Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    5:28:41 PM

  • stunt by getting out of a moving black thar

    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ...

  • fssai cancels licenses of two companies

    ਖਾਣ-ਪੀਣ ਦੀਆਂ ਵਸਤਾਂ 'ਚ ਮਿਲੇ ਜ਼ਿੰਦਾ ਕੀੜੇ, ਉੱਲੀ...

  • sad bjp alliance

    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ'...

  • india greens oil gas project

    ਤੇਲ-ਗੈਸ ਲਈ ਹੁਣ ਦੂਜੇ ਦੇਸ਼ਾਂ 'ਤੇ ਨਿਰਭਰ ਨਹੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਯੌਨ ਸ਼ੌਸ਼ਣ ਮਾਮਲੇ ’ਚ ਪੱਤਰਕਾਰ ਤਰੁਣ ਤੇਜਪਾਲ ਨੂੰ ਵੱਡੀ ਰਾਹਤ, 8 ਸਾਲਾਂ ਬਾਅਦ ਗੋਆ ਦੀ ਸੈਸ਼ਨ ਕੋਰਟ ਨੇ ਕੀਤਾ ਬਰੀ

NATIONAL News Punjabi(ਦੇਸ਼)

ਯੌਨ ਸ਼ੌਸ਼ਣ ਮਾਮਲੇ ’ਚ ਪੱਤਰਕਾਰ ਤਰੁਣ ਤੇਜਪਾਲ ਨੂੰ ਵੱਡੀ ਰਾਹਤ, 8 ਸਾਲਾਂ ਬਾਅਦ ਗੋਆ ਦੀ ਸੈਸ਼ਨ ਕੋਰਟ ਨੇ ਕੀਤਾ ਬਰੀ

  • Edited By Rakesh,
  • Updated: 21 May, 2021 12:56 PM
National
rape case journalist tarun tejpal acquitted after 8 years
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ– ਯੌਣ ਸ਼ੌਸ਼ਣ ਮਾਮਲੇ ’ਚ ਪੱਤਰਕਾਰ ਤਰੁਣ ਤੇਜਪਾਲ ਨੂੰ ਵੱਡੀ ਰਾਹਤ ਮਿਲੀ ਹੈ। 8 ਸਾਲਾਂ ਬਾਅਦ ਗੋਆ ਦੀ ਸੈਸ਼ਨ ਕੋਰਟ ਨੇ ਤਰੁਣ ਤੇਜਪਾਲ ਨੂੰ ਬਰੀ ਕਰ ਦਿੱਤਾ ਹੈ। ਗੋਆ ਸਰਕਾਰ ਦਾ ਕਹਿਣਾ ਹੈ ਕਿ ਅਸੀਂ ਫੈਸਲੇ ਨੂੰ ਚੁਣੌਤੀ ਦੇਵਾਂਗੇ। ਦੱਸ ਦੇਈਏ ਕਿ ਤਹਿਲਕਾ ਮੈਗਜ਼ੀਨ ਦੇ ਸਾਬਕਾ ਪ੍ਰਧਾਨ ਸੰਪਾਦਕ ਤਰੁਣ ਤੇਜਪਾਲ ’ਤੇ 2013 ’ਚ ਗੋਆ ਦੇ ਇਕ ਲਗਜ਼ਰੀ ਹੋਟਲ ਦੀ ਲਿਫਟ ’ਚ ਮਹਿਲਾ ਸਾਥੀ ਦਾ ਯੌਨ ਉਤਪੀੜਨ ਕਰਨ ਦਾ ਦੋਸ਼ ਲੱਗਾ ਸੀ। 

ਪੱਤਰਕਾਰ ਤਰੁਣ ਤੇਜਪਾਲ ’ਤੇ ਸਾਥੀ ਕਰਮਚਾਰੀ ਨੇ ਹੀ ਯੌਨ ਸੌਸ਼ਨ ਦਾ ਦੋਸ਼ ਲਗਾਇਆ ਸੀ। ਇਸ ਤੋਂ ਬਾਅਦ ਤਰੁਣ ਤੇਜਪਾਲ ਖ਼ਿਲਾਫ਼ ਗੋਆ ਪੁਲਸ ਨੇ ਨਵੰਬਰ 2013 ’ਚ ਐੱਫ.ਆਈ.ਆਰ. ਦਰਜ ਕੀਤੀ ਸੀ। ਫਿਰ ਤਰੁਣ ਤੇਜਪਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਤਰੁਣ ਤੇਜਪਾਲ ਮਈ 2014 ਤੋਂ ਜਮਾਨਤ ’ਤੇ ਬਾਹਰ ਹਨ। ਗੋਆ ਪੁਲਸ ਨੇ ਫਰਵਰੀ 2014 ’ਚ ਉਨ੍ਹਾਂ ਖ਼ਿਲਾਫ਼ 2846 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। 

ਇਹ ਵੀ ਪੜ੍ਹੋ– ਸਾਵਧਾਨ! ਹਵਾ ’ਚ 10 ਮੀਟਰ ਅੱਗੇ ਤਕ ਫੈਲ ਸਕਦੈ ਕੋਰੋਨਾ, ਸਰਕਾਰ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

PunjabKesari

ਇਹ ਵੀ ਪੜ੍ਹੋ– ਤੀਜੀ ਲਹਿਰ ਤੋਂ ਪਹਿਲਾਂ ਹੀ ਬੱਚਿਆਂ ’ਤੇ ਕੋਰੋਨਾ ਦਾ ਕਹਿਰ, ਇਸ ਸੂਬੇ ’ਚ ਸਾਹਮਣੇ ਆ ਰਹੇ ਡਰਾਉਣ ਵਾਲੇ ਅੰਕੜੇ

ਇਨ੍ਹਾਂ ਧਾਰਾਵਾਂ ’ਚ ਚੱਲਿਆ ਮੁਕੱਦਮਾ
ਪੱਤਰਕਾਰ ਤਰੁਣ ਤੇਜਪਾਲ ’ਤੇ ਆਈ.ਪੀ.ਸੀ. ਦੀ ਧਾਰਾ 342 (ਗਲਤ ਤਰੀਕੇ ਨਾਲ ਰੋਕਣਾ), 342 (ਗਲਤ ਇਰਾਦੇ ਨਾਲ ਕੈਦ ਕਰਨਾ), 354 (ਇੱਜ਼ਤ ਲੁੱਟਣ ਦੇ ਇਰਾਦੇ ਨਾਲ ਹਮਲਾ ਜਾਂ ਅਪਰਾਧਿਕ ਸ਼ਕਤੀ ਦੀ ਵਰਤੋਂ ਕਰਨਾ), 354-ਏ (ਯੌਨ ਉਤਪੀੜਨ), 376 (2) (ਮਹਿਲਾ ’ਤੇ ਅਧਿਕਾਰ ਦੀ ਸਥਿਤੀ ਰੱਖਣ ਵਾਲੇ ਵਿਅਕਤੀ ਦੁਆਰਾ ਬਲਾਤਕਾਰ)ਅਤੇ 376 (2) (ਕੇ) (ਨਿਯੰਤਰਣ ਕਰ ਸਕਣ ਦੀ ਸਥਿਤੀ ਵਾਲੇ ਵਿਅਕਤੀ ਦੁਆਰਾ ਬਲਾਤਕਾਰ) ਤਹਿਤ ਮੁਕੱਦਮਾ ਚੱਲਿਆ। 

ਕੀ ਸੀ ਦੋਸ਼ 
ਤਰੁਣ ਤੇਜਪਾਲ ’ਤੇ ਸਾਥੀ ਮਹਿਲਾ ਪੱਤਰਕਾਰ ਨੇ ਦੋਸ਼ ਲਗਾਇਆ ਸੀ ਕਿ ਗੋਆ ’ਚ ਤਹਿਲਕਾ ਦਾ ਇਕ ਈਵੈਂਟ ਸੀ, ਉਸ ਰਾਤ ਜਦੋਂ ਉਹ ਇਕ ਮਹਿਮਾਨ ਨੂੰ ਉਸ ’ਤੇ ਕਮਰੇ ਤਕ ਛੱਡ ਕੇ ਵਾਪਸ ਆ ਰਹੀ ਸੀ ਤਾਂ ਇਸੇ ਹੋਟਲ ਦੇ ਬਲਾਕ 7 ਦੀ ਇਕ ਲਿਪਟ ਦੇ ਸਾਹਮਣੇ ਉਸ ਨੂੰ ਉਸ ਦੇ ਬੌਸ ਤਰੁਣ ਤੇਜਪਾਲ ਮਿਲ ਗਏ। ਤੇਜਪਾਲ ਨੇ ਮਹਿਮਾਨ ਨੂੰ ਦੁਬਾਰਾ ਜਗਾਉਣ ਦੀ ਗੱਲ ਕਹਿ ਕੇ ਅਚਾਨਕ ਉਸ ਨੂੰ ਵਾਪਸ ਉਸੇ ਲਿਫਟ ਦੇ ਅੰਦਰ ਖਿੱਚ ਲਿਆ। 

ਇਹ ਵੀ ਪੜ੍ਹੋ– WHO ਦੀ ਪ੍ਰਮੁੱਖ ਵਿਗਿਆਨੀ ਨੇ ਭਾਰਤ ’ਚ ਕੋਰੋਨਾ ਮਹਾਮਾਰੀ ਨੂੰ ਲੈ ਕੇ ਦਿੱਤੀ ਨਵੀਂ ਚਿਤਾਵਨੀ

PunjabKesari

ਗੋਆ ਪੁਲਸ ਨੂੰ ਦਿੱਤੇ ਗਏ ਬਿਆਨ ’ਚ ਲੜਕੀ ਨੇ ਕਿਹਾ ਸੀ ਕਿ ਅਜੇ ਮੈਂ ਕੁਝ ਸਮਝ ਪਾਉਂਦੇ, ਇਸੇ ਦਰਮਿਆਨ ਤੇਜਪਾਲ ਨੇ ਲਿਫਟ ਦੇ ਬਟਨ ਕੁਝ ਇਸ ਤਰ੍ਹਾਂ ਦਬਾਉਣੇ ਸ਼ੁਰੂ ਕੀਤੇ, ਜਿਸ ਨਾਲ ਨਾ ਤਾਂ ਲਿਫਟ ਕਿਤੇ ਰੁਕੇ ਅਤੇ ਨਾ ਹੀ ਦਰਵਾਜਾ ਖੁੱਲ੍ਹੇ। ਤੇਜਪਾਲ ਨੇ ਇਸੇ ਬੰਦ ਲਿਫਟ ’ਚ ਜੋ ਕੁਝ ਕੀਤਾ, ਜਦੋਂ ਉਸ ਦੇ ਰਾਜ਼ ਖੁੱਲ੍ਹੇ ਤਾਂ ਤਰੁਣ ਤੇਜਪਾਲ ਦੀ ਜ਼ਿੰਦਗੀ ’ਚ ਤਹਿਲਕਾ ਮਚ ਗਿਆ। 

ਇਹ ਵੀ ਪੜ੍ਹੋ– ਕੋਰੋਨਾ ਕਾਲ ’ਚ ਦੁਕਾਨਾਂ ਦੇ ਮੁਕਾਬਲੇ ਕਿਤੇ ਜ਼ਿਆਦਾ ਮਹਿੰਗੇ ਪ੍ਰੋਡਕਟਸ ਵੇਚ ਰਹੀਆਂ ਆਨਲਾਈਨ ਕੰਪਨੀਆਂ

  • Tarun Tejpal
  • journalist
  • Rape case
  • Goa Sessions Court

ਰਾਹੁਲ, ਪ੍ਰਿਯੰਕਾ ਅਤੇ ਕਈ ਹੋਰ ਕਾਂਗਰਸ ਨੇਤਾਵਾਂ ਨੇ ਰਾਜੀਵ ਗਾਂਧੀ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ

NEXT STORY

Stories You May Like

  • tarun tejpal convicted in rape case sentenced to 10 years in prison
    ਤਰੁਣ ਤੇਜਪਾਲ ਜਬਰ-ਜ਼ਨਾਹ ਮਾਮਲੇ ’ਚ ਦੋਸ਼ੀ ਕਰਾਰ, 10 ਸਾਲ ਦੀ ਸਜ਼ਾ, 4 ਹਫ਼ਤਿਆਂ ’ਚ...
  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • brij bhushan singh acquitted    relief from court
    ਬ੍ਰਿਜ ਭੂਸ਼ਣ ਸਿੰਘ ਬਰੀ... ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਕੇਸ 'ਚ ਕੋਰਟ ਤੋਂ ਰਾਹਤ
  • heavy rain alert in 8 districts of punjab
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
  • punjabi youth in canada
    ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ
  • taslima nasreen returns to kolkata after 19 years
    ਤਸਲੀਮਾ ਨਸਰੀਨ 19 ਸਾਲਾਂ ਬਾਅਦ ਵਾਪਸ ਪਰਤੀ ਕੋਲਕਾਤਾ
  • pakistan  8 people  missing
    ਪਾਕਿਸਤਾਨ 'ਚ ਵਿਗੜਦੇ ਜਾ ਰਹੇ ਹਾਲਾਤ ! 8 ਲੋਕ ਅਚਾਨਕ ਹੋ ਗਏ ਲਾਪਤਾ
  • tarun chugh attacks the government on the paper leak case in punjab
    ਪੰਜਾਬ 'ਚ ਪੇਪਰ ਲੀਕ ਮਾਮਲੇ 'ਤੇ ਤਰੁਣ ਚੁੱਘ ਨੇ ਘੇਰੀ ਸਰਕਾਰ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • monday  lok sabha  4 important bills
      ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਹੋਣਗੇ 4 ਅਹਿਮ ਬਿੱਲ, ਟ੍ਰਿਬਿਊਨਲਾਂ-ਖਣਿਜਾਂ ਤੇ...
    • common people eat jail food taste rs 275 packet
      ਹੁਣ ਆਮ ਲੋਕ ਵੀ ਚੱਖਣਗੇ ਜੇਲ੍ਹ ਦੀ ਰੋਟੀ ਦਾ ਸੁਆਦ, 275 ਰੁਪਏ 'ਚ ਮਿਲੇਗਾ...
    • kusha missile
      ਏਅਰ ਡਿਫੈਂਸ ਸਿਸਟਮ 'ਚ ਆਤਮ ਨਿਰਭਰ ਬਣੇਗਾ ਭਾਰਤ ! 'ਕੁਸ਼ਾ' ਮਿਜ਼ਾਈਲ ਸਿਸਟਮ ਦਾ...
    • bharat chhodo andolan pm modi
      ਭਾਰਤ ਛੱਡੋ ਅੰਦੋਲਨ 'ਚ ਹਿੱਸਾ ਲੈਣ ਵਾਲਿਆਂ ਦੀ ਹਿੰਮਤ ਹਰ ਭਾਰਤੀ ਲਈ ਬਣੇਗੀ...
    • plane crashes accident landing baramati
      ਕ੍ਰੈਸ਼ ਹੋ ਗਿਆ ਜਾਹਜ਼ ! ਬਾਰਾਮਤੀ 'ਚ ਲੈਂਡਿੰਗ ਦੌਰਾਨ ਵਾਪਰਿਆ ਹਾਦਸਾ
    • brahmos how a combat proven missile became india s biggest defence export
      ਬ੍ਰਹਮੋਸ : ਕਿਵੇਂ ਇਕ ਜੰਗੀ ਪ੍ਰਮਾਣਿਤ ਮਿਜ਼ਾਈਲ ਭਾਰਤ ਦੀ ਸਭ ਤੋਂ ਵੱਡੀ ਰੱਖਿਆ...
    • amethi  bsp leader stone  car  broken
      ਅਮੇਠੀ 'ਚ ਵੱਡੀ ਵਾਰਦਾਤ: ਬਸਪਾ ਨੇਤਾ 'ਤੇ ਬਦਮਾਸ਼ਾਂ ਨੇ ਕੀਤਾ ਕਾਤਲਾਨਾ ਹਮਲਾ,...
    • tmc ex mla arrested
      TMC ਦਾ ਸਾਬਕਾ ਵਿਧਾਇਕ ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ
    • air india plane pilot  dope test failed
      Air India ਜਹਾਜ਼ ਟਰਬੂਲੈਂਸ ਮਾਮਲੇ 'ਚ ਵੱਡਾ ਖੁਲਾਸਾ ! ਪਾਇਲਟ ਦਾ ਡੋਪ ਟੈਸਟ...
    • growing global demand for mithila makhana opportunities for bihar farmers
      ਬਿਹਾਰ ਦੇ ਕਿਸਾਨਾਂ ਦੀਆਂ ਲੱਗੀਆਂ ਮੌਜਾਂ, ਆਸਟ੍ਰੇਲਿਆ ਨੂੰ ਬਰਾਮਦ ਤੋਂ ਕਮਾਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +