ਨਵੀਂ ਦਿੱਲੀ- ਕੋਚੀਨ ਸ਼ਿਵਯਾਰਡ ਲਿਮਟਿਡ (ਸੀਐੱਸਐੱਲ) ਵਲੋਂ ਇਕ ਭਰਤੀ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਜਿਸ ਅਨੁਸਾਰ 30 ਤੋਂ ਵਧੇਰੇ ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ।
ਅਹੁਦਿਆਂ ਦਾ ਵੇਰਵਾ
ਇਸ ਭਰਤੀ ਮੁਹਿੰਮ ਰਾਹੀਂ ਸੇਫਟੀ ਅਸਿਸਟੈਂਟ ਦੇ ਕੁੱਲ 34 ਅਹੁਦੇ ਭਰੇ ਜਾਣਗੇ।
ਆਖ਼ਰੀ ਤਾਰੀਖ਼
ਉਮੀਦਵਾਰ 11 ਜੂਨ 2024 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ 10ਵੀਂ ਪਾਸ ਹੋਣਾ ਚਾਹੀਦਾ ਅਤੇ ਕਿਸੇ ਮਾਨਤਾ ਪ੍ਰਾਪਤ ਸੰਸਥਾ ਤੋਂ ਸੁਰੱਖਿਆ/ਅਗਨੀ 'ਚ ਇਕ ਸਾਲ ਦਾ ਡਿਪਲੋਮਾ ਪ੍ਰਾਪਤ ਕਰਨਾ ਚਾਹੀਦਾ।
ਉਮਰ
ਉਮੀਦਵਾਰ ਦੀ ਉਮਰ 30 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।
ਤਨਖਾਹ
ਉਮੀਦਵਾਰ ਨੂੰ 23,300 ਰੁਪਏ ਤੋਂ ਲੈ ਕੇ 24,800 ਰੁਪਏ ਤੱਕ ਤਨਖਾਹ ਦਿੱਤੀ ਜਾਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਇਨਸਾਨੀ ਦਿਮਾਗ ਨੂੰ ਨਿਪੁੰਨ ਬਣਾਉਣ ਵਾਲੇ 4 ਸਰੋਤਾਂ ‘ਨਾਟ੍ਰੋਪਿਕਸ’ ਦਾ ਪਤਾ ਲੱਗਾ
NEXT STORY