ਨਹੀਂ, ਹਾਈ ਕੋਰਟ ਨੇ ਹਟਾਈ ਸਰਕਾਰੀ...
    • amit shah
      ਭਾਜਪਾ ਦੇ ‘ਵਾਰ ਰੂਮ’ ’ਚ ਸ਼ਾਹ ਦੀ ਮੁੱਖ ਭੂਮਿਕਾ
    • ins vikrant and rafel marine
      ਡਿਫੈਂਸ 'ਚ ਭਾਰਤ ਨੂੰ ਵੱਡੀ ਸਫ਼ਲਤਾ ! ਪਹਿਲੀ ਹੀ ਕੋਸ਼ਿਸ਼ 'ਚ INS ਵਿਕਰਾਂਤ 'ਤੇ...
    • consent  breakup  supreme court
      ਸਹਿਮਤੀ ਨਾਲ ਬਣੇ ਸਬੰਧ ਬ੍ਰੇਕਅੱਪ ਤੋਂ ਬਾਅਦ ਜਬਰ-ਜ਼ਿਨਾਹ ਨਹੀਂ ਮੰਨੇ ਜਾਣਗੇ :...
    • trai takes a firm stance on the safe use of ai
      AI ਦੀ ਸੁਰੱਖਿਅਤ ਵਰਤੋਂ 'ਤੇ TRAI ਸਖ਼ਤ, ਪ੍ਰਸਤਾਵਿਤ ਡਰਾਫਟ 'ਚ ਬੋਰਡ ਦੀ...
    • diljit dosanjh punjabi singer delhi concert
      ਕੋਈ ਮੈਨੂੰ ਰੋਕ ਕੇ ਦਿਖਾਵੇ... 20 ਦਸੰਬਰ ਤੱਕ ਇੱਥੇ ਹੀ ਹਾਂ! ਕੰਸਰਟ ਦੌਰਾਨ...
    • dhanteras diwali govardhan puja bhai dooj date
      ਜਾਣੋ ਕਦੋਂ ਮਨਾਏ ਜਾਣਗੇ ਧਨਤੇਰਸ, ਦੀਵਾਲੀ, ਭਾਈ ਦੂਜ, ਛਠ ਪੂਜਾ ਸਣੇ ਹੋਰ ਤਿਉਹਾਰ,...
    • cyclone  arnab   relief operations underway in odisha
      ਚੱਕਰਵਾਤ ‘ਅਰਨਬ’: ਓਡਿਸ਼ਾ ’ਚ ਰਾਹਤ ਕਾਰਜ ਜਾਰੀ, ਹੈਲੀਕਾਪਟਰਾਂ ਰਾਹੀਂ ਸੁੱਟੇ ਗਏ...
    • today is a blessing for these zodiac signs
      ਅੱਜ ਦਾ ਦਿਨ ਇਨ੍ਹਾਂ ਰਾਸ਼ੀਆਂ ਲਈ 'ਵਰਦਾਨ' ! ਬਣਨਗੇ ਧਨ ਲਾਭ ਦੇ ਯੋਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +