Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    1:39:21 PM

  • horrific road accident in punjab  aap leader dies while returning from a party

    ਪੰਜਾਬ 'ਚ ਭਿਆਨਕ ਸੜਕ ਹਾਦਸਾ! ਪਾਰਟੀ ਤੋਂ ਵਾਪਸ...

  • indian man in usa

    ਅਮਰੀਕਾ ਨੂੰ ਭਾਰਤੀ ਬੰਦੇ ਨੇ ਲਾ'ਤਾ 550 ਕਰੋੜ ਦਾ...

  • big incident in ludhiana

    ਵੱਡੀ ਖ਼ਬਰ: ਪੰਜਾਬ 'ਚ ਨੌਜਵਾਨ ਦਾ ਗੋਲ਼ੀ ਮਾਰ ਕੇ...

  • nihangs oppose taking parvinder jhote s body to pgi

    ਨਿਹੰਗਾਂ ਵਲੋਂ ਪਰਵਿੰਦਰ ਝੋਟੇ ਦੀ ਮ੍ਰਿਤਕ ਦੇਹ PGI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਰਿਕਾਰਡ ਟੀਕਾਕਰਨ ਦੀ ਹੋ ਰਹੀ ਤਿਆਰੀ : ਨਿਤੀਸ਼ ਕੁਮਾਰ

NATIONAL News Punjabi(ਦੇਸ਼)

ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਰਿਕਾਰਡ ਟੀਕਾਕਰਨ ਦੀ ਹੋ ਰਹੀ ਤਿਆਰੀ : ਨਿਤੀਸ਼ ਕੁਮਾਰ

  • Edited By Disha,
  • Updated: 13 Sep, 2021 05:25 PM
National
record vaccination preparations being done on narendra modi birthday  nitish
  • Share
    • Facebook
    • Tumblr
    • Linkedin
    • Twitter
  • Comment

ਪਟਨਾ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਯਾਨੀ ਸੋਮਵਾਰ ਨੂੰ ਕਿਹਾ ਕਿ 17 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ’ਤੇ ਰਾਜ ’ਚ ਰਿਕਾਰਡ ਗਿਣਤੀ ’ਚ ਕੋਰੋਨਾ ਟੀਕਾਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਕੁਮਾਰ ਨੇ ਸੋਮਵਾਰ ਨੂੰ ‘ਜਨਤਾ ਦੇ ਦਰਬਾਰ ’ਚ ਮੁੱਖ ਮੰਤਰੀ’ ਪ੍ਰੋਗਰਾਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ’ਚ ਕਿਹਾ,‘‘ਰਾਜ ’ਚ ਬਹੁਤ ਵੱਡੇ ਪੈਮਾਨੇ ’ਤੇ ਟੀਕਾਕਰਨ ਦਾ ਕੰਮ ਚੱਲ ਰਿਹਾ ਹੈ ਪਰ 17 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ’ਤੇ ਤੁਸੀਂ ਲੋਕ ਦੇਖੋਗੇ ਕਿ ਬਿਹਾਰ ’ਚ ਕਿੰਨੀ ਵੱਡੀ ਗਿਣਤੀ ’ਚ ਟੀਕਾਕਰਨ ਹੋਵੇਗਾ। ਇਸ ਲਈ ਤਿਆਰੀ ਚੱਲ ਰਹੀ ਹੈ। 

ਇਹ ਵੀ ਪੜ੍ਹੋ : ਵਾਹਿਗੁਰੂ ਨੇ ਬਖ਼ਸ਼ੀ ਧੀ ਦੀ ਦਾਤ, ਰੇਹੜੀ ਲਾਉਣ ਵਾਲੇ ਪਿਓ ਨੇ ਖ਼ੁਸ਼ੀ 'ਚ ਵੰਡੇ 50 ਹਜ਼ਾਰ ਦੇ ਗੋਲਗੱਪੇ

ਉਨ੍ਹਾਂ ਕਿਹਾ ਕਿ ਬਿਹਾਰ ’ਚ 6 ਮਹੀਨਿਆਂ ’ਚ 6 ਕਰੋੜ ਕੋਰੋਨਾ ਟੀਕਾਕਰਨ ਦਾ ਟੀਚਾ ਰੱਖਿਆ ਗਿਆ ਹੈ ਅਤੇ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਇਸ ਟੀਚੇ ਤੋਂ ਕਾਫ਼ੀ ਵੱਧ ਟੀਕਾਕਰਨ ਹੋਵੇਗਾ। ਮੁੱਖ ਮੰਤਰੀ ਨੇ ਬੱਚਿਆਂ ’ਚ ਵਾਇਰਲ ਬੁਖ਼ਾਰ ਦੇ ਵੱਧਦੇ ਮਾਮਲਿਆਂ ਦੇ ਸੰਬੰਧ ’ਚ ਪੁੱਛੇ ਗਏ ਪ੍ਰਸ਼ਨ ਦੇ ਉੱਤਰ ’ਚ ਕਿਹਾ ਕਿ ਸਰਕਾਰ ਇਸ ਨੂੰ ਲੈ ਕੇ ਵੀ ਪੂਰੀ ਤਰ੍ਹਾਂ ਚੌਕਸ ਹੈ। ਇਸ ਮਾਮਲੇ ’ਤੇ 2 ਦਿਨ ਪਹਿਲਾਂ ਬੈਠਕ ਵੀ ਹੋਈ ਸੀ। ਸਾਰੀ ਜਗ੍ਹਾ ਟੀਮ ਭੇਜੀ ਗਈ ਹੈ ਅਤੇ ਜਾਂਚ ਵੀ ਜਾਰੀ ਹੈ। ਹੁਣ ਉੱਤਰ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਸੀਵਾਨ ’ਚ ਡੇਂਗੂ ਦੇ ਜ਼ੀਰੋ, ਸਾਰਨ ’ਚ ਇਕ ਅਤੇ ਗੋਪਾਲਗੰਜ ’ਚ 9 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਪਟਨਾ ’ਚ ਵੀ ਜਾਂਚ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਬੀਮਾਰੀ ਨੂੰ ਲੈ ਕੇ ਜੋ ਵੀ ਜ਼ਰੂਰੀ ਕਦਮ ਹਨ, ਉਹ ਚੁੱਕੇ ਜਾ ਰਹੇ ਹਨ। ਸਿਹਤ ਵਿਭਾਗ ਇਸ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਹੈ।

ਇਹ ਵੀ ਪੜ੍ਹੋ : ਵਿਆਹ ਤੋਂ 32 ਮਹੀਨਿਆਂ ਬਾਅਦ ਪਾਕਿਸਤਾਨ ਤੋਂ ਵਿਦਾ ਹੋ ਭਾਰਤ ਪਹੁੰਚੀ ਲਾੜੀ, ਜਾਣੋ ਪੂਰਾ ਮਾਮਲਾ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ

  • Bihar
  • Nitish Kumar
  • Narendra Modi
  • record
  • vaccination
  • ਬਿਹਾਰ
  • ਨਿਤੀਸ਼ ਕੁਮਾਰ
  • ਨਰਿੰਦਰ ਮੋਦੀ
  • ਰਿਕਾਰਡ
  • ਟੀਕਾਕਰਨ

ਗਰੀਬ ਮਜ਼ਦੂਰ ਦੀ ਚਮਕੀ ਕਿਸਮਤ, ਮਿਲਿਆ ਬੇਸ਼ਕੀਮਤੀ ਹੀਰਾ

NEXT STORY

Stories You May Like

  • prime minister narendra modi  public life  25 years
    ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ: ਜਨਤਕ ਜੀਵਨ ਦੇ 25 ਸਾਲ
  • prime minister modi to visit canada
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੈਨੇਡਾ ਦੌਰਾ ਤੈਅ, ਤਰੀਕਾਂ ਦਾ ਹੋ ਗਿਆ ਐਲਾਨ
  • gunshots fired at boy birthday party woman dead
    ਵੱਡੀ ਖ਼ਬਰ: ਪੰਜਾਬ 'ਚ ਮੁੰਡੇ ਦੇ ਜਨਮ ਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲ਼ੀਆਂ! ਇਕ ਮਹਿਲਾ ਦੀ ਮੌਤ
  • cashless treatment is causing pockets to become empty
    Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ ਮੁਲਾਜ਼ਮ
  • pm narendra modi  25 years  amit shah
    ਸੁਨਹਿਰੀ ਅੱਖਰਾਂ 'ਚ ਲਿਖੇ ਜਾਣਗੇ PM ਨਰਿੰਦਰ ਮੋਦੀ ਦੇ 25 ਸਾਲ: ਅਮਿਤ ਸ਼ਾਹ
  • narendra modi  bjp  punjab
    PM ਨਰਿੰਦਰ ਮੋਦੀ ਦੇ ਜਨਤਕ ਸੇਵਾ ਦੇ 25 ਪੂਰੇ ਹੋਣ ‘ਤੇ ਪੰਜਾਬ ਭਾਜਪਾ ਵਲੋਂ ਸੂਬੇ ਭਰ 'ਚ ਸਮਾਗਮ
  • pm modi 25 years
    ਪ੍ਰਧਾਨ ਮੰਤਰੀ ਨਰਿੰਦਰ ਮੋਦੀ : ਜਨਤਕ ਜੀਵਨ ਦੇ ਸਮਰਪਿਤ 25 ਸਾਲ!
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ ਸੇਵਾ ਜਯੋਤੀ ਯਾਤਰਾ
  • government bus employees on strike in punjab  passengers facing hardship
    ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • deadly attacked on man
    ਘਰ ਦੀ ਕੰਧ ਟੱਪ ਕੇ ਪਤੀ ਨੂੰ ਬੇਰਹਿਮੀ ਨਾਲ ਕੁੱਟਿਆ, ਬੇਟੇ ਨੂੰ ਰਸਤੇ ’ਚੋਂ ਹੀ ਲੈ...
  • dussehra celebration jalandhar adarsh   nagar park
    ਆਦਰਸ਼ ਨਗਰ ਦੀ ਪਾਰਕ 'ਚ ਉਪਕਾਰ ਕਮੇਟੀ ਦਾ ਦੁਸਹਿਰਾ ਰਿਹਾ ਸ਼ਾਨਦਾਰ, ਹਜ਼ਾਰਾਂ...
  • punjab government buses strike
    ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ...
  • thanks to the prompt action of the phillaur ssf team
    ਫਿਲੌਰ ਐੱਸਐੱਸਐੱਫ ਟੀਮ ਦੀ ਮੁਸਤੈਦੀ ਨਾਲ ਹਾਦਸਾਗ੍ਰਸਤ ਹੋਏ ਟਰੱਕ ਦੇ ਜ਼ਖਮੀ ਚਾਲਕ...
  • shri vijay kumar chopra participated as the chief guest
    ਦੁਸਹਿਰਾ ਉਤਸਵ ਸਮਾਗਮ 'ਚ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਨੇ ਮੁੱਖ ਮਹਿਮਾਨ ਵਜੋਂ...
  • rss chief shri mohan bhagwat on the occasion of the dussehra festival in nagpur
    RRS ਮੁੱਖੀ ਸ਼੍ਰੀ ਮੋਹਨ ਭਾਗਵਤ ਵੱਲੋਂ ਦੁਸ਼ਹਿਰਾ ਉਤਸਵ ਨਾਗਪੁਰ ਦੇ ਮੌਕੇ ਕੀਤਾ ਗਿਆ...
Trending
Ek Nazar
anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

major in the tiger shroff firing case

Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ...

home minister  s resignation rejected

ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ

pakistani army officer

ਆਈਈਡੀ ਧਮਾਕੇ 'ਚ ਮਾਰਿਆ ਗਿਆ ਪਾਕਿਸਤਾਨੀ ਫੌਜ ਦਾ ਅਧਿਕਾਰੀ

what exactly happened with anjali arora in kanpur

ਆਖ਼ਿਰ ਕਾਨਪੁਰ 'ਚ ਅੰਜਲੀ ਅਰੋੜਾ ਨਾਲ ਕੀ ਹੋਇਆ ? ਜਾਣੋ 'ਕੱਚਾ ਬਾਦਾਮ' ਗਰਲ...

why does laughter arise on serious occasions

ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...

security increased in jalandhar heavy police force deployed

ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ

female mp struck by car

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਨੂੰ ਕਾਰ ਨੇ ਮਾਰ'ਤੀ ਟੱਕਰ , ਗੰਭੀਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • painter  wife  husband  car  police
      ਘਰ ਪੇਂਟ ਕਰਨ ਆਏ ਪੇਂਟਰ ਨਾਲ ਹੀ ਪਿਆਰ ਪਾ ਬੈਠੀ ਜਨਾਨੀ ! ਫ਼ਿਰ ਆਪਣੇ ਪਤੀ ਦਾ...
    • gurgaon ravana effigies  traffic jams
      ਗੁੜਗਾਓਂ 'ਚ 100 ਤੋਂ ਵੱਧ ਥਾਵਾਂ 'ਤੇ ਹੋਇਆ ਰਾਵਣ ਦਹਿਨ, ਟ੍ਰੈਫਿਕ ਜਾਮ ਕਾਰਨ...
    • rajnath singh in seo
      'ਅੱਤਵਾਦ ਵਿਰੁੱਧ ਨਹੀਂ ਅਪਣਾਏ ਜਾ ਸਕਦੇ ਦੋਹਰੇ ਪੈਮਾਨੇ..!' ਰਾਜਨਾਥ ਸਿੰਘ ਨੇ...
    • udhampur  bus  people  injured  jammu
      ਉਧਮਪੁਰ 'ਚ ਡੂੰਘੀ ਖੱਡ 'ਚ ਡਿੱਗੀ ਬੱਸ ! 17 ਲੋਕ ਜ਼ਖ਼ਮੀ
    • fire  hut  father  daughter  brother
      ਦੇਵਰੀਆ 'ਚ ਅੱਗ ਦਾ ਗੋਲਾ ਬਣੀ ਝੌਂਪੜੀ, ਪਿਓ-ਧੀ ਤੇ ਭਰਾ ਦੀ ਸੜ ਜਾਣ ਨਾਲ ਮੌਤ
    • jwalamukhi temple navratri 1 14 crore donation
      ਨਰਾਤਿਆਂ ਦੌਰਾਨ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਮਾਂ ਜਵਾਲਾ ਜੀ ਦੇ ਦਰਸ਼ਨ !...
    • festivals  online shopping  delivery  empty packets
      ਤਿਉਹਾਰਾਂ 'ਚ ਆਨਲਾਈਨ ਸ਼ਾਪਿੰਗ ਕਰਨ ਵਾਲੇ ਹੋ ਜਾਓ ਸਾਵਧਾਨ ! ਡਿਲੀਵਰ ਹੋ ਰਹੇ...
    • rahul gandhi on india alliance
      ਆਫ ਦਿ ਰਿਕਾਰਡ ; ਰਾਹੁਲ ਗਾਂਧੀ ਚਾਹੁੰਦੇ ਹਨ ਕਿ ਹੋਰ ਪਾਰਟੀਆਂ ‘ਇੰਡੀਆ’ ਗੱਠਜੋੜ...
    • veg roll  order  person  knife  injured
      'ਵੈਜ ਰੋਲ' ਦਾ ਆਰਡਰ ਲੇਟ ਹੋਣ ਪਿੱਛੇ ਮਾਰ'ਤਾ ਬੰਦਾ ! 3 ਹੋਰ ਹੋਏ ਜ਼ਖ਼ਮੀ,...
    • twin brothers police accused custody
      13 ਸਾਲਾ ਜੁੜਵਾ ਭਰਾਵਾਂ ਦਾ ਬੇਰਹਿਮੀ ਨਾਲ ਕਤਲ, ਘਰ ਦੇ ਨੇੜੇ ਪਲਾਟ 'ਚ ਮਿਲੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +