Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    12:06:46 PM

  • public places dogs removed petition

    ਡੌਗ ਲਵਰਜ਼ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ: ਹੁਣ...

  • government going to sell gold from temples finance ministry

    ਦੇਸ਼ ਦੇ ਮੰਦਿਰਾਂ ਦਾ ਸੋਨਾ ਵੇਚਣ ਜਾ ਰਹੀ ਸਰਕਾਰ?...

  • punjab police employee dies in horrific collision between car and truck

    Punjab: ਕਾਰ ਤੇ ਟਰੱਕ ਦੀ ਭਿਆਨਕ ਟੱਕਰ, ਪੁਲਸ...

  • big tension for electricity consumers of punjab

    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਵੱਡੀ ਟੈਂਸ਼ਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਜ਼ਮਾਨਤ 'ਤੇ ਜੇਲ੍ਹ 'ਚੋਂ ਬਾਹਰ ਆਏ ਜਬਰ-ਜ਼ਿਨਾਹ ਦੇ ਦੋਸ਼ੀ ਨੇ ਪੀੜਤਾ ਨੂੰ ਮਾਰੀ ਗੋਲੀ

NATIONAL News Punjabi(ਦੇਸ਼)

ਜ਼ਮਾਨਤ 'ਤੇ ਜੇਲ੍ਹ 'ਚੋਂ ਬਾਹਰ ਆਏ ਜਬਰ-ਜ਼ਿਨਾਹ ਦੇ ਦੋਸ਼ੀ ਨੇ ਪੀੜਤਾ ਨੂੰ ਮਾਰੀ ਗੋਲੀ

  • Edited By Tanu,
  • Updated: 20 Sep, 2024 04:19 PM
National
rape accused  who was released on bail  shot and killed the victim
  • Share
    • Facebook
    • Tumblr
    • Linkedin
    • Twitter
  • Comment

ਸੰਭਲ-  ਜਬਰ-ਜ਼ਿਨਾਹ ਦਾ ਦੋਸ਼ੀ ਅਤੇ ਜ਼ਮਾਨਤ 'ਤੇ ਜੇਲ੍ਹ 'ਚੋਂ ਬਾਹਰ ਆਏ ਇਕ ਵਿਅਕਤੀ ਨੇ ਜਬਰ-ਜ਼ਿਨਾਹ ਪੀੜਤਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਦੋਸ਼ੀ ਅਤੇ ਉਸ ਦੇ ਸਾਥੀ ਨੂੰ ਗ੍ਰਿਫ਼ਤਾਰ ਕਰ ਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਹੈ। ਵਧੀਕ ਐਸ.ਪੀ ਨੇ ਕਿਹਾ ਕਿ ਕੈਲਾ ਦੇਵੀ ਥਾਣਾ ਖੇਤਰ ਵਿਚ 18 ਸਤੰਬਰ ਦੀ ਰਾਤ ਨੂੰ ਇਕ ਨਾਬਾਲਗ ਕੁੜੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਵਿਚ ਦੋ ਨੌਜਵਾਨਾਂ ਖਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਘਟਨਾ ਵਿਚ ਇਕ ਦੋਸ਼ੀ ਰਿੰਕੂ (20) ਮ੍ਰਿਤਕ ਨਾਲ ਜਬਰ-ਜ਼ਿਨਾਹ ਕਰਨ ਦਾ ਦੋਸ਼ੀ ਹੈ। 

ਜਬਰ-ਜ਼ਿਨਾਹ ਦਾ ਮਾਮਲਾ ਗਾਜ਼ੀਆਬਾਦ ਦੇ ਇਕ ਪੁਲਸ ਥਾਣੇ ਵਿਚ ਫਰਵਰੀ 'ਚ ਦਰਜ ਕੀਤਾ ਗਿਆ ਸੀ ਅਤੇ ਦੋਸ਼ੀ ਇਸ ਮਹੀਨੇ ਦੀ ਸ਼ੁਰੂਆਤ ਵਿਚ ਜ਼ਮਾਨਤ 'ਤੇ ਜੇਲ੍ਹ ਵਿਚੋਂ ਬਾਹਰ ਆਇਆ ਸੀ। ਪੀੜਤਾ ਦੇ ਪਰਿਵਾਰ ਵਲੋਂ ਪੁਲਸ ਨੂੰ ਕੀਤੀ ਗਈ ਸ਼ਿਕਾਇਤ ਮੁਤਾਬਕ ਨਾਬਾਲਗ ਕੁੜੀ ਜਦੋਂ ਆਪਣੇ ਭਰਾ ਅਤੇ ਮਾਂ ਨਾਲ ਮੋਟਰਸਾਈਕਲ 'ਤੇ ਘਰ ਵਾਪਸ ਆ ਰਿਹਾ ਸੀ ਤਾਂ ਉਸ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਪਰਿਵਾਰ ਦਾ ਦੋਸ਼ ਹੈ ਕਿ ਰਿੰਕੂ ਅਤੇ ਉਸ ਦੇ ਸਾਥੀ ਨੇ ਉਨ੍ਹਾਂ ਨੂੰ ਰਾਹ ਵਿਚ ਰੋਕਿਆ ਅਤੇ ਗੋਲੀ ਚਲਾ ਦਿੱਤੀ। ਪੁਲਸ ਅਧਿਕਾਰੀ ਨੇ ਕਿਹਾ ਕਿ ਅਸੀਂ ਗੋਲੀ ਚਲਾਉਣ ਦੀ ਘਟਨਾ ਦੇ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੇ ਹਾਂ। ਉਸ ਇਲਾਕੇ ਦਾ ਸੀ. ਸੀ. ਟੀ. ਵੀ. ਫੁਟੇਜ ਵੀ ਖੰਗਾਲਿਆ ਜਾ ਰਿਹਾ ਹੈ।

  • rape accused
  • victim Girl
  • murder
  • ਜਬਰ ਜ਼ਿਨਾਹ
  • ਦੋਸ਼ੀ
  • ਪੀੜਤਾ
  • ਕਤਲ

ਚੱਲਦੀ ਕਾਰ 'ਚ ਕੁੜੀ ਨਾਲ ਸਮੂਹਿਕ ਜਬਰ ਜ਼ਿਨਾਹ, ਸੜਕ 'ਤੇ ਸੁੱਟ ਹੋਏ ਫਰਾਰ

NEXT STORY

Stories You May Like

  • youth shot dead over old enmity
    ਪੁਰਾਣੀ ਰੰਜਿਸ਼ ਦੇ ਚਲਦਿਆਂ ਨੌਜਵਾਨ ਨੂੰ ਮਾਰੀ ਗੋਲੀ, ਹਮਲਾਵਰ ਮੌਕੇ 'ਤੇ ਫਰਾਰ
  • accused of rape and adultery on false pretense of marriage
    ਵਿਆਹ ਦਾ ਝੂਠਾ ਲਾਰਾ ਲਾ ਕੇ ਜਬਰ-ਜ਼ਿਨਾਹ ਦਾ ਦੋਸ਼, ਫ਼ੌਜੀ ’ਤੇ ਪਰਚਾ
  • girl who shot father sent to jail for 14 days
    ਪਿਓ ਨੂੰ ਗੋਲੀ ਮਾਰਨ ਵਾਲੀ ਕੁੜੀ ਨੂੰ 14 ਦਿਨਾਂ ਲਈ ਜੇਲ੍ਹ ਭੇਜਿਆ
  • daughter shoots father for stopping him from going to australia
    ਪੰਜਾਬ: ਆਸਟ੍ਰੇਲੀਆ ਜਾਣ ਤੋਂ ਰੋਕਣ ’ਤੇ ਧੀ ਨੇ ਪਿਓ ਨੂੰ ਮਾਰੀ ਗੋਲੀ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ ਕੀਤਾ ਜਬਰ-ਜ਼ਿਨਾਹ
  • punjab  accused commits suicide inside police station
    ਪੰਜਾਬ : ਥਾਣੇ ਅੰਦਰ ਦੋਸ਼ੀ ਨੇ ਕੀਤੀ ਖ਼ੁਦਕੁਸ਼ੀ, ਗੁੱਸੇ 'ਚ ਆਏ ਪਰਿਵਾਰ ਨੇ ਕਰ 'ਤਾ ਹੰਗਾਮਾ
  • student police accused arrested
    8ਵੀਂ ਦੀ ਵਿਦਿਆਰਥਣ ਨਾਲ ਜਬਰ ਜ਼ਿਨਾਹ, ਸਦਮੇ 'ਚ ਕੁੜੀ ਨੇ ਕੀਤੀ ਖੁਦਕੁਸ਼ੀ
  • heroin and mobile phone recovered from central jail
    ਕੇਂਦਰੀ ਜੇਲ੍ਹ ’ਚੋਂ ਹੈਰੋਇਨ ਤੇ ਮੋਬਾਇਲ ਫੋਨ ਬਰਾਮਦ
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
  • ed interrogates gmada  s chief town planner for 5 hours
    ਗਮਾਡਾ ਦੇ ਚੀਫ਼ ਟਾਊਨ ਪਲਾਨਰ ਤੋਂ ਈ. ਡੀ. ਨੇ 5 ਘੰਟੇ ਕੀਤੀ ਪੁੱਛਗਿੱਛ
  • jalandhar gutka sahib beadbi
    ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • gujral immigration travel agent assault  kidnapping charges in jalandhar
    ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
Trending
Ek Nazar
a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • monday  friday  digital media  hearing
      ਸੋਮਵਾਰ ਤੇ ਸ਼ੁੱਕਰਵਾਰ ਨੂੰ ਡਿਜੀਟਲ ਮਾਧਿਅਮ ਰਾਹੀਂ ਸੁਣਵਾਈ ਕਰਨ ਚੀਫ ਜਸਟਿਸ ਜੱਜ...
    • bengal elections violence  action  59 files
      ਬੰਗਾਲ ਚੋਣਾਂ ਹਿੰਸਾ ਮਾਮਲੇ ’ਚ ਵੱਡਾ ਐਕਸ਼ਨ, ਮੁੜ ਖੋਲ੍ਹੀਆਂ ਗਈਆਂ 2021 ਦੀਆਂ 59...
    • major has come to aadhaar card
      ਆਧਾਰ ਕਾਰਡ ਉਪਭੋਗਤਾਵਾਂ ਲਈ ਵੱਡੀ ਖ਼ੁਸ਼ਖਬਰੀ: ਹੁਣ 2027 ਤੱਕ ਮੁਫ਼ਤ 'ਚ ਕਰਵਾ...
    • chemists all out war against e pharmacy
      ਈ-ਫਾਰਮੇਸੀ ਖ਼ਿਲਾਫ਼ ਕੈਮਿਸਟਾਂ ਦੀ ਆਰ-ਪਾਰ ਦੀ ਜੰਗ: 20 ਮਈ ਨੂੰ 12 ਲੱਖ ਤੋਂ ਵੱਧ...
    • paytm pocket money
      ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...
    • weather update
      ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...
    • padma awards 2026 ceremony
      25 ਮਈ ਨੂੰ 131 ਪਦਮ ਪੁਰਸਕਾਰ ਪ੍ਰਦਾਨ ਕਰਨਗੇ ਰਾਸ਼ਟਰਪਤੀ ਮੁਰਮੂ
    • bjp eyes 24 rajya sabha seats in biennial elections
      ਭਾਜਪਾ ਦੀ ਨਜ਼ਰ ਜੂਨ ’ਚ ਹੋਣ ਵਾਲੀਆਂ ਦੋ-ਸਾਲਾ ਚੋਣਾਂ ’ਚ 24 ਰਾਜਸਭਾ ਸੀਟਾਂ ’ਤੇ
    • murderer of shubhendu adhikari  s pa arrested from up
      ਸ਼ੁਭੇਂਦੂ ਅਧਿਕਾਰੀ ਦੇ PA ਦਾ ਕਾਤਲ ਯੂਪੀ ਤੋਂ ਗ੍ਰਿਫ਼ਤਾਰ ! ਸਾਹਮਣੇ ਆਈ ਸ਼ੂਟਰ...
    • vinesh phogat high court notice wfi
      ਵਿਨੇਸ਼ ਫੋਗਾਟ ਦੀ ਪਟੀਸ਼ਨ 'ਤੇ ਹਾਈ ਕੋਰਟ ਨੇ WFI ਨੂੰ ਨੋਟਿਸ ਜਾਰੀ ਕੀਤਾ ਨੋਟਿਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +