ਨਵੀਂ ਦਿੱਲੀ- ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ NHAI 'ਚ 30 ਅਸਾਮੀਆਂ ਭਰੀਆਂ ਜਾਣਗੀਆਂ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਪੋਸਟ
ਡਿਪਟੀ ਜਨਰਲ ਮੈਨੇਜਰ (ਤਕਨੀਕੀ)
ਆਖ਼ਰੀ ਤਾਰੀਖ਼
ਉਮੀਦਵਾਰ 23 ਜੁਲਾਈ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਸੰਸਥਾ ਤੋਂ ਸਿਵਲ ਇੰਜੀਨੀਅਰਿੰਗ 'ਚ ਗ੍ਰੈਜੂਏਸ਼ਨ ਦੀ ਡਿਗਰੀ ਹੋਣੀ ਚਾਹੀਦੀ ਹੈ।
ਤਨਖਾਹ
ਚੁਣੇ ਗਏ ਉਮੀਦਵਾਰਾਂ ਨੂੰ ਲੈਵਲ 12 ਦੇ ਤਹਿਤ 78800 ਰੁਪਏ ਤੋਂ ਲੈ ਕੇ 209200 ਰੁਪਏ ਤੱਕ ਮਹੀਨਾਵਾਰ ਤਨਖਾਹ ਦਿੱਤੀ ਜਾਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਵੱਡੀ ਖ਼ਬਰ ; ਸਾਬਕਾ ਸਰਪੰਚ ਦਾ ਗੋਲ਼ੀਆਂ ਮਾਰ ਕੇ ਕਤਲ
NEXT STORY