Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 23, 2026

    10:04:39 AM

  • badminton player beaten love affair kidnapping

    ਬੈਡਮਿੰਟਨ ਖਿਡਾਰੀ ਦਾ ਹਰਿਆਣਾ ’ਚ ਬੇਰਹਿਮੀ ਨਾਲ...

  • petrol diesel price hike

    ਪੈਟਰੋਲ-ਡੀਜ਼ਲ ਮੁੜ ਤੋਂ ਹੋਇਆ ਮਹਿੰਗਾ, 10 ਦਿਨਾਂ...

  • major accident in new york

    ਨਿਊਯਾਰਕ 'ਚ ਵੱਡਾ ਹਾਦਸਾ: ਸ਼ਿਪਯਾਰਡ 'ਚ ਅੱਗ...

  • uk mp tanmanjeet singh dhesi receives sikh hero award 2026

    ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card

NATIONAL News Punjabi(ਦੇਸ਼)

ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card

  • Edited By Tanu,
  • Updated: 25 Jun, 2025 12:21 PM
Haryana
ration card holders
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਰਾਸ਼ਨ ਕਾਰਡ ਧਾਰਕਾਂ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਜੁਲਾਈ ਮਹੀਨੇ 'ਚ ਸੂਬੇ ਵਿਚ 1,17,362 ਰਾਸ਼ਨ ਕਾਰਡ ਰੱਦ ਕੀਤੇ ਜਾਣਗੇ। ਇਨ੍ਹਾਂ ਵਿਚੋਂ 2,727 ਕਾਰਡ ਅੰਤਯੋਦਿਆ ਅੰਨ ਯੋਜਨਾ ਦੇ ਹਨ ਅਤੇ 1,14,634 BPL (ਗਰੀਬੀ ਰੇਖਾ ਤੋਂ ਹੇਠਾਂ) ਸ਼੍ਰੇਣੀ ਦੇ ਹਨ। ਇਹ ਉਹ ਲੋਕ ਹਨ, ਜਿਨ੍ਹਾਂ ਨੇ ਅਮੀਰ ਹੋਣ ਦੇ ਬਾਵਜੂਦ ਪਰਿਵਾਰ ਪਛਾਣ ਪੱਤਰ (PPP) ਵਿਚ ਘੱਟ ਸਾਲਾਨਾ ਆਮਦਨ ਦਿਖਾ ਕੇ ਗਲਤ ਤਰੀਕੇ ਨਾਲ ਰਾਸ਼ਨ ਕਾਰਡ ਬਣਾਏ ਗਏ ਸਨ। ਹੁਣ ਜਾਂਚ ਵਿਚ ਅਜਿਹੇ ਲੋਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਇਹ ਫ਼ੈਸਲਾ ਹਰਿਆਣਾ ਸਰਕਾਰ ਵਲੋਂ ਲਿਆ ਗਿਆ ਹੈ।

ਇਹ ਵੀ ਪੜ੍ਹੋ- ਮੌਸਮ ਨੇ ਮਾਰੀ ਪਲਟੀ, 3 ਦਿਨ ਮੋਹਲੇਧਾਰ ਮੀਂਹ ਦਾ ਅਲਰਟ ਜਾਰੀ

ਗਲਤ ਮੈਪਿੰਗ ਬਣੀ ਵੱਡੀ ਸਮੱਸਿਆ

ਹਾਲਾਂਕਿ ਵਿਭਾਗੀ ਦਫ਼ਤਰਾਂ ਵਿਚ ਰੋਜ਼ਾਨਾ ਸ਼ਿਕਾਇਤਾਂ ਆ ਰਹੀਆਂ ਹਨ ਕਿ ਗਲਤ ਮੈਪਿੰਗ ਕਾਰਨ ਯੋਗ ਲੋਕਾਂ ਦੇ ਰਾਸ਼ਨ ਕਾਰਡ ਵੀ ਰੱਦ ਕੀਤੇ ਜਾ ਰਹੇ ਹਨ। ਬਹੁਤ ਸਾਰੇ ਲੋਕ ਜਿਨ੍ਹਾਂ ਕੋਲ ਬਾਈਕ ਵੀ ਨਹੀਂ ਹੈ ਅਤੇ ਜੋ ਸਖ਼ਤ ਮਿਹਨਤ ਕਰਕੇ ਆਪਣਾ ਗੁਜ਼ਾਰਾ ਕਰਦੇ ਹਨ, ਉਨ੍ਹਾਂ ਦੇ ਪਰਿਵਾਰ ਪਛਾਣ ਪੱਤਰ ਵਿਚ ਕਾਰ ਅਤੇ ਪਾਸ਼ ਇਲਾਕਿਆਂ 'ਚ ਬੰਗਲੇ ਹੋਣ ਦਾ ਸਬੂਤ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਅਯੋਗ ਐਲਾਨਿਆ ਜਾ ਰਿਹਾ ਹੈ।

ਪਾਨੀਪਤ ਡਿਪੋ ਐਸੋਸੀਏਸ਼ਨ ਨੇ ਜਤਾਈ ਚਿੰਤਾ

ਪਾਨੀਪਤ ਡਿਪੋ ਐਸੋਸੀਏਸ਼ਨ ਦੇ ਪ੍ਰਧਾਨ ਮੁਕੇਸ਼ ਨੇ ਦੱਸਿਆ ਕਿ ਹਰ ਮਹੀਨੇ ਵੱਡੀ ਗਿਣਤੀ ਵਿਚ ਕਾਰਡ ਕੱਟੇ ਜਾ ਰਹੇ ਹਨ। ਇਨ੍ਹਾਂ ਵਿਚ ਕਈ ਅਜਿਹੇ ਲੋਕ ਵੀ ਸ਼ਾਮਲ ਹਨ, ਜੋ ਅਸਲ ਵਿਚ ਯੋਗ ਹਨ। ਵਿਭਾਗ ਦੀ ਗਲਤ ਮੈਪਿੰਗ ਕਾਰਨ ਉਨ੍ਹਾਂ ਦੇ ਕਾਰਡ ਰੱਦ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਕਈ ਲੋਕ ਜੋ ਦਿਹਾੜੀ ਮਜ਼ਦੂਰ ਹਨ, ਉਨ੍ਹਾਂ ਦੇ ਪਰਿਵਾਰ ਪਛਾਣ ਪੱਤਰ ਵਿਚ ਲਗਜ਼ਰੀ ਗੱਡੀਆਂ ਅਤੇ ਬੰਗਲੇ ਦਰਸਾਏ ਗਏ ਹਨ। 

ਇਹ ਵੀ ਪੜ੍ਹੋ-  ਨਹਿਰ 'ਚ ਡਿੱਗੀ ਕਾਰ; ਮੌਕੇ 'ਤੇ 4 ਲੋਕਾਂ ਦੀ ਮੌਤ, ਪੈ ਗਿਆ ਚੀਕ-ਚਿਹਾੜਾ

ਕੇਂਦਰ ਸਰਕਾਰ ਵਲੋਂ ਦਿੱਤੀ ਜਾ ਰਹੀ ਮੁਫ਼ਤ ਕਣਕ 

ਜ਼ਿਕਰਯੋਗ ਹੈ ਕਿ ਬੀ. ਪੀ. ਐੱਲ. ਕਾਰਡ ਧਾਰਕਾਂ ਨੂੰ ਕੇਂਦਰ ਸਰਕਾਰ ਵਲੋਂ ਹਰ ਮਹੀਨੇ ਪ੍ਰਤੀ ਯੂਨਿਟ 5 ਕਿਲੋਗ੍ਰਾਮ ਕਣਕ ਮੁਫ਼ਤ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ 1 ਕਿਲੋ ਖੰਡ ਸਿਰਫ਼ 13.50 ਵਿਚ ਅਤੇ 2 ਲੀਟਰ ਸਰ੍ਹੋਂ ਦਾ ਤੇਲ 40 ਰੁਪਏ ਵਿਚ ਦਿੱਤਾ ਜਾਂਦਾ ਹੈ। ਹਰਿਆਣਾ ਸਰਕਾਰ ਰਾਸ਼ਨ ਕਾਰਡ ਧਾਰਕਾਂ ਲਈ ਵੱਖ-ਵੱਖ ਯੋਜਨਾਵਾਂ ਚਲਾ ਰਹੀ ਹੈ। ਵਿਭਾਗੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਰੇਕ ਮਾਮਲੇ ਦੀ ਜਾਂਚ ਮਗਰੋਂ ਮੁੱਖ ਦਫ਼ਤਰ ਨੂੰ ਇਕ ਰਿਪੋਰਟ ਭੇਜੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • ration card holders
  • ration card
  • Government
  • ਰਾਸ਼ਨ ਕਾਰਡ ਧਾਰਕ
  • ਸਰਕਾਰ
  • ਰਾਸ਼ਨ ਕਾਰਡ ਰੱਦ

ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ

NEXT STORY

Stories You May Like

  • big relief for aadhaar card holders
    ਆਧਾਰ ਕਾਰਡ ਧਾਰਕਾਂ ਲਈ ਵੱਡੀ ਰਾਹਤ! ਇਸ ਤਰੀਕ ਤੱਕ ਵਧੀ ਮੁਫ਼ਤ ਦਸਤਾਵੇਜ਼ ਅਪਡੇਟ ਕਰਨ ਦੀ ਸਹੂਲਤ
  • credit card users  benefits reduced on premium cards  pockets will be more loose
    Credit Card ਉਪਭੋਗਤਾਵਾਂ ਨੂੰ ਵੱਡਾ ਝਟਕਾ, ਇਨ੍ਹਾਂ ਪ੍ਰੀਮੀਅਮ ਕਾਰਡਾਂ 'ਤੇ ਘਟਾਏ ਫਾਇਦੇ; ਜੇਬ ਹੋਵੇਗੀ ਜ਼ਿਆਦਾ...
  • major has come to aadhaar card
    ਆਧਾਰ ਕਾਰਡ ਉਪਭੋਗਤਾਵਾਂ ਲਈ ਵੱਡੀ ਖ਼ੁਸ਼ਖਬਰੀ: ਹੁਣ 2027 ਤੱਕ ਮੁਫ਼ਤ 'ਚ ਕਰਵਾ ਸਕੋਗੇ ਆਪਣਾ ਆਧਾਰ ਅਪਡੇਟ
  • big news for gun owners
    ਪੰਜਾਬ: ਅਸਲਾ ਧਾਰਕਾਂ ਲਈ ਵੱਡੀ ਖ਼ਬਰ, ਜਲਦੀ ਕਰ ਲਓ ਇਹ ਕੰਮ, ਨਵੇਂ ਹੁਕਮ ਜਾਰੀ
  • aadhar card  government bus  prtc employee
    ਆਧਾਰ ਕਾਰਡ ਵਾਲੀਆਂ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
  • aadhaar card  new rules  uidai  documents
    Aadhaar Card ਬਣਵਾਉਣ ਲਈ ਨਿਯਮ ਹੋ ਗਏ ਹੋਰ ਸਖ਼ਤ, UIDAI ਨੇ ਵਧਾਈ ਦਸਤਾਵੇਜ਼ਾਂ ਦੀ ਸੂਚੀ
  • trump  s   gold card   flop
    ਅਮਰੀਕੀ ਨਾਗਰਿਕਤਾ ਦਾ ਸੁਪਨਾ ਜਾਂ ਕਾਨੂੰਨੀ ਜਾਲ? ਜਾਣੋ ਕਿਉਂ ਫੇਲ੍ਹ ਹੋ ਰਹੀ ਹੈ ਟਰੰਪ ਦੀ Gold Card ਸਕੀਮ
  • 3 suspects arrested with fake police id cards near pathankot airbase
    ਪਠਾਨਕੋਟ ਦੇ ਏਅਰਬੇਸ ਨੇੜੇ ਪੁਲਸ ਦੇ ਜਾਅਲੀ ID ਕਾਰਡ ਸਣੇ 3 ਸ਼ੱਕੀ ਗ੍ਰਿਫਤਾਰ, ਇਲਾਕੇ 'ਚ ਫੈਲੀ ਦਹਿਸ਼ਤ
  • fire breaks out in raipur  s grain market
    ਰਾਏਪੁਰ ਦੀ ਦਾਣਾ ਮੰਡੀ ’ਚ ਅੱਗ ਦਾ ਤਾਂਡਵ: ਮਿੰਟਾਂ ’ਚ ਸੜ ਕੇ ਸੁਆਹ ਹੋਈਆਂ 16...
  • uk mp tanmanjeet singh dhesi receives sikh hero award 2026
    ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਮਿਲਿਆ ‘ਸਿੱਖ ਹੀਰੋ...
  • punjab schools timing
    ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ...
  • big on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
  • jalandhar  social workers pour cold water near bsf chowk
    ਜਲੰਧਰ: BSF ਚੌਕ ਨੇੜੇ ਸਮਾਜ ਸੇਵੀਆਂ ਵੱਲੋਂ ਲਗਾਈ ਗਈ ਠੰਡੇ ਜਲ ਦੀ ਛਬੀਲ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ...
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
Trending
Ek Nazar
cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

ipl 2026 kkr

KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ

pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

government bus free travel women

1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ...

shehnaaz gill opens up about the one who has her heart

ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ...

amritsar bsf seizes huge consignment of heroin in 7 days

ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ ਵੱਡੀ ਖੇਪ; ਖੇਪ ਸੁੱਟ ਕੇ ਵਾਪਸ...

punjab s daughter harleen kaur shines in italy

ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ

madhuri shot dola re dola while she was 4 months pregnant

4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...

massive explosion in power bank

ਪਾਵਰ ਬੈਂਕ 'ਚ ਹੋਇਆ ਜ਼ਬਰਦਸਤ ਧਮਾਕਾ; ਲਿਫਟ 'ਚ ਫਸੀ ਕੁੜੀ ਦਾ ਘੁਟਿਆ ਦਮ

lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • massive fire breaks out in shastri park furniture market
      ਦਿੱਲੀ: ਸ਼ਾਸਤਰੀ ਪਾਰਕ ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ! ਭੜਕੇ ਲੋਕਾਂ ਨੇ ਫਾਇਰ...
    • blackout in gurugram
      ਗੁਰੂਗ੍ਰਾਮ 'ਚ ਬਲੈਕਆਊਟ! 7 ਬਿਜਲੀ ਘਰ ਹੋਏ ਠੱਪ, ਰੈਪਿਡ ਮੈਟਰੋ ਦੀਆਂ ਬਰੇਕਾਂ ਵੀ...
    • abhijeet dipke claims my instagram account has been hacked
      'ਕਾਕਰੋਚ ਜਨਤਾ ਪਾਰਟੀ' ਦੇ ਸੰਸਥਾਪਕ ਦਾ ਅਕਾਊਂਟ ਹੈਕ! ਮੈਟਾ ਨੇ ਬੈਕਅੱਪ ਪੇਜ ਵੀ...
    • several pillars of a 10 year old bridge collapsed in nalanda
      ਨਾਲੰਦਾ ’ਚ 10 ਸਾਲ ਪੁਰਾਣੇ ਪੁਲ ਦੇ ਕਈ ਪਿੱਲਰ ਡਿੱਗੇ
    • supreme court grants bail to suhail ahmed thokar in uapa case
      ਸੁਹੈਲ ਅਹਿਮਦ ਠੋਕਰ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
    • the person who fed pm modi jhalmuri got security
      PM ਮੋਦੀ ਨੂੰ 'ਝਾਲਮੁੜੀ' ਖੁਆਉਣ ਵਾਲੇ ਨੂੰ ਮਿਲੀ ਸੁਰੱਖਿਆ, ਦੁਕਾਨ ਦੇ ਬਾਹਰ...
    • big decision to overcome power crisis
      ਬਿਜਲੀ ਸੰਕਟ ਨੂੰ ਦੂਰ ਕਰਨ ਲਈ ਵੱਡਾ ਫੈਸਲਾ; UP ਸਰਕਾਰ ਨੇ ਵੱਖ-ਵੱਖ ਜ਼ਿਲ੍ਹਿਆਂ...
    • supreme court  s sharp comment on reservation
      'ਜੇ ਮਾਪੇ ਦੋਵੇਂ IAS ਹਨ ਤਾਂ ਬੱਚਿਆਂ ਨੂੰ ਕੋਟਾ ਕਿਉਂ?', ਰਾਖਵੇਂਕਰਨ 'ਤੇ...
    • bjp woman leader
      ਛੱਤੀਸਗੜ੍ਹ ’ਚ ਭਾਜਪਾ ਦੀ ਮਹਿਲਾ ਆਗੂ ਨਾਲ ਜਬਰ-ਜ਼ਨਾਹ, ਮੁਲਜ਼ਮ ਗ੍ਰਿਫ਼ਤਾਰ
    • heavy rains expected for next 2 days
      ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +