Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 26, 2026

    12:46:51 PM

  • venugopal s meeting with the punjab congress leadership begins

    ਪੰਜਾਬ ਕਾਂਗਰਸ ਲੀਡਰਸ਼ਿਪ ਨਾਲ ਵੇਣੂਗੋਪਾਲ ਦੀ ਮੀਟਿੰਗ...

  • married woman killed by in laws and husband

    ਸੱਸ-ਸਹੁਰੇ ਤੇ ਪਤੀ ਨੇ ਮਿਲਕੇ ਮਾਰ'ਤੀ ਵਿਆਹੁਤਾ,...

  • decoration of lights and flowers begins at sri harmandir sahib

    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ...

  • sukhjinder randhawa statement regarding rahul gandhi  s visit to punjab

    ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਰਤਨ ਟਾਟਾ ਨੇ ਪਿੱਛੇ ਛੱਡੀ ਕਿੰਨੇ ਹਜ਼ਾਰ ਕਰੋੜ ਦੀ ਜਾਇਦਾਦ? ਜਾਣੋ ਕੌਣ ਹੋਵੇਗਾ ਵਾਰਿਸ

NATIONAL News Punjabi(ਦੇਸ਼)

ਰਤਨ ਟਾਟਾ ਨੇ ਪਿੱਛੇ ਛੱਡੀ ਕਿੰਨੇ ਹਜ਼ਾਰ ਕਰੋੜ ਦੀ ਜਾਇਦਾਦ? ਜਾਣੋ ਕੌਣ ਹੋਵੇਗਾ ਵਾਰਿਸ

  • Edited By Anmol Tagra,
  • Updated: 10 Oct, 2024 09:28 AM
National
ratan tata successor
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ: ਮਸ਼ਹੂਰ ਉਦਯੋਗਪਤੀ ਰਤਨ ਟਾਟਾ ਦਾ ਦੇਹਾਂਤ ਹੋ ਗਿਆ ਹੈ। ਰਤਨ ਟਾਟਾ ਸਿਰਫ਼ ਅਰਬਪਤੀ ਹੀ ਨਹੀਂ ਸਨ, ਸਗੋਂ ਅਜਿਹੇ ਵਿਅਕਤੀ ਸਨ, ਜਿਨ੍ਹਾਂ ਨੇ ਟਾਟਾ ਗਰੁੱਪ ਨਾਲ ਮਿਲ ਕੇ ਇਸ ਦੇਸ਼ ਅਤੇ ਇੱਥੋਂ ਦੇ ਕਰੋੜਾਂ ਲੋਕਾਂ ਨੂੰ ਬਹੁਤ ਕੁਝ ਦਿੱਤਾ ਹੈ। ਇਸ ਕਾਰਨ ਰਤਨ ਟਾਟਾ ਦੇ ਦੇਹਾਂਤ ਨਾਲ ਹਰ ਕੋਈ ਦੁਖੀ ਹੈ। ਉਹ ਆਪਣੀ ਮਾਮੂਲੀ ਜੀਵਨ ਸ਼ੈਲੀ ਅਤੇ ਟਾਟਾ ਟਰੱਸਟਾਂ ਰਾਹੀਂ ਪਰਉਪਕਾਰੀ ਕੰਮਾਂ ਲਈ ਡੂੰਘੀ ਵਚਨਬੱਧਤਾ ਲਈ ਵੀ ਜਾਣੇ ਜਾਂਦੇ ਹਨ। ਕਰੀਬ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ ਰਤਨ ਟਾਟਾ ਨੇ ਵਿਆਹ ਨਹੀਂ ਕਰਵਇਆ। ਹੁਣ ਉਨ੍ਹਾਂ ਦੇ ਜਾਣ ਤੋਂ ਬਾਅਦ ਸਵਾਲ ਉੱਠ ਰਿਹਾ ਹੈ ਕਿ ਉਨ੍ਹਾਂ ਦਾ ਉੱਤਰਾਧਿਕਾਰੀ ਕੌਣ ਹੋਵੇਗਾ?

ਇਹ ਖ਼ਬਰ ਵੀ ਪੜ੍ਹੋ - ਨਹੀਂ ਰਹੇ ਰਤਨ ਟਾਟਾ, ਕਿੰਝ ਹੋਈ ਮੌਤ? ਕਦੋਂ ਹੋਵੇਗਾ ਸਸਕਾਰ? ਪੜ੍ਹੋ ਸਾਰੀ ਜਾਣਕਾਰੀ

ਰਤਨ ਟਾਟਾ ਦੇ ਉੱਤਰਾਧਿਕਾਰੀ ਨੂੰ ਲੈ ਕੇ ਅੱਜ ਹੀ ਚਰਚਾ ਸ਼ੁਰੂ ਨਹੀਂ ਹੋਈ। ਇਹ ਚਰਚਾ ਲੰਬੇ ਸਮੇਂ ਤੋਂ ਚੱਲ ਰਹੀ ਹੈ। ਟਾਟਾ ਪਰਿਵਾਰ ਵਿਚ, ਐੱਨ ਚੰਦਰਸ਼ੇਖਰ 2017 ਤੋਂ ਟਾਟਾ ਸੰਨਜ਼ ਦੇ ਚੇਅਰਮੈਨ ਹਨ। ਉਨ੍ਹਾਂ ਤੋਂ ਇਲਾਵਾ ਟਾਟਾ ਗਰੁੱਪ ਦੀਆਂ ਵੱਖ-ਵੱਖ ਕੰਪਨੀਆਂ ਦੇ ਕਈ ਲੋਕ ਹਨ, ਜੋ ਭਵਿੱਖ 'ਚ ਟਾਟਾ ਗਰੁੱਪ 'ਚ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾਉਂਦੇ ਨਜ਼ਰ ਆ ਸਕਦੇ ਹਨ।

ਇਹ ਹੋ ਸਕਦੇ ਨੇ ਰਤਨ ਟਾਟਾ ਦੇ ਵਾਰਿਸ

ਨੋਏਲ ਟਾਟਾ

ਰਤਨ ਟਾਟਾ ਦੇ ਪਿਤਾ ਨਵਲ ਟਾਟਾ ਦਾ ਦੂਜਾ ਵਿਆਹ ਸਿਮੋਨ ਨਾਲ ਹੋਇਆ ਸੀ। ਉਨ੍ਹਾਂ ਦਾ ਪੁੱਤਰ ਨੋਏਲ ਟਾਟਾ ਰਤਨ ਟਾਟਾ ਦਾ ਮਤਰੇਆ ਭਰਾ ਹੈ। ਇਹ ਰਿਸ਼ਤਾ ਉਸ ਨੂੰ ਰਤਨ ਟਾਟਾ ਦੀ ਵਿਰਾਸਤ ਦੇ ਵਾਰਸ ਬਣਨ ਦਾ ਪ੍ਰਮੁੱਖ ਦਾਅਵੇਦਾਰ ਬਣਾਉਂਦਾ ਹੈ। ਨੋਏਲ ਟਾਟਾ ਦੇ ਤਿੰਨ ਬੱਚੇ ਹਨ, ਜਿਨ੍ਹਾਂ ਵਿਚ ਮਾਇਆ, ਨੇਵਿਲ ਅਤੇ ਲੀਹ ਸ਼ਾਮਲ ਹਨ। ਉਹ ਰਤਨ ਟਾਟਾ ਦੇ ਉੱਤਰਾਧਿਕਾਰੀ ਹੋ ਸਕਦੇ ਹਨ।

ਮਾਇਆ ਟਾਟਾ

ਮਾਇਆ ਟਾਟਾ 34 ਸਾਲ ਦੀ ਹੈ ਅਤੇ ਟਾਟਾ ਗਰੁੱਪ ਵਿਚ ਲਗਾਤਾਰ ਤਰੱਕੀ ਕਰ ਰਹੀ ਹੈ। ਬੇਯਸ ਬਿਜ਼ਨਸ ਸਕੂਲ ਅਤੇ ਵਾਰਵਿਕ ਯੂਨੀਵਰਸਿਟੀ ਤੋਂ ਸਿੱਖਿਆ ਪ੍ਰਾਪਤ ਕਰਨ ਤੋਂ ਬਾਅਦ, ਮਾਇਆ ਟਾਟਾ ਨੇ ਟਾਟਾ ਅਪਰਚਿਊਨਿਟੀਜ਼ ਫੰਡ ਅਤੇ ਟਾਟਾ ਡਿਜੀਟਲ ਵਿਚ ਕਈ ਮਹੱਤਵਪੂਰਨ ਅਹੁਦਿਆਂ 'ਤੇ ਕੰਮ ਕੀਤਾ ਹੈ। ਇਸ ਸਮੇਂ ਦੌਰਾਨ, ਮਾਇਆ ਦੇ ਰਣਨੀਤਕ ਹੁਨਰ ਅਤੇ ਦੂਰਅੰਦੇਸ਼ੀ ਨੇ ਟਾਟਾ ਨਿਓ ਐਪ ਨੂੰ ਲਾਂਚ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੋਣ ਜਾ ਰਿਹੈ ਵੱਡਾ ਸਿਆਸੀ ਧਮਾਕਾ! ਕਿਸੇ ਵੇਲੇ ਵੀ ਹੋ ਸਕਦੈ ਉਲਟਫ਼ੇਰ

ਨੇਵਿਲ ਟਾਟਾ

ਨੇਵਿਲ ਟਾਟਾ ਦੀ ਉਮਰ 32 ਸਾਲ ਹੈ ਅਤੇ ਉਹ ਆਪਣੇ ਪਰਿਵਾਰਕ ਕਾਰੋਬਾਰ ਨੂੰ ਨਵੀਆਂ ਉਚਾਈਆਂ 'ਤੇ ਲਿਜਾ ਰਹੇ ਹਨ। ਨੇਵਿਲ ਟਾਟਾ ਦਾ ਵਿਆਹ ਟੋਇਟਾ ਕਿਰਲੋਸਕਰ ਗਰੁੱਪ ਦੀ ਮਾਨਸੀ ਕਿਰਲੋਸਕਰ ਨਾਲ ਹੋਇਆ ਹੈ ਅਤੇ ਉਹ ਟ੍ਰੈਂਟ ਟਰੈਂਟ ਲਿਮਟਿਡ ਦੀ ਪ੍ਰਮੁੱਖ ਹਾਈਪਰਮਾਰਕੀਟ ਚੇਨ ਸਟਾਰ ਬਾਜ਼ਾਰ ਦੇ ਮੁਖੀ ਹਨ।

ਲੀਹ ਟਾਟਾ

ਨੋਏਲ ਟਾਟਾ ਦੀ ਸਭ ਤੋਂ ਵੱਡੀ ਧੀ ਲੀਹ ਟਾਟਾ 39 ਸਾਲ ਦੀ ਹੈ। ਉਹ ਟਾਟਾ ਗਰੁੱਪ ਦੇ ਪ੍ਰਾਹੁਣਚਾਰੀ ਖੇਤਰ ਵਿਚ ਆਪਣੀ ਮੁਹਾਰਤ ਦਾ ਸਬੂਤ ਦੇ ਰਹੀ ਹੈ। ਲੀਹ, ਜਿਸ ਨੇ ਸਪੇਨ ਦੇ ਆਈ.ਈ. ਬਿਜ਼ਨਸ ਸਕੂਲ ਵਿਚ ਪੜ੍ਹਾਈ ਕੀਤੀ, ਨੇ ਤਾਜ ਹੋਟਲਜ਼ ਰਿਜ਼ੋਰਟਜ਼ ਅਤੇ ਪੈਲੇਸ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਅਤੇ ਉਹ ਪਿਛਲੇ 10 ਸਾਲਾਂ ਤੋਂ ਹੋਟਲ ਉਦਯੋਗ ਨਾਲ ਜੁੜੀ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅਦਾਲਤ ਕੰਪਲੈਕਸ 'ਚ ਚੱਲੀ ਗੋਲ਼ੀ! ਪੈ ਗਈਆਂ ਭਾਜੜਾਂ

ਮਾਇਆ, ਨੇਵਿਲ ਅਤੇ ਲੀਹ ਨੂੰ ਟਾਟਾ ਮੈਡੀਕਲ ਸੈਂਟਰ ਟਰੱਸਟ ਦਾ ਟਰੱਸਟੀ ਬਣਾਇਆ ਗਿਆ ਹੈ। ਟਾਟਾ ਗਰੁੱਪ ਨਾਲ ਜੁੜੀ ਕਿਸੇ ਚੈਰੀਟੇਬਲ ਸੰਸਥਾ ਵਿਚ ਪਹਿਲੀ ਵਾਰ ਨੌਜਵਾਨਾਂ ਨੂੰ ਸ਼ਾਮਲ ਕੀਤਾ ਗਿਆ ਹੈ। ਰਤਨ ਟਾਟਾ ਨੇ ਨਾ ਸਿਰਫ ਟਾਟਾ ਸਮੂਹ ਦੀ ਵਪਾਰਕ ਰਣਨੀਤੀ ਦਾ ਮਾਰਗਦਰਸ਼ਨ ਕੀਤਾ, ਬਲਕਿ ਸਮੂਹ ਦੀਆਂ ਪਰਉਪਕਾਰੀ ਪਹਿਲਕਦਮੀਆਂ ਨਾਲ ਵੀ ਨੇੜਿਓਂ ਜੁੜੇ ਹੋਏ ਸਨ। ਅਜਿਹੀ ਸਥਿਤੀ ਵਿਚ, ਉੱਤਰਾਧਿਕਾਰੀ ਦੇ ਸਬੰਧ ਵਿਚ ਬੁਨਿਆਦੀ ਸਵਾਲ ਇਹ ਹੈ ਕਿ ਕੀ ਉਹ ਨਵੀਨਤਾ, ਇਸ ਦੇ ਸਮਾਜਿਕ ਪ੍ਰਭਾਵ ਅਤੇ ਟਾਟਾ ਸਮੂਹ ਦੀ ਅਖੰਡਤਾ ਨੂੰ ਬਣਾਈ ਰੱਖਣ ਦੀ ਜ਼ਿੰਮੇਵਾਰੀ ਲੈਣ ਦੇ ਯੋਗ ਹੈ ਜਾਂ ਨਹੀਂ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • RatanTata
  • RIP RatanTata
  • Ratan Tata Passes Away
  • RIP
  • Tata Group
  • Ratan Tata Successor
  • ਰਤਨ ਟਾਟਾ
  • ਰਤਨ ਟਾਟਾ ਦਾ ਵਾਰਿਸ
  • ਰਤਨ ਟਾਟਾ ਦਾ ਉੱਤਰਾਧਿਕਾਰੀ
  • ਟਾਟਾ ਗਰੁੱਪ ਦਾ ਵਾਰਿਸ

ਨਹੀਂ ਰਹੇ ਰਤਨ ਟਾਟਾ, ਕਿੰਝ ਹੋਈ ਮੌਤ? ਕਦੋਂ ਹੋਵੇਗਾ ਸਸਕਾਰ? ਪੜ੍ਹੋ ਸਾਰੀ ਜਾਣਕਾਰੀ

NEXT STORY

Stories You May Like

  • big jump in gold and silver  know how much rates have increased
    ਤਿਉਹਾਰਾਂ ਦਰਮਿਆਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਕਿੰਨੇ ਚੜ੍ਹੇ ਰੇਟ
  • bse starts search for new md ceo  know conditions to apply
    BSE ਨੇ ਨਵੇਂ MD-CEO ਦੀ ਭਾਲ ਸ਼ੁਰੂ, ਜਾਣੋ ਅਪਲਾਈ ਕਰਨ ਲਈ ਕੀ ਹਨ ਸ਼ਰਤਾਂ
  • tanda police detained   waris punjab de   leaders
    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਟਾਂਡਾ ਪੁਲਸ ਨੇ ਵਾਰਿਸ ਪੰਜਾਬ ਦੇ ਆਗੂਆਂ ਨੂੰ ਕੀਤਾ ਨਜ਼ਰਬੰਦ
  • indians shine in discus throw pranav soorma wins gold
    ਡਿਸਕਸ ਥ੍ਰੋਅ 'ਚ ਭਾਰਤੀਆਂ ਨੇ ਪਾਈ ਧੱਕ, ਪ੍ਰਣਵ ਸੂਰਮਾ ਨੇ ਜਿੱਤਿਆ ਗੋਲਡ, ਰਾਮ ਰਤਨ ਨੂੰ ਸਿਲਵਰ
  • silver at 10 month low  gold prices also fell
    10 ਮਹੀਨਿਆਂ ਦੇ ਹੇਠਲੇ ਪੱਧਰ ਤੇ ਚਾਂਦੀ, ਸੋਨੇ ਦੇ ਵੀ ਟੁੱਟੇ ਭਾਅ, ਜਾਣੋ ਕਿੰਨੇ ਹੋਏ ਰੇਟ
  • gold prices fall in world market on dussehra  know how much the rate is in india
    ਦੁਸਹਿਰੇ ਦੇ ਦਿਨ ਵਿਸ਼ਵ ਬਾਜ਼ਾਰ 'ਚ ਡਿੱਗੀਆਂ ਸੋਨੇ ਦੀਆਂ ਕੀਮਤਾਂ, ਜਾਣੋ ਭਾਰਤ 'ਚ ਕਿੰਨੇ ਹੋਏ ਰੇਟ
  • gold and silver prices fall know how much
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਜਾਣੋ ਤਿਉਹਾਰਾਂ ਦਰਮਿਆਨ ਕਿੰਨੇ ਡਿੱਗੇ ਕੀਮਤੀ ਧਾਤਾਂ ਦੇ ਰੇਟ
  • waris punjab de   leader sarabjit singh banka detained during punjab bandh
    ਪੰਜਾਬ ਬੰਦ ਦੌਰਾਨ 'ਵਾਰਿਸ ਪੰਜਾਬ ਦੇ' ਆਗੂ ਸਰਬਜੀਤ ਸਿੰਘ ਬੈਂਕਾ ਡਿਟੇਨ
  • police take major action in suicide case of boy
    ਗਰਲਫ੍ਰੈਂਡ ਘਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਰਿਵਾਰ ਵੱਲੋਂ ਥਾਣੇ...
  • one person arrested with stolen goods
    ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ...
  • raowali firecracker market dispute firecracker traders   protest
    ਰਾਓਵਾਲੀ ਪਟਾਕਾ ਮਾਰਕੀਟ ਵਿਵਾਦ: ਸਰਪੰਚ ਜਸਬੀਰ ਸਿੰਘ ਰਾਣਾ ਦੇ ਵਿਰੋਧ 'ਚ ਧਰਨਾ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • rahul gandhi to visit punjab on november 4
    4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ
  • crime incident punjab
    ਕਹਿਰ ਓ ਰੱਬਾ! ਹਾਦਸੇ ਨੇ ਉਜਾੜਿਆ ਪਰਿਵਾਰ, 5 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ...
  • brother reveals major secret illness of kulhad pizza fame sahaj arora
    ਕੁੱਲ੍ਹੜ ਪਿੱਜ਼ਾ ਫੇਮ ਸਹਿਜ ਅਰੋੜਾ ਦੀ ਹਸਪਤਾਲ ਤੋਂ ਵਾਇਰਲ ਵੀਡੀਓ ਬਾਰੇ ਭਰਾ ਦਾ...
  • elections for the ladies gymkhana club to be held in jalandhar after 5 years
    ਜਲੰਧਰ 'ਚ 5 ਸਾਲਾਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਹਨ ਲੇਡੀਜ਼ ਜਿਮਖਾਨਾ...
Trending
Ek Nazar
yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

bus incident in kenya

ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ

sarpanch arrested while accepting a bribe

50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਚੌਧਰੀਵਾਸ ਦਾ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ...

pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

schools and colleges to remain closed for 2 days

2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ...

job cuts

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

trump  threat iran

ਟਰੰਪ ਦੀ ਈਰਾਨ ’ਤੇ ਮੁੜ ਹਮਲੇ ਦੀ ਧਮਕੀ

jalandhar cp satinder singh major action at drugs hotspots

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...

a newborn baby is going viral

ਮੁੱਛਾਂ ਵਾਲੇ ਨਵਜੰਮੇ 'ਅੰਕਲ' ਦੀ ਵੀਡੀਓ ਹੋ ਰਹੀ ਵਾਇਰਲ ! ਸੋਸ਼ਲ ਮੀਡੀਆ 'ਤੇ...

buying a phone worth rs 53 000 got harley davidson bikes as a gift

53,000 ਰੁਪਏ ਦਾ ਫ਼ੋਨ ਖਰੀਦਦੇ ਹੀ ਚਮਕੀ ਕਿਸਮਤ, ਤੋਹਫੇ 'ਚ ਮਿਲੀ Harley...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • india un pakistan
      'ਪਾਕਿ ਫ਼ੌਜ ਹੀ..!', UN 'ਚ ਭਾਰਤ ਨੇ ਪਾਕਿਸਤਾਨ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ
    • complaint filed against kharge in patna over father will also go remark
      'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP...
    • karva chauth fasting woman special attention
      Karva Chauth 2026: ਕਰਵਾਚੌਥ ਦਾ ਵਰਤ ਰੱਖਣ ਤੋਂ ਪਹਿਲਾਂ ਔਰਤਾਂ ਇਨ੍ਹਾਂ ਗੱਲਾਂ...
    • weather  changed  snowfall
      ਬਦਲ ਗਿਆ ਮੌਸਮ! ਉੱਤਰਾਖੰਡ, ਹਿਮਾਚਲ ਤੇ ਕਸ਼ਮੀਰ ’ਚ ਬਰਫ਼ਬਾਰੀ, ਵਧਿਆ ਠੰਡ ਦਾ ਕਹਿਰ
    • rahul gandhi to visit punjab on november 4
      4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ
    • major incident in jammu late at night
      ਜੰਮੂ 'ਚ ਦੇਰ ਰਾਤ ਵਾਪਰਿਆ ਵੱਡਾ ਹਾਦਸਾ: ਮਾਰਕੀਟ 'ਚ ਅੱਗ ਲੱਗਣ ਕਾਰਨ 40 ਦੁਕਾਨਾਂ...
    • roof of a building under construction collapses in delhi s harsh vihar
      ਦਿੱਲੀ ਦੇ ਹਰਸ਼ ਵਿਹਾਰ 'ਚ ਉਸਾਰੀ ਅਧੀਨ ਇਮਾਰਤ ਦੀ ਛੱਤ ਡਿੱਗੀ, ਕਈ ਲੋਕਾਂ ਦੇ...
    • subodh uniyal apologizes to daler mehndi
      ਬੈਕਫੁੱਟ 'ਤੇ ਆਏ ਸੁਬੋਧ ਉਨਿਆਲ! ਦਲੇਰ ਮਹਿੰਦੀ ਤੋਂ ਮੰਗੀ ਮੁਆਫ਼ੀ, ਮੀਕਾ ਸਿੰਘ...
    • the next installment of the pm kisan yojana will arrive on this day
      ਕਿਸਾਨਾਂ ਲਈ ਖੁਸ਼ਖਬਰੀ ! ਇਸ ਦਿਨ ਆਵੇਗੀ PM ਕਿਸਾਨ ਯੋਜਨਾ ਦੀ ਅਗਲੀ ਕਿਸ਼ਤ
    • pm modi inaugurates rbi  s rs 169 crore data center
      PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ–...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +