ਨੈਸ਼ਨਲ ਡੈਸਕ-ਸੀਮਾ ਸੁਰੱਖਿਆ ਬਲ (BSF) ਨੇ ਭਰਤੀ ਲਈ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਾ
ਕਾਂਸਟੇਬਲ ਦੀ ਗੈਰ-ਗਜ਼ਟਿਡ ਅਤੇ ਗੈਰ-ਮੰਤਰੀ ਅਹੁਦੇ (General Duty)
ਕੁੱਲ ਪੋਸਟਾਂ
391
ਆਖ਼ਰੀ ਤਾਰੀਖ਼
ਉਮੀਦਵਾਰ 4 ਨਵੰਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਯੋਗਤਾ
ਉਮੀਦਵਾਰ ਮਾਨਤਾ ਪ੍ਰਾਪਤ ਬੋਰਡ ਤੋਂ ਮੈਟ੍ਰਿਕ ਜਾਂ ਇਸਦੇ ਬਰਾਬਰ ਦੀ ਪ੍ਰੀਖਿਆ ਪਾਸ ਹੋਣਾ ਚਾਹੀਦਾ ਹੈ।ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਦੁਨੀਆ 'ਚ ਹਰ ਸਾਲ ਵਧਣਗੇ 57 ਬਹੁਤ ਗਰਮ ਦਿਨ, ਛੋਟੇ ਤੇ ਗਰੀਬ ਦੇਸ਼ਾਂ 'ਤੇ ਪਵੇਗਾ ਜ਼ਿਆਦਾ ਅਸਰ
NEXT STORY