ਨਵੀਂ ਦਿੱਲੀ—ਰਿਜ਼ਰਵ ਬੈਂਕ ਆਫ ਇੰਡੀਆ (RBI) ਨੇ ਅਫਸਰ ਗ੍ਰੇਡ ਬੀ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 199
ਆਖਰੀ ਤਾਰੀਕ- 11 ਅਕਤੂਬਰ, 2019
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।
ਅਪਲਾਈ ਫੀਸ-
ਜਨਰਲ/ਓ. ਬੀ.ਸੀ ਲਈ 850 ਰੁਪਏ
ਐੱਸ. ਸੀ/ਐੱਸ. ਟੀ ਲਈ 100 ਰੁਪਏ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।
ਨੌਕਰੀ ਸਥਾਨ- ਆਲ ਇੰਡੀਆ
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.rbi.org.in/ ਪੜ੍ਹੋ।
ਆਸਾਮ : CM ਨੇ ਅਧਿਕਾਰੀਆਂ ਨੂੰ ਪਿਆਜ਼ ਦੀਆਂ ਵਧਦੀਆਂ ਕੀਮਤਾਂ ਕੰਟਰੋਲ ਕਰਨ ਦੇ ਦਿੱਤੇ ਨਿਰਦੇਸ਼
NEXT STORY