Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    5:38:02 PM

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

  • amritsar airport passengers flight

    ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ,...

  • big announcement for powercom employees

    ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡਾ ਐਲਾਨ, ਮੁਆਵਜ਼ੇ...

  • travel advisory

    ਸਾਊਦੀ ਅਰਬ 'ਤੇ ਹਮਲੇ ਦਾ ਖ਼ਤਰਾ, ਅਮਰੀਕਾ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • RBI ਦਾ ਆਦੇਸ਼ - ਇਨ੍ਹਾਂ ਖਾਤਾਧਾਰਕਾਂ ਦਾ ਨਹੀਂ ਖੁੱਲ੍ਹੇਗਾ 'Current account'

BUSINESS News Punjabi(ਵਪਾਰ)

RBI ਦਾ ਆਦੇਸ਼ - ਇਨ੍ਹਾਂ ਖਾਤਾਧਾਰਕਾਂ ਦਾ ਨਹੀਂ ਖੁੱਲ੍ਹੇਗਾ 'Current account'

  • Edited By Harinder Kaur,
  • Updated: 07 Aug, 2020 07:14 PM
New Delhi
rbi orders current account will not be opened
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਰਿਜ਼ਰਵ ਬੈਂਕ ਆਫ਼ ਇੰਡੀਆ (RBI) ਨੇ ਬੈਂਕਾਂ ਨੂੰ ਹਦਾਇਤ ਕੀਤੀ ਹੈ ਕਿ ਜਿਨ੍ਹਾਂ ਗ੍ਰਾਹਕਾਂ ਦੇ ਖਾਤਿਆਂ ਵਿਚ ਪਹਿਲਾਂ ਹੀ ਨਕਦ ਜਾਂ ਓਵਰਡ੍ਰਾਫਟ ਰਾਹੀਂ ਕਰੈਡਿਟ ਦੀ ਸਹੂਲਤ ਹੈ, ਉਨ੍ਹਾਂ ਗਾਹਕਾਂ ਦੇ Current account ਨਾ ਖੋਲ੍ਹੇ ਜਾਣ। ਮੰਨਿਆ ਜਾ ਰਿਹਾ ਹੈ ਕਿ ਇਸ ਫ਼ੈਸਲੇ ਨਾਲ ਬੈਂਕ ਖਾਤਿਆਂ ਰਾਹੀਂ ਕਰਜ਼ਾ ਲੈ ਕੇ ਧੋਖਾਧੜੀ ਕਰਨ ਵਾਲਿਅਾਂ ਨੂੰ ਠੱਲ ਪਾਉਣ ਵਿਚ ਸਹਾਇਤਾ ਮਿਲੇਗੀ। ਰਿਜ਼ਰਵ ਬੈਂਕ ਨੇ ਕਰਜ਼ਿਆਂ ਲਈ ਵੱਖ-ਵੱਖ ਖਾਤਿਆਂ ਦੀ ਵਰਤੋਂ 'ਤੇ ਪਾਬੰਦੀ ਲਗਾਉਣ ਲਈ ਨਵੇਂ ਉਪਾਅ ਸੁਝਾਏ ਹਨ।

ਇਹ ਵੀ ਪੜ੍ਹੋ- ਬਦਲ ਗਿਆ ਹੈ ਚੈੱਕ ਨਾਲ ਪੈਸਿਆਂ ਦੇ ਲੈਣ-ਦੇਣ ਦਾ ਤਰੀਕਾ, RBI ਨੇ ਲਾਗੂ ਕੀਤੇ ਨਵੇਂ ਨਿਯਮ

ਕੀ ਹੁੰਦਾ ਹੈ ਚਾਲੂ ਅਕਾਊਂਟ(Current account)

  • ਕਰੰਟ ਅਕਾਉਂਟ ਨੂੰ ਚਾਲੂ ਖਾਤਾ ਵੀ ਕਿਹਾ ਜਾਂਦਾ ਹੈ। ਇਹ ਖਾਤਾ ਕੰਪਨੀ ਜਾਂ ਕਾਰੋਬਾਰੀਆਂ ਲਈ ਹੈ। ਉਨ੍ਹਾਂ ਨੂੰ ਰੋਜ਼ਾਨਾ ਪੈਸੇ ਦੇ ਲੈਣ-ਦੇਣ ਦੀ ਜ਼ਰੂਰਤ ਹੁੰਦੀ ਹੈ। ਪੈਸਿਆਂ ਦਾ ਲੈਣ-ਦੇਣ ਵੱਡੇ ਪੱਧਰ 'ਤੇ ਹੁੰਦਾ ਹੈ ਤਾਂ ਬੈਂਕ 'ਕਰੰਟ ਅਕਾਉਂਟ' ਦੀ ਸਹੂਲਤ ਦਿੰਦੇ ਹਨ।
  • ਇਹ ਕਾਰੋਬਾਰੀਆਂ ਨੂੰ ਹਰ ਰੋਜ਼ ਵਪਾਰਕ ਲੈਣ-ਦੇਣ ਕਰਨ ਦੀ ਆਗਿਆ ਦਿੰਦਾ ਹੈ।
  • ਚਾਲੂ ਖਾਤੇ ਵਿਚ ਪਏ ਪੈਸੇ ਨੂੰ ਕਿਸੇ ਵੀ ਸਮੇਂ ਬੈਂਕ ਦੀ ਸ਼ਾਖਾ ਜਾਂ ਏਟੀਐਮ ਤੋਂ ਕਢਵਾਇਆ ਜਾ ਸਕਦਾ ਹੈ। ਇਸ ਵਿਚ ਕੋਈ ਪਾਬੰਦੀ ਨਹੀਂ ਹੈ। ਖਾਤਾ ਧਾਰਕ ਜਿੰਨੀ ਵਾਰੀ ਚਾਹੇ ਪੈਸੇ ਕਢਵਾ ਸਕਦਾ ਹੈ।
  • ਇੱਕ ਬਚਤ ਬੈਂਕ ਖਾਤੇ ਵਿਚ ਜਿੱਥੇ ਬਕਾਇਆ ਰਕਮ 'ਤੇ ਵਿਆਜ ਮਿਲਦਾ ਹੈ। ਉਥੇ ਚਾਲੂ ਖਾਤੇ ਦੀ ਬਕਾਇਆ ਰਕਮ 'ਤੇ ਕੋਈ ਵਿਆਜ ਨਹੀਂ ਮਿਲਦਾ ਹੈ। 
  • ਚਾਲੂ ਖਾਤਾ ਖੋਲ੍ਹਣ ਲਈ ਵੋਟਰ ਸ਼ਨਾਖਤੀ ਕਾਰਡ, ਫੋਟੋ, ਆਧਾਰ ਕਾਰਡ, ਪੈਨ ਕਾਰਡ, ਡ੍ਰਾਇਵਿੰਗ ਲਾਇਸੈਂਸ ਅਤੇ ਪਾਸਪੋਰਟ ਦੀ ਜ਼ਰੂਰਤ ਹੁੰਦੀ ਹੈ।

ਇਹ ਵੀ ਪੜ੍ਹੋ- ਸਾਵਧਾਨ! ਬਾਜ਼ਾਰ ਵਿਚ ਵਿਕ ਰਿਹੈ ਉੱਚ ਮੀਥੇਨੋਲ ਵਾਲਾ ਸੈਨੇਟਾਈਜ਼ਰ, ਹੋ ਸਕਦਾ ਹੈ ਨੁਕਸਾਨਦਾਇਕ

ਆਰਬੀਆਈ ਦਾ ਨਵਾਂ ਆਦੇਸ਼

  • ਆਰਬੀਆਈ ਦੀਆਂ ਨਵੀਆਂ ਹਦਾਇਤਾਂ ਮੁਤਾਬਕ ਕੋਈ ਵੀ ਬੈਂਕ ਆਪਣੇ ਉਨ੍ਹਾਂ ਗਾਹਕਾਂ ਲਈ ਚਾਲੂ ਖਾਤਾ ਨਹੀਂ ਖੋਲ੍ਹੇਗਾ ਜਿਨ੍ਹਾਂ ਨੇ ਬੈਂਕਿੰਗ ਪ੍ਰਣਾਲੀ ਤੋਂ ਨਕਦ ਕ੍ਰੈਡਿਟ ਜਾਂ ਓਵਰਡ੍ਰਾਫਟ ਦੇ ਰੂਪ ਵਿਚ ਕ੍ਰੈਡਿਟ ਸਹੂਲਤ ਪ੍ਰਾਪਤ ਕੀਤੀ ਹੋਈ ਹੈ।
  • ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਲੈਣ-ਦੇਣ ਨਕਦ ਕ੍ਰੈਡਿਟ ਜਾਂ ਓਵਰਡ੍ਰਾਫਟ ਖਾਤੇ ਰਾਂਹੀ ਕੀਤੇ ਜਾਣਗੇ। ਬੈਂਕ ਸਾਰੇ ਚਾਲੂ ਖਾਤਿਅਾਂ, ਨਕਦ ਕ੍ਰੈਡਿਟ ਅਤੇ ਓਵਰਡ੍ਰਾਫਟ ਦੀ ਸਹੂਲਤ ਵਾਲੇ ਖਾਤਿਆਂ ਦੀ ਨਿਯਮਤ ਤੌਰ 'ਤੇ ਨਿਗਰਾਨੀ ਕਰਨਗੇ। ਇਹ ਨਿਗਰਾਨੀ ਘੱਟੋ-ਘੱਟ ਤਿਮਾਹੀ ਅਧਾਰ 'ਤੇ ਹੋਵੇਗੀ।

ਇਹ ਵੀ ਪੜ੍ਹੋ- ਰੋਹਤਕ PGI ਦਾ ਦਾਅਵਾ- ਇਨ੍ਹਾਂ ਮਰੀਜ਼ਾਂ ਨੂੰ ਪ੍ਰਭਾਵਤ ਨਹੀਂ ਕਰ ਰਿਹਾ ਕੋਰੋਨਾ!

  • Reserve Bank of India
  • Current Account
  • ਰਿਜ਼ਰਵ ਬੈਂਕ ਆਫ਼ ਇੰਡੀਆ
  • ਚਾਲੂ ਖਾਤਾ

ਬੀਅਰ ਦੀ ਮੰਗ ਘਟੀ, 20 ਫੀਸਦੀ ਡਿੱਗੀਆਂ ਜੌਂ ਦੀਆਂ ਕੀਮਤਾਂ

NEXT STORY

Stories You May Like

  • rbi  s big step against cyber   fraud  bank account will not be frozen
    Cyber Fraud ਵਿਰੁੱਧ RBI ਦਾ ਵੱਡਾ ਕਦਮ; ਹੁਣ 60 ਦਿਨਾਂ ਤੋਂ ਵੱਧ ਫ੍ਰੀਜ਼ ਨਹੀਂ ਹੋਵੇਗਾ ਬੈਂਕ ਖਾਤਾ
  • kanohar electricals ipo open on 8
    8 ਸਤੰਬਰ ਨੂੰ ਖੁੱਲ੍ਹੇਗਾ ਕਨੋਹਰ ਇਲੈਕਟ੍ਰੀਕਲਜ਼ ਦਾ IPO
  • rbi  s big action
    RBI ਦਾ ਵੱਡਾ ਐਕਸ਼ਨ: ਨਿਯਮ ਤੋੜਨ 'ਤੇ CIBIL ਸਣੇ 5 ਵੱਡੀਆਂ ਕੰਪਨੀਆਂ ਨੂੰ ਠੋਕਿਆ ਲੱਖਾਂ ਦਾ ਜੁਰਮਾਨਾ
  • ipo of manipal payments and rentomojo limited
    ਮਣੀਪਾਲ ਪੇਮੈਂਟ ਤੇ ਰੈਂਟੋਮੋਜੋ ਲਿਮਟਿਡ ਦਾ IPO 9 ਸਤੰਬਰ ਨੂੰ ਖੁੱਲ੍ਹੇਗਾ
  • manipal payments and rentomojo limited ipo
    ਮਣੀਪਾਲ ਪੇਮੈਂਟ ਤੇ ਰੈਂਟੋਮੋਜੋ ਲਿਮਟਿਡ ਦਾ IPO 9 ਸਤੰਬਰ ਨੂੰ ਖੁੱਲ੍ਹੇਗਾ
  • rbi raises rs 3 93 352 crore
    RBI ਨੇ ਨਿਲਾਮੀ ਰਾਹੀਂ ਜੁਟਾਏ 3,93,352 ਕਰੋੜ ਰੁਪਏ
  • rbi governor malhotra meets finance minister sitharaman
    RBI ਗਵਰਨਰ ਸੰਜੇ ਮਲਹੋਤਰਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨਾਲ ਕੀਤੀ ਮੁਲਾਕਾਤ
  • hero motors  ipo to open next week  share price
    ਅਗਲੇ ਹਫ਼ਤੇ ਖੁੱਲ੍ਹੇਗਾ ਹੀਰੋ ਮੋਟਰਜ਼ ਦਾ IPO, ਜਾਣੋ ਕਿੰਨੀ ਹੋਵੇਗੀ ਸ਼ੇਅਰ ਦੀ ਕੀਮਤ
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
  • punjab ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • earned rs 2 crore from garbage carbon and whale
      ਕੂੜੇ ਤੋਂ ਕੀਤੀ ਕਰੋੜਾਂ ਦੀ ਕਮਾਈ, 3 ਦੋਸਤਾਂ ਦੀ ਟੀਮ ਨੇ ਖੜ੍ਹਾ ਕੀਤਾ ਨਵਾਂ...
    • gold and silver prices increase know the prices
      ਤਿਉਹਾਰਾਂ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ, ਖ਼ਰੀਦਦਾਰੀ ਤੋਂ...
    • stock market recovery  sensex rises 244 points  nifty crosses 23 200
      ਸਟਾਕ ਮਾਰਕੀਟ 'ਚ ਰਿਕਵਰੀ :  ਸੈਂਸੈਕਸ 244 ਅੰਕ ਵਧਿਆ ਤੇ ਨਿਫਟੀ 23,200 ਦੇ ਪਾਰ
    • attention upi users
      UPI ਯੂਜ਼ਰਸ ਧਿਆਨ ਦੇਣ! ਆਮ ਲੋਕਾਂ ਲਈ 100% ਮੁਫ਼ਤ ਰਹੇਗਾ UPI, ਪਰ ਇਨ੍ਹਾਂ...
    • luxury giant lvmh drops out of europe s top 10 companies
      ਲਗਜ਼ਰੀ ਦੀ ਬਾਦਸ਼ਾਹ ‘LVMH’ ਯੂਰਪ ਦੀਆਂ ਟਾਪ-10 ਕੰਪਨੀਆਂ ’ਚੋਂ ਬਾਹਰ
    • passenger car wholesale sales rise to 4 39 309 units in august
      ਪੈਸੰਜਰ ਕਾਰ ਦੀ ਥੋਕ ਵਿਕਰੀ ਅਗਸਤ ’ਚ 36.5 ਫੀਸਦੀ ਵਧ ਕੇ 4,39,309 ਇਕਾਈਆਂ ਹੋਈ
    • annual total sales of   amazon now   in india surpass  1 billion
      ‘Amazon now’ ਦੀ ਭਾਰਤ ’ਚ ਸਾਲਾਨਾ ਅੰਦਾਜ਼ਨ ਕੁਲ ਵਿਕਰੀ 1 ਅਰਬ ਡਾਲਰ ਤੋਂ ਪਾਰ
    • rbi raises rs 3 93 352 crore
      RBI ਨੇ ਨਿਲਾਮੀ ਰਾਹੀਂ ਜੁਟਾਏ 3,93,352 ਕਰੋੜ ਰੁਪਏ
    • flipkart will provide employment to 2 5 lakh people
      Flipkart ’ਚ ਤਿਉਹਾਰਾਂ ਤੋਂ ਪਹਿਲਾਂ 2.5 ਲੱਖ ਲੋਕਾਂ ਨੂੰ ਮਿਲੇਗਾ ਰੋਜ਼ਗਾਰ
    • no charge on upi payments  mdr on larger amounts yet to be decided
      2,000 ਰੁਪਏ ਤੱਕ ਦੇ UPI ਭੁਗਤਾਨ ’ਤੇ ਕੋਈ ਚਾਰਜ ਨਹੀਂ, ਵੱਡੀ ਰਕਮ ’ਤੇ MDR ਅਜੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +