Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 01, 2026

    9:45:00 PM

  • central government s big step for punjab

    ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ...

  • rain in punjab less rain power generation

    ਪੰਜਾਬ 'ਚ 26 ਫੀਸਦੀ ਘੱਟ ਮੀਂਹ, ਖੇਤੀਬਾੜੀ ਤੇ...

  • punjab police officer transfers police transfers

    ਪੰਜਾਬ ਪੁਲਸ ਅਫ਼ਸਰਾਂ ਦੇ ਤਬਾਦਲੇ, ਸਾਹਮਣੇ ਆਈ...

  • punjab congress disciplinary committee

    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਮੁੜ ਸ਼ਰਮਸਾਰ ਹੋਈ ਦਿੱਲੀ; ਪ੍ਰੇਮੀ ਨੇ ਕੁੜੀ ਨੂੰ ਲੋਹੇ ਦੀ ਰਾਡ ਨਾਲ ਕੁੱਟਿਆ, ਫਿਰ ਉਬਲਦੀ ਹੋਈ ਡੋਲ੍ਹੀ ਦਾਲ

NATIONAL News Punjabi(ਦੇਸ਼)

ਮੁੜ ਸ਼ਰਮਸਾਰ ਹੋਈ ਦਿੱਲੀ; ਪ੍ਰੇਮੀ ਨੇ ਕੁੜੀ ਨੂੰ ਲੋਹੇ ਦੀ ਰਾਡ ਨਾਲ ਕੁੱਟਿਆ, ਫਿਰ ਉਬਲਦੀ ਹੋਈ ਡੋਲ੍ਹੀ ਦਾਲ

  • Edited By Tanu,
  • Updated: 07 Feb, 2024 10:59 AM
New Delhi
rape with girl from sikkim in delhi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦੱਖਣੀ ਦਿੱਲੀ ਦੇ ਨੇਬਰਸਰਾਏ ਇਲਾਕੇ ਤੋਂ ਦਰਿੰਦਗੀ ਦੀਆਂ ਸਾਰੀਆਂ ਹੱਦਾਂ ਪਾਰ ਕਰਨ ਵਾਲਾ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਇਕ ਵਾਰ ਮੁੜ ਦਿੱਲੀ ਨੂੰ ਸ਼ਰਮਸਾਰ ਕਰ ਦਿੱਤਾ ਹੈ। ਇਸ ਘਟਨਾ ਦਾ ਸ਼ਿਕਾਰ ਸਿੱਕਮ ਦੀ ਰਹਿਣ ਵਾਲੀ ਇਕ ਕੁੜੀ ਹੋਈ ਹੈ, ਜਿਸ ਨੂੰ ਉਸ ਦੇ ਪ੍ਰੇਮੀ ਨੇ ਰੂਹ ਕੰਬਾਉਣ ਵਾਲੀ ਸਜ਼ਾ ਦਿੱਤੀ ਸੀ। 

ਇਹ ਵੀ ਪੜ੍ਹੋ- ਬੱਸਾਂ 'ਚ ਹੁਣ ਕਿੰਨਰ ਭਾਈਚਾਰੇ ਨੂੰ ਵੀ ਮਿਲੀ ਮੁਫ਼ਤ ਯਾਤਰਾ ਦੀ ਸੌਗਾਤ, ਕੇਜਰੀਵਾਲ ਨੇ ਕੀਤਾ ਐਲਾਨ

ਕੁੜੀ ਨੂੰ ਲੋਹੇ ਦੀ ਰਾਡ ਨਾਲ ਕੁੱਟਿਆ

ਦਰਅਸਲ ਦੱਖਣੀ ਦਿੱਲੀ ਦੇ ਨੇਬਸਰਾਏ ਇਲਾਕੇ ਵਿਚ ਸਿੱਕਮ ਦੀ ਇਕ 32 ਸਾਲਾ ਕੁੜੀ ਨਾਲ ਸਭ ਤੋਂ ਪਹਿਲਾਂ ਉਸ ਦੇ ਪ੍ਰੇਮੀ ਨੇ ਜਬਰ-ਜ਼ਨਾਹ ਕੀਤਾ। ਫਿਰ ਉਸ ਨੂੰ ਲੋਹੇ ਦੀ ਰਾਡ ਨਾਲ ਕਾਫੀ ਦੇਰ ਤੱਕ ਕੁੱਟਿਆ। ਜਦੋਂ ਫਿਰ ਵੀ ਪ੍ਰੇਮੀ ਦੀ ਤਸੱਲੀ ਨਾ ਹੋਈ ਤਾਂ ਉਸ ਨੇ ਕੁੜੀ ’ਤੇ ਉਬਲਦੀ ਹੋਈ ਦਾਲ ਡੋਲ੍ਹ ਦਿੱਤੀ ਤੇ ਉਸ ਨੂੰ ਤੜਫਦਾ ਛੱਡ ਕੇ ਭੱਜ ਗਿਆ। ਉਹ ਕਰੀਬ 5 ਘੰਟੇ ਤਕ ਦਰਦ ਨਾਲ ਚੀਕਾਂ ਮਾਰਦੀ ਰਹੀ। 

ਫੇਸਬੁੱਕ ਤੋਂ ਹੋਈ ਸੀ ਦੋਸਤੀ

ਕੁੜੀ ਦੀ ਦੋਸਤੀ ਫੇਸਬੁੱਕ ਰਾਹੀਂ ਦਿੱਲੀ ਦੇ ਰਹਿਣ ਵਾਲੇ ਪਾਰਸ ਨਾਲ ਕੁਝ ਸਮਾ ਪਹਿਲਾਂ ਹੀ ਹੋਈ ਸੀ। ਹੌਲੀ-ਹੌਲੀ ਦੋਹਾਂ ਦੀ ਦੋਸਤੀ ਡੂੰਘੀ ਹੁੰਦੀ ਗਈ ਤਾਂ ਕੁੜੀ ਪਾਰਸ 'ਤੇ ਭਰੋਸਾ ਕਰਨ ਲੱਗੀ। ਉਸ ਨੇ ਪਾਰਸ ਨੂੰ ਨੌਕਰੀ ਲਈ ਬੋਲਿਆ। ਇਸ ਗੱਲ 'ਤੇ ਪਾਰਸ ਨੇ ਕੁੜੀ ਨੂੰ ਨੌਕਰੀ  ਲਈ ਦਿੱਲੀ ਆਉਣ ਦੀ ਗੱਲ ਆਖੀ। ਇਸ ਸਾਲ 10 ਜਨਵਰੀ ਨੂੰ ਪਾਰਸ ’ਤੇ ਭਰੋਸਾ ਕਰ ਕੇ ਕੁੜੀ ਨੌਕਰੀ ਲਈ ਦਿੱਲੀ ਆਈ ਸੀ। ਦਿੱਲੀ ਆ ਕੇ ਉਹ ਪਾਰਸ ਨਾਲ ਖਾਨਪੁਰ ’ਚ ਰਹਿਣ ਲੱਗੀ। 

ਇਹ ਵੀ ਪੜ੍ਹੋ- ਹਰਸਿਮਰਤ ਬਾਦਲ ਨੇ ਦੇਸ਼ ਦੇ '4 ਥੰਮ੍ਹਾਂ' 'ਤੇ ਚੁੱਕੇ ਸਵਾਲ, ਕਿਹਾ- ਨੌਜਵਾਨ ਬੇਰੋਜ਼ਗਾਰ ਹੋ ਰਹੇ, ਕਿਸਾਨ ਮਰ ਰਹੇ

ਕੁੜੀ ਨੇ ਪਾਰਸ 'ਤੇ ਵਿਆਹ ਦਾ ਦਬਾਅ ਬਣਾਇਆ ਸੀ

ਕੁੜੀ ਅਤੇ ਦੋਸ਼ੀ ਦੇ ਇਕੱਠੇ ਰਹਿਣ ਦੇ ਚੱਲਦੇ ਦੋਹਾਂ ਵਿਚਾਲੇ ਸਰੀਰਕ ਸਬੰਧ ਬਣੇ। ਦੋਵੇਂ ਇਕ-ਦੂਜੇ ਨਾਲ ਵਿਆਹ ਦੀ ਗੱਲ ਕਰਨ ਲੱਗੇ। ਉਸ ਨੇ ਪਾਰਸ ’ਤੇ ਵਿਆਹ ਲਈ ਦਬਾਅ ਪਾਉਣਾ ਸ਼ੁਰੂ ਕਰ ਦਿੱਤਾ। ਇਸ ਤੋਂ ਗੁੱਸੇ ’ਚ ਆ ਕੇ ਪਾਰਸ ਨੇ ਪਹਿਲਾਂ ਤਾਂ ਉਸ ਨੂੰ ਲੋਹੇ ਦੀ ਰਾਡ ਨਾਲ ਕਾਫੀ ਦੇਰ ਤੱਕ ਕੁੱਟਿਆ। ਫਿਰ ਗੈਸ ਦੇ ਚੁੱਲ੍ਹੇ ’ਤੇ ਪਈ ਉਬਲਦੀ ਦਾਲ ਦਾ ਪਤੀਲਾ ਉਸ ’ਤੇ ਡੋਲ੍ਹ ਦਿੱਤਾ, ਜਿਸ ਕਾਰਨ ਉਹ ਕਾਫੀ ਝੁਲਸ ਗਈ। 

ਇਹ ਵੀ ਪੜ੍ਹੋ- ਦਿੱਲੀ ਸਰਕਾਰ ਦੇ ਵਿਕਾਸ ਕੰਮ ਰੁਕਣਗੇ ਨਹੀਂ, ਭਾਵੇਂ ਮੈਨੂੰ ਜੇਲ੍ਹ ਭੇਜ ਦਿੱਤਾ ਜਾਵੇ: CM ਕੇਜਰੀਵਾਲ

5 ਘੰਟੇ ਤੱਕ ਤੜਫਦੀ ਰਹੀ ਕੁੜੀ

ਇਸ ਸਾਰੀ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਪਾਰਸ ਨੇ ਕਮਰਾ ਬੰਦ ਕਰ ਦਿੱਤਾ ਅਤੇ ਕੁੜੀ ਨੂੰ ਦਰਦ ਨਾਲ ਛੱਡ ਦਿੱਤਾ। ਕੁੜੀ ਕਰੀਬ 5 ਘੰਟੇ ਤਕ ਦਰਦ ਨਾਲ ਰੋਂਦੀ ਰਹੀ ਅਤੇ ਚੀਕਾਂ ਮਾਰਦੀ ਰਹੀ। ਜਦੋਂ ਉਸ ਦੀਆਂ ਚੀਕਾਂ ਕਿਸੇ ਤਰ੍ਹਾਂ ਮਕਾਨ ਮਾਲਕ ਤੱਕ ਪਹੁੰਚੀਆਂ ਤਾਂ ਉਸ ਨੇ ਆ ਕੇ ਕੁੜੀ ਨੂੰ ਬਾਹਰ ਕੱਢਿਆ ਅਤੇ ਪੁਲਸ ਨੂੰ ਸੂਚਨਾ ਦਿੱਤੀ।

ਇਹ ਵੀ ਪੜ੍ਹੋ- ED ਦੇ ਛਾਪਿਆਂ ਨਾਲ 'ਆਪ' ਆਗੂਆਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕੇਂਦਰ ਸਰਕਾਰ : ਆਤਿਸ਼ੀ

ਪਾਰਸ ਨੂੰ ਗ੍ਰਿਫਤਾਰ ਕਰ ਲਿਆ ਗਿਆ

ਪੁਲਸ ਨੇ ਕੁੜੀ ਨੂੰ ਸਫਦਰਜੰਗ ਹਸਪਤਾਲ 'ਚ ਭਰਤੀ ਕਰਵਾਇਆ। ਕੁੜੀ ਦੇ ਬਿਆਨਾਂ 'ਤੇ ਥਾਣਾ ਨੇਬਸਰਾਏ ਦੀ ਪੁਲਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਪਾਰਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਿਸ ਨੂੰ ਬਾਅਦ ਵਿਚ ਸਤਬੜੀ ਇਲਾਕੇ ਤੋਂ ਗ੍ਰਿਫਤਾਰ ਕਰ ਲਿਆ ਗਿਆ। ਕੁੜੀ ਦੇ ਸਰੀਰ 'ਤੇ 20 ਥਾਵਾਂ 'ਤੇ ਸੱਟਾਂ ਦੇ ਨਿਸ਼ਾਨ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Delhi
  • Sikkim girl
  • rape
  • Lover
  • beat
  • ਦਿੱਲੀ
  • ਸਿੱਕਮ
  • ਕੁੜੀ
  • ਜਬਰ ਜ਼ਨਾਹ
  • ਪ੍ਰੇਮੀ
  • ਕੁੱਟਮਾਰ

ਕਾਂਗਰਸ ਨੇਤਾ ਹਰਕ ਸਿੰਘ 'ਤੇ ED ਦੀ ਵੱਡੀ ਕਾਰਵਾਈ, ਕਈ ਟਿਕਾਣਿਆਂ 'ਤੇ ਮਾਰੇ ਛਾਪੇ

NEXT STORY

Stories You May Like

  • ai swallowed the business of a company worth rs 1 25 lakh crore
    AI ਨੇ ਨਿਗਲ ਲਿਆ ਸਵਾ ਲੱਖ ਕਰੋੜ ਰੁਪਏ ਦੀ ਕੰਪਨੀ ਦਾ ਕਾਰੋਬਾਰ, ਕਿਉਂ ‘ਕਲਾਸਰੂਮ ਕਿੰਗ’ ਕੰਪਨੀ ਚੈਗ ਹੋਈ ਬੇਹਾਲ!
  • important deal done in india post and flipkart
    India post ਤੇ Flipkart 'ਚ ਹੋਈ ਅਹਿਮ ਡੀਲ, ਇਨ੍ਹਾਂ ਗਾਹਕਾਂ ਨੂੰ ਮਿਲੇਗਾ ਸਿੱਧਾ ਲਾਭ
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • cjp abhijit deepke  delhi police  beaten
    ਦਿੱਲੀ ਪੁਲਸ ਨੇ ਮੈਨੂੰ ਕੁੱਟਿਆ..., ਕਾਕਰੋਚ ਜਨਤਾ ਪਾਰਟੀ ਦੇ ਮੁੱਖੀ ਅਭਿਜੀਤ ਦੀਪਕੇ ਦਾ ਵੱਡਾ ਬਿਆਨ
  • delhi police  nsa  custody  authority  18 october
    ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ
  • jp nadda  meeting  cjp delegation
    JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ
  • rain  vaishno devi yatra  pilgrims  jammu
    ਮੀਂਹ ਦੇ ਬਾਵਜੂਦ 6 ਦਿਨਾਂ ਮਗਰੋਂ ਮੁੜ ਸ਼ੁਰੂ ਹੋਈ ਵੈਸ਼ਨੋ ਦੇਵੀ ਯਾਤਰਾ
  • house  fire  mother  daughters  death
    ਘਰ 'ਚ ਅੱਗ ਲੱਗਣ ਨਾਲ ਮਾਂ ਤੇ 2 ਧੀਆਂ ਦੀ ਹੋਈ ਮੌਤ
  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ...
  • councilor burnt in flames during protest in jalandhar
    ਜਲੰਧਰ 'ਚ ਪ੍ਰਦਰਸ਼ਨ ਦੌਰਾਨ ਹੋ ਜਾਣਾ ਸੀ ਵੱਡਾ ਹਾਦਸਾ! ਅੱਗ ਦੀਆਂ ਲਪਟਾਂ 'ਚ...
  • latest on punjab weather department gives new indications
    ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ ਦਿੱਤੇ ਨਵੇਂ ਸੰਕੇਤ
  • deadbody of man found near babrik chowk in jalandhar
    ਜਲੰਧਰ ਦੇ ਬਬਰੀਕ ਚੌਕ ਕੋਲੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਫ਼ੈਲੀ ਸਨਸਨੀ
  • major accident happened to a person suddenly talking on mobile jalandhar
    ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...
  • a speeding car ran over laborers sitting by the roadside
    ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
  • gymkhana elections jalandhar
    ਪਿਛਲੀਆਂ ਜਿਮਖਾਨਾ ਚੋਣਾਂ ’ਚ ਪਾਵਰ ਦਾ ਡਟ ਕੇ ਮੁਕਾਬਲਾ ਕਰਨ ਵਾਲਾ ਪ੍ਰੋਗਰੈਸਿਵ...
Trending
Ek Nazar
abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • daughter  mother  blue drum
      ਮਾਂ ਦੀ ਬੇਰਹਿਮੀ..., 4 ਦਿਨ ਦੀ ਧੀ ਨੂੰ ਨੀਲੇ ਡਰੰਮ 'ਚ ਡੁਬੋ ਕੇ ਮਾਰਿਆ
    • kanwar yatra  dig  control room  inspection
      ਕਾਂਵੜ ਯਾਤਰਾ: DIG ਵਲੋਂ ਕੰਟਰੋਲ ਰੂਮ ਦਾ ਨਿਰੀਖਣ, ਵਾਧੂ ਕੈਮਰੇ ਲਗਾਉਣ ਦੇ ਦਿੱਤੇ...
    • biker and content creator
      ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...
    • schools will remain closed for 8 days
      SCHOOL CLOSED : 8 ਦਿਨ ਬੰਦ ਰਹਿਣਗੇ ਸਕੂਲ ! ਆ ਗਈ ਅਗਸਤ ਮਹੀਨੇ ਦੀ ਛੁੱਟੀਆਂ ਦੀ...
    • vice admiral a  n  pramod  indian navy  deputy chief
      ਵਾਈਸ ਐਡਮਿਰਲ ਏ. ਐੱਨ. ਪ੍ਰਮੋਦ ਨੇ ਸੰਭਾਲਿਆ ਜਲ ਸੈਨਾ ਦੇ ਡਿਪਟੀ ਚੀਫ਼ ਦਾ ਅਹੁਦਾ
    • donation theft rahul gandhi  pappu yadav  awadhesh prasad
      'ਚੰਦਾ ਚੋਰੀ' ਦਾ "ਨਾਟਕ" ਕਰਨ 'ਤੇ ਰਾਹੁਲ ਗਾਂਧੀ, ਪੱਪੂ ਯਾਦਵ ਤੇ ਅਵਧੇਸ਼...
    • bihar recruitment exam three arrested
      ਬਿਹਾਰ ਭਰਤੀ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਲੀਕ ਮਾਮਲੇ ਵਿੱਚ ਤਿੰਨ ਗ੍ਰਿਫ਼ਤਾਰ
    • cm omar abdullah  union territory  opposition
      ਰਾਜ ਦਾ ਦਰਜਾ ਬਹਾਲ ਹੋਣ ਤੱਕ ਜਾਰੀ ਰਹੇਗਾ ਵਿਰੋਧ : CM ਉਮਰ ਅਬਦੁੱਲਾ
    • kulgam terror attack  manoj sinha  security arrangements
      ਕੁਲਗਾਮ ਅੱਤਵਾਦੀ ਹਮਲੇ ਤੋਂ ਬਾਅਦ LG ਮਨੋਜ ਸਿਨਹਾ ਨੇ ਸੁਰੱਖਿਆ ਵਿਵਸਥਾ ਦੀ ਕੀਤੀ...
    • important discussions with cii members and industry representatives
      ਲੱਦਾਖ ਪਸ਼ਮੀਨਾ ਨੂੰ ਹੁਲਾਰਾ: ਸਹਿਕਾਰਤਾ ਵਿਭਾਗ ਨੇ CII ਮੈਂਬਰਾਂ ਤੇ ਉਦਯੋਗ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +