ਨਵੀਂ ਦਿੱਲੀ- ਭਾਰਤੀ ਜਲ ਸੈਨਾ ਨੇ ਸਿਵਲੀਅਨ (INCET) ਦੀਆਂ 1100 ਤੋਂ ਵੱਧ ਸਰਕਾਰੀ ਨੌਕਰੀਆਂ ਲਈ ਅਰਜ਼ੀਆਂ ਮੰਗੀਆਂ ਹਨ। ਇਸ ਨਵੀਂ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਪੋਸਟ
ਭਾਰਤੀ ਜਲ ਸੈਨਾ ਸਿਵਲੀਅਨ
ਆਖ਼ਰੀ ਤਾਰੀਖ਼
ਉਮੀਦਵਾਰ 18 ਜੁਲਾਈ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰਾਂ ਕੋਲ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ, 12ਵੀਂ ਡਿਪਲੋਮਾ, ਗ੍ਰੈਜੂਏਸ਼ਨ ਆਦਿ ਡਿਗਰੀ ਹੋਣੀ ਚਾਹੀਦੀ ਹੈ।
ਤਨਖਾਹ
ਚੁਣੇ ਗਏ ਉਮੀਦਵਾਰਾਂ ਨੂੰ ਅਹੁਦੇ ਦੇ ਅਨੁਸਾਰ 35400-142400 ਰੁਪਏ ਪ੍ਰਤੀ ਮਹੀਨਾ ਮੂਲ ਤਨਖਾਹ ਮਿਲੇਗੀ। ਇਸ ਤੋਂ ਇਲਾਵਾ ਹੋਰ ਤਰ੍ਹਾਂ ਦੇ ਤਨਖਾਹ ਭੱਤੇ ਤੇ ਸਹੂਲਤਾਂ ਵੀ ਉਪਲਬਧ ਹੋਣਗੀਆਂ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਭਾਰਤੀ ਨੋਟਾਂ 'ਤੇ ਮਹਾਤਮਾ ਗਾਂਧੀ ਦੀ ਤਸਵੀਰ ਕਿਉਂ ਹੈ? RBI ਨੇ ਕੀਤਾ ਵੱਡਾ ਖੁਲਾਸਾ
NEXT STORY