ਨਵੀਂ ਦਿੱਲੀ- ਬੈਂਕ ਆਫ਼ ਬੜੌਦਾ ਨੇ 2500 ਅਹੁਦਿਆਂ 'ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਪੋਸਟ
ਸਥਾਨਕ ਬੈਂਕ ਅਫ਼ਸਰ (LBO)
ਆਖ਼ਰੀ ਤਾਰੀਖ਼
ਉਮੀਦਵਾਰ 24 ਜੁਲਾਈ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰਾਂ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਕਿਸੇ ਵੀ ਵਿਸ਼ੇ 'ਚ ਗ੍ਰੈਜੂਏਸ਼ਨ ਹੋਣੀ ਚਾਹੀਦੀ ਹੈ।
ਤਨਖਾਹ
ਜੇਐਮਜੀ/ਐਸ-1 ਸਕੇਲ 48,480-85,920 ਅਨੁਸਾਰ ਤਨਖਾਹ ਮਿਲੇਗੀ
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਆਉਣ ਵਾਲਾ ਹੈ 'Electricity Blackout ਯੁੱਗ'! AI ਕਾਰਨ ਪੂਰੀ ਦੁਨੀਆ 'ਤੇ ਖ਼ਤਰਾ
NEXT STORY