ਨਵੀਂ ਦਿੱਲੀ- ਰਿਜ਼ਰਵ ਬੈਂਕ ਆਫ਼ ਇੰਡੀਆ 'ਚ ਮੈਡੀਕਲ ਕੰਸਲਟੈਂਟ ਦੇ ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਮੈਡੀਕਲ ਕੰਸਲਟੈਂਟ ਦੇ 13 ਅਹੁਦੇ ਭਰੇ ਜਾਣਗੇ।
ਆਖ਼ਰੀ ਤਾਰੀਖ਼
ਉਮੀਦਵਾਰ 6 ਜੂਨ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਕੋਲ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਐੱਮਬੀਬੀਐੱਸ, ਐੱਮਡੀ ਦੀ ਡਿਗਰੀ ਹੋਵੇ। ਇਸ ਦੇ ਨਾਲ ਹੀ ਜਨਰਲ ਮੈਡਿਸਿਨ 'ਚ ਪੋਸਟ ਗਰੈਜੂਏਸ਼ਨ ਕਰ ਚੁੱਕੇ ਉਮੀਦਵਾਰ ਵੀ ਅਪਲਾਈ ਕਰ ਸਕਦੇ ਹਨ। ਡਿਗਰੀ ਦੇ ਨਾਲ 2 ਸਾਲ ਦਾ ਵਰਕ ਐਕਸਪੀਰੀਐਂਸ ਹੋਣਾ ਚਾਹੀਦਾ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਬਿਹਾਰ ਦੌਰੇ ਦੌਰਾਨ PM ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੁਲਜ਼ਮ ਗ੍ਰਿਫ਼ਤਾਰ
NEXT STORY