Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 03, 2026

    11:54:59 AM

  • punjab congress leader cctv

    ਪੰਜਾਬ ਕਾਂਗਰਸ ਦੇ ਆਗੂ ਦੇ ਕਤਲ ਤੋਂ ਪਹਿਲਾਂ ਦੀ...

  • defense budget in us

    ਅਮਰੀਕੀ ਬਜਟ 'ਚ ਵੱਡਾ ਫੇਰਬਦਲ! ਰੱਖਿਆ ਬਜਟ 'ਚ...

  • sdo of pspcl arrested by punjab vigilance

    PSPCL ਦਾ SDO ਵਿਜੀਲੈਂਸ ਵੱਲੋਂ ਗ੍ਰਿਫ਼ਤਾਰ!...

  • another us f 35 fighter jet iran

    ਇਕ ਹੋਰ ਅਮਰੀਕੀ ਐਫ-35 ਜੈੱਟ ਤਬਾਹ! ਈਰਾਨ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Mumbai
  • ਭੋਜਪੁਰੀ ਅਦਾਕਾਰ ਰਵੀ ਕਿਸ਼ਨ ਨਾਲ 3 ਕਰੋੜ ਦੀ ਠੱਗੀ, ਮਾਮਲਾ ਦਰਜ

NATIONAL News Punjabi(ਦੇਸ਼)

ਭੋਜਪੁਰੀ ਅਦਾਕਾਰ ਰਵੀ ਕਿਸ਼ਨ ਨਾਲ 3 ਕਰੋੜ ਦੀ ਠੱਗੀ, ਮਾਮਲਾ ਦਰਜ

  • Edited By Sunita,
  • Updated: 28 Sep, 2022 01:51 PM
Mumbai
ravi kishan registered fir against builder fraud of 3 25 crore rupees
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਗੋਰਖਪੁਰ ਤੋਂ ਸੰਸਦ ਮੈਂਬਰ ਅਤੇ ਅਦਾਕਾਰ ਰਵੀ ਕਿਸ਼ਨ ਨਾਲ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਮੁੰਬਈ ਦੇ ਕਾਰੋਬਾਰੀ ਨੇ ਭਾਜਪਾ ਸੰਸਦ ਰਵੀ ਕਿਸ਼ਨ ਨਾਲ 3.25 ਕਰੋੜ ਦੀ ਠੱਗੀ ਮਾਰੀ ਹੈ। ਸੰਸਦ ਮੈਂਬਰ ਨੇ ਇਸ ਦੀ ਸ਼ਿਕਾਇਤ ਪੁਲਸ ਨੂੰ ਕੀਤੀ ਹੈ। ਸੰਸਦ ਦੇ ਲੋਕ ਸੰਪਰਕ ਅਧਿਕਾਰੀ ਪਵਨ ਦੂਬੇ ਨੇ ਕਿਹਾ ਕਿ ਰਵੀ ਕਿਸ਼ਨ ਨਾਲ ਮੁੰਬਈ ਦੇ ਇਕ ਕਾਰੋਬਾਰੀ ਨੇ 3.25 ਕਰੋੜ ਰੁਪਏ ਦੀ ਠੱਗੀ ਮਾਰੀ ਹੈ। ਇਸ ਮਾਮਲੇ ਸਬੰਧੀ ਕੈਂਟ ਥਾਣੇ ਵਿਚ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਸ ਨੇ ਕਾਰੋਬਾਰੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਗੋਰਖਪੁਰ ਸਦਰ ਤੋਂ ਸੰਸਦ ਮੈਂਬਰ ਅਤੇ ਫ਼ਿਲਮ ਅਦਾਕਾਰ ਰਵੀ ਕਿਸ਼ਨ ਨੇ ਗੋਰਖਪੁਰ ਛਾਉਣੀ ਪੁਲਸ ਸਟੇਸ਼ਨ 'ਚ ਇਕ ਬਿਲਡਰ ਖ਼ਿਲਾਫ਼ 3.25 ਕਰੋੜ ਰੁਪਏ ਦੀ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ ਹੈ।

ਇਹ ਖ਼ਬਰ ਵੀ ਪੜ੍ਹੋ : ਦਿਲਜੀਤ ਦੋਸਾਂਝ ਨੇ ਈਰਾਨੀ ਲੜਕੀ ਮਹਿਸਾ ਅਮੀਨੀ ਦੀ ਮੌਤ 'ਤੇ ਜਤਾਇਆ ਦੁੱਖ, ਕਿਹਾ- ਰੱਬ ਦੇ ਠੇਕੇਦਾਰ ਨਾ ਬਣੋ

ਆਈ. ਪੀ. ਸੀ. ਦੀ ਧਾਰਾ 406 ਤਹਿਤ ਮਾਮਲਾ ਦਰਜ
ਪੁਲਸ ਨੇ ਕਿਹਾ ਹੈ ਕਿ ਸ਼ਿਕਾਇਤ ਦਰਜ ਕਰ ਲਈ ਗਈ ਹੈ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਪੁਲਸ ਨੇ ਆਈ. ਪੀ. ਸੀ. ਦੀ ਧਾਰਾ 406 ਤਹਿਤ ਕੇਸ ਦਰਜ ਕਰ ਲਿਆ ਹੈ। ਅਦਾਕਾਰ ਦੇ ਲੋਕ ਸੰਪਰਕ ਅਧਿਕਾਰੀ (ਪੀ.ਆਰ.ਓ.) ਨੇ ਕਿਹਾ ਕਿ ਅਭਿਨੇਤਾ-ਕਮ-ਰਾਜਨੇਤਾ ਨਾਲ ਕਥਿਤ ਤੌਰ 'ਤੇ ਮੁੰਬਈ ਦੇ ਇਕ ਵਪਾਰੀ ਨੇ ਧੋਖਾਧੜੀ ਕੀਤੀ ਹੈ। ਸਾਂਸਦ ਨੇ 2012 'ਚ ਦੋਸ਼ੀ ਜੈਨ ਜਤਿੰਦਰ ਰਮੇਸ਼ ਨੂੰ ਪੈਸੇ ਦਿੱਤੇ ਸਨ। ਹਾਲਾਂਕਿ ਜਦੋਂ ਰਵੀ ਕਿਸ਼ਨ ਨੇ ਆਪਣੇ ਪੈਸੇ ਵਾਪਸ ਮੰਗੇ ਤਾਂ ਬਿਲਡਰ ਨੇ ਉਸ ਨੂੰ 34 ਲੱਖ ਰੁਪਏ ਦੇ 12 ਚੈੱਕ ਦਿੱਤੇ, ਜਿਨ੍ਹਾਂ 'ਚੋਂ ਕੁਝ ਬਾਅਦ 'ਚ ਬਾਊਂਸ ਹੋ ਗਏ। ਰਮੇਸ਼ ਨੂੰ ਰਕਮ ਵਾਪਸ ਕਰਨ ਲਈ ਮਨਾਉਣ 'ਚ ਅਸਫ਼ਲ ਰਹਿਣ ਤੋਂ ਬਾਅਦ ਕਿਸ਼ਨ ਨੇ ਪੁਲਸ 'ਚ ਸ਼ਿਕਾਇਤ ਦਰਜ ਕਰਵਾਈ।

ਇਹ ਖ਼ਬਰ ਵੀ ਪੜ੍ਹੋ : ਦੀਪਿਕਾ ਪਾਦੂਕੋਣ ਦੀ ਵਿਗੜੀ ਸਿਹਤ, ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਦਾਖ਼ਲ

 3.25 ਕਰੋੜ ਰੁਪਏ ਦਿੱਤੇ ਸਨ ਵਾਪਰੀ ਨੂੰ
ਪੁਲਸ ਰਿਪੋਰਟ ਅਨੁਸਾਰ, ਸਾਲ 2012 'ਚ ਰਵੀ ਕਿਸ਼ਨ ਨੇ ਪੂਰਬੀ ਮੁੰਬਈ ਦੇ ਰਹਿਣ ਵਾਲੇ ਜੈਨ ਜਤਿੰਦਰ ਰਮੇਸ਼ ਨਾਂ ਦੇ ਇੱਕ ਵਪਾਰੀ ਨੂੰ 3.25 ਕਰੋੜ ਰੁਪਏ ਦਿੱਤੇ ਸਨ ਅਤੇ ਜਦੋਂ ਉਸ ਨੂੰ ਪੈਸੇ ਵਾਪਸ ਕਰਨ ਲਈ ਕਿਹਾ ਤਾਂ ਉਸ ਨੇ ਕਿਸ਼ਨ ਨੂੰ 34 ਲੱਖ ਦੇ 12 ਚੈੱਕ ਦਿੱਤੇ ਅਤੇ ਜਦੋਂ ਸੰਸਦ ਮੈਂਬਰ ਨੇ 7 ਦਸੰਬਰ, 2021 ਨੂੰ ਸਟੇਟ ਬੈਂਕ ਆਫ਼ ਇੰਡੀਆ ਦੀ ਬੈਂਕ ਰੋਡ ਗੋਰਖਪੁਰ ਸ਼ਾਖਾ 'ਚ 34 ਲੱਖ ਰੁਪਏ ਦਾ ਚੈੱਕ ਜਮ੍ਹਾਂ ਕਰਵਾਇਆ ਪਰ ਚੈੱਕ ਬਾਊਂਸ ਹੋ ਗਿਆ। ਜਦੋਂ ਵਪਾਰੀ ਲਗਾਤਾਰ ਪੈਸੇ ਮੰਗਣ ਦੇ ਬਾਵਜੂਦ ਪੈਸੇ ਵਾਪਸ ਕਰਨ ਲਈ ਰਾਜ਼ੀ ਨਹੀਂ ਹੋਇਆ ਤਾਂ ਸੰਸਦ ਮੈਂਬਰ ਨੇ ਪੁਲਸ ਨੂੰ ਸ਼ਿਕਾਇਤ ਕੀਤੀ।

ਇਹ ਖ਼ਬਰ ਵੀ ਪੜ੍ਹੋ : ਸਾਊਥ ਸੁਪਰ ਸਟਾਰ ਮਹੇਸ਼ ਬਾਬੂ ਦੀ ਮਾਂ ਇੰਦਰਾ ਦੇਵੀ ਦਾ ਦਿਹਾਂਤ

ਭਰਾ ਦੀ ਮੌਤ ਤੋਂ ਬਾਅਦ ਮਾਂ ਵੀ ਹਸਪਤਾਲ 'ਚ ਦਾਖ਼ਲ
ਕੈਂਟ ਥਾਣਾ ਇੰਚਾਰਜ ਸ਼ਸ਼ੀ ਭੂਸ਼ਣ ਰਾਏ ਨੇ ਦੱਸਿਆ ਕਿ ਪੁਲਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਹਿਲਾਂ ਸੰਸਦ ਮੈਂਬਰ ਕੈਂਟ ਥਾਣਾ ਖੇਤਰ ਦੇ ਸਿੰਘਾਰੀਆ 'ਚ ਰਹਿੰਦੇ ਸਨ ਪਰ ਹਾਲ ਹੀ 'ਚ ਉਹ ਪਲੈਨੀਟੇਰੀਅਮ ਲੇਕ ਵਿਊ ਕਾਲੋਨੀ ਸਥਿਤ ਘਰ 'ਚ ਸ਼ਿਫਟ ਹੋ ਗਏ ਹਨ। 
ਦੱਸ ਦੇਈਏ ਕਿ ਹਾਲ ਹੀ 'ਚ ਰਵੀ ਕਿਸ਼ਨ ਨੇ ਆਪਣੀ ਪਰਿਵਾਰਕ ਸਮੱਸਿਆ ਨੂੰ ਲੈ ਕੇ ਟਵੀਟ ਕੀਤਾ ਸੀ। ਉਸ ਨੇ ਕਿਹਾ ਸੀ ਕਿ ਉਸ ਦੀ ਮਾਂ ਕੈਂਸਰ ਤੋਂ ਪੀੜਤ ਹੈ ਅਤੇ ਉਨ੍ਹਾਂ ਦਾ ਇਲਾਜ ਮੁੰਬਈ ਦੇ ਇੱਕ ਹਸਪਤਾਲ 'ਚ ਚੱਲ ਰਿਹਾ ਹੈ। ਕੁਝ ਮਹੀਨੇ ਪਹਿਲਾਂ ਉਸ ਦੇ ਵੱਡੇ ਭਰਾ ਦੀ ਵੀ ਬੀਮਾਰੀ ਕਾਰਨ ਮੌਤ ਹੋ ਗਈ ਸੀ।

  • Ravi Kishan
  • Fraud
  • FIR
  • Builder
  • ਰਵੀ ਕਿਸ਼ਨ

ਹਿਮਾਚਲ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਰਸ਼ ਮਹਾਜਨ ਭਾਜਪਾ 'ਚ ਹੋਏ ਸ਼ਾਮਲ

NEXT STORY

Stories You May Like

  • fraud case in hoshiarpur
    ਆਨਲਾਈਨ ਠੱਗੀ ਦੇ ਦੋਸ਼ ’ਚ ਮਾਮਲਾ ਦਰਜ
  • money refund  fraud of 3 lakhs
    ਪੈਸੇ ਰਿਫੰਡ ਕਰਨ ਦਾ ਝਾਂਸਾ ਦੇ ਕੇ 3 ਲੱਖ 30 ਹਜ਼ਾਰ ਰੁਪਏ ਦੀ ਠੱਗੀ
  • harshvardhan rane studies for exams en route to the location of   force 3
    'ਫੋਰਸ 3' ਦੀ ਸ਼ੂਟਿੰਗ ਦੇ ਨਾਲ-ਨਾਲ ਪੜ੍ਹਾਈ 'ਚ ਰੁੱਝੇ ਅਦਾਕਾਰ ਹਰਸ਼ਵਰਧਨ ਰਾਣੇ, ਵੀਡੀਓ ਕੀਤੀ ਸਾਂਝੀ
  • 3 people including a husband and wife who cheated
    ਵਿਦੇਸ਼ ਭੇਜਣ ਦੇ ਨਾਮ ’ਤੇ ਸਾਢੇ 9 ਲੱਖ ਦੀ ਠੱਗੀ ਮਾਰਨ ਵਾਲੇ ਪਤੀ-ਪਤਨੀ ਸਣੇ 3 ਨਾਮਜ਼ਦ
  • dowry case in nawanshahr
    ਵਿਆਹੁਤਾ ਦੀ ਕੁੱਟਮਾਰ ਕਰਨ ਤੇ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਤੇ ਸੱਸ ਖ਼ਿਲਾਫ਼ ਮਾਮਲਾ ਦਰਜ
  • fraud of lakhs from brar hyundai in ferozepur
    ਫਿਰੋਜ਼ਪੁਰ ’ਚ ਬਰਾੜ ਹੁੰਡਾਈ ਨਾਲ 11,29,281 ਦੀ ਧੋਖਾਧੜੀ, ਪੁਲਸ ਵੱਲੋਂ ਮਾਂ-ਪੁੱਤਾਂ ਖ਼ਿਲਾਫ਼ ਮਾਮਲਾ ਦਰਜ
  • case filed against woman on   father in law  s complaint
    ਸਹੁਰੇ ਦੀ ਸ਼ਿਕਾਇਤ ’ਤੇ ਨੂੰਹ ਖ਼ਿਲਾਫ਼ ਮਾਮਲਾ ਦਰਜ
  • exports  rs 4 000 crore rice stuck at ports  freight increased 3 times
    ਬਾਸਮਤੀ ਚਾਵਲ ਦੇ ਨਿਰਯਾਤ 'ਤੇ ਜੰਗ ਦੀ ਮਾਰ: ਬੰਦਰਗਾਹਾਂ 'ਤੇ ਫਸਿਆ 4,000 ਕਰੋੜ ਦਾ ਮਾਲ, 3 ਗੁਣਾ ਵਧੇ ਭਾੜੇ
  • sdo of pspcl arrested by punjab vigilance
    PSPCL ਦਾ SDO ਵਿਜੀਲੈਂਸ ਵੱਲੋਂ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • girl who was raped and murdered in jalandhar is again in the discussion
    ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਕੁੜੀ ਦਾ ਮਾਮਲਾ ਗਰਮਾਇਆ! ਮੁਲਜ਼ਮ ਦੀ...
  • roshan healthcare ayurvedic treatment
    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ, ਦਮਾ-ਅਸਥਮਾ ਦਾ ਕਾਰਗਰ ਦੇਸੀ...
  • former cm channi new house
    ਸਾਬਕਾ ਮੁੱਖ ਮੰਤਰੀ ਚੰਨੀ ਦਾ ਨਵਾਂ ਘਰ ਹੁਣ ਬਣੇਗਾ ਕਾਂਗਰਸੀ ਗਤੀਵਿਧੀਆਂ ਦਾ ਕੇਂਦਰ...
  • phagwara becomes a gangland
    ਗੈਂਗਲੈਂਡ ਬਣਿਆ ਫਗਵਾੜਾ, ਹੁਣ ਨੈਸ਼ਨਲ ਹਾਈਵੇਅ ਉੱਪਰ ਕਾਰ ’ਤੇ ਫਾਇਰਿੰਗ
  • terrible accident on jalandhar ludhiana highway
    ਜਲੰਧਰ-ਲੁਧਿਆਣਾ ਹਾਈਵੇਅ 'ਤੇ ਭਿਆਨਕ ਹਾਦਸਾ, 3 ਵਾਹਨਾਂ ਦੀ ਟੱਕਰ ਤੋਂ ਬਾਅਦ...
  • jalandhar rural police solves murder case  body buried in house recovered
    ਜਲੰਧਰ ਦਿਹਾਤੀ ਪੁਲਸ ਵੱਲੋਂ ਕਤਲ ਕੇਸ ਦੀ ਗੁੱਥੀ ਸੁਲਝਾਈ, ਘਰ 'ਚੋਂ ਦੱਬੀ ਲਾਸ਼...
  • punjab weather raining emergency alert
    ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
Trending
Ek Nazar
the weather has changed in amritsar

ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...

attack by is linked rebels

ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ...

school principal attack

ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...

half day holiday declared in schools on april 7  pathankot dc issues order

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

kali yugi wife  s deed  scorpio attacks husband with lover

ਕਲਯੁੱਗੀ ਪਤਨੀ ਦੀ ਕਰਤੂਤ! ਆਸ਼ਕ ਨਾਲ ਮਿਲ ਕੇ ਪਤੀ 'ਤੇ ਚੜਾ'ਤੀ ਸਕਾਰਪੀਓ

statues of lord krishna and gopis vandalized in karachi

ਪਾਕਿਸਤਾਨ 'ਚ ਹਿੰਦੂਆਂ ਦੀ ਆਸਥਾ 'ਤੇ ਸੱਟ ; ਕਰਾਚੀ 'ਚ ਭਗਵਾਨ ਕ੍ਰਿਸ਼ਨ ਅਤੇ...

canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • west bengal coal scam case ed raids
      ਪੱਛਮੀ ਬੰਗਾਲ ਕੋਲਾ ਘਪਲਾ ਮਾਮਲਾ : ED ਨੇ 4 ਸੂਬਿਆਂ ’ਚ ‘ਆਈ-ਪੈਕ’ ਦੇ ਟਿਕਾਣਿਆਂ...
    • amit shah west bengal
      ਘੁਸਪੈਠ ਕਾਰਨ ਪੱਛਮੀ ਬੰਗਾਲ ਦੀ ਹੋਂਦ ਖ਼ਤਰੇ ’ਚ : ਅਮਿਤ ਸ਼ਾਹ
    • school principal attack
      ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...
    • special session of parliament april 16 to 18
      ਸੰਸਦ 'ਚ ਗੂੰਜੇਗੀ ਮਹਿਲਾਵਾਂ ਦੀ ਆਵਾਜ਼: 16 ਤੋਂ 18 ਅਪ੍ਰੈਲ ਤੱਕ ਚੱਲੇਗਾ ਸੰਸਦ...
    • zodiac signs
      11 ਮਈ ਤੱਕ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਪੈਸੇ ਦੀ ਬਾਰਿਸ਼
    • special trains will run between mata vaishno devi katra
      ਸ਼ਰਧਾਲੂਆਂ ਲਈ ਖੁਸ਼ਖਬਰੀ: ਮਾਤਾ ਵੈਸ਼ਨੋ ਦੇਵੀ ਕਟੜਾ ਲਈ ਚੱਲਣਗੀਆਂ ਸਪੈਸ਼ਲ ਟ੍ਰੇਨਾਂ
    • four million indians on this extramarital dating app
      ਭਾਰਤੀਆਂ 'ਚ ਵਧ ਰਿਹਾ ਐਕਸਟ੍ਰਾ ਮੈਰੀਟਲ ਅਫੇਅਰ ਦਾ ਕ੍ਰੇਜ਼! 40 ਲੱਖ ਲੋਕ ਵਰਤ ਰਹੇ...
    • india imposes 25  cap on monthly jet fuel price
      ਹਵਾਈ ਸਫਰ ਕਰਨ ਵਾਲਿਆਂ ਲਈ ਵੱਡੀ ਰਾਹਤ! ਕੇਂਦਰ ਨੇ ਜੈੱਟ ਈਂਧਨ ਦੀਆਂ ਕੀਮਤਾਂ ਨੂੰ...
    • number of indian students studying in us drops by 6 9 percent
      ਅਮਰੀਕਾ 'ਚ ਪੜ੍ਹਾਈ ਕਰਨ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ 6.9 ਫੀਸਦੀ ਦੀ...
    • kharat had opened 130 accounts under various names
      ਬਲਾਤਕਾਰੀ ਬਾਬਾ ਖਰਾਤ ਦਾ ਵੱਡਾ ਕਾਰਨਾਮਾ, 130 ਫਰਜ਼ੀ ਖਾਤਿਆਂ ਰਾਹੀਂ ਕੀਤੇ 62...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +