Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    12:39:36 PM

  • nobel peace prize trump

    ਕੀ ਇਸ ਸਾਲ ਟਰੰਪ ਨੂੰ ਮਿਲੇਗਾ ਨੋਬਲ ਸ਼ਾਂਤੀ...

  • routes were diverted in jalandhar route plan released

    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ,...

  • important news regarding attari retreat ceremony

    ਅਟਾਰੀ ਰਿਟਰੀਟ ਸੈਰੇਮਨੀ ਨੂੰ ਲੈ ਕੇ ਅਹਿਮ ਖ਼ਬਰ,...

  • huge increase in lpg cylinder prices price increased by rs 261

    ਮਹਿੰਗਾਈ ਦਾ ਵੱਡਾ ਝਟਕਾ: LPG ਸਿਲੰਡਰ ਦੀਆਂ ਕੀਮਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਰੇਪ ਦੇ ਦੋਸ਼ੀ ਨੂੰ ਬਚਾਉਣ ਲਈ ਕਿਸੇ ਵੀ ਹੱਦ ਤੱਕ ਡਿੱਗ ਸਕਦੀ ਹੈ ਯੋਗੀ ਸਰਕਾਰ : ਪ੍ਰਿਯੰਕਾ

NATIONAL News Punjabi(ਦੇਸ਼)

ਰੇਪ ਦੇ ਦੋਸ਼ੀ ਨੂੰ ਬਚਾਉਣ ਲਈ ਕਿਸੇ ਵੀ ਹੱਦ ਤੱਕ ਡਿੱਗ ਸਕਦੀ ਹੈ ਯੋਗੀ ਸਰਕਾਰ : ਪ੍ਰਿਯੰਕਾ

  • Edited By Disha,
  • Updated: 30 Sep, 2019 02:04 PM
New Delhi
rape guilty yogi government priyanka gandhi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਸਵਾਮੀ ਚਿਨਮਯਾਨੰਦ ਵਿਰੁੱਧ ਰੇਪ ਦਾ ਦੋਸ਼ ਲਗਾਉਣ ਵਾਲੀ ਕੁੜੀ ਦੇ ਸਮਰਥਨ 'ਚ ਕਾਂਗਰਸ ਦੀ ਪੈਦਲ ਯਾਤਰਾ ਤੋਂ ਪਹਿਲਾਂ ਉਸ ਦੇ ਕਈ ਨੇਤਾਵਾਂ ਅਤੇ ਵਰਕਰਾਂ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸੋਮਵਾਰ ਨੂੰ ਦੋਸ਼ ਲਗਾਇਆ ਕਿ ਉੱਤਰ ਪ੍ਰਦੇਸ਼ ਦੀ ਯੋਗੀ ਆਦਿੱਤਿਯਾਨਾਥ ਸਰਕਾਰ ਰੇਪ ਦੇ ਦੋਸ਼ੀ ਨੂੰ ਬਚਾਉਣ ਲਈ ਕਿਸੇ ਵੀ ਹੱਦ ਤੱਕ ਡਿੱਗ ਸਕਦੀ ਹੈ। ਉੱਤਰ ਪ੍ਰਦੇਸ਼ ਸਰਕਾਰ ਘਬਰਾਈ ਹੋਈ ਹੈ।''

PunjabKesariਉਨ੍ਹਾਂ ਨੇ ਕਿਹਾ,''ਜਿਵੇਂ ਹੀ ਪਤਾ ਲੱਗਦਾ ਹੈ ਕਿ ਉਨ੍ਹਾਂ ਵਿਰੁੱਧ ਪ੍ਰਦਰਸ਼ਨ ਹੋਣ ਜਾ ਰਿਹਾ ਹੈ। 144 ਲੱਗਾ ਦਿੰਦੇ ਹਨ। ਜਨਤਾ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ, ਅਨਿਆਂ-ਅੱਤਿਆਚਾਰ ਨੂੰ ਲੁਕਾਇਆ ਨਹੀਂ ਜਾ ਸਕਦਾ।'' ਕਾਂਗਰਸ ਨੇਤਾ ਨੇ ਦੋਸ਼ ਲਗਾਇਆ ਕਿ ਉੱਤਰ ਪ੍ਰਦੇਸ਼ 'ਚ ਰੇਪ ਨਾਲ ਪੀੜਤ ਕੁੱੜੀ ਨੂੰ ਡਰਾਉਣ-ਧਮਕਾਉਣ ਵਾਲੇ ਅਪਰਾਧੀਆਂ ਨੂੰ ਸਰਕਾਰ ਦੀ ਸੁਰੱਖਿਆ ਪ੍ਰਾਪਤ ਹੈ।

PunjabKesariਦੱਸਣਯੋਗ ਹੈ ਕਿ ਕਾਂਗਰਸ ਚਿਨਮਯਾਨੰਦ ਮਾਮਲੇ 'ਚ ਪੀੜਤਾ ਨੂੰ ਨਿਆਂ ਦਿਵਾਉਣ ਲਈ ਸ਼ਾਹਜਹਾਂਪੁਰ ਤੋਂ ਲਖਨਊ ਤੱਕ 30 ਸਤੰਬਰ ਤੋਂ ਪੈਦਲ ਯਾਤਰਾ ਕੱਢਣ ਵਾਲੀ ਹੈ। ਇਸ ਯਾਤਰਾ ਤੋਂ ਪਹਿਲਾਂ ਸਾਬਕਾ ਕੇਂਦਰੀ ਮੰਤਰੀ ਜਿਤਿਨ ਪ੍ਰਸਾਦ ਅਤੇ ਸ਼ਾਹਜਹਾਂਪੁਰ 'ਚ ਕਾਂਗਰਸ ਦੇ ਜ਼ਿਲਾ ਪ੍ਰਧਾਨ ਕੌਸ਼ਲ ਮਿਸ਼ਰਾ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ ਅਤੇ ਪਾਰਟੀ ਵਿਧਾਨ ਮੰਡਲ ਜਲ ਦੇ ਨੇਤਾ ਸਮੇਤ 82 ਪਾਰਟੀ ਨੇਤਾਵਾਂ ਅਤੇ ਵਰਕਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਜ਼ਿਕਰਯੋਗ ਹੈ ਕਿ ਸਾਬਕਾ ਕੇਂਦਰ ਗ੍ਰਹਿ ਰਾਜ ਮੰਤਰੀ ਸਵਾਮੀ ਚਿਨਮਯਾਨੰਦ 'ਤੇ ਆਪਣੇ ਕਾਲਜ 'ਚ ਪੜ੍ਹ ਰਹੀ ਕਾਨੂੰਨ ਦੀ ਵਿਦਿਆਰਥਣ ਦਾ ਯੌਨ ਸ਼ੋਸ਼ਣ ਕਰਨ ਦਾ ਦੋਸ਼ ਹੈ। ਇਸ ਮਾਮਲੇ 'ਚ ਉਨ੍ਹਾਂ ਵਿਰੁੱਧ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਜੇਲ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਚਿਨਮਯਾਨੰਦ ਤੋਂ 5 ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦੇ ਮਾਮਲੇ 'ਚ ਪੀੜਤਾ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।PunjabKesari

  • Rape
  • guilty
  • Yogi government
  • Priyanka Gandhi
  • ਰੇਪ
  • ਦੋਸ਼ੀ
  • ਯੋਗੀ ਸਰਕਾਰ
  • ਪ੍ਰਿਯੰਕਾ ਗਾਂਧੀ

ਭਾਰੀ ਬਾਰਿਸ਼ ਕਾਰਨ ਬਲੀਆ ਜੇਲ 'ਚ ਭਰਿਆ ਪਾਣੀ, ਕੈਦੀ ਕੀਤੇ ਸ਼ਿਫਟ

NEXT STORY

Stories You May Like

  • nashik case  devendra fadnavis  maharashtra government
    ਨਾਸਿਕ ਮਾਮਲੇ 'ਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ : ਦੇਵੇਂਦਰ ਫੜਨਵੀਸ
  • women  messiah  priyanka gandhi  women reservation amendment bill
    ਮਹਿਲਾ ਰਾਖਵਾਂਕਰਨ ਲਾਗੂ ਕਰਨਾ ਹੈ ਤਾਂ 2023 ਦੇ ਕਾਨੂੰਨ ਨੂੰ ਲਾਗੂ ਕਰੋ, ਪੂਰਾ ਵਿਰੋਧੀ ਧਿਰ ਦੇਵੇਗਾ ਸਾਥ : ਪ੍ਰਿਯੰਕਾ...
  • 15 banks get approval for import of gold and silver
    ਸੋਨੇ-ਚਾਂਦੀ ਦੀ ਦਰਾਮਦ ਲਈ 15 ਬੈਂਕਾਂ ਨੂੰ ਮਿਲੀ ਮਨਜ਼ੂਰੀ, ਕੇਂਦਰ ਸਰਕਾਰ ਨੇ ਜਾਰੀ ਕੀਤੀ ਸੂਚੀ
  • wheat crop crop fire
    ਪੁੱਤਾਂ ਵਰਗੀ ਫਸਲ ਨੂੰ ਬਚਾਉਣ ਲਈ ਅੱਗ ਦੀਆਂ ਲਪਟਾਂ 'ਚ ਵੜਿਆ ਕਿਸਾਨ, ਦੇਖਦੇ ਹੀ ਦੇਖਦੇ...
  • a big danger bell for powercom employees
    ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡੇ ਖ਼ਤਰੇ ਦੀ ਘੰਟੀ! ਡਿਊਟੀ ਕਰਦਿਆਂ ਕਿਸੇ ਵੀ ਵੇਲੇ ਹੋ ਸਕਦੈ...
  • trump tells talk  possible  as soon as friday
    ਸ਼ੁੱਕਰਵਾਰ ਤੱਕ ਮਿਲ ਸਕਦੀ ਹੈ 'ਖੁਸ਼ਖਬਰੀ', US-ਈਰਾਨ ਸ਼ਾਂਤੀ ਗੱਲਬਾਤ 'ਤੇ ਟਰੰਪ ਦਾ ਵੱਡਾ ਬਿਆਨ
  • gold price may reach  8000  deutsche bank makes surprising claim
    8000 ਡਾਲਰ ਤੱਕ ਪਹੁੰਚ ਸਕਦੀ ਹੈ ਸੋਨੇ ਦੀ ਕੀਮਤ, ਡਿਊਸ਼ ਬੈਂਕ ਨੇ ਕੀਤਾ ਹੈਰਾਨੀਜਨਕ ਦਾਅਵਾ
  • 8th pay commission  minimum salary may increase from 18 000 to 34 000
    8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: 18,000 ਤੋਂ ਵਧ ਕੇ 34,000 ਤੱਕ ਹੋ ਸਕਦੀ ਹੈ ਘੱਟੋ-ਘੱਟ ਸੈਲਰੀ!
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
Trending
Ek Nazar
i miss him a lot hema malini remembers dharmend

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • bjp mp  hemant swara  car accident
      ਭਾਜਪਾ ਸੰਸਦ ਮੈਂਬਰ ਹੇਮੰਤ ਦੀ ਕਾਰ ਠਾਣੇ 'ਚ ਹਾਦਸਾਗ੍ਰਸਤ, ਖੁੱਲ੍ਹੇ ਏਅਰਬੈਗ,...
    • snowfall  heat  relief
      ਹਿਮਾਚਲ ਤੇ ਜੰਮੂ-ਕਸ਼ਮੀਰ ’ਚ ਬਰਫ਼ਬਾਰੀ, ਗਰਮੀ ਤੋਂ ਮਿਲੀ ਕੁਝ ਰਾਹਤ
    • union bank job recruitment
      Union Bank 'ਚ ਨਿਕਲੀਆਂ ਭਰਤੀਆਂ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
    • bargi dam cruise ship drowned
      ਜਬਲਪੁਰ ਦੇ ਬਰਗੀ ਡੈਮ 'ਤੇ ਵੱਡਾ ਹਾਦਸਾ: ਡੁੱਬ ਗਿਆ 31 ਲੋਕਾਂ ਨੂੰ ਲੈ ਕੇ ਜਾ...
    • gas cylinder price hike by rs 993
      993 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਵੱਡਾ...
    • these 4 zodiac signs will be blessed with wealth
      ਗ੍ਰਹਿਆਂ ਦੀ ਚਾਲ 'ਚ ਵੱਡਾ ਫੇਰਬਦਲ! ਬੁਧਾਦਿੱਤਿਆ ਰਾਜਯੋਗ ਨਾਲ ਇਨ੍ਹਾਂ 4 ਰਾਸ਼ੀਆਂ...
    • e rickshaw travel double rate
      ਅੱਜ ਤੋਂ ਮਹਿੰਗਾ ਹੋਇਆ ਈ-ਰਿਕਸ਼ੇ ਦਾ ਸਫ਼ਰ, ਇਨ੍ਹਾਂ ਲੋਕਾਂ ਨੂੰ ਦੇਣਾ ਪਵੇਗਾ...
    • zodiac signs
      'ਡਬਲ ਦਵਿਦਵਾਦਸ਼ ਯੋਗ': ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਧਨ ਦੀ ਵਰਖਾ, ਬੈਂਕ...
    • great indian bustard chick missing in gujarat
      ਗੁਜਰਾਤ ’ਚ ‘ਗ੍ਰੇਟ ਇੰਡੀਅਨ ਬਸਟਰਡ’ ਦਾ ਚੂਜ਼ਾ ਲਾਪਤਾ
    • zodiac signs
      ਮਈ 'ਚ ਇਹ 4 ਰਾਸ਼ੀਆਂ ਹੋਣਗੀਆਂ ਮਾਲਾਮਾਲ, ਵਰ੍ਹੇਗਾ ਨੋਟਾਂ ਦਾ ਮੀਂਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +